Published by Authority
No. 49] CHANDIGARH, FRIDAY, DECEMBER 5, 2025 (AGRAHAYANA 14, 1947 SAKA)
PART I
Punjab Government Notifications and Orders
ਪੰਜਾਬ ਸਰਕਾਰ
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ
(ਇਮਾਰਤਾਂ ਤੇ ਸੜਕਾਂ-2 ਸ਼ਾਖਾ)
ਹੁਕਮ
ਮਿਤੀ 31 ਅਕਤੂਬਰ, 2025
ਨੰ:WSSD-BR201/165/2025-3BR2/1233187.- ਸ਼੍ਰੀ ਰਾਜੇਸ਼ ਦੁਬੇ, ਮੁੱਖ ਇੰਜੀਨੀਅਰ (ਉੱਤਰ), ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ 58 ਸਾਲ ਦੀ ਉਮਰ ਪੂਰੀ ਹੋਣ ਤੇ ਅਧਿਕਾਰੀ ƒ ਸਿਵਲ ਸੇਵਾਵਾਂ ਨਿਯਮਾਂਵਲੀ-1 ਜਿਲਦ-1 ਨਿਯਮ 3.26 (a) ਅਧੀਨ ਮਿਤੀ 31.10.2025 ƒ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਅਧਿਕਾਰੀ ਵਿਰੁੱੱਧ ਜੇਕਰ ਕੋਈ ਕ੍ਰੀਮੀਨਲ, ਸਿਵਲ ਕੇਸ, ਵਿਜੀਲੈਂਸ ਕੇਸ ਜਾਂ ਅਨੁਸ਼ਾਸ਼ਨੀ ਕਾਰਵਾਈ ਦਾ ਮਾਮਲਾ ਧਿਆਨ ਵਿਚ ਆਉਂਦਾ ਹੈ ਤਾਂ ਸਰਕਾਰ ਦੁਆਰਾ ਇਨ੍ਹਾਂ ਹੁਕਮਾਂ ƒ ਮੁੜ ਵਿਚਾਰਿਆ ਜਾ ਸਕਦਾ ਹੈ ਜਾਂ ਅਧਿਕਾਰੀ ਵਿਰੁੱੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਭਾਗ 2 ਦੇ ਨਿਯਮ 2.2 ਅਧੀਨ ਕਾਰਵਾਈ ਕੀਤੀ ਜਾ ਸਕਦੀ ਹੈ।
3. ਅਧਿਕਾਰੀ ਦੀ ਸੇਵਾ ਨਿਵਿਰਤੀ ਉਪਰੰਤ ਮੁੱਖ ਇੰਜੀਨੀਅਰ (ਉੱਤਰ) ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਵਾਧੂ ਚਾਰਜ ਸ਼੍ਰੀ ਰਾਜੇਸ਼ ਕੁਮਾਰ ਖੋਸਲਾ, ਮੁੱਖ ਇੰਜੀਨੀਅਰ (ਸੈਂਟਰਲ), ਜਸਸ ਵਿਭਾਗ, ਪਟਿਆਲਾ ƒ ਦਿੱਤਾ ਜਾਂਦਾ ਹੈ ਅਤੇ ਇਸ ਵਾਧੂ ਚਾਰਜ ਬਦਲੇ ਅਧਿਕਾਰੀ ƒ ਕੋਈ ਵਾਧੂ ਵਿੱਤੀ ਲਾਭ ਮਿਲਣਯੋਗ ਨਹੀਂ ਹੋਵੇਗਾ।
ਨੀਲਕੰਠ ਐਸ. ਆਵ੍ਹਾਡ, ਆਈ.ਏ.ਐਸ.
ਚੰਡੀਗੜ੍ਹ
ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਮਿਤੀ 28 ਅਕਤੂਬਰ, 2025 ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ
3571/12-2025/Pb. Govt. Press, S.A.S. Nagar