Servants of Knowledge
Punjab Gazette · Government of Punjab

ਗੈਧਰੀਕਲਚਰਲ ਪ੍ਰੋਡਿਊਸ ਮਾਰਕਿਟਸ ਐਕਟ, 1961 ਅਤੇ ਇਸ ਸਬੰਧੀ ਸਮਰੱਥਾ ਦੇਣ ਵਾਲੇ ਹੋਰਨਾਂ ਸਾਰੇ ਅਖਤਿਆਰਾਂ ਦੀ ਵਰਤੋਂ ਕਰਦ

Published 18 April 2025

Department
Agriculture
Type
Ordinary
Notification no.
No.4359
Gazetteid
CHD/0092/2024-2026
Identifier
in.gazette.punjabdsa.2025-04-18.85346
Languages
English, Punjabi

click here for IIIF manifest

364 PUNJAB GOVT. GAZ., MARCH 28 , 2025 (CHTR 7, 1947 SAKA) PART I]

Published by Authority

No.16] CHANDIGARH, FRIDAY, APRIL 18, 2025 (CHAITRA 28, 1947 SAKA)

PART I

Punjab Government Notifications and Orders

ਪੰਜਾਬ ਸਰਕਾਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ

(ਮੰਡੀ ਸ਼ਾਖਾ)

ਅਧਿਸੂਚਨਾਂ

ਮਿਤੀ 26 ਮਾਰਚ, 2025

ਨੰ: 1/1/2023-ਮ-5/4359.- ਪੰਜਾਬ ਐਗਰੀਕਲਚਰਲ ਪ੍ਰੋਡਿਊਸ ਮਾਰਕਿਟਸ ਐਕਟ, 1961 ਅਤੇ ਇਸ ਸਬੰਧੀ ਸਮਰੱਥਾ ਦੇਣ ਵਾਲੇ ਹੋਰਨਾਂ ਸਾਰੇ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਜੀ ਪ੍ਰਸੰਨਤਾ ਪੂਰਵਕ ਸ਼੍ਰੀ ਹਰਪ੍ਰੀਤ ਸਿੰਘ ਕਲਸੀ ਪੁੱਤਰ ਸ਼੍ਰੀ ਪਿਆਰਾ ਸਿੰਘ, ਵਾਸੀ ਪਿੰਡ ਤਲਵੰਡੀ ਭਾਈ, ਜਿਲ੍ਹਾ ਫਿਰੋਜਪੁਰ ƒ ਐਕਟ ਦੀ ਧਾਰਾ 12(2)(c)(ii) ਤਹਿਤ ਆੜ੍ਹਤੀ ਕੈਟਾਗਿਰੀ ਵਿਚ ਮਾਰਕੀਟ ਕਮੇਟੀ ਤਲਵੰਡੀ ਭਾਈ ਦਾ ਮੈਂਬਰ ਅਤੇ ਐਕਟ ਦੀ ਧਾਰਾ 16(1) ਤਹਿਤ ਚੇਅਰਮੈਨ ਨਾਮਜਦ ਕਰਦੇ ਹਨ।

2. ਉਪਰੋਕਤ ਮੈਂਬਰ ਤੋਂ ਇਲਾਵਾ ਬਾਕੀ ਰਹਿੰਦੇ ਮੈਂਬਰਾਂ ਦੀ ਨਿਯੁਕਤੀ ਨਾ ਹੋਣ ਕਾਰਨ ਨਵ ਨਿਯੁਕਤ ਚੇਅਰਮੈਨ ਕੋਲ ਕੋਰਮ ਪੂਰਾ ਨਾ ਹੋਣ ਕਾਰਨ ਮਾਰਕਿਟ ਕਮੇਟੀ ਦਾ ਕੰਮ ਕਾਜ ਚਲਾਉਣ ਦਾ ਕੋਈ ਅਧਿਕਾਰ ਨਹੀਂ ਰਹਿ ਜਾਂਦਾ ਹੈ। ਇਸ ਲਈ ਜਦੋਂ ਤੱਕ ਬਾਕੀ ਰਹਿੰਦੇ ਮੈਂਬਰਾਂ ਦੀ ਨਿਯੁਕਤੀ ਨਹੀਂ ਹੋ ਜਾਂਦੀ ਉਦੋਂ ਤੱਕ ਨਵ ਨਾਮਜਦ ਮੈਂਬਰ/ਚੇਅਰਮੈਨ ƒ ਧਾਰਾ 12(3) ਤਹਿਤ ਕੰਮ ਕਾਜ ਦੀ ਸ਼ਕਤੀ ਪ੍ਰਦਾਨ ਕੀਤੀ ਜਾਂਦੀ ਹੈ।

ਡਾ.ਬਸੰਤ ਗਰਗ

ਪ੍ਰਬੰਧਕੀ ਸਕੱਤਰ, ਪੰਜਾਬ ਸਰਕਾਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ।

3368/4-2025/Pb. Govt. Press, S.A.S. Nagar( 548 )

Cite this issue. Punjab Gazette, Government of Punjab, 18 April 2025. Indian Gazettes, https://egazette.servantsofknowledge.in/details/in.gazette.punjabdsa.2025-04-18.85346/. Archive identifier in.gazette.punjabdsa.2025-04-18.85346.