Published by Authority
No. 48] CHANDIGARH, FRIDAY, NOVEMBER 28, 2025 (AGRAHAYANA 7, 1947 SAKA)
PART I
Punjab Government Notifications and Orders
ਪੰਜਾਬ ਸਰਕਾਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ
(ਖੇਤੀਬਾੜੀ-1 ਸ਼ਾਖਾ)
ਅਧਿਸੂਚਨਾ
ਮਿਤੀ 28 ਅਗਸਤ, 2025
ਨੰ:3/26/2025-ਖਬ.1(4)/20514.- ਸ਼੍ਰੀ ਬਲਜਿੰਦਰ ਸਿੰਘ ਸੰਧੂ, ਖੇਤੀਬਾੜੀ ਅਫਸਰ, ਚੋਗਾਵਾਂ, ਜਿਲ੍ਹਾ ਅੰਮ੍ਰਿਤਸਰ ƒ 58 ਸਾਲ ਦੀ ਸੇਵਾ ਪੂਰੀ ਹੋਣ ਉਪਰੰਤ ਮਿਤੀ 31.08.2025 (ਬਾਅਦ ਦੁਪਹਿਰ) ਤੋਂ ਸੇਵਾ ਨਵਿਰਤ ਕੀਤਾ ਜਾਂਦਾ ਹੈ।
2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਅਨੁਸ਼ਾਸ਼ਨੀ ਕਾਰਵਾਈ ਦਾ ਕੇਸ ਸਾਹਮਣੇ ਆਇਆ ਜਾਂ ਕੋਈ ਸਰਕਾਰੀ ਮਾਲ ਧੰਨ ਬਕਾਇਆ ਹੋਇਆ ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ (ਨਿਯਮਾਂਵਲੀ) ਭਾਗ 2 ਦੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।
ਡਾ. ਬਸੰਤ ਗਰਗ,
ਚੰਡੀਗੜ੍ਹ
ਪ੍ਰਬੰਧਕੀ ਸਕੱਤਰ, ਪੰਜਾਬ ਸਰਕਾਰ ਮਿਤੀ 26 ਅਗਸਤ, 2025
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ।
3564/11-20225/Pb. Govt. Press, S.A.S. Nagar