Published by Authority
No. 49] CHANDIGARH, FRIDAY, DECEMBER 5, 2025 (AGRAHAYANA 14 , 1947 SAKA)
PART I
Punjab Government Notifications and Orders
ਪੰਜਾਬ ਸਰਕਾਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ
(ਖੇਤੀਬਾੜੀ-1 ਸ਼ਾਖਾ)
ਅਧਿਸੂਚਨਾ
ਮਿਤੀ 27 ਜੂਨ, 2025
ਨੰ: 4/56/2023-ਖਬ1(1)/9481.- ਸ਼੍ਰੀ ਹਰਪਾਲ ਸਿੰਘ ਪੰਨੂ ਪੁੱਤਰ ਸ਼੍ਰੀ ਜੋਗਿੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਤਰਨਤਾਰਨ ਨੂੰ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਮਿਤੀ 30.06.2025 (ਬਾਅਦ ਦੁਪਹਿਰ) ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਅਨੁਸ਼ਾਸ਼ਨੀ ਕਾਰਵਾਈ ਦਾ ਕੇਸ ਸਾਹਮਣੇ ਆਇਆ ਜਾਂ ਕੋਈ ਸਰਕਾਰੀ ਮਾਲ ਧੰਨ ਬਕਾਇਆ ਹੋਇਆ ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ (ਨਿਯਮਾਂਵਲੀ) ਭਾਗ 2 ਦੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।
ਡਾ.ਬੰਸਤ ਗਰਗ,
ਚੰਡੀਗੜ੍ਹ
ਪ੍ਰਬੰਧਕੀ ਸਕੱਤਰ, ਪੰਜਾਬ ਸਰਕਾਰ ਮਿਤੀ 25 ਜੂਨ, 2025
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ।
3571/12-2025/Pb. Govt. Press, S.A.S. Nagar