Servants of Knowledge
Punjab Gazette · Government of Punjab

ਨਗਰ ਪੰਚਾਇਤ ਜੋਗਾ, ਜਿਲ੍ਹਾ ਮਾਨਸਾ ਦੇ ਨਗਰ ਪਾਲਾ

Published 28 November 2025

Department
Local Government
Type
Extra Ordinary
Notification no.
ਨੰਬਰ: 04/97/ਹਲਕਾਬੰਦੀ(ਸ—1)/ਮਚਸ਼/2025/169
Gazetteid
CHD/0092/2024-2026
Identifier
in.gazette.punjabdsa.2025-11-28.89261
Languages
English, Punjabi

click here for IIIF manifest

PUNJAB GOVT. GAZ. (EXTRA), NOVEMBER 28, 2025 (AGHN 7, 1947 SAKA) 8512

EXTRAORDINARY

Published by Authority

CHANDIGARH, FRIDAY, NOVEMBER 28, 2025 (AGRAHAYANA 7, 1947 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ

(ਮਿਉਂਸਪਲ ਚੋਣਾਂ ਸ਼ਾਖਾ)

ਅਧਿਸੂਚਨਾ

ਮਿਤੀ 27 ਨਵੰਬਰ, 2025

ਨੰਬਰ: 04/97/ਹਲਕਾਬੰਦੀ(ਸ-1)/ਮਚਸ਼/2025/169.-ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ III ਆਫ 1911) ਦੀ ਧਾਰਾ 240 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ਼ ਆਫ ਮਿਉਂਸਪੈਲਟੀਜ ਰੂਲਜ, 1972 ਦੇ ਨਿਯਮ 8 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿ~ਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆ ਨਿਯਮਾਂ ਦਾ ਖਰੜ੍ਹਾ ਜਿਨ੍ਹਾਂ ƒ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ ਕਰਦੇ ਹਨ ਅਤੇ ਇਸ ਸਬੰਧ ਵਿ~ਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਪੰਚਾਇਤ ਜੋਗਾ, ਜਿਲ੍ਹਾ ਮਾਨਸਾ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਤ ਕਰਦੇ ਹਨ, ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ।ਉਹ ਇਸ ਅਧਿਸੂਚਨਾ ਦੇ ਪ੍ਰਕਾਸ਼ਤ ਹੋਣ ਤੋਂ 7 ਦਿਨਾਂ ਦੇ ਪਿ~ਛੋਂ ਨਿਮਨ ਅਨੁਸਾਰ ਖਰੜੇ ਤੇ ਪ੍ਰਾਪਤ ਉਨ੍ਹਾਂ ਇਤਰਾਜਾਂ/ ਸੁਝਾਵਾਂ ਤੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਵੀ ਅਸਰ ਸੰਭਾਵੀ ਵਿਅਕਤੀ ਵਲੋਂ ਉਕਤ ਅਨੁਸਾਰ ਮਿੱਥੇ ਸਮੇ ਅੰਦਰ ਸਬੰਧਤ ਨਗਰ ਪੰਚਾਇਤ ਦੇ ਕਾਰਜ ਸਾਧਕ ਅਫਸਰ ਰਾਹੀਂ ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ, ਸਥਾਨਕ ਸਰਕਾਰ ਵਿਭਾਗ ƒ ਪ੍ਰਾਪਤ ਹੋਣਗੇ।

ਨਿਯਮਾਂ ਦਾ ਖਰੜਾ

ਨਗਰ ਪੰਚਾਇਤ ਜੋਗਾ, ਜਿਲ੍ਹਾ ਮਾਨਸਾ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਪੰਚਾਇਤ ਜੋਗਾ ਨੂੰ 13 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 9 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-

1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ:

2. ਇਸਤਰੀ ਮੈਂਬਰਾਂ ਲਈ ਰਾਖਵਾਂ:

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ ਅਤੇ

4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ,

ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।

(8512)PUNJAB GOVT. GAZ. (EXTRA), NOVEMBER 28, 2025 (AGHN 7, 1947 SAKA) 8513 ਨਗਰ ਪੰਚਾਇਤ ਜੋਗਾ (ਜਿਲ੍ਹਾ ਮਾਨਸਾ) ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ

ਵਾਰਡ ਨੰ: 1 (ਅਨੁਸੂਚਿਤ ਜਾਤੀਆਂ ਦੇ ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਪੰਚਾਇਤ ਦੀ ਉੱਤਰੀ ਹੱਦ ਅਤੇ ਕੱਚਾ ਰਸਤਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕੱਚੇ ਰਸਤੇ ਨਾਲ ਚੱਲਦੇ ਹੋਏ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਮਾਸਟਰ ਸੁਚਾ ਝਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਸਟਰ ਬਖਤੌਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਅਕਲੀਆ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਹਿਰੀ ਵਿਸ਼ਰਾਮ ਘਰ ਤੋਂ ਨਗਰ ਪੰਚਾਇਤ ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਕੱਚਾ ਰਸਤਾ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 2 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਗਲੀ ਸੁਚਾ ਝੱਲੀ ਮਾਸਟਰ ਵਾਲੀ ਅਤੇ ਫਿਰਨੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਫਿਰਨੀ ਨਾਲ ਚੱਲਦੇ ਹੋਏ ਪਾਲੂ ਪ੍ਰਧਾਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਦਰਸ਼ਨ ਮੂਲਾ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਛੋਟਾ ਬਾਗੀ ਸਟਰੀਟ ਤੀਕ, ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਸਾਹਮਣੇ ਗਲੀ ਨੰਦ ਚੌਂਕੀਦਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਜੈਬ ਮਾਹੂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਮੀਤ ਮੈਂਬਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਰਮਸ਼ਾਲਾ ਭੈਣੀ ਵਿਹੜਾ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਆਰ.U. ਪਲਾਂਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪੱਪੂ ਸਰਪੰਚ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਚਾ ਝੱਲੀ ਮਾਸਟਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਿਰਨੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 3 (ਅਨੁਸੂਚਿਤ ਜਾਤੀਆਂ ਦੇ ਮੈਬਰਾਂ ਲਈ ਰਾਖਵਾਂ)

ਕੱਚਾ ਰਸਤਾ ਅਤੇ ਨਗਰ ਪੰਚਾਇਤ ਦੀ ਉੱਤਰੀ ਹੱਦ (ਰਜਵਾਹਾ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਪੰਚਾਇਤ ਦੀ ਉੱਤਰੀ ਹੱਦ (ਰਜਵਾਹਾ) ਨਾਲ ਚੱਲਦੇ ਹੋਏ ਪੁਲਾਹੜਾ ਰੋਡ ਪਾਰ ਕਰਕੇ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਭੈਣੀ ਫੱਤਾ, ਕੋਰਟ ਦੂਨਾ ਅਤੇ ਅਨੂੰਪਗੜ੍ਹ ਰੋਡ ਨੂੰ ਪਾਰ ਕਰਕੇ ਅਨੂੰਪਗੜ੍ਹ ਰੋਡ (ਵਾਟਰ ਵਰਕਸ) ਪਾਰ ਕਰਦੇ ਹੋਏ ਨਗਰ ਕੋਂਸਲ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਸੰਧੂਆਂ ਵਾਲੀ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਫਿਰਨੀ ਤੀਕ, ਫਿਰ ਉਕਤ ਫਿਰਨੀ ਚੱਲਦੇ ਹੋਏ ਭੈਣੀ ਫੱਤਾ ਰੋਡ ਪਾਰ ਕਰਕੇ ਸਾਹਮਣੇ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਕੱਚਾ ਰਸਤਾ ਤੀਕ, ਫਿਰ ਉਕਤ ਕੱਚੇ ਰਸਤੇ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਉੱਤਰੀ ਹੱਦ (ਰਜਵਾਹਾ) ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 4

ਗਲੀ ਪਾਲੂ ਪ੍ਰਧਾਨ ਵਾਲੀ ਅਤੇ ਫਿਰਨੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਭੈਣੀ ਫੱਤਾ ਰੋਡ ਪਾਰ ਕਰਦੇ ਹੋਏ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਅਨੂੰਪਗੜ੍ਹ ਰੋਡ ਪਾਰ ਕਰਦੇ ਹੋਏ ਫਿਰ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਗਲੀ ਸੁਖਦੇਵ ਲੰਬਰਦਾਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਤਾ ਰਣੀਆ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੁਰਜ ਵਾਲੀਆਂ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਰਮਸ਼ਾਲਾ ਭੈਣੀ ਵਿਹੜਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਮੀਤ ਮੈਂਬਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਜੈਬ ਮਾਹੂ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਦ ਚੋੱਕੀਦਾਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਛੋਟਾ ਬਾਗੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਰਸ਼ਨ ਮੁੂੱਲਾ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਾਲੂ ਪ੍ਰਧਾਨ ਵਾਲੀ ਅਤੇ ਫਿਰਨੀ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਪੰਚਾਇਤ ਦੀ ਦੱਖਣੀ ਹੱਦ (ਰਜਵਾਹਾ) ਅਤੇ ਕੱਚੇ ਰਸਤੇ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕੱਚੇ ਰਸਤੇ ਨਾਲਚੱਲਦੇ ਹੋਏ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਸਾਹਮਣੇ ਸਟਰੀਟ ਢਿੱਲੋਂ ਮਾਸਟਰ ਵਾਲੀ ਤੀਕ, ਫਿਰ ਉਕਤ PUNJAB GOVT. GAZ. (EXTRA), NOVEMBER 28, 2025 (AGHN 7, 1947 SAKA) 8514 ਸਟਰੀਟ ਨਾਲ ਚੱਲਦੇ ਹੋਏ ਸਟਰੀਟ ਬੰਤਾ ਪ੍ਰਜਾਪਤ ਵਾਲੀ ਤੀਕ, ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਗਲੀ ਪੱਪੂ ਸਰਪੰਚ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਐਲੀਮੈਂਟਰੀ ਸਕੂਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਧਰਮਸ਼ਾਲਾ ਭੈਣੀ ਵਹਿੜਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਬੁਰਜ ਵਾਲਿਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਮਾਤਾ ਰਣੀਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਸਟਰੀਟ ਸੁਖਦੇਵ ਲੰਬਰਦਾਰ ਤੀਕ, ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਗਲੀ ਸੰਧੂਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਮਾਖਾ ਚਹਿਲਾਂ ਰੋਡ ਪਾਰ ਕਰਕੇ ਨਗਰ ਪੰਚਾਇਤ ਦੀ ਦੱਖਣੀ ਹੱਦ (ਰਜਵਾਹਾ) ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਕੱਚਾ ਰਸਤਾ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 6 (ਪੱਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਫਿਰਨੀ ਅਤੇ ਟਾਵਰ ਸਟਰੀਟ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਟਾਵਰ ਸਟਰੀਟ ਨਾਲ ਚੱਲਦੇ ਹੋਏ ਅਤੇ ਡਾਕਖਾਨਾ ਰੋਡ ਪਾਰ ਕਰਦੇ ਹੋਏ ਗਲੀ ਸਾਹਮਣੇ ਕਲਾਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ , ਡੇਰਾ ਸਟਰੀਟ ਤੀਕ, ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਮੰਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਕਾਰੀ ਗਰਲਜ਼ ਹਾਈ ਸਕੂਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬੰਤਾ ਪ੍ਰਜਾਪਤ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਸਟਰ ਢਿੱਲੋਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਟਾਵਰ ਸਟਰੀਟ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 7 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਭੁੱਲਰਾਂ ਅਤੇ ਦਫਤਰ ਜਿਲ੍ਹਾ ਪਰਿਸ਼ਦ (ਪੁਰਾਣੀ ਫਿਰਨੀ) ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਦਫਤਰ ਜਿਲ੍ਹਾ ਪਰਿਸ਼ਦ ਰੋਡ ਨਾਲ ਚੱਲਦੇ ਹੋਏ ਗਲੀ ਪੱਪੂ ਸਰਪੰਚ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਆਰ.U. ਪਲਾਂਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਐਲੀਮੈਂਟਰੀ ਸਕੂਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਕਾਰੀ ਗਰਲਜ਼ ਹਾਈ ਸਕੂਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੰਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਭੁੱਲਰਾਂ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦਫਤਰ ਜ੍ਹਿਲਾ ਪਰਿਸ਼ਦ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ ।

ਵਾਰਡ ਨੰ: 8

ਦਫਤਰ ਜ੍ਹਿਲਾ ਪਰਸ਼ਿਦ ਰੋਡ ਅਤੇ ਗਲੀ ਭੁੱਲਰਾਂ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਭੁੱਲਰਾਂ ਨਾਲ ਚੱਲਦੇ ਹੋਏ ਸਾਹਮਣੇ ਮੰਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡੇਰਾ ਸਟਰੀਟ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡਾਕਖਾਨਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਜਮਾਲ ਕੀ ਸਟਰੀਟ ਤੀਕ, ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਮੀਤੀ ਮੈਂਬਰ ਸਟਰੀਟ ਤੀਕ, ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਅਤੇ ਡਾਕਖਾਨਾ ਰੋਡ ਨੂੰ ਪਾਰ ਕਰਦੇ ਹੋਏ ਬੈਕਸਾਈਡ ਗੁਰੂਦੁਆਰਾ ਸਾਹਿਬ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਚਰਨਾ ਟੇਲਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਬੀਰੀ ਪ੍ਰਧਾਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੰਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਸੇਖੂ ਸਟਰੀਟ ਤੀਕ, ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਦਫਤਰ ਜ੍ਹਿਲਾ ਪਰਿਸ਼ਦ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਭੁੱਲਰਾਂ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 9 (ਇਸਤਰੀ ਮੈਂਬਰਾਂ ਲਈ ਰਾਖਵਾਂ)

ਜੋਗਾ ਪਿੰਡ ਰੋਡ ਅਤੇ ਮਾਨਸਾ-ਬਰਨਾਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮਾਨਸਾ-ਬਰਨਾਲਾ ਰੋਡ ਨਾਲ ਚੱਲਦੇ ਹੋਏ ਗਲੀ ਸ਼ਾਹਸੀਆ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਫਿਰਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਫਿਰਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਸੰਘਾ ਸਟਰੀਟ ਤੀਕ, ਫਿਰ ਉਕਤਸਟਰੀਟ ਨਾਲ ਚੱਲਦੇ ਹੋਏ ਦਫਤਰ ਜ੍ਹਿਲਾ ਪਰਿਸ਼ਦ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਸੇਖੂ ਸਟਰੀਟ ਤੀਕ, ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਮੰਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਬੀਰੀ ਪ੍ਰਧਾਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚਰਨਾ ਟੇਲਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਬੈਕPUNJAB GOVT. GAZ. (EXTRA), NOVEMBER 28, 2025 (AGHN 7, 1947 SAKA) 8515 ਸਾਈਡ ਗੁਰੂਦੁਆਰਾ ਸਾਹਿਬ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਕਾਰੀ ਸਕੂਲ ਲੜਕੇ ਰੋਡ ਤੀਕ, ਫਿਰ ਉਕਤਰੋਡ ਨਾਲ ਚੱਲਦੇ ਹੋਏ ਸਾਹਮਣੇ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਜੋਗਾ ਪਿੰਡ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਾਨਸਾ-ਬਰਨਾਲਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 10

ਡਾਕਖਾਨਾ ਰੋਡ ਅਤੇ ਟਾਵਰ ਸਟਰੀਟ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਟਾਵਰ ਸਟਰੀਟ ਨਾਲ ਚੱਲਦੇ ਹੋਏ ਫਿਰਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਕੱਚਾ ਰਸਤਾ ਤੀਕ, ਫਿਰ ਉਕਤ ਕੱਚੇ ਰਸਤੇ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ (ਰਜਵਾਹਾ) ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਮਾਨਸਾ-ਬਰਨਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜ਼ੋਗਾ ਪਿੰਡ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਫਿਰਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਕਾਰੀ ਸਕੂਲ ਲੜਕੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮੀਤੀ ਮੈਂਬਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਜਮਾਲ ਕੀ ਸਟਰੀਟ ਤੀਕ, ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਡਾਕਖਾਨਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਟਾਵਰ ਸਟਰੀਟ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 11 (ਇਸਤਰੀ ਮੈਂਬਰਾਂ ਲਈ ਰਾਖਵਾਂ)

ਬਰਨਾਲਾ-ਮਾਨਸਾ ਰੋਡ ਅਤੇ ਨਗਰ ਪੰਚਾਇਤ ਦੀ ਦੱਖਣੀ ਹੱਦ (ਰਜਵਾਹਾ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਪੰਚਾਇਤ ਦੀ ਦੱਖਣੀ ਹੱਦ (ਰਜਵਾਹਾ) ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਕਾਮਰੇਟ ਜੰਗੀਰ ਜੋਗਾ ਸਟਰੀਟ ਤੀਕ, ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਮਾਨਸਾ-ਬਰਨਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਪੀਰਖਾਨਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਗਲੀ ਸ਼ਾਹਸੀਆ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਬਰਨਾਲਾ-ਮਾਨਸਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ (ਰਜਵਾਹਾ) ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 12

ਪੀਰਖਾਨਾ ਰੋਡ ਅਤੇ ਮਾਨਸਾ-ਬਰਨਾਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮਾਨਸਾ-ਬਰਨਾਲਾ ਰੋਡ ਨਾਲ ਚੱਲਦੇ ਹੋਏ ਸਾਹਮਣੇ ਸਟਰੀਟ ਕਾਮਰੇਟ ਜੰਗੀਰ ਜੋਗਾ ਤੀਕ, ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਉੱਤਰੀ ਹੱਦ (ਰਜਵਾਹਾ) ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਅਕਲੀਆਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਫਿਰਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਇੰਦਰਜੀਤ ਕੁੰਢਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦਫਤਰ ਜ੍ਹਿਲਾ ਪਰਿਸ਼ਦ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੰਗਾ ਸਟਰੀਟ ਤੀਕ, ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਲਿੰਕ ਗਲੀ ਫਿਰਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਫਿਰਨੀ ਰੋਡ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਪੀਰਖਾਨਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਾਨਸਾ-ਬਰਨਾਲਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 13 (ਇਸਤਰੀ ਮੈਂਬਰਾਂ ਲਈ ਰਾਖਵਾਂ)

ਫਿਰਨੀ ਅਤੇ ਗਲੀ ਮਾਸਟਰ ਬਖਤੌਰ ਸਿੰਘ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮਾਸਟਰ ਬਖਤੌਰ ਸਿੰਘ ਵਾਲੀ ਦੇ ਨਾਲ ਚੱਲਦੇ ਹੋਏ ਦਫਤਰ ਜਿਲ੍ਹਾ ਪਰਿਸ਼ਦ ਰੋਡ (ਪੁਰਾਣੀ ਫਿਰਨੀ) ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਇੰਦਰਜੀਤ ਕੁੰਢਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਗਲੀ ਮਾਸਟਰ ਬਖਤੌਰ ਸਿੰਘ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਸਹੀ/-

ਤੇਜਵੀਰ ਸਿੰਘ, ਆਈ.ਏ.ਐਸ,

ਮਿਤੀ 24 ਨਵੰਬਰ, 2025

ਵਧੀਕ ਮ~ੁਖ ਸਕੱਤਰ, ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ 3568/11-2025/Pb. Govt. Press, S.A.S. Nagar

Cite this issue. Punjab Gazette, Government of Punjab, 28 November 2025. Indian Gazettes, https://egazette.servantsofknowledge.in/details/in.gazette.punjabdsa.2025-11-28.89261/. Archive identifier in.gazette.punjabdsa.2025-11-28.89261.