Servants of Knowledge
Punjab Gazette · Government of Punjab

ਪ੍ਰੇਮ ਕੁਮਾਰ, ਪੀ.ਪੀ.ਐਸ, ਨੰ 02.02.1967 ਉਪ ਕਪਤਾਨ ਪੁਲਿਸ, ਸਪੈਸ਼ਲ ਬਰਾਂਚ 44/ਜੇ.ਆਰ ਉਪ ਕਪਤਾਨ ਪੁਲਿਸ ਅਤੇ ਕ੍ਰਿਮੀਨ

Published 18 April 2025

Department
Home Affairs and Justice
Type
Ordinary
Notification no.
No.HOME-HM-30ESBM/92/2024-2H3/1/1051767/2025
Gazetteid
CHD/0092/2024-2026
Identifier
in.gazette.punjabdsa.2025-04-18.85354
Languages
English, Punjabi

click here for IIIF manifest

364 PUNJAB GOVT. GAZ., MARCH 28 , 2025 (CHTR 7, 1947 SAKA) PART I]

Published by Authority

No.16] CHANDIGARH, FRIDAY, APRIL 18, 2025 (CHAITRA 28, 1947 SAKA)

PART I

Punjab Government Notifications and Orders

ਪੰਜਾਬ ਸਰਕਾਰ

ਗ੍ਰਹਿ ਮਾਮਲੇ ਵਿਭਾਗ

(ਗ੍ਰਹਿ-3 ਸ਼ਾਖਾ)

ਅਧਿਸੂਚਨਾ

ਮਿਤੀ 11 ਮਾਰਚ, 2025

ਨੰ.HOME-HM-30ESBM/92/2024-2H3/1/1051767/2025.- ਹੇਠ ਲਿਖੇ ਪੀ.ਪੀ.ਐਸ ਅਧਿਕਾਰੀਆਂ (ਉਪ ਕਪਤਾਨ ਪੁਲਿਸ) ƒ 58 ਸਾਲ ਦੀ ਉਮਰ ਮੁਕੰਮਲ ਹੋਣ ਤੇ ਮਿਤੀ 28.02.2025 (ਬ.ਦੁ) ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ:-

ਲੜੀ ਨੰ ਅਫਸਰ ਦਾ ਨਾਮ ਜਨਮ ਮਿਤੀ ਮੌਜੂਦਾ ਤਾਇਨਾਤੀ

1 ਪ੍ਰੇਮ ਕੁਮਾਰ, ਪੀ.ਪੀ.ਐਸ, ਨੰ 02.02.1967 ਉਪ ਕਪਤਾਨ ਪੁਲਿਸ, ਸਪੈਸ਼ਲ ਬਰਾਂਚ 44/ਜੇ.ਆਰ ਉਪ ਕਪਤਾਨ ਪੁਲਿਸ ਅਤੇ ਕ੍ਰਿਮੀਨਲ ਇੰਟੈਲੀਜੈਂਸ, ਸ਼ਹੀਦ ਪੁੱਤਰ ਸ਼੍ਰੀ ਕਿਸ਼ੋਰ ਲਾਲ ਭਗਤ ਸਿੰਘ ਨਗਰ।

2. ਬਰਜਿੰਦਰ ਸਿੰਘ, ਪੀ.ਪੀ.ਐਸ, ਨੰ 18.02.1967 ਸਹਾਇਕ ਕਮਿਸ਼ਨਰ ਪੁਲਿਸ, 254/ਬੀ.ਆਰ, ਉਪ ਕਪਤਾਨ ਪੁਲਿਸ ਪੀ.ਬੀ.ਆਈ, ਸਪੈਸ਼ਲ ਕਰਾਈਮ ਪੁੱਤਰ ਸ਼੍ਰੀ ਜਸਵੰਤ ਸਿੰਘ ਜਲੰਧਰ।

2. ਇਨ੍ਹਾਂ ਅਧਿਕਾਰੀਆਂ ਦੀ ਸੇਵਾ ਨਿਵਿਰਤੀ ਦੇ ਹੁਕਮ ਇਸ ਸ਼ਰਤ ਤੇ ਜਾਰੀ ਕੀਤੇ ਜਾਂਦੇ ਹਨ:-

ੳ) ਜੇਕਰ ਇਨ੍ਹਾਂ ਅਧਿਕਾਰੀਆਂ ਵਿਰੁੱਧ ਕਿਸੇ ਕਿਸਮ ਦਾ ਕੋਈ ਵੀ ਬਕਾਇਆ/ਅਨੁਸ਼ਾਸ਼ਨੀ ਕਾਰਵਾਈ/ਇੰਨਕੁਆਰੀ ਨਿਯਮਾਂ ਅਧੀਨ ਚੱਲਦੀ ਹੋਵੇਗੀ ਜਾਂ ਅਦਾਲਤ ਵਿੱਚ ਕੋਈ ਕੇਸ ਲੰਬਿਤ ਹੋਵੇ ਤਾਂ ਰਿਟਾਇਰਮੈਂਟ ਦੇ ਹੁਕਮਾਂ ਤੇ ਇਸਦਾ ਕੋਈ ਅਸਰ ਨਹੀ ਪਵੇਗਾ।

ਅ) ਇਸ ਅਧਿਕਾਰੀ ਵਿਰੁੱਧ ਭਵਿੱਖ ਵਿੱਚ ਜੇਕਰ ਕੋਈ ਕ੍ਰਿਮੀਨਲ, ਸਿਵਲ ਜਾਂ ਅਨੁਸ਼ਾਸਨੀ ਕਾਰਵਾਈ ਕਰਨ ਬਾਰੇ ਮਾਮਲਾ ਧਿਆਨ ਵਿੱਚ ਆੳਂੁਦਾ ਹੈ ਤਾਂ ਇਨ੍ਹਾਂ ਵਿਰੁੱਧ ਪੰਜਾਬ ਸੀ.ਐਸ.ਆਰ. ਭਾਗ-2 ਦੇ ਨਿਯਮ 2.2 ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਇਨ੍ਹਾਂ ਅਧਿਕਾਰੀਆਂ ਵਿਰੁੱਧ ਕੋਈ ਰਿਕਵਰੀ ਕਿਸੇ ਸਟੇਜ ਤੇ ਸਾਹਮਣੇ ਆਉਣੀ ਹੈ ਤਾਂ ਉਸਦੀ ਭਰਪਾਈ ਇਸ ਦੀ ਗਰੈਚੂਟੀ/ਪੈਨਸ਼ਨ ਵਿਚੋਂ ਕਰ ਲਈ ਜਾਵੇਗੀ।

ਅਮਨਦੀਪ ਕੌਰ, ਆਈ.ਏ.ਐਸ., ਚੰਡੀਗੜ੍ਹ

ਵਿਸ਼ੇਸ ਸਕੱਤਰ, ਪੰਜਾਬ ਸਰਕਾਰ,ਮਿਤੀ 6 ਮਾਰਚ, 2025 ਗ੍ਰਹਿ ਮਾਮਲੇ ਵਿਭਾਗ, ਪੰਜਾਬ । 3368/4-2025/Pb. Govt. Press, S.A.S. Nagar ( 546 )

Cite this issue. Punjab Gazette, Government of Punjab, 18 April 2025. Indian Gazettes, https://egazette.servantsofknowledge.in/details/in.gazette.punjabdsa.2025-04-18.85354/. Archive identifier in.gazette.punjabdsa.2025-04-18.85354.