Published by Authority
No.16] CHANDIGARH, FRIDAY, APRIL 18, 2025 (CHAITRA 28, 1947 SAKA)
PART I
Punjab Government Notifications and Orders
ਪੰਜਾਬ ਸਰਕਾਰ
ਜਲ ਸਰੋਤ ਵਿਭਾਗ
(ਸਿੰਚਾਈ ਪ੍ਰਸੋਨਲ-2 ਸ਼ਾਖਾ)
ਨੋਟੀਫਿਕੇਸ਼ਨ
ਮਿਤੀ 28 ਮਾਰਚ, 2025
ਨੰ: WR-IRP201.1/4/2025-5IP2/I/1065168/2025.- ਸ਼੍ਰੀ ਦਵਿੰਦਰ ਸਿੰਘ ਪੁੱਤਰ ਸ਼੍ਰੀ ਨੰਦ ਸਿੰਘ ਸੁਪਰਡੰਟ ਗ੍ਰੇਡ-1, ਮੁੱਖ ਦਫ਼ਤਰ, ਜਲ ਸਰੋਤ ਵਿਭਾਗ, ਪੰਜਾਬ, ਚੰਡੀਗੜ੍ਹ 58 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਮਿਤੀ 31.03.2025 ƒ ਬਾਅਦ ਦੁਪਹਿਰ ਬਤੌਰ ਸੁਪਰਡੰਟ ਗ੍ਰੇਡ-1 ਸੇਵਾ ਨਿਵਿਰਤ ਹੋ ਰਹੇ ਹਨ।
2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਖਾਤੇ ਵਿੱਚ ਖੜੀਆਂ ਰਕਮਾਂ ਦਾ ਕੇਸ ਲੰਬਿਤ ਹੋਵੇ ਅਤੇ ਜਾਂ ਭਵਿੱਖ ਵਿੱਚ ਕੋਈ ਹੋਰ ਵਿਭਾਗੀ/ਅਨੁਸ਼ਾਸ਼ਨੀ/ਚੌਕਸੀ ਪੜਤਾਲ/ਮੁਕੱਦਮਾ ਹੋਇਆ ਤਾਂ ਉਸ ਕੇਸ ਵਿੱਚ ਹੋਣ ਵਾਲੇ ਫੈਸਲੇ ਤੇ ਇਨ੍ਹਾਂ ਹੁਕਮਾ ਦਾ ਕੋਈ ਅਸਰ ਨਹੀਂ ਹੋਵੇਗਾ ਭਾਵ ਇੰਨਕੁਆਰੀ ਚੱਲਦੀ ਰਹੇਗੀ ਅਤੇ ੳੋੁਸ ਇੰਨਕੁਆਰੀ ਦੇ ਸਿੱਟਿਆਂ ਦੇ ਸਨਮੁੱਖ ਉਨ੍ਹਾਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਕ੍ਰਿਸ਼ਨ ਕੁਮਾਰ, ਆਈ.ਏ.ਐਸ, ਚੰਡੀਗੜ੍ਹ
ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਮਿਤੀ 26 ਮਾਰਚ, 2025
ਜਲ ਸਰੋਤ ਵਿਭਾਗ।
3368/4-2025/Pb. Govt. Press, S.A.S. Nagar