Servants of Knowledge
Punjab Gazette · Government of Punjab

ਸ਼੍ਰੀ ਹਰਜੀਤ ਸਿੰਘ, ਮੁੱਖ ਇੰਜੀਨੀਅਰ (ਪੀ.ਡੀ.ਕਿਊ.ਏ.) ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ 58 ਸਾਲ ਦੀ ਉਮਰ ਪੂਰੀ ਹੋਣ

Published 05 December 2025

Department
Irrigation
Type
Ordinary
Notification no.
No.WSSD-BR201/164/2025-3BR2/1233174
Gazetteid
CHD/0092/2024-2026
Identifier
in.gazette.punjabdsa.2025-12-05.89342
Languages
English, Punjabi

click here for IIIF manifest

2322 PUNJAB GOVT. GAZ., DECEMBER 5, 2025 (AGHN 14, 1947 SAKA) PART I]

Published by Authority

No. 49] CHANDIGARH, FRIDAY, DECEMBER 5, 2025 (AGRAHAYANA 14 , 1947 SAKA)

PART I

Punjab Government Notifications and Orders

ਪੰਜਾਬ ਸਰਕਾਰ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ

(ਇਮਾਰਤਾਂ ਤੇ ਸੜਕਾ-2 ਸ਼ਾਖਾ)

ਹੁਕਮ

ਮਿਤੀ 31 ਅਕਤੂਬਰ, 2025

ਨੰ:WSSD-BR201/164/2025-3BR2/1233174.- ਸ਼੍ਰੀ ਹਰਜੀਤ ਸਿੰਘ, ਮੁੱਖ ਇੰਜੀਨੀਅਰ (ਪੀ.ਡੀ.ਕਿਊ.ਏ.) ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ 58 ਸਾਲ ਦੀ ਉਮਰ ਪੂਰੀ ਹੋਣ ਤੇ ਅਧਿਕਾਰੀ ƒ ਸਿਵਲ ਸੇਵਾਵਾਂ ਨਿਯਮਾਂਵਲੀ-1 ਜਿਲਦ-1 ਨਿਯਮ 3.26 (a) ਅਧੀਨ ਮਿਤੀ 31.10.2025 ƒ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।

2. ਅਧਿਕਾਰੀ ਵਿਰੁੱਧ ਜੇਕਰ ਕੋਈ ਕ੍ਰੀਮੀਨਲ, ਸਿਵਲ ਕੇਸ, ਵਿਜੀਲੈਂਸ ਕੇਸ ਜਾਂ ਅਨੁਸ਼ਾਸ਼ਨੀ ਕਾਰਵਾਈ ਦਾ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਸਰਕਾਰ ਦੁਆਰਾ ਇਨ੍ਹਾਂ ਹੁਕਮਾਂ ƒ ਮੁੜ ਵਿਚਾਰਿਆ ਜਾ ਸਕਦਾ ਹੈ ਜਾਂ ਅਧਿਕਾਰੀ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਭਾਗ 2 ਦੇ ਨਿਯਮ 2.2 ਅਧੀਨ ਕਾਰਵਾਈ ਕੀਤੀ ਜਾ ਸਕਦੀ ਹੈ।

3. ਅਧਿਕਾਰੀ ਦੀ ਸੇਵਾ ਨਿਵਿਰਤੀ ਉਪਰੰਤ ਮੁੱਖ ਇੰਜੀਨੀਅਰ (ਪੀ.ਡੀ.ਕਿਊ.ਏ) ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਵਾਧੂ ਚਾਰਜ ਸ਼੍ਰੀ ਜਗਤਜੋਤ ਗੋਇਲ, ਮੁੱਖ ਇੰਜੀਨੀਅਰ (ਦੱਖਣ), ਜਸਸ ਵਿਭਾਗ ਪਟਿਆਲਾ ƒ ਦਿੱਤਾ ਜਾਂਦਾ ਹੈ ਅਤੇ ਇਸ ਵਾਧੂ ਚਾਰਜ ਬਦਲੇ ਅਧਿਕਾਰੀ ƒ ਕੋਈ ਵਾਧੂ ਵਿੱਤੀ ਲਾਭ ਮਿਲਣਯੋਗ ਨਹੀਂ ਹੋਵੇਗਾ।

ਨੀਲਕੰਠ ਐਸ.ਆਵ੍ਹਾਡ, ਆਈ.ਏ.ਐਸ.

ਚੰਡੀਗੜ੍ਹ

ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਮਿਤੀ 28 ਅਕਤੂਬਰ, 2025 ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ

3571/12-2025/Pb. Govt. Press, S.A.S. Nagar( 2322 )

Cite this issue. Punjab Gazette, Government of Punjab, 05 December 2025. Indian Gazettes, https://egazette.servantsofknowledge.in/details/in.gazette.punjabdsa.2025-12-05.89342/. Archive identifier in.gazette.punjabdsa.2025-12-05.89342.