Servants of Knowledge
Punjab Gazette · Government of Punjab

ਪੰਚਾਇਤ ਸੰਮਤੀ ਨੂਰਮਹਿਲ ਜ਼ਿਲ੍ਹਾ ਜਲੰਧਰ ਦੇ ਚੋਣ ਹਲਕਿਆਂ ਦਾ ਰਾਖਵਾਂ ਕਰਨ

Published 28 November 2025

Department
Deputy Commissioner(DC),Jalandhar
Type
Extra Ordinary
Notification no.
No.6543
Gazetteid
CHD/0092/2024-2026
Identifier
in.gazette.punjabdsa.2025-11-28.89192
Languages
English, Punjabi

click here for IIIF manifest

PUNJAB GOVT. GAZ. (EXTRA), OCTOBER 18, 2025 (ASVN 26, 1947 SAKA) 8544

EXTRAORDINARY

Published by Authority

CHANDIGARH, FRIDAY, NOVEMBER 28, 2025 (AGRAHAYANA 7, 1947 SAKA)

ਪੰਜਾਬ ਸਰਕਾਰ

ਦਫਤਰ ਡਿਪਟੀ ਕਮਿਸ਼ਨਰ ਜਲੰਧਰ

ਸੋਧ ਪੱਤਰ

ਮਿਤੀ 27 ਨਵੰਬਰ, 2025

ਨੰ:6543.-ਪੰਜਾਬ ਪੰਚਾਇਤੀ ਰਾਜ ਐਕਟ 1994 ਦੀ ਧਾਰਾ 102 ਤਹਿਤ ਨੋਟੀਫਿਕੇਸ਼ਨ ਨੰਬਰ 5629 ਮਿਤੀ 22 ਅਗਸਤ 2025 ਰਾਹੀਂ ਪੰਜਾਬ ਪੰਚਾਇਤੀ ਰਾਜ ਐਕਟ 1994 (1994 ਦਾ ਪੰਜਾਬ ਐਕਟ ਨੰਬਰ 9) ਦੀ ਧਾਰਾ 102 ਅਤੇ ਪੰਜਾਬ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਰਿਜ਼ਰਵੇਸ਼ਨ ਆਫ ਦਾ ਟੋਰੀਟੋਰੀਅਲ ਕੰਸੀਚਿਊਸੀਜ਼ ਰੂਲਜ਼ 2018 ਦੇ ਰੂਲ 3 ਦੁਆਰਾ ਪ੍ਰਦਾਨ ਕੀਤੇ ਅਖਤਿਆਰਾਂ ਅਤੇ ਇਸ ਪੱਖੋਂ ਉਨ੍ਹਾਂ ਨੂੰ ਸਮਰੱਥ ਬਣਾਉਂਦੇ ਹੋਏ ਪੰਚਾਇਤ ਸੰਮਤੀ ਨੂਰਮਹਿਲ ਜ਼ਿਲ੍ਹਾ ਜਲੰਧਰ ਦੇ ਚੋਣ ਹਲਕਿਆਂ ਦਾ ਰਾਖਵਾਂ ਕਰਨ ਅਧਿਸੂਚਿਤ ਕੀਤਾ ਗਿਆ ਸੀ, ਜਿਸ ਵਿੱਚ ਹੇਠ ਲਿਖੀ ਅਨੁਸੂਚੀ ਅਨੁਸਾਰ ਸੋਧ ਕੀਤੀ ਜਾਂਦੀ ਹੈ:-

ਅਨੁਸੂਚੀ

ਲੜੀ ਨੰ: ਚੋਣ ਹਲਕੇ ਦਾ ਨਾਮ ਚੋਣ ਹਲਕੇ ਦਾ ਰਾਖਵਾਂਕਰਨ 1 ਔਜਲਾ

ਇਸਤਰੀ

ਸਹੀ/-

ਡਿਪਟੀ ਕਮਿਸ਼ਨਰ

ਜਲੰਧਰ

3568/11-2025/Pb. Govt. Press, S.A.S. Nagar( 8544 )

Cite this issue. Punjab Gazette, Government of Punjab, 28 November 2025. Indian Gazettes, https://egazette.servantsofknowledge.in/details/in.gazette.punjabdsa.2025-11-28.89192/. Archive identifier in.gazette.punjabdsa.2025-11-28.89192.