Servants of Knowledge
Punjab Gazette · Government of Punjab

ਸ਼੍ਰੀ ਪ੍ਰਗਟ ਸਿੰਘ, ਸੁਪਰਡੰਟ ਗੇ੍ਰਡ—2 (ਫੀਲਡ), ਖੁਰਾਕ ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲੇ ਵਿਭਾਗ ਨੂੰ 58 ਸਾਲ ਦੀ ਉਮਰ

Published 05 December 2025

Department
Food and Civil Supplies
Type
Ordinary
Notification no.
No. FCS-EST10 PT/2/2023-4E1/78
Gazetteid
CHD/0092/2024-2026
Identifier
in.gazette.punjabdsa.2025-12-05.89322
Languages
English, Punjabi

click here for IIIF manifest

PUNJAB GOVT.GAZ , APRIL 26, 2024 ( VAISAKHA 6, 1946 SAKA )

Published by Authority

No.49] CHANDIGARH, FRIDAY, DECEMBER 5, 2025 (AGRAHAYANA 14 , 1947 SAKA)

PART I

Punjab Government Notifications and Orders

ਪੰਜਾਬ ਸਰਕਾਰ

ਖੁਰਾਕ ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲੇ ਵਿਭਾਗ

(ਅਮਲਾ-1 ਸ਼ਾਖਾ )

ਅਧਿਸੂਚਨਾਂ

ਮਿਤੀ 28 ਫਰਵਰੀ,2023

ਨੰ: FCS-EST10 PT/2/2023-4E1/78.-ਪੰਜਾਬ ਸਿਵਲ ਸੇਵਾਵਾਂ, ਜਿਲਦ-1 ਦੇ ਨਿਯਮ 3.26 (ਏ)ਅਤੇ (ਬੀ) ਵਿੱਚ ਦਰਜ ਉਪਬੰਧਾਂ ਅਧੀਨ ਸ਼੍ਰੀ ਪ੍ਰਗਟ ਸਿੰਘ, ਸੁਪਰਡੰਟ ਗੇ੍ਰਡ-2 (ਫੀਲਡ), ਖੁਰਾਕ ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲੇ ਵਿਭਾਗ ƒ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਮਿਤੀ 28.02.2023 ƒ (ਬਾਅਦ ਦੁਪਹਿਰ) ਸਰਕਾਰੀ ਸੇਵਾ ਤੋਂ ਸੇਵਾ - ਨਿਵਿਰਤ ਕੀਤਾ ਜਾਂਦਾ ਹੈ।

2. ਇਸ ਅਧਿਕਾਰੀ ਵਿਰੁੱਧ ਮੌਜੂਦਾ ਚੱਲ ਰਹੇ ਅਤੇ ਭਵਿੱਖ ਵਿਚ ਕੋਈ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਰਕਮ ਆਦਿ ਦਾ ਕੇਸ ਲੰਬਿਤ ਹੋਵੇ ਤਾਂ ਇਹਨਾਂ ਹੁਕਮਾਂ ਦਾ ਉਸ ਤੇ ਕੋਈ ਅਸਰ ਨਹੀਂ ਹੋਵੇਗਾ। ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਸਰਕਾਰ ਦਾ ਕੋਈ ਬਕਾਇਆ ਆਦਿ ਲੰਬਿਤ ਹੋਵੇ ਤਾਂ ਉਸƒ ਰਿਕਵਰ ਕਰਨ ਦਾ ਅਧਿਕਾਰ ਸਰਕਾਰ ਪਾਸ ਰਾਖਵਾਂ ਹੋਵੇਗਾ।

ਰਾਹੁਲ ਭੰਡਾਰੀ ,ਆਈ.ਏ.ਐਸ.

ਪ੍ਰਮੁੱਖ ਸਕੱਤਰ,ਪੰਜਾਬ ਸਰਕਾਰ ਚੰਡੀਗੜ੍ਹ-

ਖੁਰਾਕ ਸਿਵਲ ਸਪਲਾਈਜ ਅਤੇ ਮਿਤੀ 28 ਫਰਵਰੀ, 2023

ਖਪਤਕਾਰ ਮਾਮਲੇ ਵਿਭਾਗ3571/12-2025/Pb.Govt.Press, S.A.S. Nagar (2326)

Cite this issue. Punjab Gazette, Government of Punjab, 05 December 2025. Indian Gazettes, https://egazette.servantsofknowledge.in/details/in.gazette.punjabdsa.2025-12-05.89322/. Archive identifier in.gazette.punjabdsa.2025-12-05.89322.