Published by Authority
No.16] CHANDIGARH, FRIDAY, APRIL 18, 2025 (CHAITRA 28, 1947 SAKA)
PART I
Punjab Government Notifications and Orders
ਪੰਜਾਬ ਸਰਕਾਰ
ਗ੍ਰਹਿ ਮਾਮਲੇ ਵਿਭਾਗ
(ਗ੍ਰਹਿ-3 ਸ਼ਾਖਾ)
ਅਧਿਸੂਚਨਾ
ਮਿਤੀ 11 ਮਾਰਚ, 2025
ਨੰ.HOME-HM-30ESBM/92/2024-2H3/1/1051762/2025.- ਸ਼੍ਰੀ ਜਰਨੈਲ ਸਿੰਘ, ਪੀ.ਪੀ.ਐਸ., ਨੰ:
ਐਫ.ਆਰ.ਟੀ./128, 359/ਪੀ.ਆਰ., ਉਪ ਕਪਤਾਨ ਪੁਲਿਸ ƒ 58 ਸਾਲ ਦੀ ਉਮਰ ਮੁਕੰਮਲ ਕਰਨ ਤੇ ਮਿਤੀ 28.02.2025 (ਬ.ਦੁ) ਸੇਵਾ ਨਿਵਿਰਤ ਕੀਤਾ ਜਾਂਦਾ ਹੈ
2. ਇਸ ਅਧਿਕਾਰੀ ਦੀ ਸੇਵਾ ਨਿਵਿਰਤੀ ਦੇ ਹੁਕਮ ਇਸ ਸ਼ਰਤ ਤੇ ਜਾਰੀ ਕੀਤੇ ਜਾਂਦੇ ਹਨ ਕਿ ਅਧਿਕਾਰੀ ਵਿਰੁੱਧ ਮੀਮੋ ਨੰ: 8/69/2020-2ਗ3/3216 ਮਿਤੀ 25.08.2020 ਰਾਹੀਂ ਆਰੰਭ ਕੀਤੀ ਵਿਭਾਗੀ ਪੜਤਾਲ ਵਿਚ ਲਿਆ ਜਾਣ ਵਾਲਾ ਅੰਤਿਮ ਫੈਸਲਾ ਇਸ ਅਧਿਕਾਰੀ ਤੇ ਇੰਨ-ਬਿੰਨ ਲਾਗੂ ਹੋਵੇਗਾ।
3. ਇਸ ਅਧਿਕਾਰੀ ਵਿਰੁੱਧ ਭਵਿੱਖ ਵਿੱਚ ਜੇਕਰ ਕੋਈ ਕ੍ਰਿਮੀਨਲ, ਸਿਵਲ ਜਾਂ ਅਨੁਸ਼ਾਸਨੀ ਕਾਰਵਾਈ ਕਰਨ ਬਾਰੇ ਮਾਮਲਾ ਧਿਆਨ ਵਿੱਚ ਆੳਂੁਦਾ ਹੈ ਤਾਂ ਇਨ੍ਹਾਂ ਵਿਰੁੱਧ ਪੰਜਾਬ ਸੀ.ਐਸ.ਆਰ. ਭਾਗ-2 ਦੇ ਨਿਯਮ 2.2 ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਇਨ੍ਹਾਂ ਅਧਿਕਾਰੀਆਂ ਵਿਰੁੱਧ ਕੋਈ ਰਿਕਵਰੀ ਕਿਸੇ ਸਟੇਜ ਤੇ ਸਾਹਮਣੇ ਆਉਣੀ ਹੈ ਤਾਂ ਉਸਦੀ ਭਰਪਾਈ ਇਸ ਦੀ ਗਰੈਚੂਟੀ/ਪੈਨਸ਼ਨ ਵਿਚੋਂ ਕਰ ਲਈ ਜਾਵੇਗੀ।
ਅਮਨਦੀਪ ਕੌਰ, ਆਈ.ਏ.ਐਸ., ਚੰਡੀਗੜ੍ਹ
ਵਿਸ਼ੇਸ਼ ਸਕੱਤਰ, ਪੰਜਾਬ ਸਰਕਾਰ, ਮਿਤੀ 6 ਮਾਰਚ, 2025
ਗ੍ਰਹਿ ਮਾਮਲੇ ਵਿਭਾਗ, ਪੰਜਾਬ ।
3368/4-2025/Pb. Govt. Press, S.A.S. Nagar