Servants of Knowledge
Punjab Gazette · Government of Punjab

ਸ਼੍ਰੀ ਜਗਵਿੰਦਰ ਸਿੰਘ, ਜਿਲ੍ਹਾ ਅਟਾਰਨੀ (ਪ੍ਰਸ਼ਾਸ਼ਨ), ਬਠਿੰਡਾ ਪ੍ਰਾਸੀਕਿਊਸ਼ਨ ਅਤੇ ਲਿਟੀਗੇਸ਼ਨ ਵਿਭਾਗ, ਆਪਣੀ 58 ਸਾਲਾਂ ਦੀ

Published 18 April 2025

Department
Judicial 1
Type
Ordinary
Notification no.
No.HOME-JD-20RETI/1/2025-5JUD2/941
Gazetteid
CHD/0092/2024-2026
Identifier
in.gazette.punjabdsa.2025-04-18.85348
Languages
English, Punjabi

click here for IIIF manifest

364 PUNJAB GOVT. GAZ., MARCH 28 , 2025 (CHTR 7, 1947 SAKA) PART I]

Published by Authority

No.16] CHANDIGARH, FRIDAY, APRIL 18, 2025 (CHAITRA 28, 1947 SAKA)

PART I

Punjab Government Notifications and Orders

ਪੰਜਾਬ ਸਰਕਾਰ

ਨਿਆਂ ਵਿਭਾਗ

(ਅਦਾਲਤੀ-2 ਸ਼ਾਖਾ)

ਅਧਿਸੂਚਨਾ

ਮਿਤੀ 28 ਫਰਵਰੀ, 2025

ਨੰ: HOME-JD-20RETI/1/2025-5JUD2/941.- ਸ਼੍ਰੀ ਜਗਵਿੰਦਰ ਸਿੰਘ, ਜਿਲ੍ਹਾ ਅਟਾਰਨੀ (ਪ੍ਰਸ਼ਾਸ਼ਨ), ਬਠਿੰਡਾ ਪ੍ਰਾਸੀਕਿਊਸ਼ਨ ਅਤੇ ਲਿਟੀਗੇਸ਼ਨ ਵਿਭਾਗ, ਆਪਣੀ 58 ਸਾਲਾਂ ਦੀ ਉਮਰ ਪੂਰੀ ਹੋਣ ਉਪਰੰਤ ਮਿਤੀ 28.02.2025 (ਬਾ:ਦੁ) ƒ ਸਰਕਾਰੀ ਸੇਵਾ ਤੋਂ ਰਿਟਾਇਰ ਹੋ ਗਏ ਹਨ।

2. ਜੇਕਰ ਉਕਤ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਅਨੁਸ਼ਾਸ਼ਨੀ/ਚੌਕਸੀ ਪੜਤਾਲ ਆਦਿ ਦਾ ਕੇਸ ਲੰਬਿਤ ਹੋਵੇ ਜਾਂ ਭਵਿੱਖ ਵਿੱਚ ਕੋਈ ਹੋਰ ਵਿਭਾਗੀ/ਅਨੁਸ਼ਾਸ਼ਨੀ/ਚੌਕਸੀ ਪੜਤਾਲ/ਮੁਕੱਦਮਾ ਸਬੰਧੀ ਮਾਮਲਾ ਧਿਆਨ ਵਿੱਚ ਆਉਂਦਾ ਹੈ, ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਜਿਲਦ-2 ਦੇ ਨਿਯਮ 2.2 ਅਧੀਨ ਕਾਰਵਾਈ ਕੀਤੀ ਜਾਵੇਗੀ। ਇਹਨਾਂ ਹੁਕਮਾਂ ਨਾਲ ਇਸ ਅਧਿਕਾਰੀ ਦੀ ਸੇਵਾ ਨਿਵਿਰਤੀ ਤੇ ਕੋਈ ਅਸਰ ਨਹੀਂ ਪਵੇਗਾ, ਭਾਵ ਇੰਨਕੁਆਰੀ ਆਦਿ ਚਲਦੀ ਰਹੇਗੀ ਅਤੇ ਇੰਨਕੁਆਰੀ ਦੇ ਸਿੱਟਿਆਂ ਦੇ ਸਨਮੁੱਖ ਉਸ ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਕੋਈ ਰਿਕਵਰੀ ਕਿਸੇ ਸਟੇਜ ਤੇ ਕੀਤੀ ਜਾਣੀ ਬਣਦੀ ਹੋਵੇ ਤਾਂ ਉਹ ਉਸƒ ਪ੍ਰਾਪਤ ਹੋਣ ਵਾਲੀ ਗਰੈਚੂਟੀ/ਪੈਨਸ਼ਨ ਵਿੱਚੋਂ ਕੀਤੀ ਜਾਵੇਗੀ।

ਆਲੋਕ ਸ਼ੇਖਰ, ਆਈ.ਏ.ਐਸ.

ਚੰਡੀਗੜ੍ਹ

ਵਧੀਕ ਮੁੱਖ ਸਕੱਤਰ, ਪੰਜਾਬ ਸਰਕਾਰ, ਮਿਤੀ 13 ਫਰਵਰੀ, 2025

ਨਿਆਂ ਵਿਭਾਗ।

3368/4-2025/Pb. Govt. Press, S.A.S. Nagar( 531 )

Cite this issue. Punjab Gazette, Government of Punjab, 18 April 2025. Indian Gazettes, https://egazette.servantsofknowledge.in/details/in.gazette.punjabdsa.2025-04-18.85348/. Archive identifier in.gazette.punjabdsa.2025-04-18.85348.