Servants of Knowledge
Punjab Gazette · Government of Punjab

ਸ਼੍ਰੀ ਸਰੂਪ ਚੰਦ ਪੁੱਤਰ ਸ਼੍ਰੀ ਦੇਵਾ ਰਾਮ, ਕਾਰਜਕਾਰੀ ਇੰਜੀਨੀਅਰ, ਜਲ ਸਰੋਤ ਵਿਭਾਗ, ਪੰਜਾਬ, ਅੰਗਹੀਣ ਕੋਟੇ ਵਿੱਚ 60 ਸਾਲ

Published 18 April 2025

Department
Irrigation
Type
Ordinary
Notification no.
No.WR-IRP1014/1/2025-6IP1-Part(1)/I/1046784/2025
Gazetteid
CHD/0092/2024-2026
Identifier
in.gazette.punjabdsa.2025-04-18.85349
Languages
English, Punjabi

click here for IIIF manifest

364 PUNJAB GOVT. GAZ., MARCH 28 , 2025 (CHTR 7, 1947 SAKA) PART I]

Published by Authority

No.16] CHANDIGARH, FRIDAY, APRIL 18, 2025 (CHAITRA 28, 1947 SAKA)

PART I

Punjab Government Notifications and Orders

ਪੰਜਾਬ ਸਰਕਾਰ

ਜਲ ਸਰੋਤ ਵਿਭਾਗ

(ਸਿੰਚਾਈ ਪ੍ਰਸੋਨਲ -1 ਸ਼ਾਖਾ)

ਅਧਿਸੂਚਨਾ

ਮਿਤੀ 4 ਮਾਰਚ, 2025

ਨੰ: WR-IRP1014/1/2025-6IP1-Part(1)/I/1046784/2025.- ਸ਼੍ਰੀ ਸਰੂਪ ਚੰਦ ਪੁੱਤਰ ਸ਼੍ਰੀ ਦੇਵਾ ਰਾਮ, ਕਾਰਜਕਾਰੀ ਇੰਜੀਨੀਅਰ, ਜਲ ਸਰੋਤ ਵਿਭਾਗ, ਪੰਜਾਬ, ਅੰਗਹੀਣ ਕੋਟੇ ਵਿੱਚ 60 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਮਿਤੀ 28.02.2025 ƒ ਬਾਅਦ-ਦੁਪਹਿਰ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।

2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਖਾਤੇ ਵਿੱਚ ਖੜੀਆਂ ਰਕਮਾਂ ਦਾ ਕੇਸ ਆਦਿ ਲੰਬਿਤ ਹੋਵੇ ਅਤੇ ਭਵਿੱਖ ਵਿੱਚ ਕੋਈ ਹੋਰ ਵਿਭਾਗੀ/ਅਨੁਸ਼ਾਸ਼ਨੀ/ਚੌਕਸੀ ਪੜਤਾਲ/ਮੁਕੱਦਮਾਂ ਹੋਇਆ ਤਾਂ ਉਸ ਕੇਸ ਵਿੱਚ ਹੋਣ ਵਾਲੇ ਫੈਸਲੇ ਤੇ ਇਹਨਾਂ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ, ਭਾਵ ਪੜਤਾਲ ਚਲਦੀ ਰਹੇਗੀ ਅਤੇ ਉਸ ਪੜਤਾਲ ਦੇ ਸਿੱਟਿਆਂ ਦੇ ਸਨਮੁੱਖ ਉਸ ਵਿਰੁੱਧ ਨਿਯਮਾਂ/ਹਦਾਇਤਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਕ੍ਰਿਸ਼ਨ ਕੁਮਾਰ, ਆਈ.ਏ.ਐਸ.

ਚੰਡੀਗੜ੍ਹ

ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਮਿਤੀ 4 ਮਾਰਚ, 2025

ਜਲ ਸਰੋਤ ਵਿਭਾਗ।

3368/4-2025/Pb. Govt. Press, S.A.S. Nagar( 538 )

Cite this issue. Punjab Gazette, Government of Punjab, 18 April 2025. Indian Gazettes, https://egazette.servantsofknowledge.in/details/in.gazette.punjabdsa.2025-04-18.85349/. Archive identifier in.gazette.punjabdsa.2025-04-18.85349.