EXTRAORDINARY
Published by Authority
CHANDIGARH, THURSDAY, DECEMBER 4, 2025 (AGRAHAYANA 13, 1947 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ
(ਮਿਉਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 4 ਦਸੰਬਰ, 2025
ਨੰਬਰ: 04/62/ਹਲਕਾਬੰਦੀ(ਸ-1)/ਮਚਸ਼/2025/176 .- ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ III ਆਫ 1911) ਦੀ ਧਾਰਾ 240 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ਼ ਆਫ ਮਿਉਂਸਪੈਲਟੀਜ ਰੂਲਜ, 1972 ਦੇ ਨਿਯਮ 8 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿ~ਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆ ਨਿਯਮਾਂ ਦਾ ਖਰੜ੍ਹਾ ਜਿਨ੍ਹਾਂ ƒ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ ਕਰਦੇ ਹਨ ਅਤੇ ਇਸ ਸਬੰਧ ਵਿ~ਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਕੌਂਸਲ, ਰਾਜਪੁਰਾ ਜਿਲ੍ਹਾ ਪਟਿਆਲਾ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਤ ਕਰਦੇ ਹਨ, ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ।ਉਹ ਇਸ ਅਧਿਸੂਚਨਾ ਦੇ ਪ੍ਰਕਾਸ਼ਤ ਹੋਣ ਤੋਂ 7 ਦਿਨਾਂ ਦੇ ਪਿ~ਛੋਂ ਨਿਮਨ ਅਨੁਸਾਰ ਖਰੜੇ ਤੇ ਪ੍ਰਾਪਤ ਉਨ੍ਹਾਂ ਇਤਰਾਜਾਂ/ ਸੁਝਾਵਾਂ ਤੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਵੀ ਅਸਰ ਸੰਭਾਵੀ ਵਿਅਕਤੀ ਵਲੋਂ ਉਕਤ ਅਨੁਸਾਰ ਮਿੱਥੇ ਸਮੇ ਅੰਦਰ ਸਬੰਧਤ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਰਾਂਹੀਂ ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ, ਸਥਾਨਕ ਸਰਕਾਰ ਵਿਭਾਗ ƒ ਪ੍ਰਾਪਤ ਹੋਣਗੇ।
ਨਿਯਮਾਂ ਦਾ ਖਰੜਾ
ਨਗਰ ਕੌਂਸਲ, ਰਾਜਪੁਰਾ ਜਿਲ੍ਹਾ ਪਟਿਆਲਾ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਰਾਜਪੁਰਾ ਨੂੰ 31 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 18 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-
1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:
2. ਇਸਤਰੀ ਮੈਂਬਰਾਂ ਲਈ ਰਾਖਵਾਂ:
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ
4. ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,
ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ।ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।
( 8600 )PUNJAB GOVT. GAZ. (EXTRA), DECEMBER 4, 2025 (AGHN 13, 1947 SAKA) 8601 ਨਗਰ ਕੌਂਸਲ, ਰਾਜਪੁਰਾ ਜਿਲ੍ਹਾ ਪਟਿਆਲਾ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ
ਵਾਰਡ ਨੰਬਰ: 1 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਸੁੰਦਰ ਨਗਰ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਨਾਲ ਚੱਲਦੇ ਹੋਏ ਚੰਡੀਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁੰਦਰ ਨਗਰ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁੰਦਰ ਨਗਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 2
ਧਕਾਨਸੂ ਰੋਡ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉੱਤਰੀ ਹੱਦ ਨਾਲ ਚੱਲਦੇ ਹੋਏ ਗਲੀ ਸੁੰਦਰ ਨਗਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤੀਕ; ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁੰਦਰ ਨਗਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚੰਡੀਗੜ੍ਹ ਰੋਡ ਤੀਕ;
ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਗਨ ਚੌਂਕ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਐਨ.ਐਚ. 1 ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਕਾਨਸੂ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 3 (ਇਸਤਰੀ ਮੈਂਬਰਾਂ ਲਈ ਰਾਖਵਾਂ)
ਚੰਡੀਗੜ੍ਹ ਰੋਡ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੂਰਬੀ ਹੱਦ ਨਾਲ ਚੱਲਦੇ ਹੋਏ ਅੰਬਾਲਾ ਰੋਡ (ਐਨ. ਐਚ 1) ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਛੱਜੂ ਮਾਜਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕਾਲਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚੰਡੀਗੜ੍ਹ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ: 4
ਛੱਜੂ ਮਾਜਰਾ ਰੋਡ ਅਤੇ ਅੰਬਾਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਅੰਬਾਲਾ ਰੋਡ ਨਾਲ ਚੱਲਦੇ ਹੋਏ ਪੁਰਾਣਾ ਜੀ.ਟੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੋਲਡ ਸਟੋਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਾਲਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਛੱਜੂ ਮਾਜਰਾ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਉੱਤਰੀ ਅਤੇ ਅੰਬਾਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਅੰਬਾਲਾ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ 8602 PUNJAB GOVT. GAZ. (EXTRA), DECEMBER 4, 2025 (AGHN 13, 1947 SAKA) ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅੰਬਾਲਾ ਰੋਡ ਨੂੰ ਪਾਰ ਕਰਕੇ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ: 6
ਨਗਰ ਕੌਂਸਲ ਦੀ ਉੱਤਰੀ ਅਤੇ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੂਰਬੀ ਹੱਦ ਨਾਲ ਚੱਲਦੇ ਹੋਏ ਫੁਆਰਾ ਤੋਂ ਸ਼ਮਸ਼ਾਨਘਾਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕਲੱਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪਾਰਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਸ਼ਮੇਸ਼ ਕਲੋਨੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰਿਤਪਾਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਲਾਟੀ ਹਸਪਤਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਆਈ.ਟੀ.ਆਈ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਟਿਆਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਈ.ਐਸ.ਆਈ ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅੰਡਰ ਬ੍ਰਿਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੀ.ਸੀ.ਆਈ ਸਟਾਫ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਆਈ.ਸੀ. ਐਲ. ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਅਤੇ ਪੂਰਬੀ ਹੱਦ ਤੀਕ;
ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ: 7 (ਇਸਤਰੀ ਮੈਂਬਰਾਂ ਲਈ ਰਾਖਵਾਂ)
ਫੁਆਰਾ ਚੌਂਕ ਅਤੇ ਸ਼ਮਸ਼ਾਨਘਾਟ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸ਼ਮਸ਼ਾਨਘਾਟ ਰੋਡ ਨਾਲ ਚੱਲਦੇ ਹੋਏ ਜੰਡਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁੱਗਾ ਮਾੜੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਰਕਾਰੀ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਐਨ.ਟੀ.ਸੀ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੇ.ਐਸ. ਐਮ. ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲੱਕੜ ਮੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੰਚਰੰਗਾ ਚੌਂਕ ਨੂੰ ਪਾਰ ਕਰਕੇ ਗਾਂਧੀ ਕਲੋਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਾਰਕ ਰੋਡ ਤੀਕ; ਫਿਰ ਉਕਤ ਪਾਰਕ ਰੋਡ ਨਾਲ ਚੱਲਦੇ ਹੋਏ ਫੁਆਰਾ ਚੌਂਕ ਅਤੇ ਸ਼ਮਸ਼ਾਨਘਾਟ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ: 8 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਗਲੀ ਪਾਰਕ ਵਾਲੀ ਅਤੇ ਗੁੱਗਾ ਮਾੜੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗੁੱਗਾ ਮਾੜੀ ਰੋਡ ਨਾਲ ਚੱਲਦੇ ਹੋਏ ਗਾਂਧੀ ਕਲੋਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਪੰਚਰੰਗਾ ਚੌਂਕ ਨੂੰ ਪਾਰ ਕਰਕੇ ਲੱਕੜ ਮੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੇ.ਐਸ.ਐਮ. ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਟਿਆਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਆਈ.ਟੀ.ਆਈ ਰੋਡ ਤੀਕ; ਫਿਰ ਉਕਤ ਆਰ.ਟੀ.ਆਈ ਰੋਡ ਨਾਲ ਚੱਲਦੇ ਹੋਏ ਗੁਲਾਟੀ ਹਸਪਤਾਲ ਰੋਡ ਤੀਕ;
ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪ੍ਰਿਤਪਾਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਸ਼ਮੇਸ਼ ਕਲੋਨੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਪਾਰਕ ਵਾਲੀ ਅਤੇ ਗੁੱਗਾ ਮਾੜੀ ਰੋਡ ਤੀਕ;
ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ: 9 (ਇਸਤਰੀ ਮੈਂਬਰਾਂ ਲਈ ਰਾਖਵਾਂ)
ਕੇ.ਐਸ.ਐਮ ਰੋਡ ਅਤੇ ਐਨ.ਟੀ.ਸੀ ਸਕੂਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਐਨ.ਟੀ.ਸੀ ਸਕੂਲ ਰੋਡ ਨਾਲ ਚੱਲਦੇ ਹੋੋਏ ਭੋਗਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਹਾਂਵੀਰ ਮੰਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਟਿਆਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਟਾਹਲੀ ਵਾਲਾ ਚੌਂਕ ਨੂੰ ਪਾਰ ਕਰਕੇ ਕੇ.ਐਸ.ਐਮ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ: 10
PUNJAB GOVT. GAZ. (EXTRA), DECEMBER 4, 2025 (AGHN 13, 1947 SAKA) 8603ਵਾਰਡ ਨੰਬਰ: 11 (ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਉੱਤਰੀ ਅਤੇ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੂਰਬੀ ਹੱਦ ਨਾਲ ਚੱਲਦੇ ਹੋਏ ਭੋਗਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੱਲਬ ਰੋਡ ਤੀਕ; ਫਿਰ ਉਕਤ ਰੋਡ ਨਾਲਚੱਲਦੇ ਹੋਏ ਗਲੀ -----
ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਜੰਡਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸ਼ਮਸ਼ਾਨਘਾਟ ਰੋਡ ਤੀਕ;
ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਅਤੇ ਪੂਰਬੀ ਹੱਦ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ: 12
ਭੋਗਲਾ ਰੋਡ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੂਰਬੀ ਹੱਦ ਨਾਲ ਚੱਲਦੇ ਹੋਏ ਗਲੀ ਡਾਨ ਪਬਲਿਕ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਦ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ %%%%% ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਗਲੀ ------ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭਾਰਤ ਪ੍ਰਕਾਸ਼ ਪ੍ਰੀਸ਼ਦ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੈਦ ਖੇੜੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਟਿਆਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਹਾਂਵੀਰ ਮੰਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਭੋਗਲਾ ਰੋਡ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ: 13 (ਇਸਤਰੀ ਮੈਂਬਰਾਂ ਲਈ ਰਾਖਵਾਂ)
ਸੈਦਖੇੜੀ ਰੋਡ ਅਤੇ ਨਗਰ ਕੌਂਸਲ ਦੀ ਦੱਖਣੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਦੱਖਣੀ ਹੱਦ ਦੇ ਨਾਲ ਚੱਲਦੇ ਹੋਏ ਪਟਿਆਲਾ ਰੋਡ ਪਾਰ ਕਰਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਰਾਜਪੁਰਾ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁੱਗਾ ਮਾੜੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ -------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਦ ਗਲੀ ਤੀਕ; ਫਿਰ ਉਕਤ ਬੰਦ ਗਲੀ ਨਾਲ ਚੱਲਦੇ ਹੋਏ ਗੁੱਗਾ ਮਾੜੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਦਿਆਲ ਪੈਲਸ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਟਿਆਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੈਦਖੇੜੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਭਾਰਤ ਵਿਕਾਸ ਪਰਿਸ਼ਦ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਨ ਪਬਲਿਕ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੈਦਖੇੜੀ ਰੋਡ ਤੀਕ; ਫਿਰ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ ।
ਵਾਰਡ ਨੰਬਰ: 14
ਪਟਿਆਲਾ ਰੋਡ ਅਤੇ ਗਲੀ ਦਿਆਲ ਪੈਲਸ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਦਿਆਲ ਪੈਲਸ ਦੇ ਨਾਲ ਚੱਲਦੇ ਹੋਏ ਗੁੱਗਾ ਮਾੜੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੰਦ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਦ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਗੁੱਗਾ ਮਾੜੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁੱਗਾ ਮਾੜੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰਾਜਪੁਰਾ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ --------- ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁਰਨਾਮ ਸਿੰਘ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁਰੂ ਨਾਨਕ ਇੰਡਸਟਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਟਿਆਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਦਿਆਲ ਪੈਲਸ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 15 (ਇਸਤਰੀ ਮੈਂਬਰਾਂ ਲਈ ਰਾਖਵਾਂ) 8604 PUNJAB GOVT. GAZ. (EXTRA), DECEMBER 4, 2025 (AGHN 13, 1947 SAKA) ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਗੁਰੂ ਨਾਨਕ ਇੰਡਸਟਰੀ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 16
ਕ੍ਰਿਸ਼ਨਾ ਮਾਰਕੀਟ ਰੋਡ ਅਤੇ ਗਲੀ ----- ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ------- ਵਾਲੀ ਦੇ ਨਾਲ ਚੱਲਦੇ ਹੋਏ ਆਰਿਆ ਸਮਾਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਡੀ.ਏ.ਵੀ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ---------
ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਾਲੀ ਮਾਤਾ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚੰਨੀ ਕਰਿਆਣਾ ਸਟੋਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦਾਵਤ ਰੈਸਟੋਂਰੈਂਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੱਤ ਨਰਾਇਣ ਮੰਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁਰੂਦੁਆਰਾ ਸਿੰਘ ਸਭਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਕ੍ਰਿਸ਼਼ਨਾ ਮਾਰਕੀਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ------
ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 17 (ਇਸਤਰੀ ਮੈਂਬਰਾਂ ਲਈ ਰਾਖਵਾਂ)
ਪਟਿਆਲਾ ਰੋਡ ਅਤੇ ਦੁਰਗਾ ਮੰਦਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਦੁਰਗਾ ਮੰਦਰ ਰੋਡ ਦੇ ਨਾਲ ਚੱਲਦੇ ਹੋਏ ਸੱਤ ਨਰਾਇਣ ਮੰਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਐਨ.ਟੀ.ਸੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਜੇ.ਐਲ. ਚੌਧਰੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਊਸ਼ਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਧਰਮਸ਼ਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲੀ ਚੱਲਦੇ ਹੋਏ ਲਿੰਕ ਗਲੀ ਗਣੇਸ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚੰਨੀ ਕਰਿਆਣਾ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਾਲੀ ਮਾਤਾ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------
ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡੀ.ਏ.ਵੀ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਰਿਆ ਸਮਾਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕ੍ਰਿਸ਼ਨਾ ਮਾਰਕੀਟ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁਰੂਦੁਆਰਾ ਸਿੰਘ ਸਭਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਟਾਹਲੀ ਵਾਲਾ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਪਟਿਆਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਦੁਰਗਾ ਮੰਦਰ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 18
ਗਲੀ ਸਿਟੀ ਥਾਣਾ ਅਤੇ ਗਲੀ ਗੁਰਨਾਮ ਸਿੰਘ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਗੁਰਨਾਮ ਸਿੰਘ ਵਾਲੀ ਦੇ ਨਾਲ ਚੱਲਦੇ ਹੋਏ ਰਾਜਪੁਰਾ ਬਾਈਪਾਸ ਤੀਕ; ਫਿਰ ਉਕਤ ਬਾਈਪਾਸ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਚਲਦੇ ਹੋਏ ਧਮੋਲੀ ਫਾਟਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਾਮ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜਗਦੀਸ਼ ਅਰੋੜਾ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੀਰ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਊਸ਼ਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਜੀ.ਐਲ. ਚੌਧਰੀ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਐਨ.ਟੀ.ਸੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਥਾਣੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਨਾਮ ਸਿੰਘ ਵਾਲੀ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 19 (ਇਸਤਰੀ ਮੈਂਬਰਾਂ ਲਈ ਰਾਖਵਾਂ) PUNJAB GOVT. GAZ. (EXTRA), DECEMBER 4, 2025 (AGHN 13, 1947 SAKA) 8605 ਹੱਦ ਦੇ ਨਾਲ ਚੱਲਦੇ ਹੋਏ ਦਮਨ ਰੋਡ ਨੂੰ ਪਾਰ ਕਰਦੇ ਹੋਏ ਦੇਵੀ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰਾਜਪੁਰਾ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਧਮੌਲੀ ਫਾਟਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ---------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋੲ ਅਤੇ ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏ ਗਲੀ -------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਧਮੌਲੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਧਰਮਸ਼ਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਊਸ਼ਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪੀਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਗਦੀਸ਼ ਅਰੋੜਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਾਮ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਧਮੌਲੀ ਫਾਟਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 20
ਇਸਲਾਮਪੁਰ ਫਾਟਕ ਅਤੇ ਗਲੀ ਪਾਣੀ ਦੇ ਟੈਂਕੀ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਪਾਣੀ ਦੀ ਟੈਂਕੀ ਵਾਲੀ ਦੇ ਨਾਲ ਚੱਲਦੇ ਹੋਏ ਧਮੌਲੀ ਪਿੰਡ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਅਤੇ ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਧਮੌਲੀ ਫਾਟਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰਾਜਪੁਰਾ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਦੇਵੀਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਪਿਲਖਣੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅਤੇ ਰਾਜਪੁਰਾ ਬਾਈਪਾਸ ਰੋਡ ਨੂੰ ਪਾਰ ਕਰਦੇ ਹੋਏ ਇਸਲਾਮਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਗਲੀ ਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰਬੰਤ ਸਿੰਘ ਦਿੱਲੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁਲਮੋਲਰ ਕਲੋਨੀ ਰੋਡ ਤੀਕ;
ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਾਜ਼ੇਸ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਦੇਵ ਸਿੰਘ ਫੋਜ਼ੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਅਤੇ ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏ ਇਸਲਾਮਪੁਰ ਫਾਟਕ ਰੋਡ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਾਣੀ ਦੀ ਟੈਂਕੀ ਵਾਲੀ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 21 (ਇਸਤਰੀ ਮੈਂਬਰਾਂ ਲਈ ਰਾਖਵਾਂ)
ਲਿੰਕ ਗਲੀ ਗਣੇਸ਼ ਮੰਦਰ ਅਤੇ ਧਰਮਸ਼ਾਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਧਰਮਸ਼ਾਲਾ ਰੋਡ ਦੇ ਨਾਲ ਚੱਲਦੇ ਹੋਏ ਧਮੌਲੀ ਫਿਰਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪਾਣੀ ਦੀ ਟੈਂਕੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਸ਼ਰਮਾ ਹਸਪਤਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਲਾ ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਐਮ.ਪੀ. ਜੈਨ ਰੋਡ ਤੀਕ;
ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਸ਼ਿਵਾ ਜੀ ਪਾਰਕ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਕਾਰੀ ਤਕਨੀਕੀ ਕਾਲਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਟਿਆਲਾ ਰੋਡ (ਟਾਹਲੀ ਵਾਲਾ ਚੌਂਕ) ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁਰੂਦੁਆਰਾ ਸਿੰਘ ਸਭਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਚੰਨੀ ਕਰਿਆਣਾ ਸਟੋਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ 8606 PUNJAB GOVT. GAZ. (EXTRA), DECEMBER 4, 2025 (AGHN 13, 1947 SAKA)
ਵਾਰਡ ਨੰਬਰ: 22
ਐਮ.ਪੀ. ਜੈਨ ਰੋਡ ਅਤੇ ਸਰਲਾ ਹਸਪਤਾਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਰਲਾ ਹਸਪਤਾਲ ਰੋਡ ਦੇ ਨਾਲ ਚੱਲਦੇ ਹੋਏ ਲਿੰਕ ਗਲੀ ਸਰਲਾ ਹਸਪਤਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਪਾਣੀ ਦੀ ਟੈਂਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਾਣੀ ਦੀ ਟੈਂਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਇਸਲਾਮਪੁਰ ਫਾਟਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਮਸ਼ਾਨ ਘਾਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਮਾਨ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਸੁਖਵਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਜ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਮੇਸ਼ ਚੌਧਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਸ਼ਵਨੀ ਸ਼ਰਮਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੋਦਾਮ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਣੇਸ਼ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅਤੇ ਇਸ ਨੂੰ ਪਾਰ ਕਰਦੇ ਹੋਏ ਗਲੀ ------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਐਮ.ਸੀ ਸਟੋਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੇਵਾ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਨਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਜੇਸ਼ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਿਵ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਣੇਸ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਕਾਰੀ ਤਕਨੀਕੀ ਕਾਲਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਐਮ.ਪੀ ਜੈਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਲਾ ਹਸਪਤਾਲ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 23 (ਇਸਤਰੀ ਮੈਂਬਰਾਂ ਲਈ ਰਾਖਵਾਂ)
ਪਟੇਲ ਕਾਲਜ ਰੋਡ ਅਤੇ ਗਣੇਸ਼ ਨਗਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਣੇਸ਼ ਨਗਰ ਰੋਡ ਦੇ ਨਾਲ ਚੱਲਦੇ ਹੋਏ ਗਲੀ ਸ਼ਿਵ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਜੇਸ਼ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਨਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੇਵਾ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਐਮ.ਸੀ. ਸਟੋਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ---------- ਵਾਲੀ ਤੀਕ, ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ, ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਿਰਚ ਮੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਟਿਆਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅਤੇ ਪਟਿਆਲਾ ਰੋਡ ਨੂੰ ਪਾਰ ਕਰਦੇ ਹੋਏ ਗਲੀ -------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਟਿਆਲਾ ਰੋਡ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਤੇ ਪਟਿਆਲਾ ਰੋਡ ਨੂੰ ਪਾਰ ਕਰਦੇ ਹੋਏ ਸਰਕਾਰੀ ਤਕਨੀਕੀ ਕਾਲਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਸ਼ਿਵਾ ਜੀ ਪਾਰਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਐਮ.ਪੀ. ਜੈਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਟੇਲ ਕਾਲਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਣੇਸ਼ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 24
PUNJAB GOVT. GAZ. (EXTRA), DECEMBER 4, 2025 (AGHN 13, 1947 SAKA) 8607 ਹੋਏ ਗਲੀ ------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ; ਫਿਰ ਉਕਤ ਗਲੀਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਿਰਚ ਮੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਣੇਸ਼ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁਰੂਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ---------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣੀ ਜੀ.ਟੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਹਿੰਦਰਗੰਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 25 (ਇਸਤਰੀ ਮੈਂਬਰਾਂ ਲਈ ਰਾਖਵਾਂ)
ਪਟਿਆਲਾ ਰੋਡ ਅਤੇ ਸਕੂਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਕੂਲ ਰੋਡ ਦੇ ਨਾਲ ਚੱਲਦੇ ਹੋਏ ਗਲੀ ਸਰਕਾਰੀ ਮਹਿੰਦਰਗੰਜ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਹਿੰਦਰਗੰਜ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੁਰਾਣੀ ਜੀ.ਟੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੁਰਾਣਾ ਪਟਿਆਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਕੂਲ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 26 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਪਟਿਆਲਾ ਰੋਡ ਅਤੇ ਪੁਰਾਣੀ ਜੀ.ਟੀ. ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੁਰਾਣੀ ਜੀ.ਟੀ.ਰੋਡ ਦੇ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਬਾਬਾ ਜੀਵਨ ਸਿੰਘ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਣੇਸ਼ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੋਦਾਮ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਅਸ਼ਵਨੀ ਸ਼ਰਮੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਮੇਸ਼ ਚੌਧਰੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਜ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਖਵਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਨ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਅਤੇ ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏ ਗਲੀ ਬਲਦੇਵ ਫੋਜ਼ੀ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਜੇਸ਼ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁਲਮੋਹਰ ਕਲੋਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਹਰਬੰਤ ਸਿੰਘ ਦਿੱਲੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਇਸਲਾਮਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰਾਜਪੁਰਾ ਬਾਈਪਾਸ ਰੋਡ ਨੂੰ ਪਾਰ ਕਰਦੇ ਹੋਏ ਪਿਲਖਣੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਪਟਿਆਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੁਰਾਣੀ ਜੀ.ਟੀ. ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 27 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਪਟਿਆਲਾ ਰੋਡ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ ਨਾਲ ਚੱਲਦੇ ਹੋਏ ਗਲੀ ਪੁਰੀ 8608 PUNJAB GOVT. GAZ. (EXTRA), DECEMBER 4, 2025 (AGHN 13, 1947 SAKA) ਹੋਏ ਗਲੀ -------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਸਵਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਸੋਮਨਾਥ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਰਵੀਨ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਰਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਬਾਣੀਆਂ ਵਾਲਾ ਚੌਂਕ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਣਦੇਵ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਭਾਸ਼ ਚੰਦ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਾਈਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਿਜੈ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰਜੀਤ ਮੋਟਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਾਲਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੋਲਡ ਸਟੋਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਟਿਆਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 28
ਰੇਲਵੇ ਲਾਈਨ ਅਤੇ ਦੁੱਧਾਧਾਰੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਦੁੱਧਾਧਾਰੀ ਰੋਡ ਦੇ ਨਾਲ ਚੱਲਦੇ ਹੋਏ ਖੇੜਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਣੀਆਂ ਵਾਲਾ ਚੌਂਕ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਰਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਰਵੀਨ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਸੋਮਨਾਥ ਵਾਲੀ ਤੀਕ;
ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਜਸਵਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ---------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ---------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ---------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ---------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ---------- ਵਾਲੀ ਤੀਕ; ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣੀ ਸਬਜੀ ਮੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪੁਰੀ ਟੇਲਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਦੁੱਧਾਧਾਰੀ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 29 (ਇਸਤਰੀ ਮੈਂਬਰਾਂ ਲਈ ਰਾਖਵਾਂ)
ਕਾਲਜ ਰੋਡ ਅਤੇ ਗਲੀ ਹਰਜੀਤ ਮੋਟਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਹਰਜੀਤ ਮੋਟਰ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਨਾਈਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਿਜੈ ਕੁਮਾਰ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਭਾਸ਼ ਚੰਦ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਣਦੇਵ ਸਿੰਘ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਣੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਖੇੜਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਕਾਲਜ ਰੋਡ ਤੀਕ; ਫਿਰ ਰੋਡ ਨਾਲ ਚੱਲਦੇ ਹੋਏ ਗਲੀ ਹਰਜੀਤ ਮੋਟਰ ਵਾਲੀ ਤੀਕ; ਅਰਥਾਤ ਜਿੱਥੋੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 30 (ਪੱਛੜੀਆਂ ਸ੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)
ਰੇਲਵੇ ਲਾਈਨ ਅਤੇ ਐਨ.ਐਚ. 1 ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਐਨ.ਐਚ. 1 ਰੋਡ ਦੇ ਨਾਲ ਚੱਲਦੇ ਹੋਏ ਮੇਨ ਬਾਈਪਾਸ ਗਗਨ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਕਾਲਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਖੇੜਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਦੁੱਧਾਧਾਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ PUNJAB GOVT. GAZ. (EXTRA), DECEMBER 4, 2025 (AGHN 13, 1947 SAKA) 8609
ਵਾਰਡ ਨੰਬਰ: 31
ਰੇਲਵੇ ਲਾਈਨ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਨਾਲ ਚੱਲਦੇ ਹੋਏ ਧਕਾਨਸੂ ਮਾਜਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੋਤੀ ਇੰਡਸਟਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ-------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਐਨ.ਐਚ. 1 ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਸਹੀ/-
ਤੇਜਵੀਰ ਸਿੰਘ, ਆਈ.ੲ.ਐਸ,
ਵਧੀਕ ਮੁੱਖ ਸਕੱਤਰ, ਪੰਜਾਬ ਸਰਕਾਰ ਮਿਤੀ 3 ਦਸੰਬਰ, 2025
ਸਥਾਨਕ ਸਰਕਾਰ ਵਿਭਾਗ 3574/12-2025/Pb. Govt. Press, S.A.S. Nagar