EXTRAORDINARY
Published by Authority
CHANDIGARH, SATURDAY, DECEMBER 6, 2025 (AGRAHAYANA 15, 1947 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ
(ਮਿਉਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 4 ਦਸੰਬਰ, 2025
ਨੰਬਰ: 04/17/ਹਲਕਾਬੰਦੀ(ਸ-1)/ਮਚਸ਼/2025/180.- ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ III ਆਫ 1911) ਦੀ ਧਾਰਾ 240 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ਼ ਆਫ ਮਿਉਂਸਪੈਲਟੀਜ ਰੂਲਜ, 1972 ਦੇ ਨਿਯਮ 8 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿ~ਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆ ਨਿਯਮਾਂ ਦਾ ਖਰੜ੍ਹਾ ਜਿਨ੍ਹਾਂ ƒ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ ਕਰਦੇ ਹਨ ਅਤੇ ਇਸ ਸਬੰਧ ਵਿ~ਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਕੌਂਸਲ, ਕੁਰਾਲੀ ਜਿਲ੍ਹਾ ਐਸ.ਏ.ਐਸ. ਨਗਰ, ਮੋਹਾਲੀ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਤ ਕਰਦੇ ਹਨ, ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ।ਉਹ ਇਸ ਅਧਿਸੂਚਨਾ ਦੇ ਪ੍ਰਕਾਸ਼ਤ ਹੋਣ ਤੋਂ 7 ਦਿਨਾਂ ਦੇ ਪਿ~ਛੋਂ ਨਿਮਨ ਅਨੁਸਾਰ ਖਰੜੇ ਤੇ ਪ੍ਰਾਪਤ ਉਨ੍ਹਾਂ ਇਤਰਾਜਾਂ/ ਸੁਝਾਵਾਂ ਤੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਵੀ ਅਸਰ ਸੰਭਾਵੀ ਵਿਅਕਤੀ ਵਲੋਂ ਉਕਤ ਅਨੁਸਾਰ ਮਿੱਥੇ ਸਮੇ ਅੰਦਰ ਸਬੰਧਤ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਰਾਂਹੀਂ ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ, ਸਥਾਨਕ ਸਰਕਾਰ ਵਿਭਾਗ ƒ ਪ੍ਰਾਪਤ ਹੋਣਗੇ।
ਨਿਯਮਾਂ ਦਾ ਖਰੜਾ
ਨਗਰ ਕੌਂਸਲ, ਕੁਰਾਲੀ ਜਿਲ੍ਹਾ ਐਸ.ਏ.ਐਸ. ਨਗਰ, ਮੋਹਾਲੀ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਕੁਰਾਲੀ ਨੂੰ 17 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 11 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-
1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:
2. ਇਸਤਰੀ ਮੈਂਬਰਾਂ ਲਈ ਰਾਖਵਾਂ:
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ
4. ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,
ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।
( 8642 )PUNJAB GOVT. GAZ. (EXTRA), DECEMBER 6, 2025 (AGHN 15, 1947 SAKA) 8643 ਨਗਰ ਕੌਂਸਲ, ਕੁਰਾਲੀ ਜਿਲ੍ਹਾ ਐਸ.ਏ.ਐਸ. ਨਗਰ, ਮੋਹਾਲੀ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ
ਵਾਰਡ ਨੰਬਰ: 1 (ਇਸਤਰੀ ਮੈਂਬਰਾਂ ਲਈ ਰਾਖਵਾਂ)
ਰੂਪਨਗਰ ਰੋਡ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ (ਸਿਸ਼ਵਾ ਨਦੀ, ਅਦਰੇੜਾ ਰੋਡ, ਰੇਲਵੇ ਲਾਈਨ, ਰਤਨਗੜ੍ਹ ਰੋਡ ਅਤੇ ਨਿਹੋਲਕਾ ਰੋਡ ਨੂੰ ਪਾਰ ਕਰਕੇ) ਦੇ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਸਿਸਵਾ ਨਦੀ ਤੀਕ, ਫਿਰ ਉਕਤ ਨਦੀ ਨਾਲ ਚੱਲਦੇ ਹੋਏ ਸਾਹਮਣੇ ਨਿਹੋਲਕਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਸਮਸ਼ਾਨ ਘਾਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁੱਗਾ ਮਾੜੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨੈਸ਼ਨਲ ਹਾਈਵੇ ਨੰਬਰ: 21 ਤੀਕ, ਫਿਰ ਉਕਤ ਨੈਸ਼ਨਲ ਹਾਈਵੇ ਨੰਬਰ: 21 ਦੇ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨੈਸ਼ਨਲ ਹਾਈਵੇ ਨੰਬਰ: 21 ਤੀਕ, ਫਿਰ ਉਕਤ ਨੈਸ਼ਨਲ ਹਾਈਵੇ ਨੰਬਰ: 21 ਦੇ ਨਾਲ ਚੱਲਦੇ ਹੋਏ ਗਲੀ ਜਲ ਘਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨੈਸ਼ਨਲ ਹਾਈਵੇ ਨੰਬਰ: 21 ਤੀਕ, ਫਿਰ ਉਕਤ ਨੈਸ਼ਨਲ ਹਾਈਵੇ ਨੰਬਰ: 21 ਦੇ ਨਾਲ ਚੱਲਦੇ ਹੋਏ ਅਤੇ ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏ ਰੂਪਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ (ਸਿਸ਼ਵਾ ਨਦੀ, ਅਦਰੇੜਾ ਰੋਡ, ਰੇਲਵੇ ਲਾਈਨ, ਰਤਨਗੜ੍ਹ ਰੋਡ ਅਤੇ ਨਿਹੋਲਕਾ ਰੋਡ ਨੂੰ ਪਾਰ ਕਰਕੇ) ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 2
ਰੇਲਵੇ ਲਾਈਨ ਅਤੇ ਨੈਸ਼ਨਲ ਹਾਈਵੇ ਨੰਬਰ: 21 ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨੈਸ਼ਨਲ ਹਾਈਵੇ ਨੰਬਰ: 21 ਦੇ ਨਾਲ ਚੱਲਦੇ ਹੋਏ ਸਾਹਮਣੇ ਗਲੀ ------ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਲ ਘਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਨੈਸ਼ਨਲ ਹਾਈਵੇ ਨੰਬਰ: 21 ਤੀਕ, ਫਿਰ ਉਕਤ ਨੈਸ਼ਨਲ ਹਾਈਵੇ ਨੰਬਰ: 21 ਦੇ ਨਾਲ ਚੱਲਦੇ ਹੋਏ ਸਾਹਮਣੇ ਗਲੀ -------- ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਨੈਸ਼ਨਲ ਹਾਈਵੇ ਨੰਬਰ: 21 ਤੀਕ, ਫਿਰ ਉਕਤ ਨੈਸ਼ਨਲ ਹਾਈਵੇ ਨੰਬਰ: 21 ਦੇ ਨਾਲ ਚੱਲਦੇ ਹੋਏ ਗਲੀ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਕਾਰੀ ਪ੍ਰਾਇਮਰੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਰਮਸ਼ਾਲਾ ਵਾਲੀ ਤੀਕ, ਫਿਰ ਉਕਤ ਗਲੀ ਦੇ ਨਾਲ ਚੱਲਦੇ ਹੋਏ ਗਲੀ ਸਦੀਕ ਹੱਡੀਆ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਕਾਰੀ ਡਿੱਪੂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਰ.ਕੇ. ਸਟੇਸ਼ਨਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦਫਤਰ ਮਾਰਕੀਟ ਕਮੇਟੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਨੈਸ਼ਨਲ ਹਾਈਵੇ ਨੰਬਰ: 21 ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 3 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਧਰਮਸ਼ਾਲਾ ਅਤੇ ਗਲੀ ਮੰਦਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮੰਦਰ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਹਕੀਮਾਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਤੇ ਗਲੀ ਪਵਨ ਕੁਮਾਰ ਨੂੰ ਪਾਰ ਕਰਦੇ ਹੋਏ ਗਲੀ ਗੋਗਨਾ ਜਵੈਲਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਵਾਲੀਆ ਨਿਵਾਸ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ U.ਪੀ. ਗਾਰਮੈਂਟਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਤੂ ਰਾਮ ਸਵੀਟਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੋਗਨਾ ਜਵੈਲਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਸੰਜੀਵ ਵਰਮਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਠਾਕੁਰ ਸਵੀਟਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ 8644 PUNJAB GOVT. GAZ. (EXTRA), DECEMBER 6, 2025 (AGHN 15, 1947 SAKA) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਰ.ਕੇ. ਸਟੇਸ਼ਨਰੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਸਰਕਾਰੀ ਡਿੱਪੂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ------ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਸਦੀਕ ਹੱਡੀਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਰਮਸ਼ਾਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੰਦਰ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 4
ਨੈਸ਼ਨਲ ਹਾਈਵੇ ਨੰਬਰ: 21 ਅਤੇ ਮੋਰਿੰਡਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮੋਰਿੰਡਾ ਰੋਡ ਦੇ ਨਾਲ ਚੱਲਦੇ ਹੋਏ ਗਲੀ ਮੰਦਰ ਮਾਤਾ ਰਾਣੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦੁਸਿਹਰਾ ਗਰਾਊਂਡ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਗਿੱਲ ਸਵੀਟਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ U.ਪੀ. ਗਾਰਮੈਂਟਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਾਲੀਆ ਨਿਵਾਸ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੋਗਨਾ ਜਵੈਲਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਵਨ ਕੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਹਕੀਮਾਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਕਾਰੀ ਪ੍ਰਾਇਮਰੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨੈਸ਼ਨਲ ਹਾਈਵੇ ਨੰਬਰ: 21 ਤੀਕ, ਫਿਰ ਉਕਤ ਨੈਸ਼ਨਲ ਹਾਈਵੇ ਨੰਬਰ: 21 ਦੇ ਨਾਲ ਚੱਲਦੇ ਹੋਏ ਮੋਰਿੰਡਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)
ਨਿਹੋਲਕਾ ਰੋਡ ਅਤੇ ਸਿਸਵਾ ਨਦੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਿਸ਼ਵਾ ਨਦੀ ਦੇ ਨਾਲ ਚੱਲਦੇ ਹੋਏ ਗਲੀ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੇਸਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਸਟਰ ਮੋਹਨ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਦਸਮੇਸ਼ ਜ਼ੋਸ਼ੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਿਸਵਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨੈਸ਼ਨਲ ਹਾਈਵੇ ਨੰਬਰ: 21 ਤੀਕ, ਫਿਰ ਉਕਤ ਨੈਸ਼ਨਲ ਹਾਈਵੇ ਨੰਬਰ: 21 ਦੇ ਨਾਲ ਚੱਲਦੇ ਹੋਏ ਗਲੀ ਗੁੱਗਾ ਮਾੜੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਸਮਸ਼ਾਨ ਘਾਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਿਹੋਲਕਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਿਸਵਾ ਨਦੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 6 (ਪੱਛੜੀਆਂ ਸ੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)
ਨੈਸ਼ਨਲ ਹਾਈਵੇ ਨੰਬਰ: 21 ਅਤੇ ਸਿਸਵਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਿਸਵਾ ਰੋਡ ਦੇ ਨਾਲ ਚੱਲਦੇ ਹੋਏ ਸਾਹਮਣੇ ਗਲੀ ਦਸਮੇਸ਼ ਜ਼ੋਸੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਮਾਸਟਰ ਸੋਹਨ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਕੇਸਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ------ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ---- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ---- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ---- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ---- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ---- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਡਲ ਟਾਊਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਿਸਵਾ ਨਦੀ ਤੀਕ, ਫਿਰ ਉਕਤ ਸਿਸਵਾ ਉਕਤ ਗਲੀ ਨਾਲ ਚੱਲਦੇ ਹੋਏ ਸਿਸਵਾ ਰੋਡ ਤੀਕ, ਫਿਰ ਉਕਤ ਰੋਡ ਦੇ ਨਾਲ ਚੱਲਦੇ ਹੋਏ ਗਲੀ ਏ.ਡੀ. ਸ਼ਰਮਾ ਵਾਲੀ ਤੀਕ, ਫਿਰPUNJAB GOVT. GAZ. (EXTRA), DECEMBER 6, 2025 (AGHN 15, 1947 SAKA) 8645 ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਕਰਮਜੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਪ੍ਰੀਤਮ ਪਾਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਿਸਵਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਸਾਂਈ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਾਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਗਲੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਯੈਸ ਬੈਂਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨੈਸ਼ਨਲ ਹਾਈਵੇ ਨੰਬਰ: 21 ਤੀਕ, ਫਿਰ ਉਕਤ ਨੈਸ਼ਨਲ ਹਾਈਵੇ ਨੰਬਰ:
21 ਦੇ ਨਾਲ ਚੱਲਦੇ ਹੋਏ ਸਿਸਵਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 7 (ਇਸਤਰੀ ਮੈਂਬਰਾਂ ਲਈ ਰਾਖਵਾਂ)
ਨੈਸ਼ਨਲ ਹਾਈਵੇ ਨੰਬਰ: 21 ਅਤੇ ਮੇਨ ਗਲੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਨਾਲ ਚੱਲਦੇ ਹੋਏ ਗਲੀ ਗੁਰੂ ਰਾਮ ਰਾਏ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦਿਆਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਧਰਮਸ਼ਾਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਚਨਾਲੋਂ ਦੀ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਝਿੰਗੜਾਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨੈਸ਼ਨਲ ਹਾਈਵੇ ਨੰਬਰ: 21 ਤੀਕ, ਫਿਰ ਉਕਤ ਨੈਸ਼ਨਲ ਹਾਈਵੇ ਨੰਬਰ: 21 ਦੇ ਨਾਲ ਚੱਲਦੇ ਹੋਏ ਮੇਨ ਗਲੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 8
ਸਿਸਵਾ ਰੋਡ ਅਤੇ ਗਲੀ ਪ੍ਰੀਤਮ ਪਾਲ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਪ੍ਰੀਤਮ ਪਾਲ ਦੇ ਨਾਲ ਚੱਲਦੇ ਹੋਏ ਗਲੀ ਕਰਮਜੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਏ.ਡੀ. ਸ਼ਰਮਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਿਸਵਾ ਰੋਡ ਤੀਕ, ਫਿਰ ਉਕਤ ਰੋਡ ਦੇ ਨਾਲ ਚੱਲਦੇ ਹੋਏ ਸਾਹਮਣੇ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਿਸਵਾ ਨਦੀ ਤੀਕ, ਫਿਰ ਉਕਤ ਸਿਸਵਾ ਨਦੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ (ਸਿਸਵਾ ਰੋਡ, ਝਿੱਗੜਾਂ ਰੋਡ ਅਤੇ ਨੱਗਲ ਸਿੰਘਾਂ ਰੋਡ ਨੂੰ ਪਾਰ ਕਰਦੇ ਹੋਏ ) ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨੈਸ਼ਨਲ ਹਾਈਵੇ 21 ਤੀਕ, ਫਿਰ ਉਕਤ ਨੈਸ਼ਨਲ ਹਾਈਵੇ ਨੰਬਰ: 21 ਦੇ ਨਾਲ ਚੱਲਦੇ ਹੋਏ ਝਿੰਗੜਾਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਪਿੰਡ ਚਨਾਲੋਂ ਦੀ ਫਿਰਨੀ ਤੀਕ, ਫਿਰ ਉਕਤ ਫਿਰਨੀ ਦੇ ਨਾਲ ਚੱਲਦੇ ਹੋਏ ਸਾਹਮਣੇ ਗਲੀ ਧਰਮਸ਼ਾਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦਿਆਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂ ਰਾਮ ਰਾਏ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਗਲੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਨੂੰ ਪਾਰ ਕਰਦੇ ਹੋਏ ਗਲੀ --------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਾਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਸਾਈਂ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਿਸਵਾ ਰੋਡ ਤੀਕ, ਫਿਰ ਉਕਤ ਰੋਡ ਦੇ ਨਾਲ ਚੱਲਦੇ ਹੋਏ ਗਲੀ ਪ੍ਰੀਤਮ ਪਾਲ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 9 (ਇਸਤਰੀ ਮੈਂਬਰਾਂ ਲਈ ਰਾਖਵਾਂ)
ਸਿੰਘਪੁਰਾ ਰੋਡ ਅਤੇ ਨੈਸ਼ਨਲ ਹਾਈਵੇ ਨੰਬਰ: 21 ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨੈਸ਼ਨਲ ਹਾਈਵੇ ਨੰਬਰ: 21 ਦੇ ਨਾਲ ਚੱਲਦੇ ਹੋਏ ਖਰੜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ (ਬਰੋਲੀ ਰੋਡ, ਕਾਲੇਵਾਲ ਰੋਡ ਅਤੇ ਐਨ.ਐਚ. 205 ਨੂੰ ਪਾਰ ਕਰਦੇ ਹੋਏ) ਗਲੀ ਪਾਰਕ ਇੰਡਸਟਰੀਅਲ ਫੋਕਲ ਪੁਆਇੰਟ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਸਿੰਘਪੁਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨੈਸ਼ਨਲ ਹਾਈਵੇ ਨੰਬਰ: 21 ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 10
ਗਲੀ ਕਰਨਲ ਦਿਦਾਰ ਸਿੰਘ ਅਤੇ ਨੈਸ਼ਨਲ ਹਾਈਵੇ ਨੰਬਰ: 21 ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨੈਸ਼ਨਲ ਹਾਈਵੇ ਪੁਆਇੰਟ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ-ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ8646 PUNJAB GOVT. GAZ. (EXTRA), DECEMBER 6, 2025 (AGHN 15, 1947 SAKA) ਹੋਏ ਸਿੰਘਪੁਰਾ ਰੋਡ (ਪੁਲਿਸ ਥਾਣਾ ਸਦਰ) ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪ੍ਰਵੀਨ ਚਾਵਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਟਿਵਾਣਾ ਡੇਅਰੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਪਰਮਜੀਤ ਕੌਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਗੁਰਮੇਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਾਭ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਬਲਕਾਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਨਵ ਕੇਂਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੋਹਨ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ---- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਰਨਲ ਦਿਦਾਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨੈਸ਼ਨਲ ਹਾਈਵੇ ਨੰਬਰ: 21 ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 11 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀਆਂ ਮੈਂਬਰਾਂ ਲਈ ਰਾਖਵਾਂ) ਮੋਰਿੰਡਾ ਰੋਡ ਅਤੇ ਗਲੀ ਸਟਰਿੰਗ ਸਟੋਰ (ਬੈਂਕ ਕਲੋਨੀ) ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਸਟਰਿੰਗ ਸਟੋਰ (ਬੈਂਕ ਕਲੋਨੀ) ਵਾਲੀ ਦੇ ਨਾਲ ਚੱਲਦੇ ਹੋਏ ਸਾਹਮਣੇ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਾਲਾ ਵਾਲਾ ਪੀਰ ਸਮਾਧ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਲਵਿੰਦਰ ਕੌਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਂਲਦੇ ਹੋਏ ਗਲੀ ਸਵਰਨ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤਰਸੇਮ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਇੰਦਰਾ ਮੋਟਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਮੋਰਿਡਾ ਰੋਡ ਨੂੰ ਪਾਰ ਕਰਦੇ ਹੋਏ ਗਲੀ ਬਲਜਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਵਿਤਾ ਰਾਣੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਦਰ ਥਾਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਮਲਪ੍ਰੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏੇ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------
ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਟਿਵਾਣਾ ਡੇਅਰੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਪ੍ਰਵੀਨ ਚਾਵਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਿੰਘਪੁਰਾ ਰੋਡ (ਸਦਰ ਥਾਣਾ) ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਮੋਰਿੰਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਹਿਕ ਰੈਸਟੋਰੈਂਟ ਤੋਂ ਸਾਹਮਣੇ ਗਲੀ ਸਟਰਿੰਗ ਸਟੋਰ (ਬੈਂਕ ਕਲੋਨੀ) ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 12 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਮੋਰਿੰਡਾ ਰੋਡ ਅਤੇ ਗਲੀ ਇੰਦਰਾ ਮੋਟਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਇੰਦਰਾ ਮੋਟਰ ਦੇ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਾਹਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਕੋਪਰੇਟਿਵ ਬੈਂਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਮੋਰਿੰਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨੈਸ਼ਨਲ ਹਾਈਵੇ ਨੰਬਰ: 21 ਤੀਕ, ਫਿਰ ਉਕਤ ਨੈਸ਼ਨਲ ਹਾਈਵੇ ਨੰਬਰ:
ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ --------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇPUNJAB GOVT. GAZ. (EXTRA), DECEMBER 6, 2025 (AGHN 15, 1947 SAKA) 8647 ਹੋਏ ਗਲੀ ਮੋਹਨ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਮਾਨਵ ਕੇਂਦਰ ਵਾਲੀ ਤੀਕ, ਫਿਰ ਉਕਤਗਲੀ ਨਾਲ ਚੱਲਦੇ ਹੋਏ ਗਲੀ ਬਲਕਾਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਲਾਭ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਮੇਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਰਮਜੀਤ ਕੌਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਟਿਵਾਣਾ ਡੇਅਰੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਮਲਪ੍ਰੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏੇ ਸਾਹਮਣੇ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਦਰ ਥਾਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਵਿਤਾ ਰਾਣੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏੇ ਸਾਹਮਣੇ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏੇ ਸਾਹਮਣੇ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏੇ ਸਾਹਮਣੇ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏੇ ਸਾਹਮਣੇ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏੇ ਸਾਹਮਣੇ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏੇ ਸਾਹਮਣੇ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਜਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੋਰਿਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਇੰਦਰਾ ਮੋਟਰ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 13 (ਇਸਤਰੀ ਮੈਂਬਰਾਂ ਲਈ ਰਾਖਵਾਂ)
ਮੋਰਿੰਡਾ ਰੋਡ ਅਤੇ ਗਲੀ ਕੋਪਰੇਟਿਵ ਬੈਂਕ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਕੋਪਰੇਟਿਵ ਬੈਂਕ ਵਾਲੀ ਦੇ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏੇ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਾਹਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤਰਸੇਮ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਵਰਨ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਮਿੱਤ ਜੈਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਾਂਤੀ ਨਿਵਾਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਵਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਮਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂਦਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਮੇਹਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੋਢੀ ਬਾਬਾ ਮੰਦਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੂਲ ਰਾਜ ਜ਼ੋਗੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਧਰਮਸ਼ਾਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਵਰਮਾ ਮੋਬਾਇਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਉੰਤਮ ਸਿੰਘ ਦੇ ਘਰ ਤੋਂ ਗਲੀ ਗਿੱਲ ਸਵੀਟਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦੁਸਹਿਰਾ ਗਰਾਊਂਡ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੰਦਰ ਮਾਤਾ ਰਾਣੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੋਰਿੰਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਕੋਪਰੇਟਿਵ ਬੈਂਕ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 14
ਗਲੀ ਰੇਲਵੇ ਕਲੋਨੀ ਰੋਡ ਅਤੇ ਦਫਤਰ ਮਾਰਕੀਟ ਕਮੇਟੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਦਫਤਰ ਮਾਰਕੀਟ ਕਮੇਟੀ ਰੋਡ ਦੇ ਨਾਲ ਚੱਲਦੇ ਹੋਏ ਗਲੀ ਆਰ.ਕੇ. ਸਟੇਸ਼ਨਰੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ---------
ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਰਾਜੇ਼ਸ ਜਵੈਲਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਅਨਿਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਗਾਇਤਰੀ ਕਲੀਨਿਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਸਰਕਾਰੀ ਪ੍ਰਾਇਮਰੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਠਾਕੁਰ ਸਵੀਟਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੰਜੀਵ ਵਰਮਾ ਵਾਲੀ ਤੀਕ, ਫਿਰ ਉਕਤ 8648 PUNJAB GOVT. GAZ. (EXTRA), DECEMBER 6, 2025 (AGHN 15, 1947 SAKA) ਗਲੀ ਵਰਮਾ ਮੋਬਾਇਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਰਮਸ਼ਾਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਮੂਲ ਰਾਜ ਜ਼ੋਗੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੋਢੀ ਬਾਬਾ ਮੰਦਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੇਹਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ------ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਨੀ ਦੇਵ ਮੰਦਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੋਹਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਡੀ.ਏ.ਵੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਨੰਦਪੁਰੀ ਆਸ਼ਰਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਕਲੋਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਦਫਤਰ ਮਾਰਕੀਟ ਕਮੇਟੀ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 15 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਗੋਹਰ ਰੋਡ ਅਤੇ ਗਲੀ ਸ਼ਨੀ ਦੇਵ ਮੰਦਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਸ਼ਨੀ ਦੇਵ ਮੰਦਰ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਮਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਬਲਵਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਾਂਤੀ ਨਿਵਾਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਮਿੱਤ ਜੈਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਲਵਿੰਦਰ ਕੌਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਾਲਾ ਵਾਲਾ ਪੀਰ ਸਮਾਧ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਟਰਿੰਗ ਸਟੋਰ (ਬੈਂਕ ਕਲੋਨੀ) ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੋਰਿੰਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਮੋਰਿੰਡਾ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਅੰਡਰ ਬਰਿੱਜ ਤੋਂ ਗੋਹਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸ਼ਨੀ ਦੇਵ ਮੰਦਰ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 16 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਰੇਲਵੇ ਲਾਈਨ ਅਤੇ ਰੇਲਵੇ ਕਲੋਨੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਕਲੋਨੀ ਰੋਡ ਦੇ ਨਾਲ ਚੱਲਦੇ ਹੋਏ ਸਾਹਮਣੇ ਗਲੀ ਆਨੰਦਪੁਰੀ ਆਸ਼ਰਮ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡੀ.ਏ.ਵੀ. ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੋਹਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੋਰਿਡਾ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ (ਬਡਾਲੀ ਰੋਡ ਨੂੰ ਪਾਰ ਕਰਕੇ) ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਪਪਰਾਲੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਮਸ਼ਾਨ ਘਾਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੱਥੂ ਰਾਮ ਸੈਲਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਾਮ ਲਾਲ ਦੇ ਘਰ ਤੋਂ ਸਾਹਮਣੇ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਅਸੌ਼ਕਾ ਟਰੇਡਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਮਰ ਚੰਦ ਐਂਡ ਸੰਨਜ (ਡੇ ਰਾ ਬਾਬਾ ਗੁਸਾਈਆਂ ਵਾਲਾ) ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਤੇ ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏ ਰੇਲਵੇ ਕਲੋਨੀ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 17
ਰੇਲਵੇ ਲਾਈਨ ਅਤੇ ਗਲੀ ਅਮਰ ਚੰਦ ਐਂਡ ਸੰਨਜ (ਡੇਰਾ ਬਾਬਾ ਗੁਸਾਈਆਂ ਵਾਲਾ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਅਮਰ ਚੰਦ ਐਂਡ ਸੰਨਜ਼ ਦੇ ਨਾਲ ਚੱਲਦੇ ਹੋਏ ਗਲੀ ਅਸ਼ੌਕਾ ਟਰੈਡਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇPUNJAB GOVT. GAZ. (EXTRA), DECEMBER 6, 2025 (AGHN 15, 1947 SAKA) 8649 ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੱਥੂ ਰਾਮ ਸੈਲਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਮਸ਼ਾਨ ਘਾਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਪਰਾਲੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਰੂਪਨਗਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਗਲੀ ਅਮਰ ਚੰਦ ਐਂਡ ਸੰਨਜ਼ (ਡੇਰਾ ਬਾਬਾ ਗੁਸਾਈਆਂ ਵਾਲਾ) ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਸਹੀ/-
ਤੇਜਵੀਰ ਸਿੰਘ, ਆਈ.ਏ.ਐਸ,
ਵਧੀਕ ਮੁੱਖ ਸਕੱਤਰ, ਪੰਜਾਬ ਸਰਕਾਰ ਮਿਤੀ 3 ਦਸੰਬਰ, 2025
ਸਥਾਨਕ ਸਰਕਾਰ ਵਿਭਾਗ
3576/12-2025/Pb. Govt. Press, S.A.S. Nagar