Servants of Knowledge
Punjab Gazette · Government of Punjab

ਸ਼੍ਰੀ ਰਾਜਿੰਦਰ ਸਿੰਘ ਪੁੱਤਰ ਸ਼੍ਰੀ ਸੰਤੋਖ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਫਤਿਹਗੜ੍ਹ ਸਾਹਿਬ ਨੂੰ 58 ਸਾਲ ਦੀ ਉਮਰ

Published 28 November 2025

Department
Agriculture
Type
Ordinary
Notification no.
No. 3/27/2023-ਖਬ1(1)/10962
Gazetteid
CHD/0092/2024-2026
Identifier
in.gazette.punjabdsa.2025-11-28.89220
Languages
English, Punjabi

click here for IIIF manifest

364 PUNJAB GOVT. GAZ., NOVEMBER 28, 2025 (AGHN 7, 1947 SAKA) PART I]

Published by Authority

No. 48] CHANDIGARH, FRIDAY, NOVEMBER 28, 2025 (AGRAHAYANA 7, 1947 SAKA)

PART I

Punjab Government Notifications and Orders

ਪੰਜਾਬ ਸਰਕਾਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ

(ਖੇਤੀਬਾੜੀ-1 ਸ਼ਾਖਾ)

ਅਧਿਸੂਚਨਾ

ਮਿਤੀ 30 ਅਗਸਤ, 2023

ਨੰ: 3/27/2023-਼਼ਖਬ1(1)/10962.- ਸ਼੍ਰੀ ਰਾਜਿੰਦਰ ਸਿੰਘ ਪੁੱਤਰ ਸ਼੍ਰੀ ਸੰਤੋਖ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਫਤਿਹਗੜ੍ਹ ਸਾਹਿਬ ਨੂੰ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਮਿਤੀ 31.08.2023 (ਬਾਅਦ ਦੁਪਹਿਰ) ਤੋਂ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।

2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਅਨੁਸ਼ਾਸ਼ਨੀ ਕਾਰਵਾਈ ਦਾ ਕੇਸ ਸਾਹਮਣੇ ਆਇਆ ਜਾਂ ਕੋਈ ਸਰਕਾਰੀ ਮਾਲ ਧੰਨ ਬਕਾਇਆ ਹੋਇਆ ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ ( ਨਿਯਮਾਂਵਲੀ) ਭਾਗ 2 ਦੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।

ਚੰਡੀਗੜ੍ਹ

ਕੇ.ਏ.ਪੀ.ਸਿਨਹਾ

ਮਿਤੀ 18 ਅਗਸਤ, 2023

ਵਿਸ਼ੇਸ਼ ਮੁੱਖ ਸਕੱਤਰ, ਪੰਜਾਬ ਸਰਕਾਰ,

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ

3564/11-2025/Pb. Govt. Press, S.A.S. Nagar( 2241)

Cite this issue. Punjab Gazette, Government of Punjab, 28 November 2025. Indian Gazettes, https://egazette.servantsofknowledge.in/details/in.gazette.punjabdsa.2025-11-28.89220/. Archive identifier in.gazette.punjabdsa.2025-11-28.89220.