Servants of Knowledge
Punjab Gazette · Government of Punjab

ਅਨੀਤਾ ਰਾਣੀ, ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਡਾਇਰੈਕਟੋਰੇਟ, ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸ਼ਿ

Published 18 April 2025

Department
Revenue, Rehabilitation and Disaster Management
Type
Ordinary
Notification no.
No.EMPG-1109/101/2020-1EG/I/1061391/2025.-
Gazetteid
CHD/0092/2024-2026
Identifier
in.gazette.punjabdsa.2025-04-18.85355
Languages
English, Punjabi

click here for IIIF manifest

364 PUNJAB GOVT. GAZ., MARCH 28 , 2025 (CHTR 7, 1947 SAKA) PART I]

Published by Authority

No.16] CHANDIGARH, FRIDAY, APRIL 18, 2025 (CHAITRA 28, 1947 SAKA)

PART I

Punjab Government Notifications and Orders

ਪੰਜਾਬ ਸਰਕਾਰ

ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ

(ਰੋਜ਼ਗਾਰ ਉਤਪੱਤੀ ਸ਼ਾਖਾ)

ਹੁਕਮ

ਮਿਤੀ 24 ਮਾਰਚ, 2025

ਨੰ: EMPG-1109/101/2020-1EG/I/1061391/2025.- ਸ਼੍ਰੀਮਤੀ ਅਨੀਤਾ ਰਾਣੀ, ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਡਾਇਰੈਕਟੋਰੇਟ, ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸ਼ਿਖਲਾਈ ਵਿਭਾਗ, ਪੰਜਾਬ, ਚੰਡੀਗੜ੍ਹ ƒ 58 ਸਾਲਾਂ ਦੀ ਉਮਰ ਪੂਰੀ ਹੋਣ ਉਪਰੰਤ ਪੰਜਾਬ ਸਿਵਲ ਸਰਵਿਸਿਜ਼ ਰੂਲਜ਼ ਵਾਲਿਯੂਮ-1 ਪਾਰਟ-1 ਦੇ ਨਿਯਮ 3.26 (a) ਅਧੀਨ ਮਿਤੀ 31.03.2025 ƒ ਬਾਅਦ ਦੁਪਹਿਰ ਸਰਕਾਰੀ ਸੇਵਾ ਤੋਂ ਸੇਵਾ-ਨਿਵਿਰਤ ਕੀਤਾ ਜਾਂਦਾ ਹੈ।

2. ਉਕਤ ਅਧਿਕਾਰੀ ਵਿਰੁੱਧ ਭਵਿੱਖ ਵਿੱਚ ਕੋਈ ਕਰੀਮੀਨਲ/ਸਿਵਲ ਕੋਰਟ ਕੇਸ ਜਾਂ ਅਨੁਸ਼ਾਸ਼ਨੀ ਕਾਰਵਾਈ ਕਰਨ ਬਾਰੇ ਕੋਈ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਉਹਨਾਂ ਵਿਰੁੱਧ ਪੰਜਾਬ ਸੀ.ਐਸ.ਆਰ.ਭਾਗ-2 ਦੇ ਨਿਯਮ 2.2 ਦੇ ਉਪਬੰਧਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਉਹਨਾਂ ਵਿਰੁੱਧ ਕੋਈ ਰਿਕਵਰੀ ਕਿਸੇ ਸਟੇਜ ਤੇ ਆਉਂਦੀ ਹੈ ਤਾਂ ਉਸਦੀ ਭਰਪਾਈ ਉਨ੍ਹਾਂ ਦੇ ਰਿਟਾਇਰਮੈਂਟ ਲਾਭਾਂ (ਗਰੈਚੂਟੀ/ਲੀਵ ਇਨਕੈਸ਼ਮੈਂਟ/ਪੈਨਸ਼ਨ) ਵਿਚੋਂ ਕੀਤੀ ਜਾਵੇਗੀ।

ਅਲਕਨੰਦਾ ਦਯਾਲ, ਆਈ.ਏ.ਐਸ ਚੰਡੀਗੜ੍ਹ

ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਮਿਤੀ 24 ਮਾਰਚ, 2025 ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ

3368/4-2025/Pb. Govt. Press, S.A.S. Nagar( 539 )

Cite this issue. Punjab Gazette, Government of Punjab, 18 April 2025. Indian Gazettes, https://egazette.servantsofknowledge.in/details/in.gazette.punjabdsa.2025-04-18.85355/. Archive identifier in.gazette.punjabdsa.2025-04-18.85355.