Servants of Knowledge
Punjab Gazette · Government of Punjab

ਨਗਰ ਪੰਚਾਇਤ ਕੋਟ ਈਸੇ ਖਾਂ, ਜਿਲ੍ਹਾ ਮੋਗਾ

Published 28 November 2025

Department
Local Government
Type
Extra Ordinary
Notification no.
ਨੰਬਰ: 04/31/ਹਲਕਾਬੰਦੀ(ਸ—1)/ਮਚਸ਼/2025/170
Gazetteid
CHD/0092/2024-2026
Identifier
in.gazette.punjabdsa.2025-11-28.89262
Languages
English, Punjabi

click here for IIIF manifest

PUNJAB GOVT. GAZ. (EXTRA), NOVEMBER 28, 2025 (AGHN 7, 1947 SAKA) 8516

EXTRAORDINARY

Published by Authority

CHANDIGARH, FRIDAY, NOVEMBER 28, 2025 (AGRAHAYANA 7, 1947 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ

(ਮਿਉਂਸਪਲ ਚੋਣਾਂ ਸ਼ਾਖਾ)

ਅਧਿਸੂਚਨਾ

ਮਿਤੀ 27 ਨਵੰਬਰ, 2025

ਨੰਬਰ: 04/31/ਹਲਕਾਬੰਦੀ(ਸ-1)/ਮਚਸ਼/2025/170.- ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ III ਆਫ 1911) ਦੀ ਧਾਰਾ 240 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ਼ ਆਫ ਮਿਉਂਸਪੈਲਟੀਜ ਰੂਲਜ, 1972 ਦੇ ਨਿਯਮ 8 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿ~ਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆ ਨਿਯਮਾਂ ਦਾ ਖਰੜ੍ਹਾ ਜਿਨ੍ਹਾਂ ƒ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ ਕਰਦੇ ਹਨ ਅਤੇ ਇਸ ਸਬੰਧ ਵਿ~ਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਪੰਚਾਇਤ ਕੋਟ ਈਸੇ ਖਾਂ, ਜਿਲ੍ਹਾ ਮੋਗਾ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਤ ਕਰਦੇ ਹਨ, ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ।ਉਹ ਇਸ ਅਧਿਸੂਚਨਾ ਦੇ ਪ੍ਰਕਾਸ਼ਤ ਹੋਣ ਤੋਂ 7 ਦਿਨਾਂ ਦੇ ਪਿ~ਛੋਂ ਨਿਮਨ ਅਨੁਸਾਰ ਖਰੜੇ ਤੇ ਪ੍ਰਾਪਤ ਉਨ੍ਹਾਂ ਇਤਰਾਜਾਂ/ ਸੁਝਾਵਾਂ ਤੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਵੀ ਅਸਰ ਸੰਭਾਵੀ ਵਿਅਕਤੀ ਵਲੋਂ ਉਕਤ ਅਨੁਸਾਰ ਮਿੱਥੇ ਸਮੇ ਅੰਦਰ ਸਬੰਧਤ ਨਗਰ ਪੰਚਾਇਤ ਦੇ ਕਾਰਜ ਸਾਧਕ ਅਫਸਰ ਰਾਹੀਂ ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ, ਸਥਾਨਕ ਸਰਕਾਰ ਵਿਭਾਗ ƒ ਪ੍ਰਾਪਤ ਹੋਣਗੇ।

ਨਿਯਮਾਂ ਦਾ ਖਰੜਾ

ਨਗਰ ਪੰਚਾਇਤ ਕੋਟ ਈਸੇ ਖਾਂ, ਜਿਲ੍ਹਾ ਮੋਗਾ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਪੰਚਾਇਤ, ਕੋਟ ਈਸੇ ਖਾਂ ਨੂੰ 13 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 09 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-

1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ:

2. ਇਸਤਰੀ ਮੈਂਬਰਾਂ ਲਈ ਰਾਖਵਾਂ:

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ ਅਤੇ

4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ,

(8516)PUNJAB GOVT. GAZ. (EXTRA), NOVEMBER 28, 2025 (AGHN 7, 1947 SAKA) 8517 ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵਂੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।

ਨਗਰ ਪੰਚਾਇਤ, ਕੋਟ ਈਸੇ ਖਾਂ (ਜਿਲ੍ਹਾ ਮੋਗਾ) ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ

ਵਾਰਡ ਨੰਬਰ 1 (ਇਸਤਰੀ ਮੈਂਬਰਾਂ ਲਈ ਰਾਖਵਾਂ)

ਅੰਮ੍ਰਿਤਸਰ ਰੋਡ ਅਤੇ ਨਗਰ ਪੰਚਾਇਤ ਦੀ ਪਛੱਮੀ ਹੱਦ ਤੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਹੋਏ ਨਗਰ ਪੰਚਾਇਤ ਦੀ ਪਛੱਮੀ ਹੱਦ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਉੱਤਰੀ ਹੱਦ ਅਤੇ ਪੂਰਵੀ ਹੱਦ ਨਾਲ ਚੱਲਦੇ ਹੋਏ ਐਮ.ਸੀ ਗੁਲਾਟੀ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਵਹਿਤਕਾਰੀ ਪਬਲਿਕ ਸਕੂਲ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾUਲੀ ਮੰਦਿਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਗੀਰ ਛਾਬਰਾ ਤੀਕ; ਫਿਰ ਉਕਤ ਨਾਲ ਚੱਲਦੇ ਹੋਏ ਗਲੀ ਬੂਟਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਮਸੀਤਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਿੰਡ ਜੱਸਪੁਰ ਗਹਿਲੀਵਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸ਼ਮਸ਼ਾਨਘਾਟ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਾਰਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਮਸੀਤਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅੰਮ੍ਰਿਤਸਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪਛੱਮੀ ਹੱਦ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ: 02 (ਅਨੁਸੂਚਿਤ ਜਾਤੀ ਦੇ ਮੈਂਬਰਾਂ ਲਈ ਰਾਖਵਾਂ)

ਐਮ.ਸੀ ਗੁਲਾਟੀ ਵਾਲੀ ਗਲੀ ਅਤੇ ਨਗਰ ਪੰਚਾਇਤ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਪਚੰਾਇਤ ਦੀ ਪੂਰਬੀ ਹੱਦ ਨਾਲ ਚੱਲਦੇ ਹੋਏ ਨਸੀਰਪੁਰ ਜਾਨੀਆਂ ਰੋਡ (ਸੁੰਦਰ ਨਗਰ) ਤੀਕ; ਫਿਰ ਰੋਡ ਨਾਲ ਚੱਲਦੇ ਹੋਏ ਗਲੀ ਗੁਰਭੇਜ਼ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੱਗਰਾਜ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਵਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਐਮ.ਸੀ ਗੁਲਾਟੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ: 03 (ਅਨੁਸੂਚਿਤ ਜਾਤੀ ਦੀ ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਐਮ.ਸੀ ਗੁਲਾਟੀ ਅਤੇ ਗਲੀ ਬਲਵਿੰਦਰ ਸਿੰਘ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਬਲਵਿੰਦਰ ਸਿੰਘ ਵਾਲੀ ਨਾਲ ਚੱਲਦੇ ਹੋਏ ਗਲੀ ਜੱਗਰਾਜ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਭੇਜ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਸੀਰਪੁਰ ਜਾਨੀਆਂ ਰੋਡ (ਸੁੰਦਰ ਨਗਰ) ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਕਾਰਜ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਜੀਗਰਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਸੀਤਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬਾUਲੀ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਵਹਿਤਕਾਰੀ ਪਬਲਿਕ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਐਮ.ਸੀ ਗੁਲਾਟੀ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਵਿੰਦਰ ਵਾਲੀ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ: 04

ਗਲੀ ਡਾਕਟਰ ਵਿਜੈ ਅਤੇ ਗਲੀ ਜਗੀਰ ਛਾਬਰਾ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਜਗੀਰ ਛਾਬਰਾ ਵਾਲੀ ਨਾਲ ਚੱਲਦੇ ਹੋਏ ਮਸੀਤਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬਾਜੀਗਰਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਾਰਜ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਸੀਰਪੁਰ ਜਾਨੀਆਂ ਰੋਡ (ਸੁੰਦਰ ਨਗਰ) ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮਸੀਤਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬਾਬਾ ਉਤਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਟਰ ਵਿਜੈ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਗੀਰ ਛਾਬਰਾ ਵਾਲੀ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

PUNJAB GOVT. GAZ. (EXTRA), NOVEMBER 28, 2025 (AGHN 7, 1947 SAKA) 8518 ਵਾਰਡ ਨੰ: 05 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਸ਼ਮਸ਼ਾਨਘਾਟ ਅਤੇ ਪਿੰਡ ਜੱਸਪੁਰ ਗਹਿਲੀਵਾਲਾ ਜਾਣ ਵਾਲੇ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪਿੰਡ ਜੱਸਪੁਰ ਗਹਿਲੀਵਾਲਾ ਰੋਡ ਨਾਲ ਚੱਲਦੇ ਹੋਏ ਪਿੰਡ ਮਸੀਤਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਿੰਡ ਬੂਟਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਟਰ ਵਿਜੈ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਟਰ ਅਸ਼ੋਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਮੇਨ ਬਜ਼ਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅੰਮ੍ਰਿਤਸਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੁੱਖਾ ਬਾਬੂ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਰਾਇਟ ਫਯੂਚਰ ਸੈਂਟਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਮੇਨ ਬਜ਼ਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਾਜਨ ਐਮ.ਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਿਕੀ ਕਬਾੜੀਆਂ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅੰਮ੍ਰਿਤਸਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪਾਰਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਮਸ਼ਾਨਘਾਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜੱਸਪੁਰ ਗਹਿਲੀਵਾਲਾ ਜਾਣ ਵਾਲੇ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ: 06

ਗਲੀ ਬਾਬਾ ਉੱਤਮ ਸਿੰਘ ਵਾਲੀ ਅਤੇ ਮਸੀਤਾਂ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮਸੀਤਾਂ ਰੋਡ ਨਾਲ ਚੱਲਦੇ ਹੋਏ ਗਲੀ ਕੇ.ਆਰ.ਬੀ ਟਰੱਸਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਬਾਬਾ ਤੋਤਲਵਾਲੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚਾਂਦਰੀ ਮਾਰਕਿਟ ਤੀਕ; ਫਿਰ ਉਕਤ ਮਾਰਕਿਟ ਨਾਲ ਚੱਲਦੇ ਹੋਏ ਸਚਦੇਵਾ ਮਾਰਕਿਟ ਤੀਕ; ਫਿਰ ਉਕਤ ਮਾਰਕਿਟ ਨਾਲ ਚੱਲਦੇ ਹੋਏ ਜੀਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁਰੂਨਾਨਕ ਮਾਰਿਕਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅੰਮ੍ਰਿਤਸਰ ਰੋਡ ਪਾਰ ਕਰਦੇ ਹੋਏ ਮੇਨ ਬਜ਼ਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡਾਕਟਰ ਅਸ਼ੋਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਬਾ ਉੱਤਮ ਵਾਲੀ ਤੀਕ; ਫਿਰੀ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਮਸੀਤਾਂ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ: 07 (ਇਸਤਰੀ ਮੈਂਬਰਾਂ ਲਈ ਰਾਖਵਾਂ)

ਮਸੀਤਾਂ ਰੋਡ ਅਤੇ ਨਸੀਰਪੁਰ ਜਾਨੀਆਂ ਰੋਡ (ਸੁੰਦਰ ਨਗਰ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਸੀਰਪੁਰ ਜਾਨੀਆਂ ਰੋਡ (ਸੁੰਦਰ ਨਗਰ) ਨਾਲ ਚੱਲਦੇ ਹੋਏ ਸਾਹਮਣੇ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਧਰਮਕੋਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਚਰਚ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਉਦੇਰਾਜ ਮਾਲੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂਨਾਨਕ ਸਟੂਡਿਊ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਧਰਮਕੋਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੇਨ ਚੌਂਕ ਤੀਕ; ਫਿਰ ਉਕਤ ਚੌਂਕ ਤੋਂ ਗਲੀ ਭੋਲਾ ਫਰੂਟ (ਸੱਚਦੇਵਾ ਮਾਰਕਿਟ) ਨਾਲ ਚੱਲਦੇ ਹੋਏ ਚਾਂਦਰੀ ਮਾਰਕਿਟ ਤੀਕ; ਫਿਰ ਉਕਤ ਮਾਰਕਿਟ ਨਾਲ ਚੱਲਦੇ ਹੋਏ ਸਾਹਮਣੇ ਗਲੀ ਬਾਬਾ ਤੋਤਲਵਾਲੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੇ.ਆਰ.ਬੀ. ਟਰੱਸਟ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਮਣੇ ਮਸੀਤਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਸੀਰਪੁਰ ਜਾਨੀਆਂ ਰੋਡ (ਸੁੰਦਰ ਨਗਰ) ਤੀਕ;

ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ: 08 (ਅਨੁਸੂਚਿਤ ਜਾਤੀ ਦੇ ਮੈਂਬਰਾਂ ਲਈ ਰਾਖਵਾਂ)

ਮੋਗਾ ਰੋਡ ਅਤੇ ਧਰਮਕੋਟ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਧਰਮਕੋਟ ਰੋਡ ਨਾਲ ਚੱਲਦੇ ਹੋਏ ਗਲੀ ਗੁਰੂਨਾਨਕ ਸਟੂਡਿਊ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਉਦੇ ਰਾਜ ਮਾਲੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਚੀਮਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਕਾਲਾ ਸ਼ਾਕਰਾ ਵਾਲਾ ਵਾਲੀ ਤੀਕ; ਫਿਰ ਉਕਤਗਲੀ ਨਾਲ ਚੱਲਦੇ ਹੋਏ ਗਲੀ ਸ਼ਮਸ਼ੇਰ ਮਾਸਟਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੀ. ਐਸ. ਟੇਲਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਚੀਮਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਟਰਿੰਗ ਸਟੋਰਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਦਲਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ PUNJAB GOVT. GAZ. (EXTRA), NOVEMBER 28, 2025 (AGHN 7, 1947 SAKA) 8519 ਹੋਏ ਸਾਹਮਣੇ ਮੋਗਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਧਰਮਕੋਟ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 09 (ਅਨੁਸੂਚਿਤ ਜਾਤੀ ਦੀ ਇਸਤਰੀ ਮੈਂਬਰਾਂ ਲਈ ਰਾਖਵਾਂ)

ਧਰਮਕੋਟ ਰੋਡ ਅਤੇ ਨਗਰ ਪੰਚਾਇਤ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਪੰਚਾਇਤ ਦੀ ਪੂਰਬੀ ਹੱਦ ਨਾਲ ਚੱਲਦੇ ਹੋਏ ਚੀਮਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਉਦੇਰਾਜ ਮਾਲੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚਰਚ ਵਾਲੀ ਤੀਕ; ਫਿਰ ਉਕਤ ਗਲੀ ਵਾਲੀ ਨਾਲ ਚੱਲਦੇ ਹੋਏ ਸਾਹਮਣੇ ਧਰਮਕੋਟ ਰੋਡ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 10

ਚੀਮਾ ਰੋਡ ਅਤੇ ਨਗਰ ਪੰਚਾਇਤ ਦੀ ਪੂਰਬੀ ਹੱਦ ਦੇੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਪੰਚਾਇਤ ਦੀ ਪੂਰਬੀ ਹੱਦ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗੁਲੋਟੀ ਰੋਡ ਤੀਕ;

ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜੀਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੇਨ ਚੌਂਕ ਪਾਰ ਕਰਦੇ ਹੋਏ ਮੋਗਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਦਲਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਟਰਿੰਗ ਸਟੋਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਚੀਮਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਜੀ.ਐਸ ਟੇਲਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਮਸ਼ੇਰ ਮਾਸਟਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਾਲਾ ਸ਼ਾਕਰ ਵਾਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਚੀਮਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ: 11 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਪੰਚਾਇਤ ਦੀ ਦਖੱਣੀ ਹੱਦ ਅਤੇ ਦਾਤਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਦਾਤਾ ਰੋਡ ਨਾਲ ਚੱਲਦੇ ਹੋਏ ਗਲੀ ਹਰਜਿੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗਗਨ ਐਮ.ਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦਾਤਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਜੀਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਿੰ਼ਦੇ ਐਮ.ਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਟਾਵਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਫੱਗਣ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਗੁਰਦੁਆਰਾ ਬਾਬਾ ਵਿਸ਼ਵਕਰਮਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਅੰਮ੍ਰਿਤਸਰ ਰੋਡ ਤੀਕ; ਫਿਰ ਅੰਮ੍ਰਿਤਸਰ ਰੋਡ ਨਾਲ ਚੱਲਦੇ ਹੋਏ ਗਲੀ ਗੁਰੂਨਾਨਕ ਮਾਰਕਿਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜੀਰਾ ਰੋਡ ਪਾਰ ਕਰਦੇ ਹੋਏ ਗੁਲੋਟੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਦਾਤਾ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ: 12

ਨਗਰ ਪੰਚਾਇਤ ਦੀ ਪਛੱਮੀ ਹੱਦ ਅਤੇ ਜੀਰਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜੀਰਾ ਰੋਡ ਨਾਲ ਚੱਲਦੇ ਹੋਏ ਗਲੀ ਅੰਗਰੇਜ਼ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਲਜੀਤ ਸਿੰਘ ਬਿਟੂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂ ਰਾਮਦਾਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਜੀਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰੂਦੁਆਰੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦਾਤਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪਛੱਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਜੀਰਾ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ: 13 (ਪੱਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਨਗਰ ਪੰਚਾਇਤ ਦੀ ਉੱਤਰੀ ਹੱਦ ਅਤੇ ਅੰਮ੍ਰਿਤਸਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਅੰਮ੍ਰਿਤਸਰ ਰੋਡ ਨਾਲਚੱਲਦੇ ਹੋਏ ਮਸੀਤਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਵਿੱਕੀ ਕਬਾੜੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਜਨ ਐਮ.ਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਮੇਨ ਬਜ਼ਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਫਿਰ ਗਲੀ ਬਰਾਇਟ ਫਯੂਚਰ ਸੈਂਟਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁੱਖਾ ਬਾਬੂ PUNJAB GOVT. GAZ. (EXTRA), NOVEMBER 28, 2025 (AGHN 7, 1947 SAKA) 8520 ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅੰਮ੍ਰਿਤਸਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਬਾਬਾ ਵਿਸ਼ਵਕਰਮਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਫੱਗਣ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਟਾਵਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਿੰ਼ਦੇ ਐਮ.ਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਜੀਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰੂ ਰਾਮਦਾਸ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਲਜੀਤ ਸਿੰਘ ਬਿਟੂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅੰਗਰੇਜ਼ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਜੀਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪਛੱਮੀ ਹੱਦ ਤੀਕ; ਫਿਰ ਨਗਰ ਪੰਚਾਇਤ ਦੀ ਪਛੱਮੀ ਅਤੇ ਉਤਰੀ ਹੱਦ ਨਾਲ ਚੱਲਦੇ ਹੋਏ ਅੰਮ੍ਰਿਤਸਰ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਸਹੀ/-

ਤੇਜਵੀਰ ਸਿੰਘ, ਆਈ.ਏ.ਐਸ,

ਮਿਤੀ 24 ਨਵੰਬਰ, 2025

ਵਧੀਕ ਮ~ੁਖ ਸਕੱਤਰ, ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ

3568/11-2025/Pb. Govt. Press, S.A.S. Nagar

Cite this issue. Punjab Gazette, Government of Punjab, 28 November 2025. Indian Gazettes, https://egazette.servantsofknowledge.in/details/in.gazette.punjabdsa.2025-11-28.89262/. Archive identifier in.gazette.punjabdsa.2025-11-28.89262.