Published by Authority
No.15] CHANDIGARH, FRIDAY, APRIL 11, 2025 (CHAITRA 21, 1947 SAKA)
PART I
Punjab Government Notifications and Orders
ਪੰਜਾਬ ਸਰਕਾਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ
(ਮੰਡੀ ਸ਼ਾਖਾ)
ਅਧਿਸੂਚਨਾਂ
ਮਿਤੀ 26 ਮਾਰਚ, 2025
ਨੰ: 1/1/2023-ਮ-5/4317.- ਪੰਜਾਬ ਐਗਰੀਕਲਚਰਲ ਪ੍ਰੋਡਿਊਸ ਮਾਰਕਿਟਸ ਐਕਟ, 1961 ਅਤੇ ਇਸ ਸਬੰਧੀ ਸਮਰੱਥਾ ਦੇਣ ਵਾਲੇ ਹੋਰਨਾਂ ਸਾਰੇ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਜੀ ਪ੍ਰਸੰਨਤਾ ਪੂਰਵਕ ਸ਼੍ਰੀ ਗੁਰਪ੍ਰਿੰਦਰ ਸਿੰਘ ਊੱਪਲ ਪੁੱਤਰ ਸ਼੍ਰੀ ਸਰਬਜੀਤ ਸਿੰਘ, ਮਕਾਨ ਨੰ:133 ਵਾਰਡ ਨੰ:2 ਗਾਹਡਾ ਕਲੋਨੀ, ਪੱਟੀ, ਜਿਲ੍ਹਾ ਤਰਨਤਾਰਨ ƒ ਐਕਟ ਦੀ ਧਾਰਾ 12(2)(c)(ii) ਤਹਿਤ ਆੜ੍ਹਤੀ ਕੈਟਾਗਿਰੀ ਵਿਚ ਮਾਰਕੀਟ ਕਮੇਟੀ ਪੱਟੀ ਦਾ ਮੈਂਬਰ ਅਤੇ ਐਕਟ ਦੀ ਧਾਰਾ 16(1) ਤਹਿਤ ਚੇਅਰਮੈਨ ਨਾਮਜਦ ਕਰਦੇ ਹਨ।
2. ਉਪਰੋਕਤ ਮੈਂਬਰ ਤੋਂ ਇਲਾਵਾ ਬਾਕੀ ਰਹਿੰਦੇ ਮੈਂਬਰਾਂ ਦੀ ਨਿਯੁਕਤੀ ਨਾ ਹੋਣ ਕਾਰਨ ਨਵ ਨਿਯੁਕਤ ਚੇਅਰਮੈਨ ਕੋਲ ਕੋਰਮ ਪੂਰਾ ਨਾ ਹੋਣ ਕਾਰਨ ਮਾਰਕਿਟ ਕਮੇਟੀ ਦਾ ਕੰਮ ਕਾਜ ਚਲਾਉਣ ਦਾ ਕੋਈ ਅਧਿਕਾਰ ਨਹੀ ਰਹਿ ਜਾਂਦਾ ਹੈ। ਇਸ ਲਈ ਜਦੋਂ ਤੱਕ ਬਾਕੀ ਰਹਿੰਦੇ ਮੈਂਬਰਾਂ ਦੀ ਨਿਯੁਕਤੀ ਨਹੀਂ ਹੋ ਜਾਂਦੀ ਉਦੋਂ ਤੱਕ ਨਵ ਨਾਮਜਦ ਮੈਂਬਰ/ਚੇਅਰਮੈਨ ƒ ਧਾਰਾ 12(3) ਤਹਿਤ ਕੰਮ ਕਾਜ ਦੀ ਸ਼ਕਤੀ ਪ੍ਰਦਾਨ ਕੀਤੀ ਜਾਂਦੀ ਹੈ।
ਡਾ.ਬਸੰਤ ਗਰਗ
ਪ੍ਰਬੰਧਕੀ ਸਕੱਤਰ, ਪੰਜਾਬ ਸਰਕਾਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ।
3363/4-2025/Pb. Govt. Press, S.A.S. Nagar