Servants of Knowledge
Punjab Gazette · Government of Punjab

ਸ਼੍ਰੀ ਦਿਲਬਾਗ ਸਿੰਘ ਪੁੱਤਰ ਸ਼੍ਰੀ ਕਿਰਪਾ ਰਾਮ, ਸੰਯੁਕਤ ਡਾਇਰੈਕਟਰ ਖੇਤਬਾੜੀ (ਵਿਸਥਾਰ ਤੇ ਸਿਖਲਾਈ) ਨੂੰ 58 ਸਾਲ ਦੀ ਉਮਰ

Published 28 November 2025

Department
Agriculture
Type
Ordinary
Notification no.
ਨੰ:3/12/2025—ਖਬ1(1)/20483
Gazetteid
CHD/0092/2024-2026
Identifier
in.gazette.punjabdsa.2025-11-28.89221
Languages
English, Punjabi

click here for IIIF manifest

364 PUNJAB GOVT. GAZ., NOVEMBER 28 , 2024 (AGHN 7, 1946 SAKA) PART I]

Published by Authority

No. 48] CHANDIGARH, FRIDAY, NOVEMBER 28, 2025 (AGRAHAYANA 7, 1947 SAKA)

PART I

Punjab Government Notifications and Orders

ਪੰਜਾਬ ਸਰਕਾਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ

(ਖੇਤੀਬਾੜੀ-1 ਸ਼ਾਖਾ)

ਅਧਿਸੂਚਨਾ

ਮਿਤੀ 28 ਅਗਸਤ, 2025

ਨੰ:3/12/2025-ਖਬ1(1)/20483.- ਸ਼੍ਰੀ ਦਿਲਬਾਗ ਸਿੰਘ ਪੁੱਤਰ ਸ਼੍ਰੀ ਕਿਰਪਾ ਰਾਮ, ਸੰਯੁਕਤ ਡਾਇਰੈਕਟਰ ਖੇਤਬਾੜੀ (ਵਿਸਥਾਰ ਤੇ ਸਿਖਲਾਈ) ƒ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਮਿਤੀ 31.08.2025 (ਬਾਅਦ ਦੁਪਹਿਰ) ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।

2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਅਨੁਸ਼ਾਸ਼ਨੀ ਕਾਰਵਾਈ ਦਾ ਕੇਸ ਸਾਹਮਣੇ ਆਇਆ ਜਾਂ ਕੋਈ ਸਰਕਾਰੀ ਮਾਲ ਧੰਨ ਬਕਾਇਆ ਹੋਇਆ ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ (ਨਿਯਮਾਂਵਲੀ) ਭਾਗ 2 ਦੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।

ਡਾ. ਬਸੰਤ ਗਰਗ,

ਚੰਡੀਗੜ੍ਹ

ਪ੍ਰਬੰਧਕੀ ਸਕੱਤਰ, ਪੰਜਾਬ ਸਰਕਾਰ ਮਿਤੀ 18 ਅਗਸਤ, 2025

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ।

3564/11-2025/Pb. Govt. Press, S.A.S. Nagar( 2257 )

Cite this issue. Punjab Gazette, Government of Punjab, 28 November 2025. Indian Gazettes, https://egazette.servantsofknowledge.in/details/in.gazette.punjabdsa.2025-11-28.89221/. Archive identifier in.gazette.punjabdsa.2025-11-28.89221.