Servants of Knowledge
Punjab Gazette · Government of Punjab

ਨਗਰ ਕੌਂਸਲ, ਸੁਲਤਾਨਪੁਰ ਲੋਧੀ ਜਿਲ੍ਹਾ ਕਪੂਰਥਲਾ

Published 12 December 2025

Department
Local Government
Type
Extra Ordinary
Notification no.
ਨੰਬਰ: 04/60/ਹਲਕਾਬੰਦੀ(ਸ—1)/ਮਚਸ਼/2025/191
Gazetteid
CHD/0092/2024-2026
Identifier
in.gazette.punjabdsa.2025-12-12.89396
Languages
English, Punjabi

click here for IIIF manifest

PUNJAB GOVT. GAZ. (EXTRA), DECEMBER 12, 2025 (AGHN 21, 1947 SAKA) 9039

EXTRAORDINARY

Published by Authority

CHANDIGARH, FRIDAY, DECEMBER 12, 2025 (AGRAHAYANA 21, 1947 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ

(ਮਿਉਂਸਪਲ ਚੋਣਾਂ ਸ਼ਾਖਾ)

ਅਧਿਸੂਚਨਾ

ਮਿਤੀ 11 ਦਸੰਬਰ, 2025

ਨੰਬਰ: 04/60/ਹਲਕਾਬੰਦੀ(ਸ-1)/ਮਚਸ਼/2025/191.- ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ III ਆਫ 1911) ਦੀ ਧਾਰਾ 240 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ਼ ਆਫ ਮਿਉਂਸਪੈਲਟੀਜ ਰੂਲਜ, 1972 ਦੇ ਨਿਯਮ 8 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿ~ਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆ ਨਿਯਮਾਂ ਦਾ ਖਰੜ੍ਹਾ ਜਿਨ੍ਹਾਂ ƒ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ ਕਰਦੇ ਹਨ ਅਤੇ ਇਸ ਸਬੰਧ ਵਿ~ਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਕੌਂਸਲ, ਸੁਲਤਾਨਪੁਰ ਲੋਧੀ ਜਿਲ੍ਹਾ ਕਪੂਰਥਲਾ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਤ ਕਰਦੇ ਹਨ, ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ।ਉਹ ਇਸ ਅਧਿਸੂਚਨਾ ਦੇ ਪ੍ਰਕਾਸ਼ਤ ਹੋਣ ਤੋਂ 7 ਦਿਨਾਂ ਦੇ ਪਿ~ਛੋਂ ਨਿਮਨ ਅਨੁਸਾਰ ਖਰੜੇ ਤੇ ਪ੍ਰਾਪਤ ਉਨ੍ਹਾਂ ਇਤਰਾਜਾਂ/ ਸੁਝਾਵਾਂ ਤੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਵੀ ਅਸਰ ਸੰਭਾਵੀ ਵਿਅਕਤੀ ਵਲੋਂ ਉਕਤ ਅਨੁਸਾਰ ਮਿੱਥੇ ਸਮੇ ਅੰਦਰ ਸਬੰਧਤ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਰਾਂਹੀਂ ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ, ਸਥਾਨਕ ਸਰਕਾਰ ਵਿਭਾਗ ƒ ਪ੍ਰਾਪਤ ਹੋਣਗੇ।

ਨਿਯਮਾਂ ਦਾ ਖਰੜਾ

ਨਗਰ ਕੌਂਸਲ, ਸੁਲਤਾਨਪੁਰ ਲੋਧੀ ਜਿਲ੍ਹਾ ਕਪੂਰਥਲਾ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਸੁਲਤਾਨਪੁਰ ਲੋਧੀ ਨੂੰ 13 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 8 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-

1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:

2. ਇਸਤਰੀ ਮੈਂਬਰਾਂ ਲਈ ਰਾਖਵਾਂ:

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ

4. ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,

ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।

( 9039 )9040 PUNJAB GOVT. GAZ. (EXTRA), DECEMBER 12, 2025 (AGHN 21, 1947 SAKA) ਨਗਰ ਕੌਂਸਲ, ਸੁਲਤਾਨਪੁਰ ਲੋਧੀ ਜਿਲ੍ਹਾ ਕਪੂਰਥਲਾ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ

ਵਾਰਡ ਨੰਬਰ: 1 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਉੱਤਰੀ ਹੱਦ (ਮਾਛੀ ਜੋਆ ਰੋਡ) ਅਤੇ ਗਲੀ ------ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ------ ਵਾਲੀ ਦੇ ਨਾਲ ਚੱਲਦੇ ਹੋਏ ਗਲੀ------ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------

ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁੱਖ ਇੰਨਕਲੇਵ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਤਲਵੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏੇ ਸਾਹਮਣੇ ਲਿੰਕ ਗਲੀ ਬਾਈਪਾਸ ਤੋਂ ਬੱਸ ਸਟੈਂਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੱਸ ਸਟੈਂਡ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਅੰਤਰ ਆਤਮਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਅੰਤਰ ਆਤਮਾ ਪਾਰਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਪੰਡੋਰੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਬੇਰ ਸਾਹਿਬ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਨਿਹੰਗ ਸਿੰਘਾਂ ਦੇ ਡੇਰੇ ਤੋਂ ਬੇਈਂ ਨੂੰ ਪਾਰ ਕਰਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ (ਮਾਛੀ ਜੋਆ ਰੋਡ) ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 2

ਬਾਈਪਾਸ ਰੋਡ ਅਤੇ ਗਲੀ ---- ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ------ ਵਾਲੀ ਦੇ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣਾ ਸਿਵਲ ਹਸਪਤਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਸਿਵਲ ਹਸਪਤਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਅਰੋੜਾ ਚੌਂਕ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਅਰੋੜਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਕਾਜੀ ਬਾਗ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗੁਰਬੀਰ ਸਾਹਿਬ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅੰਤਰਆਤਮਾ ਪਾਰਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਅੰਤਰਆਤਮਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਬੱਸ ਸਟੈਂਡ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਿਵਲ ਹਸਪਤਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਲਿੰਕ ਗਲੀ ਬੱਸ ਸਟੈਂਡ ਤੋਂ ਬਾਈਪਾਸ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 3 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮਂੈਬਰਾਂ ਲਈ ਰਾਖਵਾਂ)

ਪੁਰਾਣਾ ਸਿਵਲ ਹਸਪਤਾਲ ਰੋਡ ਅਤੇ ਗਲੀ ਮੁਹੱਲਾ ਸੈਦਾਂ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮੁਹੱਲਾ ਸੈਦਾਂ ਦੇ ਨਾਲ ਚੱਲਦੇ ਹੋਏ ਗਲੀ ਪੁਰਾਣਾ ਡਾਕਖਾਨਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਦਰ ਬਜਾਰ ਤੀਕ, ਫਿਰ ਉਕਤ ਬਜ਼ਾਰ ਨਾਲ ਚੱਲਦੇ ਹੋਏ ਸਾਹਮਣੇ ਕਸਾਬਾਂ ਬਜਾਰ ਤੀਕ, ਫਿਰ ਉਕਤ ਕਸਾਬਾਂ ਬਜ਼ਾਰ ਨਾਲ ਚੱਲਦੇ ਹੋਏ ਸਾਹਮਣੇ ਵੈਟਨਰੀ ਹਸਪਤਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਰਵੀਦਾਸ ਮੰਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਫੁਹਾਰਾ ਚੌਂਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਵੈਟਨਰੀ ਹਸਪਤਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇਹੋਏ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁਰੂਦੁਆਰਾ ਹੱਟ ਸਾਹਿਬ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਖਾਲਸਾ ਹਾਈ ਸਕੂਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੁਹੱਲਾ ਸ਼ਾਹ ਸੁਲਤਾਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁਰਬੀਰ ਸਾਹਿਬ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਮੁਹੱਲਾ ਕਾਜੀ ਬਾਜ ਤੀਕ, PUNJAB GOVT. GAZ. (EXTRA), DECEMBER 12, 2025 (AGHN 21, 1947 SAKA) 9041 ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ------ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਮੁਹੱਲਾ ਅਰੋੜਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਰੋੜਾ ਚੌਂਕ ਤੋਂ ਹੁੰਦੇ ਹੋਏ ਪੁਰਾਣਾ ਸਿਵਲ ਹਸਪਤਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮੁਹੱਲਾ ਸੈਦਾਂ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 4

ਕਸਾਬਾਂ ਬਜ਼ਾਰ ਅਤੇ ਸਦਰ ਬਜ਼ਾਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਦਰ ਬਜ਼ਾਰ ਦੇ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭਾਗਮੱਲ ਮੰਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਮੁਹੱਲਾ ਪੁਰੀਆਂ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭਾਗਮੱਲ ਮੰਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਰਵੀਦਾਸ ਮੰਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਵੈਟਨਰੀ ਹਸਪਤਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕਸਾਬਾਂ ਬਜ਼ਾਰ ਤੀਕ, ਫਿਰ ਉਕਤ ਬਜ਼ਾਰ ਨਾਲ ਚੱਲਦੇ ਹੋਏ ਸਦਰ ਬਜ਼ਾਰ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)

ਬੇਈ ਅਤੇ ਗਲੀ ਸਰਕਾਰੀ ਰੈਸਟ ਹਾਊਸ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਸਰਕਾਰੀ ਰੈਸਟ ਹਾਊੂਸ ਦੇ ਨਾਲ ਚੱਲਦੇ ਹੋਏ ਬਾਗੀ ਖਾਨਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਨਵਾਂ ਨਗਰ ਕੌਂਸਲ ਦਫਤਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਜੱਜ ਗੈਸ ਸਰਵਿਸ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੰਦਰ ਬਾਬਾ ਮਹੇਸ਼ ਦਾਸ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਧੀਰਾਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਛੱਤੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਕੰਬੋਆਂ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਦਰ ਬਜ਼ਾਰ ਤੀਕ, ਫਿਰ ਉਕਤ ਸਦਰ ਬਜ਼ਾਰ ਨਾਲ ਚੱਲਦੇ ਹੋਏ ਗਲੀ ਪੁਰਾਣਾ ਡਾਕਖਾਨਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਮੁਹੱਲਾ ਸੈਦਾਂ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣਾ ਸਿਵਲ ਹਸਪਤਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਆਰੀਆਂ ਸਮਾਜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਤਲਵੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਸੁੱਖ ਇੰਨਕਲੇਵ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ---------

ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ (ਮਾਛੀ ਜੋਆ ਰੋਡ) ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਤਲਵੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ (ਗਾਜੀਪੁਰ ਰੋਡ) ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਾਜੀਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਾਜੀਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਬੇਈ ਤੀਕ, ਫਿਰ ਉਕਤ ਬੇਈ ਨਾਲ ਚੱਲਦੇ ਹੋਏ ਅਤੇ ਬੇਈ ਦਾ ਪੁੱਲ ਪਾਰ ਕਰਦੇ ਹੋਏ ਬੇਈ ਤੀਕ, ਫਿਰ ਉਕਤ ਬੇਈ ਨਾਲ ਚੱਲਦੇ ਹੋਏ ਗਲੀ ਸਰਕਾਰੀ ਰੈਸਟ ਹਾਊਸ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 6

ਗਲੀ ------ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ (ਗਾਜੀਪੁਰ ਰੋਡ) ਦੇ ਮਿਲਣ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉੱਤਰੀ ਹੱਦ (ਗਾਜੀਪੁਰ ਰੋਡ) ਅਤੇ ਪੂਰਬੀ ਹੱਦ (ਬੇਈ ਅਤੇ ਕਪੂਰਥਾਲਾ ਰੋਡ ਪਾਰ ਕਰਕੇ) ਦੇ ਨਾਲ ਚੱਲਦੇ ਹੋਏ ਰੇਲਵੇ ਲਾਈਨਮਾਡਲ ਟਾਊਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਕਪੂਰਥਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਧੀਰਾਂ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ 9042 PUNJAB GOVT. GAZ. (EXTRA), DECEMBER 12, 2025 (AGHN 21, 1947 SAKA) ਹੋਏ ਗਲੀ ਐਸ.ਡੀ. ਕਾਲਜ ਲੜਕੀਆਂ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਮੁਹੱਲਾ ਗੁਰੂ ਦਾ ਬਾਗ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਦਰ ਬਜ਼ਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮੁਹੱਲਾ ਕੰਬੋਆਂ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਛੱਤੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਧੀਰਾਂ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਮੰਦਰ ਬਾਬਾ ਮਹੇਸ਼ ਦਾਸ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੱਜ ਗੈਸ ਸਰਵਿਸ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਵਾਂ ਨਗਰ ਕੌਂਸਲ ਦਫਤਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਾਗੀਖਾਨਾਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਸਰਕਾਰੀ ਰੈਸਟ ਹਾਊਸ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੇਈ ਤੀਕ, ਫਿਰ ਉਕਤ ਬੇਈ ਨਾਲ ਚੱਲਦੇ ਹੋਏ ਅਤੇ ਬੇਈ ਨੂੰ ਪਾਰ ਕਰਦੇ ਹੋਏ ਬੇਈ ਤੀਕ, ਫਿਰ ਉਕਤ ਬੇਈ ਨਾਲ ਚੱਲਦੇ ਹੋਏ ਗਾਜੀਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ --------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਾਜੀਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ (ਗਾਜੀਪੁਰ ਰੋਡ) ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 7 (ਇਸਤਰੀ ਮੈਂਬਰਾਂ ਲਈ ਰਾਖਵਾਂ)

ਰੇਲਵੇ ਲਾਈਨ ਅਤੇ ਰੇਲਵੇ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਰੋਡ ਦੇ ਨਾਲ ਚੱਲਦੇ ਹੋਏ ਗਲੀ ਮੁਹੱਲਾ ਠਾਕੁਰਾਂ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਟਾਵਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਰਾਜਪੁਤਾਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਮੋਰੀ ਮੁਹੱਲਾਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਧੀਰਾਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਪੁੂਰਥਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਾਡਲ ਟਾਊਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 8 (ਪੱਛੜੀਆਂ ਸ੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਰੇਲਵੇ ਰੋਡ ਅਤੇ ਪੁਰਾਣੀ ਦਾਣਾ ਮੰਡੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੁਰਾਣੀ ਦਾਣਾ ਮੰਡੀ ਰੋਡ ਦੇ ਨਾਲ ਚੱਲਦੇ ਹੋਏ ਮਾਲ ਗੋਡਾਉਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰਿੰਗ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲੋਹੀਆਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਐਫ.ਸੀ.ਆਈ. ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮੁਹੱਲਾ ਉੱਪਲਾਂ ਨੂੰ ਪਾਰ ਕਰਕੇ ਰੇਲਵੇ ਰੋਡ (ਐਸ.ਡੀ. ਸਕੂਲ) ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੁਰਾਣੀ ਦਾਣਾ ਮੰਡੀ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 9 (ਇਸਤਰੀ ਮਂੈਬਰਾਂ ਲਈ ਰਾਖਵਾਂ)

ਰੇਲਵੇ ਰੋਡ ਅਤੇ ਗਲੀ ਮੁਹੱਲਾ ਉੱਪਲਾਂ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮੁਹੱਲਾ ਉੱਪਲਾਂ ਨਾਲ ਚੱਲਦੇ ਹੋਏ ਗਲੀ ਕੁੜੀਆਂ ਦੇ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਿਨੇਮਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਦਾਣਾ ਮੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ Uਮੀ ਹਲਵਾਈ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਰਲਜ਼ ਸਕੂਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅਤੇ ਰੇਲਵੇ ਰੋਡ ਨੂੰ ਪਾਰ ਕਰਦੇ ਹੋਏ ਸਾਹਮਣੇ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੁਹੱਲਾ ਗੁਰੂ ਕਾ ਬਾਗ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਐਸ.ਡੀ. ਕਾਲਜ ਲੜਕੀਆਂ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੋਰੀ ਮੁਹੱਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਰਾਜਪੂਤਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਟਾਵਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਮੁਹੱਲਾ ਠਾਕੁਰਾਂ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮੁਹੱਲਾ ਉੱਪਲਾਂ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

PUNJAB GOVT. GAZ. (EXTRA), DECEMBER 12, 2025 (AGHN 21, 1947 SAKA) 9043

ਵਾਰਡ ਨੰਬਰ: 10

ਸਦਰ ਬਜ਼ਾਰ ਅਤੇ ਗਲੀ ----- ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ------ ਵਾਲੀ ਦੇ ਨਾਲ ਚੱਲਦੇ ਹੋਏ ਗਰਲਜ਼ ਸਕੂਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ Uਮੀ ਹਲਵਾਈ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਦਾਣਾ ਮੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਭਾਗਮੱਲ ਮੰਦਰ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਗੁਰੂਦੁਆਰਾ ਸਿੰਘ ਸਭਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਵੈਟਨਰੀ ਹਸਪਤਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ---------

ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਫੁਹਾਰਾ ਚੌਂਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਭਾਗਮੱਲ ਮੰਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਮੁਹੱਲਾ ਪੁਰੀਆਂ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭਾਗਮੱਲ ਮੰਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏੇ ਗਲੀ ------ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਦਰ ਬਜ਼ਾਰ ਤੀਕ, ਫਿਰ ਉਕਤ ਸਦਰ ਬਜ਼ਾਰ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 11 (ਇਸਤਰੀ ਮੈਂਬਰਾਂ ਲਈ ਰਾਖਵਾਂ)

ਭਾਗਮੱਲ ਮੰਦਰ ਰੋਡ ਅਤੇ ਦਾਣਾ ਮੰਡੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਦਾਣਾ ਮੰਡੀ ਰੋਡ ਦੇ ਨਾਲ ਚੱਲਦੇ ਹੋਏ ਗਲੀ ਮੁਹੱਲਾ ਸਿੱਖਾਂ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੱਜ ਕੰਪਿਊਟਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੈਂਟਰ ਟਾਊਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਕੋਹਲੀ ਕੌਂਸਲਰ ਹਾਊਸ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਵੈਟਨਰੀ ਹਸਪਤਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਗੁਰੂਦੁਆਰਾ ਸਿੰਘ ਸਭਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭਾਗਮੱਲ ਮੰਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਦਾਣਾ ਮੰਡੀ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 12

ਰੇਲਵੇ ਰੋਡ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ (ਰੇਲਵੇ ਲਾਈਨ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੂਰਬੀ ਹੱਦ (ਡੱਲਾ ਰੋਡ ਅਤੇ ਲੋਹੀਆਂ ਰੋਡ ਪਾਰ ਕਰਕੇ) ਦੇ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਤੜਫਾਜ਼ੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਾਬਾ ਜਵਾਲਾ ਸਿੰਘ ਨਗਰ ਦੀ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਤੜਫਾਜ਼ੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰਿੰਗ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਮੁਹੱਲਾ ਪੰਡੋਰੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਲੋਹੀਆਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਭਾਗੋ ਅਰਾਈਆਂ ਰੋਡ ਨੂੰ ਪਾਰ ਕਰਦੇ ਹੋਏ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਕੋਹਲੀ ਕੌਂਸਲਰ ਹਾਊਸ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੈਂਟਰ ਟਾਊਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਜੱਜ ਕੰਪਿਊਟਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਸਿੱਖਾਂ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਤੇ ਸਿਨੇਮਾ ਰੋਡ ਨੂੰ ਪਾਰ ਕਰਦੇ ਹੋਏ ਗਲੀ ਕੁੁੜੀਆਂ ਦਾ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਉੱਪਲਾਂ ਤੋਂ ਐਫ.ਸੀ.ਆਈ. ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਲੋਹੀਆਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਰਿੰਗ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਮਾਲ ਗੋਡਾਉਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੁਰਾਣੀ ਦਾਣਾ ਮੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ (ਰੇਲਵੇ ਲਾਈਨ) ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 13 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਗੁਰੂਦੁਆਰਾ ਹੱਟ ਸਾਹਿਬ ਰੋਡ ਅਤੇ ਲੋਹੀਆਂ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਲੋਹੀਆਂ ਰੋਡ ਦੇ ਨਾਲ ਚੱਲਦੇ ਹੋਏ ਸਾਹਮਣੇ ਗਲੀ ਮੁਹੱਲਾ ਪੰਡੋਰੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਟੇਡੀਅਮ ਰੋਡ ਤੀਕ, ਫਿਰ ਉਕਤ ਰੋਡ ਨਾਲਚੱਲਦੇ ਹੋਏ ਰਿੰਗ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਤੜਫਾਜ਼ੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ 9044 PUNJAB GOVT. GAZ. (EXTRA), DECEMBER 12, 2025 (AGHN 21, 1947 SAKA) ਬਾਬਾ ਜਵਾਲਾ ਸਿੰਘ ਨਗਰ ਦੀ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਸਾਹਮਣੇ ਤੜਫਾਜ਼ੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ (ਬੇਈ ਨੂੰ ਪਾਰ ਕਰਕੇ) ਨਾਲ ਚੱਲਦੇ ਹੋਏ ਬੇਈ ਨੂੰ ਪਾਰ ਕਰਦੇ ਹੋਏ ਨਿਹੰਗ ਸਿੰਘਾਂ ਦੇ ਡੇਰੇ ਤੋਂ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਬੇਰ ਸਾਹਿਬ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮੁਹੱਲਾ ਪੰਡੋਰੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅੰਤਰ ਆਤਮਾ ਪਾਰਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁਰਬੀਰ ਸਾਹਿਬ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੁਹੱਲਾ ਸ਼ਾਹ ਸੁਲਤਾਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਖਾਲਸਾ ਹਾਈ ਸਕੂਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁਰੂਦੁਆਰਾ ਹੱਟ ਸਾਹਿਬ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲੋਹੀਆਂ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਸਹੀ/-

ਤੇਜਵੀਰ ਸਿੰਘ, ਆਈ.ਏ.ਐਸ,

ਵਧੀਕ ਮੁੱਖ ਸਕੱਤਰ, ਪੰਜਾਬ ਸਰਕਾਰ ਮਿਤੀ 10 ਦਸੰਬਰ, 2025

ਸਥਾਨਕ ਸਰਕਾਰ ਵਿਭਾਗ

3581/12-2025/Pb. Govt. Press, S.A.S. Nagar

Cite this issue. Punjab Gazette, Government of Punjab, 12 December 2025. Indian Gazettes, https://egazette.servantsofknowledge.in/details/in.gazette.punjabdsa.2025-12-12.89396/. Archive identifier in.gazette.punjabdsa.2025-12-12.89396.