Published by Authority
No. 48] CHANDIGARH, FRIDAY, NOVEMBER 28, 2024 (AGRAHAYANA 7, 1947 SAKA)
PART I
Punjab Government Notifications and Orders
ਪੰਜਾਬ ਸਰਕਾਰ
ਨਿਆਂ ਵਿਭਾਗ
(ਅਦਾਲਤੀ-2 ਸ਼ਾਖਾ)
ਅਧਿਸੂਚਨਾ
ਮਿਤੀ 23 ਸਤੰਬਰ, 2025
ਨੰ: HOME-JD-2ORETI/4/2025-5JUD2/3490.- ਸ਼੍ਰੀ ਜਤਿੰਦਰ ਜੀਤ ਸਿੰਘ, ਵਧੀਕ ਡਾਇਰੈਕਟਰ, ਪ੍ਰਾਸੀਕਿਊਸ਼ਨ ਅਤੇ ਲਿਟੀਗਸ਼ੇਨ ਵਿਭਾਗ ਸਰਕਾਰ ਵੱਲੋਂ ਬਤੌਰ ਸਪੈਸ਼ਲ ਕੇਸ ਦਿੱਤੇ ਗਏ ਵਾਧੇ ਉਪਰੰਤ 60 ਸਾਲਾਂ ਦੀ ਉਮਰ ਪੂਰੀ ਹੋਣ ਤੇ ਮਿਤੀ 30.09.2025 (ਬਾ:ਦੁ:) ƒ ਸਰਕਾਰੀ ਸੇਵਾ ਤੋਂ ਰਿਟਾਇਰ ਹੋ ਰਹੇ ਹਨ।
2. ਜੇਕਰ ਉਕਤ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਅਨੁਸ਼ਾਸ਼ਨੀ/ ਚੌਕਸੀ ਪੜਤਾਲ ਆਦਿ ਦਾ ਕੇਸ ਲੰਬਿਤ ਹੋਵੇ ਜਾਂ ਭਵਿੱਖ ਵਿੱਚ ਕੋਈ ਹੋਰ ਵਿਭਾਗੀ/ਅਨੁਸ਼ਾਸ਼ਨੀ/ਚੌਕਸੀ ਪੜਤਾਲ/ ਮੁਕੱਦਮਾ ਸਬੰਧੀ ਮਾਮਲਾ ਧਿਆਨ ਵਿੱਚ ਆਉਂਦਾ ਹੈ, ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਜਿਲਦ-2 ਦੇ ਨਿਯਮ 2.2 ਅਧੀਨ ਕਾਰਵਾਈ ਕੀਤੀ ਜਾਵੇਗੀ। ਇਹਨਾਂ ਹੁਕਮਾਂ ਨਾਲ ਇਸ ਅਧਿਕਾਰੀ ਦੀ ਸੇਵਾ ਨਵਿਰਤੀ ਤੇ ਕੋਈ ਅਸਰ ਨਹੀਂ ਪਵੇਗਾ, ਭਾਵ ਇੰਨਕੁਆਰੀ ਆਦਿ ਚਲਦੀ ਰਹੇਗੀ ਅਤੇ ਇੰਨਕੁਆਰੀ ਦੇ ਸਿੱਟਿਆਂ ਦੇ ਸਨਮੁੱਖ ਉਸ ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਕੋਈ ਰਿਕਵਰੀ ਕਿਸੇ ਸਟੇਜ ਤੇ ਕੀਤੀ ਜਾਣੀ ਬਣਦੀ ਕਾਰਵਾਈ ਕੀਤੀ ਜਾਵੇਗੀ।ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿWੱਧ ਕੋਈ ਰਿਕਵਰੀ ਕਿਸੇ ਸਟੇਜ ਤੇ ਕੀਤੀ ਜਾਣੀ ਬਣਦੀ ਹੋਵੇ ਤਾਂ ਉਹ ਉਸਨੂੰ ਪ੍ਰਾਪਤ ਹੋਣ ਵਾਲੀ ਗਰੈਚੂਏਟੀ/ਪੈਨਸ਼ਨ ਵਿੱਚ ਕੀਤੀ ਜਾਵੇਗੀ।
ਜਸਪ੍ਰੀਤ ਤਲਵਾੜ, ਆਈ.ਏ.ਐਸ.
ਚੰਡੀਗੜ੍ਹ
ਵਧੀਕ ਮੁੱਖ ਸਕੱਤਰ, ਪੰਜਾਬ ਸਰਕਾਰ
ਮਿਤੀ 11 ਸਤੰਬਰ, 2025
ਨਿਆਂ ਵਿਭਾਗ।
3564/11-2025/Pb. Govt. Press, S.A.S. Nagar