EXTRAORDINARY
Published by Authority
CHANDIGARH, FRIDAY, NOVEMBER 28, 2025 (AGRAHAYANA 7, 1947 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ
(ਮਿਉਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 27 ਨਵੰਬਰ, 2025
ਨੰਬਰ: 04/67/ਹਲਕਾਬੰਦੀ(ਸ-1)/ਮਚਸ਼/2025/171.- ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ III ਆਫ 1911) ਦੀ ਧਾਰਾ 240 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ਼ ਆਫ ਮਿਉਂਸਪੈਲਟੀਜ ਰੂਲਜ, 1972 ਦੇ ਨਿਯਮ 8 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿ~ਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆ ਨਿਯਮਾਂ ਦਾ ਖਰੜ੍ਹਾ ਜਿਨ੍ਹਾਂ ƒ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ ਕਰਦੇ ਹਨ ਅਤੇ ਇਸ ਸਬੰਧ ਵਿ~ਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਪੰਚਾਇਤ ਭਗਤਾ ਭਾਈ ਕਾ, ਜਿਲ੍ਹਾ ਬਠਿੰਡਾ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਤ ਕਰਦੇ ਹਨ, ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ।ਉਹ ਇਸ ਅਧਿਸੂਚਨਾ ਦੇ ਪ੍ਰਕਾਸ਼ਤ ਹੋਣ ਤੋਂ 7 ਦਿਨਾਂ ਦੇ ਪਿ~ਛੋਂ ਨਿਮਨ ਅਨੁਸਾਰ ਖਰੜੇ ਤੇ ਪ੍ਰਾਪਤ ਉਨ੍ਹਾਂ ਇਤਰਾਜਾਂ/ ਸੁਝਾਵਾਂ ਤੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਵੀ ਅਸਰ ਸੰਭਾਵੀ ਵਿਅਕਤੀ ਵਲੋਂ ਉਕਤ ਅਨੁਸਾਰ ਮਿੱਥੇ ਸਮੇ ਅੰਦਰ ਸਬੰਧਤ ਨਗਰ ਪੰਚਾਇਤ ਦੇ ਕਾਰਜ ਸਾਧਕ ਅਫਸਰ ਰਾਹੀਂ ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ, ਸਥਾਨਕ ਸਰਕਾਰ ਵਿਭਾਗ ƒ ਪ੍ਰਾਪਤ ਹੋਣਗੇ।
ਨਿਯਮਾਂ ਦਾ ਖਰੜਾ
ਨਗਰ ਪੰਚਾਇਤ ਭਗਤਾ ਭਾਈ ਕਾ, ਜਿਲ੍ਹਾ ਬਠਿੰਡਾ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਪੰਚਾਇਤ ਭਗਤਾ ਭਾਈ ਕਾ ਨੂੰ 13 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 9 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-
1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ:
2. ਇਸਤਰੀ ਮੈਂਬਰਾਂ ਲਈ ਰਾਖਵਾਂ:
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ ਅਤੇ
4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ,
(8521)PUNJAB GOVT. GAZ. (EXTRA), NOVEMBER 28, 2025 (AGHN 7, 1947 SAKA) 8522 ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵਂੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।
ਨਗਰ ਪੰਚਾਇਤ ਭਗਤਾ ਭਾਈ ਕਾ (ਜਿਲ੍ਹਾ ਬਠਿੰਡਾ) ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ
ਵਾਰਡ ਨੰ: 1 (ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਪੰਚਾਇਤ ਦੀ ਉੱਤਰੀ ਹੱਦ ਅਤੇ ਸੁਖਾਨੰਦ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸੁਖਾਨੰਦ ਰੋਡ ਨਾਲ ਚੱਲਦੇ ਹੋਏ ਬਾਗਾ ਪੁਰਾਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਵਾਂ ਪੁੱਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੂਟਾ ਸਿੰਘ ਦੀਆਂ ਦੁਕਾਨਾਂ ਤੋਂ ਬਲੌਰ ਸਿੰਘ ਵਾਲਾ ਰਸਤਾ ਤੀਕ, ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਸਾਹਮਣੇ ਬਾਜਾਖਾਨਾ ਬਰਨਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ (ਰਜਵਾਹਾ ਅਤੇ ਕੁਟੀਆ ਵਾਲੇ ਰਸਤੇ ਨੂੰ ਪਾਰ ਕਰਕੇ) ਨਗਰ ਪੰਚਾਇਤ ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਸੁਖਾਨੰਦ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 2
ਬਾਗਾ ਪੁਰਾਣਾ ਰੋਡ ਅਤੇ ਗੁਰੂ ਕਾਂਸੀ ਸਕੂਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗੁਰੂ ਕਾਂਸੀ ਸਕੂਲ ਰੋਡ ਨਾਲ ਚੱਲਦੇ ਹੋਏ ਛੱਪੜ ਵਾਲਾ ਰਸਤਾ ਤੀਕ, ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਸਾਹਮਣੇ ਬੁਨਿਆਂ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭਾਈ ਬਹਿਲੋ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਡੁਵਾਟੀਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚੈਨਕਿਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਭਾਈ ਬਹਿਲੋ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ------ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਭਾਈ ਬਹਿਲੋ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡਰੇਨ ਪੱਟੜੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਵਾਂ ਪੁੱਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਾਗਾ ਪੁਰਾਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁਰੂ ਕਾਂਸੀ ਸਕੂਲ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 3 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਪੰਚਾਇਤ ਦੀ ਉੱਤਰੀ ਹੱਦ ਅਤੇ ਕੇਸਰ ਸਿੰਘ ਵਾਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕੇਸਰ ਸਿੰਘ ਵਾਲਾ ਰੋਡ ਨਾਲ ਚੱਲਦੇ ਹੋਏ ਸਾਹਮਣੇ ਫਿਰਨੀ ਰੋਡ ਤੀਕ, ਫਿਰ ਉਕਤ ਫਿਰਨੀ ਰੋਡ ਨਾਲ ਚੱਲਦੇ ਹੋਏ ਗਲੀ ਲੱਭੀ ਏ.ਸੀ ਵਾਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੱਪੂ ਪ੍ਰਧਾਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਕੰਨਿਆਂ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਤੇ ਭੂਤਾਂ ਵਾਲਾ ਖੂਹ ਰੋਡ ਨੂੰ ਪਾਰ ਕਰਕੇ ਗਲੀ ਧਰਮਸ਼ਾਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਭਾਈ ਬਹਿਲੋ ਰੋਡ ਪਾਰ ਕਰਕੇ ਬੁਨਿਆਂ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਛੱਪੜ ਵਾਲਾ ਰਸਤਾ ਤੀਕ, ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਸਾਹਮਣੇ ਗੁਰੂ ਕਾਂਸੀ ਸਕੂਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਾਗਾ ਪੁਰਾਣਾ ਰੋਡ ਪਾਰ ਕਰਕੇ ਸੁਖਾਨੰਦ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਅਤੇ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਬਾਗਾ ਪੁਰਾਣਾ ਰੋਡ, ਛੱਪੜ ਵਾਲਾ ਰਸਤਾ ਅਤੇ ਭਾਈ ਬਹਿਲੋ ਰੋਡ ਪਾਰ ਕਰਕੇ ਕੇਸਰ ਸਿੰਘ ਵਾਲਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 4
ਭਾਈ ਬਹਿਲੋ ਰੋਡ ਅਤੇ ਗਲੀ ਧਰਮਸ਼ਾਲਾ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਧਰਮਸ਼ਾਲਾ ਵਾਲੀ ਨਾਲ ਚੱਲਦੇ ਹੋਏ ਭੂਤਾ ਵਾਲਾ ਖੂਹ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨਿੰਮ ਵਾਲੀ ਧਰਮਸ਼ਾਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ, PUNJAB GOVT. GAZ. (EXTRA), NOVEMBER 28, 2025 (AGHN 7, 1947 SAKA) 8523 ਚੱਲਦੇ ਹੋਏ ਭਾਈ ਬਹਿਲੋ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚੈਨਕਿਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਡਵਾਟੀਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭਾਈ ਬਹਿਲੋ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਧਰਮਸ਼ਾਲਾ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)
ਕੇਸਰ ਸਿੰਘ ਵਾਲਾ ਰੋਡ ਅਤੇ ਨਗਰ ਪੰਚਾਇਤ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਪੰਚਾਇਤ ਦੀ ਉੱਤਰੀ ਹੱਦ ਨਾਲ ਚੱਲਦੇ ਹੋਏ ਪੂਰਬੀ ਹੱਦ (ਅਕਲੀਆਂ ਰੋਡ ਪਾਰ ਕਰਕੇ) ਰਸਤਾ ਐਗਰੀਕਲਚਰ ਲੈਂਡ ਤੀਕ, ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਜ਼ੋਰਾ ਸਿੰਘ ਬਰਾੜ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ------ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਨਿੰਮ ਵਾਲੀ ਧਰਮਸ਼ਾਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭੂਤਾ ਵਾਲਾ ਖੂਹ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਕੰਨਿਆਂ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੱਪੂ ਪ੍ਰਧਾਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਲੱਭੀ ਏ.ਸੀ.
ਵਾਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਕੇਸਰ ਸਿੰਘ ਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 6 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਰਸਤਾ ਐਗਰੀਕਲਚਰ ਲੈਂਡ ਅਤੇ ਨਗਰ ਪੰਚਾਇਤ ਦੀ ਪੂਰਬੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਪੰਚਾਇਤ ਦੀ ਪੂਰਬੀ ਹੱਦ ਨਾਲ ਚੱਲਦੇ ਹੋਏ ਹਰੀ ਸਿੰਘ ਖੱਤਰੀਆਂ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਿਰਨੀ ਪਾਰ ਕਰਕੇ ਗਲੀ ਸੇਵਾ ਕੇਂਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਸੀਰੇ ਮਾਸਟਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ------ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਮਹਿਲ ਸਾਹਿਬ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀਅ ਦੁਬਈ ਵਾਲਿਆਂ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ------ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜ਼ੋਰਾ ਸਿੰਘ ਬਰਾੜ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਸਾਹਮਣੇ ਰਸਤਾ ਐਗਰੀਕਲਚਰ ਲੈਂਡ ਤੀਕ, ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 7 (ਇਸਤਰੀ ਮੈਂਬਰਾਂ ਲਈ ਰਾਖਵਾਂ)
ਫਿਰਨੀ ਰੋਡ ਅਤੇ ਗਲੀ ਹਰੀ ਸਿੰਘ ਖੱਤਰੀਆਂ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਹਰੀ ਸਿੰਘ ਖੱਤਰੀਆਂ ਵਾਲੀ ਦੇ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ (ਡਰੇਨ ਅਤੇ ਬਾਜਾਖਾਨਾਂ ਰੋਡ ਨੂੰ ਪਾਰ ਕਰਦੇ ਹੋਏ) ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ ਗੁੰਮਟੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਾਜਾਖਾਨਾਂ ਬਰਨਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਹਰਦੀਪ ਪੁਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਡਰੇਨ ਤੀਕ, ਫਿਰ ਉਕਤ ਡਰੇਨ ਨਾਲ ਚੱਲਦੇ ਹੋਏ ਫਿਰਨੀ ਰੋਡ ਤੀਕ, ਫਿਰ ਉਕਤ ਫਿਰਨੀ ਰੋਡ ਨਾਲ ਚੱਲਦੇ ਹੋਏ ਗਲੀ ਹਰੀ ਸਿੰਘ ਖੱਤਰੀਆਂ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 8 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਫਿਰਨੀ ਰੋਡ ਅਤੇ ਡਰੇਨ (ਗਰੀਨ ਰਸਤਾ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਡਰੇਨ (ਗਰੀਨ ਰਸਤਾ) ਨਾਲ ਚੱਲਦੇ ਹੋਏ ਡਰੇਨ ਪੱਟੜੀ ਰੋਡ ਨੂੰ ਪਾਰ ਕਰਕੇ ਭਾਈ ਬਹਿਲੋ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਨਾਲ ਚੱਲਦੇ ਹੋਏ ਸਾਹਮਣੇ ਫਿਰਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡਰੇਨ (ਗਰੀਨ ਰਸਤਾ) ਤੀਕ, ਅਰਥਾਤ ਜਿੱਥੋਂPUNJAB GOVT. GAZ. (EXTRA), NOVEMBER 28, 2025 (AGHN 7, 1947 SAKA) 8524 ਆਰੰਭ ਕੀਤਾ ਸੀ।
ਵਾਰਡ ਨੰ: 9 (ਇਸਤਰੀ ਮੈਂਬਰਾਂ ਲਈ ਰਾਖਵਾਂ)ਡਰੇਨ ਅਤੇ ਗਲੀ ਹਰਦੀਪ ਪੁਰੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਹਰਦੀਪ ਪੁਰੀ ਦੇ ਨਾਲ ਚੱਲਦੇ ਹੋਏ ਬਾਜਾਖਾਨਾਂ ਬਰਨਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਭਾਈ ਬਹਿਲੋ ਚੌਂਕ ਤੋਂ ਨਥਾਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਵਾਟਰ ਵਰਕਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਰਮ ਬਿੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹੋਟਲ ਸਕਾਈਇੰਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਬਾਜਾਖਾਨਾਂ ਬਰਨਾਲਾ ਰੋਡ ਪਾਰ ਕਰਕੇ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਿਸ਼ਵਕਰਮਾ ਗੁਰੂਦੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਪੰਜਾਬ ਐਗਰੀ ਵਰਕਸ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਵਾਂ ਪੁਲ ਰੋਡ ਪਾਰ ਕਰਦੇ ਹੋਏ ਸਾਹਮਣੇ ਡਰੇਨ ਤੀਕ, ਫਿਰ ਉਕਤ ਡਰੇਨ ਨਾਲ ਚੱਲਦੇ ਹੋਏ ਗਲੀ ਹਰਦੀਪ ਪੁਰੀ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 10
ਬਾਜਾਖਾਨਾਂ ਬਰਨਾਲਾ ਰੋਡ ਅਤੇ ਗੁੰਮਟੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗੁੰਮਟੀ ਰੋਡ ਦੇ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ (ਕੱਚਾ ਰਸਤਾ ਗੁੰਮਟੀ ਰੋਡ) ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਅਤੇ ਕਾਕਾ ਐਮ.ਸੀ.
ਵਾਲੀ ਗਲੀ ਨੂੰ ਪਾਰ ਕਰਦੇ ਹੋਏ ਸੋਸਾਇਟੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਬੰਸੂ ਕੱਪੜੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣਾ ਹਸਪਤਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਕੇਸ਼ ਪ੍ਰਧਾਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਸੋਸਾਇਟੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਾਜਖਾਨਾਂ ਬਰਨਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁੰਮਟੀ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 11 (ਇਸਤਰੀ ਮੈਂਬਰਾਂ ਲਈ ਰਾਖਵਾਂ)
ਨਥਾਣਾ ਰੋਡ (ਭਾਈ ਬਹਿਲੋ ਚੌਂਕ) ਅਤੇ ਬਾਜਖਾਨਾਂ ਬਰਨਾਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਾਜਖਾਨਾਂ ਬਰਨਾਲਾ ਰੋਡ ਦੇ ਨਾਲ ਚੱਲਦੇ ਹੋਏ ਸੋਸਾਇਟੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਕੇਸ਼ ਪ੍ਰਧਾਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਪੁਰਾਣਾ ਹਸਪਤਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਬੰਸੂ ਕੱਪੜੇ ਵਾਲਿਆਂ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਸੋਸਾਇਟੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਦਿਆ ਸਰਪੰਚ ਵਾਲੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ (ਘੁਮਿਆਰਾਂ ਦੇ ਘਰ ਵਾਲਾ ਰਸਤਾ) ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਥਾਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਫਰਨੀਚਰ ਮਾਰਕੀਟ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਥਾਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱੱਲਦੇ ਹੋਏ ਭਾਈ ਬਹਿਲੋ ਚੌਂਕ ਤੋਂ ਬਾਜਖਾਨਾਂ ਬਰਨਾਲਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 12
ਨਥਾਣਾ ਰੋਡ ਅਤੇ ਨਗਰ ਪੰਚਾਇਤ ਦੀ ਦੱਖਣੀ ਹੱਦ (ਗੁਰੂਦੁਆਰਾ ਸਾਹਿਬ ਦੀ ਜਗ੍ਹਾ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਪੰਚਾਇਤ ਦੀ ਦੱਖਣੀ ਹੱਦ (ਡਰੇਨ) ਨਾਲ ਚੱਲਦੇ ਹੋਏ ਬਾਜਾਖਾਨਾਂ ਬਰਨਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਹੋਟਲ ਸਕਾਈਇੰਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਪਰਮ ਬਿੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਵਾਟਰ ਵਰਕਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਤੇ ਨਥਾਣਾ ਰੋਡ ਪਾਰ ਕਰਦੇ ਹੋਏ ਗਲੀ ਫਰਨੀਚਰ ਮਾਰਕੀਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਥਾਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ (ਗੁਰੂਦੁਆਰਾ ਸਾਹਿਬ ਦੀ ਜਗ੍ਹਾ) ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
PUNJAB GOVT. GAZ. (EXTRA), NOVEMBER 28, 2025 (AGHN 7, 1947 SAKA) 8525 ਵਾਰਡ ਨੰ: 13 (ਪੱਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)ਡਰੇਨ ਅਤੇ ਨਗਰ ਪੰਚਾਇਤ ਦੀ ਪੱਛਮੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਪੰਚਾਇਤ ਦੀ ਪੱਛਮੀ ਹੱਦ ਦੇ ਨਾਲ ਚੱਲਦੇ ਹੋਏ ਰਸਤਾ ਨਿਕੜਾ ਮਾਸਟਰ ਹਾਊਸ ਤੀਕ, ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਬਾਜਾਖਾਨਾਂ ਬਰਨਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਤਿਕੋਣੀ ਚੌਂਕ ਤੋਂ ਬਾਜਾਖਾਨਾ ਬਰਨਾਲਾਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਦਰਸ਼ਨ ਸਿੰਘ ਵਾਲਾ ਰਸਤਾ ਤੀਕ, ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਬਲੋਰ ਸਿੰਘ ਵਾਲਾ ਰਸਤਾ ਤੀਕ, ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਨਵਾਂ ਪੁੱਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅਤੇ ਡਰੇਨ ਨੂੰ ਪਾਰ ਕਰਦੇ ਹੋਏ ਗਲੀ ਪੰਜਾਬ ਐਗਰੀ ਵਰਕਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਵਿਸਵਕਰਮਾ ਗੁਰੂਦਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਜਾਖਾਨਾਂ ਬਰਨਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਨਿਰਮਲ ਹਸਪਤਾਲ ਤੋਂ ਡਰੇਨ ਤੀਕ, ਫਿਰ ਉਕਤ ਡਰੇਨ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਸਹੀ/-
ਤੇਜਵੀਰ ਸਿੰਘ, ਆਈ.ਏ.ਐਸ,
ਮਿਤੀ 24 ਨਵੰਬਰ, 2025
ਵਧੀਕ ਮ~ੁਖ ਸਕੱਤਰ, ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ
3568/11-2025/Pb. Govt. Press, S.A.S. Nagar