Servants of Knowledge
Punjab Gazette · Government of Punjab

ਸ਼੍ਰੀਮਤੀ ਕੁਸਮ ਲਤਾ ਪਤਨੀ ਸ਼੍ਰੀ ਹਰੀਸ਼ ਕੁਮਾਰ ਮਲਹੋਤਰਾ, ਸੁਪਰਡੰਟ ਗ੍ਰੇਡ—1, ਪ੍ਰਾਸੀਕਿਊਸ਼ਨ ਤੇ ਲਿਟੀਗੇਸ਼ਨ ਵਿਭਾਗ, ਪੰਜਾਬ

Published 05 December 2025

Department
Home Affairs and Justice
Type
Ordinary
Notification no.
ਨੰ:10/03/2023/—6ਅਦਾ2/2642
Gazetteid
CHD/0092/2024-2026
Identifier
in.gazette.punjabdsa.2025-12-05.89335
Languages
English, Punjabi

click here for IIIF manifest

2215

Published by Authority

No.49] CHANDIGARH, FRIDAY, DECEMBER 5, 2025 (AGRAHAYANA 14 , 1947 SAKA)

PART I

Punjab Government Notifications and Orders

ਪੰਜਾਬ ਸਰਕਾਰ

ਗ੍ਰਹਿ ਮਾਮਲੇ ਤੇ ਨਿਆਂ ਵਿਭਾਗ

(ਅਦਾਲਤੀ-2 ਸ਼ਾਖਾ)

ਅਧਿਸੂਚਨਾ

ਮਿਤੀ 5 ਜੂਨ, 2023

ਨੰ:10/03/2023/-6ਅਦਾ2/2642.- ਸ਼੍ਰੀਮਤੀ ਕੁਸਮ ਲਤਾ ਪਤਨੀ ਸ਼੍ਰੀ ਹਰੀਸ਼ ਕੁਮਾਰ ਮਲਹੋਤਰਾ, ਸੁਪਰਡੰਟ ਗ੍ਰੇਡ-1, ਪ੍ਰਾਸੀਕਿਊਸ਼ਨ ਤੇ ਲਿਟੀਗੇਸ਼ਨ ਵਿਭਾਗ, ਪੰਜਾਬ ƒ ਮਿਤੀ 31.05.2023 (ਬਾ.ਦੁ.) ਤੋੋਂ ਸਰਕਾਰੀ ਸੇਵਾ ਤੋੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।

2. ਜੇਕਰ ਉਕਤ ਅਧਿਕਾਰੀ ਵਿਰੁੱਧ ਕੋੋਈ ਵਿਭਾਗੀ/ਅਨੁਸ਼ਾਸਨੀ/ਚੌੋਕਸੀ ਪੜਤਾਲ ਆਦਿ ਦਾ ਕੇਸ ਲੰਬਿਤ ਹੋਵੇ ਜਾਂ ਭਵਿੱਖ ਵਿੱਚ ਕੋੋਈ ਹੋੋਰ ਵਿਭਾਗੀ/ਅਨੁਸ਼ਾਸਨੀ/ਚੌੋਕਸੀ ਪੜਤਾਲ/ ਮੁਕੱਦਮਾ ਸਬੰਧੀ ਮਾਮਲਾ ਧਿਆਨ ਵਿੱਚ ਆੳਂੁਦਾ ਹੈ, ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਜਿਲਦ-2 ਦੇ ਨਿਯਮ 2.2 ਦੇ ਅਧੀਨ ਕਾਰਵਾਈ ਕੀਤੀ ਜਾਵੇਗੀ। ਇਹਨਾਂ ਹੁਕਮਾਂ ਨਾਲ ਇਸ ਅਧਿਕਾਰੀ ਦੀ ਸੇਵਾ ਨਿਵਿਰਤੀ ਤੇ ਕੋਈ ਅਸਰ ਨਹੀਂ ਪਵੇਗਾ, ਭਾਵ ਇੰਨਕੁਆਰੀ ਆਦਿ ਚਲਦੀ ਰਹੇਗੀ ਅਤੇ ਇੰਨਕੁਆਰੀ ਦੇ ਸਿੱਟਿਆਂ ਦੇ ਸਨਮੁੱਖ ਉਸ ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਤੋੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਕੋਈ ਰਿਕਵਰੀ ਕਿਸੇ ਸਟੇਜ ਤੇ ਕੀਤੀ ਜਾFਣੀ ਬਣਦੀ ਹੋੋਵੇ ਤਾਂ ਉਹ ਉਸƒ ਪ੍ਰਾਪਤ ਹੋੋਣ ਵਾਲੀ ਗਰੈਚੂਏਟੀ/ਪੈਨਸ਼ਨ ਵਿੱਚੋੋਂ ਕੀਤੀ ਜਾਵੇ ਗੀ।

ਅਨੁਰਾਗ ਵਰਮਾ, ਆਈ.ਏ.ਐਸ.

ਚੰਡੀਗੜ੍ਹ

ਵਧੀਕ ਮੁੱਖ ਸਕੱਤਰ, ਪੰਜਾਬ ਸਰਕਾਰ,3571/12-2025/Pb. Govt. Press, S.A.S. Nagar (2297)

Cite this issue. Punjab Gazette, Government of Punjab, 05 December 2025. Indian Gazettes, https://egazette.servantsofknowledge.in/details/in.gazette.punjabdsa.2025-12-05.89335/. Archive identifier in.gazette.punjabdsa.2025-12-05.89335.