EXTRAORDINARY
Published by Authority
CHANDIGARH, SATURDAY, DECEMBER 6, 2025 (AGRAHAYANA 15, 1947 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ
(ਮਿਉਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 4 ਦਸੰਬਰ, 2025
ਨੰਬਰ: 04/44/ਹਲਕਾਬੰਦੀ(ਸ-1)/ਮਚਸ਼/2025/178.- ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ III ਆਫ 1911) ਦੀ ਧਾਰਾ 240 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ਼ ਆਫ ਮਿਉਂਸਪੈਲਟੀਜ ਰੂਲਜ, 1972 ਦੇ ਨਿਯਮ 8 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿ~ਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆ ਨਿਯਮਾਂ ਦਾ ਖਰੜ੍ਹਾ ਜਿਨ੍ਹਾਂ ƒ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ ਕਰਦੇ ਹਨ ਅਤੇ ਇਸ ਸਬੰਧ ਵਿ~ਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਕੌਂਸਲ, ਬਸੀ ਪਠਾਣਾ ਜਿਲ੍ਹਾ ਫਤਿਹਗੜ੍ਹ ਸਾਹਿਬ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਤ ਕਰਦੇ ਹਨ, ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ।ਉਹ ਇਸ ਅਧਿਸੂਚਨਾ ਦੇ ਪ੍ਰਕਾਸ਼ਤ ਹੋਣ ਤੋਂ 7 ਦਿਨਾਂ ਦੇ ਪਿ~ਛੋਂ ਨਿਮਨ ਅਨੁਸਾਰ ਖਰੜੇ ਤੇ ਪ੍ਰਾਪਤ ਉਨ੍ਹਾਂ ਇਤਰਾਜਾਂ/ ਸੁਝਾਵਾਂ ਤੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਵੀ ਅਸਰ ਸੰਭਾਵੀ ਵਿਅਕਤੀ ਵਲੋਂ ਉਕਤ ਅਨੁਸਾਰ ਮਿੱਥੇ ਸਮੇ ਅੰਦਰ ਸਬੰਧਤ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਰਾਂਹੀਂ ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ, ਸਥਾਨਕ ਸਰਕਾਰ ਵਿਭਾਗ ƒ ਪ੍ਰਾਪਤ ਹੋਣਗੇ।
ਨਿਯਮਾਂ ਦਾ ਖਰੜਾ
ਨਗਰ ਕੌਂਸਲ, ਬਸੀ ਪਠਾਣਾ ਜਿਲ੍ਹਾ ਫਤਿਹਗੜ੍ਹ ਸਾਹਿਬ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਬੱਸੀ ਪਠਾਣਾ ਨੂੰ 15 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 10 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-
1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:
2. ਇਸਤਰੀ ਮੈਂਬਰਾਂ ਲਈ ਰਾਖਵਾਂ:
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ
4. ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,
ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।
( 8631 )8632 PUNJAB GOVT. GAZ. (EXTRA), DECEMBER 6, 2025 (AGHN 15, 1947 SAKA) ਨਗਰ ਕੌਂਸਲ, ਬਸੀ ਪਠਾਣਾ ਜਿਲ੍ਹਾ ਫਤਿਹਗੜ੍ਹ ਸਾਹਿਬ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ
ਵਾਰਡ ਨੰ: 1 (ਇਸਤਰੀ ਮੈਂਬਰਾ ਲਈ ਰਾਖਵਾਂ)
ਖਮਾਣੋ ਰੋਡ ਅਤੇ ਨਗਰ ਕੌਂਸਲ ਦੀ ਉਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਅਰੰਭ ਕਰਕੇ ਨਗਰ ਕੌਂਸਲ ਦੀ ਉਤਰੀ ਹੱਦ ਨਾਲ ਚਲਦੇ ਹੋਏ ਮੋਰਿੰਡਾ ਰੋਡ ਤੀਕ; ਫਿਰ ਉਕਤ ਮੋਰਿੰਡਾ ਰੋਡ ਨਾਲ ਚਲਦੇ ਹੋਏ ਨਵੀਂ ਅਨਾਜ ਮੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਿਰਧ ਆਸ਼ਰਮ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਪਾਰਕ ਵਾਲੀ ਤੀਕ; ਫਿਰ ਉਕਤ ਪਾਰਕ ਵਾਲੀ ਗਲੀ ਨਾਲ ਚਲਦੇ ਹੋਏ ਗਲੀ ਸਬ ਜੇਲ ਵਾਲੀ ਤੀਕ; ਫਿਰ ੳਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਤੇਗ ਬਹਾਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਾਫਾ ਬਜਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੋਠੀ ਪ੍ਰਭਦੇ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਵੀਂ ਸਰਾਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੋਠੀ ਪ੍ਰਿਥੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੋਡ ਗੁੱਗਾ ਮਾੜੀ ਤੀਕ;ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮੁਹੱਲਾ ਗੁੱਗਾ ਮਾੜੀ ਵਾਲੀ ਤੀਕ; ਫਿਰ ਉਕ ਗਲੀ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁੱਗਾ ਮਾੜੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉਤਰੀ ਹੱਦ ਤੀਕ; ਅਰਥਾਤ ਜਿੱਥੋਂ ਅਰੰਭ ਕੀਤਾ ਸੀ।
ਵਾਰਡ ਨੰ: 2
ਨਗਰ ਕੌਂਸਲ ਦੀ ਦੱਖਣੀ ਹੱਦ ਅਤੇ ਫਤਿਹਗੜ੍ਹ ਸਾਹਿਬ ਦੇ ਰੋਡ ਦੇ ਮਿਲਣ ਦੇ ਸਥਾਨ ਤੋਂ ਅਰੰਭ ਕਰਕੇ ਫਿਰ ਉਕਤ ਰੋਡ ਨਾਲ ਚਲਦੇ ਹੋਏ ਜੇਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ---- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਟਰੱਕ ਯੂਨੀਅਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੋਡ ਸ਼ਮਸ਼ਾਨ ਘਾਟ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨਵੀਂ ਅਨਾਜ ਮੰਡੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਿਟੀਜਨ ਕਲੱਬ ਬਿਰਧ ਆਸ਼ਰਮ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਨਵੀਂ ਅਨਾਜ ਮੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੇਨ ਰੋਡ ਮੋਰਿੰਡਾ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਫਿਰ ਉਕਤ ਪੂਰਬੀ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਅਰਥਾਤ ਜਿੱਥੋਂ ਅਰੰਭ ਕੀਤਾ ਸੀ।
ਵਾਰਡ ਨੰ: 3 (ਇਸਤਰੀ ਮੈਂਬਰਾ ਲਈ ਰਾਖਵਾਂ)
ਫਤਿਹਗੜ੍ਹ ਸਾਹਿਬ ਰੋਡ ਅਤੇ ਬਾਈਪਾਸ ਰੋਡ ਦੇ ਮਿਲਣ ਦੇ ਸਥਾਨ ਤੋਂ ਅਰੰਭ ਕਰਕੇ ਨਗਰ ਕੌਂਸਲ ਦੀ ਪੱਛਮੀ ਹਦੂਦ ਨਾਲ ਚਲਦੇ ਹੋਏ ਪੁਲਿਸ ਸਟੇਸ਼ਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਟੈਲੀਫੋਨ ਐਕਸਚੇਂਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੁਹੱਲਾ ਗਿਲਜੀਆਂ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰਾਜਿਆਂ ਦੇ ਪਾਹਾ ਤੀਕ; ਫਿਰ ਉਕਤ ਪਾਹਾ ਨਾਲ ਚਲਦੇ ਹੋਏ ਮੇਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੇਨ ਰੋਡ ਫਤਿਹਗੜ੍ਹ ਸਾਹਿਬ ਤੀਕ; ਅਰਥਾਤ ਜਿੱਥੋਂ ਅਰੰਭ ਕੀਤਾ ਸੀ।
ਵਾਰਡ ਨੰ: 4
ਮੇਨ ਰੋਡ ਅਤੇ ਰਾਜਿਆਂ ਦੇ ਪਾਹਾ ਦੇ ਮਿਲਣ ਦੇ ਸਥਾਨ ਤੋਂ ਅਰੰਭ ਕਰਕੇ ਰਾਜਿਆਂ ਦੇ ਪਾਹਾ ਨਾਲ ਚਲਦੇ ਹੋਏ ਮੁਹੱਲਾ ਗਿਲਜੀਆਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਕਾਹਨ ਦੋਜੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੀਮਲ ਪੰਡਿਤ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੰਨਾ ਟਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏੇ ਗਊਸ਼ਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬਾਲਮੀਕੀ ਧਰਮਸ਼ਾਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੁਰਾ ਮੁਹੱਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਗੁਰਦੁਆਰਾ ਤੇਗ ਬਹਾਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਬ ਜੇਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਮਸਜਿਦ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਾਰਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਵੀਂ ਅਨਾਜ ਮੰਡੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਰੋਡ ਤੀਕ; ਫਿਰ ਉਕਤ ਮੇਨ ਰੋਡ ਨਾਲ ਚਲਦੇ ਹੋਏ ਗਲੀ ਟਰੱਕ ਯੂਨੀਅਨ ਵਾਲੀ ਤੀਕ; ਫਿਰ ਉਕਤ ਗਲੀ ਨਾ ਚਲਦੇ ਹੋਏ ਜੇਲ ਰੋਡ ਤੀਕ; ਫਿਰ ਉਕਤ ਜੇਲ ਰੋਡ ਨਾਲ ਚਲਦੇ ਹੋਏ PUNJAB GOVT. GAZ. (EXTRA), DECEMBER 6, 2025 (AGHN 15, 1947 SAKA) 8633 ਵਾਰਡ ਨੰ: 5 (ਇਸਤਰੀ ਮੈਂਬਰਾ ਲਈ ਰਾਖਵਾਂ) ਮੋਟਾ ਹਲਵਾਈ ਅਤੇ ਲਿੰਕ ਗਲੀ ਮੁਹੱਲਾ ਵੱਡਾ ਵਿਹੜਾ ਦੇ ਮਿਲਣ ਦੇ ਸਥਾਨ ਤੋਂ ਅਰੰਭ ਕਰਕੇ ਗਲੀ ਵੱਡਾ ਵਿਹੜਾ ਨਾਲ ਚਲਦੇ ਹੋਏ ਲਿੰਕ ਗਲੀ ਜੈਨ ਸਥਾਨਕ ਤੀਕ; ਉਕਤ ਗਲੀ ਨਾਲ ਚਲਦੇ ਹੋਏ ਗਲੀ ਮੇਨ ਬਜਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਗਰਵਾਲ ਧਰਮਸ਼ਾਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਰਵੀ ਸ਼ਰਮਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਖਾਲਸਾ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੰਨਾ ਟਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੀਲਮ ਪੰਡਿਤ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਾਹਨ ਦੋਜੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੱਲਾ ਗਿਲਜੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਮੁਹੱਲਾ ਕਲੰਦਰ ਸ਼ਾਹ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੋਟਾ ਹਲਵਾਈ ਵਾਲੀ ਤੀਕ; ਅਰਥਾਤ ਜਿੱਥੋਂ ਅਰੰਭ ਕੀਤਾ ਸੀ।
ਵਾਰਡ ਨੰ: 6
ਟੈਲੀਫੋਨ ਐਕਸਚੇਂਜ ਰੋਡ ਅਤੇ ਹਸਪਤਾਲ ਰੋਡ ਦੇ ਮਿਲਣ ਦੇ ਸਥਾਨ ਤੋਂ ਅਰੰਭ ਕਰਕੇ ਹਸਪਤਾਲ ਰੋਡ ਨਾਲ ਚਲਦੇ ਹੋਏ ਗਲੀ ਮੁਹੱਲਾ ਕਟਿਹਰਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਿੰਕ ਗਲੀ ਮੁਹੱਲਾ ਗੁਰੂਨਾਨਕਪੁਰਾ ਤੀਕ; ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਡਡਰੀਆ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੈਨ ਸਥਾਨਕ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਮੋਟਾ ਹਲਵਾਈ ਤੀਕ; ਫਿਰ ਉਕਤ ਲਿੰਕ ਗਲੀ ਨਾ ਚਲਦੇ ਹੋਏ ਗਲੀ ਬਾਬਾ ਪੀਰ ਮੁਹੱਲਾ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗਿਲਜੀਆਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਟੈਲੀਫੋਨ ਐਕਸਚੇਂਜ ਰੋਡ ਤੀਕ;
ਅਰਥਾਤ ਜਿੱਥੋਂ ਅਰੰਭ ਕੀਤਾ ਸੀ।
ਵਾਰਡ ਨੰ: 7 (ਅਨੁਸੂਚਿਤ ਜਾਤੀਆਂ ਦੀ ਇਸਤਰੀ ਮੈਂਬਰਾ ਲਈ ਰਾਖਵਾਂ)
ਨਗਰ ਕੌਂਸਲ ਦੀ ਦੱਖਣੀ ਹੱਦ ਅਤੇ ਮੁਹੱਲਾ ਜੜਖੇਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਅਰੰਭ ਕਰਕੇ ਗਲੀ ਮੁਹੱਲਾ ਸਿੰਘਪੁਰਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਮੰਦਿਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੱਲਾ ਗੁਰੂਨਾਨਕਪੁਰਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ੍ਰੀ ਬਾਲਮੀਕ ਮੰਦਿਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਛੋਟੀ ਬਾਲਮੀਕ ਬਸਤੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੱਲਾ ਕਟਹਿਰਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪੁਲਿਸ ਸਟੇਸ਼ਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣ ਹੱਦ ਤੀਕ; ਅਰਥਾਤ ਜਿੱਥੋਂ ਅਰੰਭ ਕੀਤਾ ਸੀ।
ਵਾਰਡ ਨੰ: 8 (ਅਨੁਸੂਚਿਤ ਜਾਤੀਆਂ ਦੇ ਮੈਂਬਰਾ ਲਈ ਰਾਖਵਾਂ)
ਮੁਹੱਲਾ ਜੜਖੇਲਾਂ ਅਤੇ ਨਗਰ ਕੌਂਸਲ ਦੀ ਦੱਖਣੀ ਹੱਦ ਤੋਂ ਅਰੰਭ ਕਰਕੇ ਦੱਖਣੀ ਹੱਦ ਨਾਲ ਚਲਦੇ ਹੋਏ ਨਗਰ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਰੋਡ ਮੰਦਿਰ ਦਮਦਮਾ ਸਾਹਿਬ ਵਾਲੀ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਫਰੈਂਡਜ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਬਾ ਪੀਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ---- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੰਦਿਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੱਲਾ ਸਿੰਘਪੁਰਾ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਕਾਨ ਡਾ ਼ ਜਸਵੀਰ ਕੌਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੱਲਾ ਜੜਖੇਲਾ ਵਾਲੀ ਤੀਕ; ਅਰਥਾਤ ਜਿੱਥੋਂ ਅਰੰਭ ਕੀਤਾ ਸੀ।
ਵਾਰਡ ਨੰ: 9 (ਇਸਤਰੀ ਮੈਂਬਰਾ ਲਈ ਰਾਖਵਾਂ)
ਗਲੀ ਛੋਟੀ ਬਾਲਮੀਕੀ ਬਸਤੀ ਅਤੇ ਗਲੀ ਬਾਲਮੀਕੀ ਮੰਦਿਰ ਦੇ ਮਿਲਣ ਦੇ ਸਥਾਨ ਤੋਂ ਅਰੰਭ ਕਰਕੇ ਗਲੀ ਬਾਲਮੀਕੀ ਮੰਦਿਰ ਨਾਲ ਚਲਦੇ ਹੋਏ ਲਿੰਕ ਗਲੀ ਮੁਹੱਲਾ ਗੁਰੂਨਾਨਕਪੁਰਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੰਦਿਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਬਜਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਰਾਮਾਂ ਸਟਰੀਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਾਲਾ 8634 PUNJAB GOVT. GAZ. (EXTRA), DECEMBER 6, 2025 (AGHN 15, 1947 SAKA) ਉਕਤ ਗਲੀ ਨਾਲ ਚਲਦੇ ਹੋਏ ਗਲੀ ਅਗਰਵਾਲ ਧਰਮਸ਼ਾਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੇਨ ਬਜਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਡਰੀਆਂ ਮੁਹੱਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੱਲਾ ਗੁਰੂਨਾਨਕਪੁਰਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਛੋਟੀ ਬਾਲਮੀਕੀ ਬਸਤੀ ਵਾਲੀ ਤੀਕ; ਅਰਥਾਤ ਜਿੱਥੋਂ ਅਰੰਭ ਕੀਤਾ ਸੀ।
ਵਾਰਡ ਨੰ: 10
ਪੁਰਾ ਮੁਹੱਲਾ ਅਤੇ ਵੱਡੀ ਵਾਲਮੀਕੀ ਬਸਤੀ ਦੇ ਮਿਲਣ ਦੇ ਸਥਾਨ ਤੋਂ ਅਰੰਭ ਕਰਕੇ ਗਲੀ ਵੱਡੀ ਵਾਲਮੀਕੀ ਬਸਤੀ ਦੇ ਨਾਲ ਚਲਦੇ ਹੋਏ ਗਊਸ਼ਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪੁਰਾ ਮੁਹੱਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਗਊਸ਼ਾਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿਸ਼ਕਰਮਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਿੰਕ ਗਲੀ ਬੇਦੀ ਮਾਰਕਿਟ ਵਾਲੀ ਤੀਕ; ਫਿਰ ਉਕਤ ਲਿੰਕ ਗਲੀ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਤੇਗ ਬਹਾਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੁਰਾ ਮੁਹੱਲਾ ਵਾਲੀ ਤੀਕ; ਅਰਥਾਤ ਜਿੱਥੋਂ ਅਰੰਭ ਕੀਤਾ ਸੀ।
ਵਾਰਡ ਨੰ: 11 (ਅਨੁਸੂਚਿਤ ਜਾਤੀਆਂ ਦੀ ਇਸਤਰੀ ਮੈਂਬਰਾ ਲਈ ਰਾਖਵਾਂ)
ਗਲੀ ਮੇਨ ਬਜਾਰ ਅਤੇ ਲਿੰਕ ਗਲੀ ਗੁਰਦੁਆਰਾ ਸਾਹਿਬ ਦੇ ਮਿਲਣ ਦੇ ਸਥਾਨ ਤੋਂ ਅਰੰਭ ਕਰਕੇ ਗਲੀ ਗੁਰਦੁਆਰਾ ਸਾਹਿਬ ਨਾਲ ਚਲਦੇ ਹੋਏ ਗਲੀ ਮੁਹੱਲਾ ਗੁਰੂਨਾਨਕਪੁਰਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਧਰਮਸ਼ਾਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਰਕਾਰੀ ਸਕੂਲ ਲੜਕੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਗੁਰਦੁਆਰਾ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਿਟੀ ਬਜਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ੇਰਾਂ ਵਾਲਾ ਗੇਟ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਰਿਆ ਸਮਾਜ਼ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਵਿਸ਼ਕਰਮਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਊਸ਼ਾਲਾ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੁਰਾ ਮੁਹੱਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਊਸ਼ਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਵਿਨੋਦ ਭੰਡਾਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਖਾਲਸਾ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮਾਂ ਸਟਰੀਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾਕਖਾਨਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੇੇਨ ਬਜਾਰ ਵਾਲੀ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 12 (ਪੱਛੜੀਆਂ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾਂ)
ਵਿਸ਼ਕਰਮਾ ਮੰਦਿਰ ਅਤੇ ਗਲੀ ਆਰਿਆ ਸਮਾਜ ਮੰਦਿਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਆਰਿਆ ਸਮਾਜ ਮੰਦਰ ਨਾਲ ਚਲਦੇ ਹੋਏ ਗਲੀ ਮੁਹੱਲਾ ਸ਼ੇਰਾਂ ਵਾਲਾ ਗੇਟ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਿਟੀ ਬਜ਼ਾਰ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਲਾਲ ਮਸੀਤ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਮੁਹੱਲਾ ਧੋਬੀਆਂ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਪਰੀਤ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਿਟਲ ਫਲਾਵਰ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੱਲਾ ਚੱਕਰੀ ਵਾਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ਿਵ ਮੰਦਿਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਰਾਫਾ ਬਜਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਬੇਦੀ ਮਾਰਕਿਟ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿਸ਼ਕਰਮਾ ਮੰਦਰ ਵਾਲੀ ਤੀਕ; ਅਰਥਾਤ ਜਿੱਥੋਂ ਅਰੰਭ ਕੀਤਾ ਸੀ।
ਵਾਰਡ ਨੰ: 13
ਗਲੀ ਗੁਰਦੁਆਰ ਸਾਹਿਬ ਅਤੇ ਲਿੰਕ ਗਲੀ ਬਾਬਾ ਪੀਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਅਰੰਭ ਕਰਕੇ ਗਲੀ ਬਾਬਾ ਪੀਰ ਵਾਲੀ ਨਾ ਚਲਦੇ ਹੋਏ ਲਿੰਕ ਗਲੀ ਫਰੈਂਡਸ ਕਲੋਨੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦੁਆਰ ਗੁਰੂਨਾਨਕ ਦਰਬਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੱਲਾ ਧੋਬੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ PUNJAB GOVT. GAZ. (EXTRA), DECEMBER 6, 2025 (AGHN 15, 1947 SAKA) 8635 ਵਾਰਡ ਨੰ: 14 (ਅਨੁਸੂਚਿਤ ਜਾਤੀਆਂ ਦੇ ਮੈਂਬਰਾ ਲਈ ਰਾਖਵਾਂ) ਗੁਰਦੁਆਰਾ ਗੁਰੂ ਨਾਨਕ ਦਰਬਾਰ ਅਤੇ ਨਗਰ ਕੌਂਸਲ ਦੀ ਪੱਛਮੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੱਛਮੀ ਹੱਦ ਨਾਲ ਚਲਦੇ ਹੋਏ ਬਾਈ ਪਾਸ ਰੋਡ ਨੂੰ ਪਾਰ ਕਰਦੇ ਹੋਏ ਨਗਰ ਕੌਂਸਲ ਦੀ ਉਤਰੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਖਮਾਣੋ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁੱਗਾ ਮਾੜੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਨਮੋਲ ਪਬਲਿਕ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੱਲਾ ਬਹਿਲੋਲਪੁਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਡਾ ਼ਰਵਿਨੰਦਨ ਸ਼ਰਮਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਗਲੀ ਨਗਰ ਖੇੜਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚੱਕਰੀ ਮੁਹੱਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਿਟਲ ਫਲਾਵਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਪ੍ਰੀਤ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੱਲਾ ਧੋਬੀਆ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਾਲੀ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 15 (ਇਸਤਰੀ ਮੈਂਬਰਾ ਲਈ ਰਾਖਵਾਂ)
ਗਲੀ ਸ਼ਿਵ ਮੰਦਿਰ ਅਤੇ ਗਲੀ ਚੱਕਰੀ ਮਹੱਲਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਚੱਕਰੀ ਮਹੱਲਾ ਨਾਲ ਚਲਦੇ ਹੋਏ ਗਲੀ ਨਗਰ ਖੇੜਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾਕਟਰ ਰਵੀਨੰਦਨ ਸ਼ਰਮਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਮੁਹੱਲਾ ਬਹਿਲੋਲਪੁਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਰਵਿਦਾਸ ਜੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁੱਗਾ ਮਾੜੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਕੋਠੀ ਪ੍ਰਿਥੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਵੀਂ ਸਰਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਰਾਫਾ ਬਜਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ਿਵ ਮੰਦਿਰ ਵਾਲੀ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਸਹੀ/-
ਤੇਜਵੀਰ ਸਿੰਘ, ਆਈ.ਏ.ਐਸ,
ਵਧੀਕ ਮੁੱਖ ਸਕੱਤਰ, ਪੰਜਾਬ ਸਰਕਾਰ ਮਿਤੀ 3 ਦਸੰਬਰ, 2025
ਸਥਾਨਕ ਸਰਕਾਰ ਵਿਭਾਗ
3576/12-2025/Pb. Govt. Press, S.A.S. Nagar