Servants of Knowledge
Punjab Gazette · Government of Punjab

ਸ਼੍ਰੀ ਰਜਿੰਦਰਪਾਲ ਸਿੰਘ ਪੁੱਤਰ ਸ਼੍ਰੀ ਸੰਤੋਖ ਸਿੰਘ ਖੇਤੀਬਾੜੀ ਅਫਸਰ, ਬਲਾਕ ਲੁਧਿਆਣਾ ਨੂੰ 58 ਸਾਲ ਦੀ ਉਮਰ ਪੂਰੀ ਹੋਣ ਤੇ

Published 05 December 2025

Department
Agriculture
Type
Ordinary
Notification no.
ਨੰ: 3/4/23/—ਖਬ—1(4)/6692
Gazetteid
CHD/0092/2024-2026
Identifier
in.gazette.punjabdsa.2025-12-05.89338
Languages
English, Punjabi

click here for IIIF manifest

2327

Published by Authority

No.49] CHANDIGARH, FRIDAY, DECEMBER 5, 2025 (AGRAHAYANA 14 , 1947 SAKA)

PART I

Punjab Government Notifications and Orders

ਪੰਜਾਬ ਸਰਕਾਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ

(ਖੇਤੀਬਾੜੀ-1 ਸ਼ਾਖਾ)

ਅਧਿਸੂਚਨਾਂ

ਮਿਤੀ 30 ਮਈ, 2023

ਨੰ: 3/4/23/-ਖਬ-1(4)/6692.- ਸ਼੍ਰੀ ਰਜਿੰਦਰਪਾਲ ਸਿੰਘ ਪੁੱਤਰ ਸ਼੍ਰੀ ਸੰਤੋੋਖ ਸਿੰਘ ਖੇਤੀਬਾੜੀ ਅਫਸਰ, ਬਲਾਕ ਲੁਧਿਆਣਾ ƒ 58 ਸਾਲ ਦੀ ਉਮਰ ਪੂਰੀ ਹੋੋਣ ਤੇ ਮਿਤੀ 31.05.2023 (ਬ.ਦ.) ਸਰਕਾਰੀ ਸੇਵਾ ਤੋੋਂ ਨਿਵਿਰਤ ਕੀਤਾ ਜਾਂਦਾ ਹੈ।

2. ਜੇਕਰ ਇਸ ਅਧਿਕਾਰੀ ਵਿਰੁੱਧ ਕੋੋਈ ਅਨੁਸ਼ਾਸ਼ਨੀ ਕਾਰਵਾਈ ਦਾ ਕੇਸ ਸਾਹਮਣੇ ਆਇਆ ਜਾਂ ਕੋੋਈ ਸਰਕਾਰੀ ਮਾਲ ਧੰਨ ਬਕਾਇਆ ਹੋੋਇਆ ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ (ਨਿਯਮਾਂਵਲੀ) ਭਾਗ 2 ਦੇ ਨਿਯਮ 2.2 (b) ਤਹਿਤ ਕਾਰਵਾਈ ਕੀਤੀ ਜਾਵੇਗੀ।

ਸੁਮੇਰ ਸਿੰਘ ਗੁਰਜਰ,

ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ,

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ।

3571/12-2025/Pb. Govt. Press, S.A.S. Nagar(2327)

Cite this issue. Punjab Gazette, Government of Punjab, 05 December 2025. Indian Gazettes, https://egazette.servantsofknowledge.in/details/in.gazette.punjabdsa.2025-12-05.89338/. Archive identifier in.gazette.punjabdsa.2025-12-05.89338.