EXTRAORDINARY
Published by Authority
CHANDIGARH, FRIDAY, DECEMBER 12, 2025 (AGRAHAYANA 21, 1947 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ
(ਮਿਉਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 11 ਦਸੰਬਰ, 2025
ਨੰਬਰ: 04/65/ਹਲਕਾਬੰਦੀ(ਸ-1)/ਮਚਸ਼/2025/193.- ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ III ਆਫ 1911) ਦੀ ਧਾਰਾ 240 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ਼ ਆਫ ਮਿਉਂਸਪੈਲਟੀਜ ਰੂਲਜ, 1972 ਦੇ ਨਿਯਮ 8 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿ~ਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆ ਨਿਯਮਾਂ ਦਾ ਖਰੜ੍ਹਾ ਜਿਨ੍ਹਾਂ ƒ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ ਕਰਦੇ ਹਨ ਅਤੇ ਇਸ ਸਬੰਧ ਵਿ~ਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਕੌਂਸਲ, ਰਾਏਕੋਟ, ਜਿਲ੍ਹਾ ਲੁਧਿਆਣਾ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਤ ਕਰਦੇ ਹਨ, ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ।ਉਹ ਇਸ ਅਧਿਸੂਚਨਾ ਦੇ ਪ੍ਰਕਾਸ਼ਤ ਹੋਣ ਤੋਂ 7 ਦਿਨਾਂ ਦੇ ਪਿ~ਛੋਂ ਨਿਮਨ ਅਨੁਸਾਰ ਖਰੜੇ ਤੇ ਪ੍ਰਾਪਤ ਉਨ੍ਹਾਂ ਇਤਰਾਜਾਂ/ ਸੁਝਾਵਾਂ ਤੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਵੀ ਅਸਰ ਸੰਭਾਵੀ ਵਿਅਕਤੀ ਵਲੋਂ ਉਕਤ ਅਨੁਸਾਰ ਮਿੱਥੇ ਸਮੇ ਅੰਦਰ ਸਬੰਧਤ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਰਾਂਹੀਂ ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ, ਸਥਾਨਕ ਸਰਕਾਰ ਵਿਭਾਗ ƒ ਪ੍ਰਾਪਤ ਹੋਣਗੇ।
ਨਿਯਮਾਂ ਦਾ ਖਰੜਾ
ਨਗਰ ਕੌਂਸਲ ਰਾਏਕੋਟ, ਜਿਲ੍ਹਾ ਲੁਧਿਆਣਾ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ ਰਾਏਕੋਟ ਨੂੰ 15 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 11 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-
1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:
2. ਇਸਤਰੀ ਮੈਂਬਰਾਂ ਲਈ ਰਾਖਵਾਂ:
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ
4. ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,
ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।
( 9050 )PUNJAB GOVT. GAZ. (EXTRA), DECEMBER 12, 2025 (AGHN 21, 1947 SAKA) 9051 ਨਗਰ ਕੌਂਸਲ ਰਾਏਕੋਟ (ਜਿਲ੍ਹਾ ਲੁਧਿਆਣਾ) ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀਵਾਰਡ ਨੰਬਰ 1 (ਇਸਤਰੀ ਮੈਂਬਰਾਂ ਲਈ ਰਾਖਵਾਂ) ਲੁਧਿਆਣਾ ਰੋਡ ਅਤੇ ਨਗਰ ਕੌਂਸਲ ਦੀ ਉਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਤਰੀ ਹੱਦ ਨਾਲ ਚੱਲਦੇ ਹੋਏ ਤਾਜਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਵਾਲਮੀਕੀ ਚੌਂਕ ਤੀਕ; ਵਾਲਮੀਕੀ ਚੌਂਕ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਸਰਕੂਲਰ ਰੋਡ ਨਾਲ ਚਲਦੇ ਹੋਏ ਮਿਉਂਸਪਲ ਪਾਰਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਿਉਂਸਪਲ ਦਫਤਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਮਲੇਰਕੋਟਲਾ ਰੋਡ ਤੀਕ; ਫਿਰ ਉਕਤ ਲਿੰਕ ਗਲੀ ਨਾਲ ਚਲਦੇ ਹੋਏ ਲੁਧਿਆਣਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉਤਰੀ ਹੱਦ ਤੀਕ; ਅਰਥਾਤ ਜਿੱਥੋਂ ਅਰੰਭ ਕੀਤਾ ਸੀ।
ਵਾਰਡ ਨੰ: 02 (ਅਨੁਸੂਚਿਤ ਜਾਤੀ ਦੇ ਮੈਂਬਰਾਂ ਲਈ ਰਾਖਵਾਂ)
ਤਾਜਪੁਰਾ ਰੋਡ ਅਤੇ ਡਰੇਨ ਦੇ ਮਿਲਣ ਦੇ ਸਥਾਨ ਤੋਂ ਅਰੰਭ ਕਰਕੇ ਡਰੇਨ ਨਾਲ ਚਲਦੇ ਹੋਏ ਮਲੇਰਕੋਟਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੋਪ ਫੈਕਟਰੀ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮੇਵਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤਾਰਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਡਾਊਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਅਰੋੜਾ ਮੋਬਾਇਲ ਵਾਲੀ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਤਾਜਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਡਰੇਨ ਰੋਡ ਤੀਕ; ਅਰਥਾਤ ਜਿੱਥੋਂ ਅਰੰਭ ਕੀਤਾ ਸੀ।
ਵਾਰਡ ਨੰ: 03 (ਅਨੁਸੂਚਿਤ ਜਾਤੀ ਦੀ ਇਸਤਰੀ ਮੈਂਬਰਾਂ ਲਈ ਰਾਖਵਾਂ)
ਤਾਜਪੁਰਾ ਰੋਡ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਅਰੰਭ ਕਰਕੇ ਪੂਰਬੀ ਹੱਦ ਨਾਲ ਚਲਦੇ ਹੋਏ ਜੋਹਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਡਰੇਨ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੁਹੱਲਾ ਗੁਰੂ ਤੇਗ ਬਹਾਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤਲਾਬ ਵਾਲਾ ਮੁਹੱਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ਮਸ਼ਾਨ ਘਾਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦਾਸ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤਾਰਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੇਵਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੋਪ ਫੈਕਟਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਰੇਨ ਤੀਕ; ਫਿਰ ਡਰੇਨ ਨਾਲ ਚਲਦੇ ਹੋਏ ਗਲੀ ਤਾਜਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਅਰਥਾਤ ਜਿੱਥੋਂ ਅਰੰਭ ਕੀਤਾ ਸੀ।
ਵਾਰਡ ਨੰ: 04
ਗੁਰਦੁਆਰਾ ਸਾਹਿਬ ਅਤੇ ਮੁਹੱਲਾ ਖੰਗੂੜਾ ਦੇ ਮਿਲਣ ਦੇ ਸਥਾਨ ਤੋਂ ਅਰੰਭ ਕਰਕੇ ਗਲੀ ਗੁਰੂਦੁਆਰਾ ਬਾਬਾ ਸ਼੍ਰੀ ਚੰਦ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਾਰਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੋਹਲਾਂ ਰੋਡ ਤੀਕ;
ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸ਼ਮਸ਼ਾਨਘਾਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੋਠੀ ਬਾਜਵਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਦਲੇ ਹੋਏ ਜਾਹਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਰਾਜਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਿਬਾਜ਼ਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੁਆ (ਰਜਵਾਹਾ) ਤੀਕ;
ਫਿਰ ਉਕਤ ਸੁਆ (ਰਜਵਾਹਾ) ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਬੀਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੀਵਰੇਜ ਟਰੀਟਮੈਂਟ ਪਲਾਟ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡਿਸਪੋਜਲ ਕੱਚਾ ਕਿਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁਰਦੁਆਰਾ ਸਾਹਿਬ ਰੋਡ ਤੀਕ;
ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ---- ਵਾਲੀ ਤੀਕ; ਫਿਰ ਜਿੱਥੋ ਆਰੰਭ ਕੀਤਾ ਸੀ।
9052 PUNJAB GOVT. GAZ. (EXTRA), DECEMBER 12, 2025 (AGHN 21, 1947 SAKA) ਵਾਰਡ ਨੰ: 05 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)ਗੁਰਦੁਆਰਾ ਬਾਬਾ ਸ਼੍ਰੀ ਚੰਦ ਅਤੇ ਮੁਹੱਲਾ ਖੰਗੂੜਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮੁਹੱਲਾ ਖੰਗੂੜਾ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਵਿਦਾਸੀਆ ਮੁਹੱਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਸਾਹਿਬ (ਆਡਲੂ ਦਰਵਾਜਾ) ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਮੇਟੀ ਬਜ਼ਾਰ ਤੀਕ; ਫਿਰ ਉਕਤ ਬਜ਼ਾਰ ਨਾਲ ਚੱਲਦੇ ਹੋਏ ਸਾਹਮਣੇ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਊਸ਼ਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਾਲੇਰਕੋਟਲਾ ਰੋਡ ਪਾਰ ਕਰਦੇ ਹੋਏ ਤਾਜਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ---- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਗਲੀ ਅਰੋੜਾ ਮੁਬਾਇਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਾਲੇਰਕੋਟਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ---- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕ੍ਰਿਸ਼ਨ ਕਵਾੜੀਆ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸ਼ਮਸ਼ਾਨਘਾਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਜੋਹਲਆ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁਰਦੁਆਰਾ ਬਾਬਾ ਸ਼੍ਰੀ ਚੰਦ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ੇ ਮੁਹੱਲਾ ਖੰਗੂੜਾ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 06 (ਪੱਛੜੀਆਂ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾਂ)
ਕੁਤਬਾ ਬਜ਼ਾਰ ਅਤੇ ਕਮੇਟੀ ਬਜ਼ਾਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕਮੇਟੀ ਬਜ਼ਾਰ ਰੋਡ ਨਾਲ ਚੱਲਦੇ ਹੋਏ ਗਲੀ ਅਗਰਵਾਲ ਧਰਮਸ਼ਾਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਗਰਵਾਲ ਮੁਹੱਲਾ ਤੀਕ; ਫਿਰ ਉਕਤ ਅਗਰਵਾਲ ਮੁਹੱਲਾ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਾਮ ਗਲੀ ਤੀਕ; ਫਿਰ ਗਲੀ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕਮੇਟੀ ਬਜ਼ਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਵਿਦਾਸੀਆ ਮੁਹੱਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਖੰਗੂੜਾ ਮੁਹੱਲਾ ਤੀਕ; ਫਿਰ ਉਕਤ ਮੁਹੱਲੇ ਨਾਲ ਚੱਲਦੇ ਹੋਏ ਜੱਟਾ ਮੁਹੱਲਾ ਤੀਕ; ਫਿਰ ਉਕਤ ਮੁਹੱਲਾ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੁਤਬਾ ਬਜ਼ਾਰ ਰੋਡ ਤੀਕ; ਫਿਰ ਉਕਤ ਬਜ਼ਾਰ ਨਾਲ ਚੱਲਦੇ ਹੋਏ ਕਮੇਟੀ ਬਜ਼ਾਰ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 07 (ਇਸਤਰੀ ਮੈਂਬਰਾ ਲਈ ਰਾਖਵਾਂ)
ਕਮੇਟੀ ਬਜ਼ਾਰ ਰੋਡ ਅਤੇ ਤਲਵੰਡੀ ਬਜ਼ਾਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਤਲਵੰਡੀ ਬਜ਼ਾਰ ਨਾਲ ਚੱਲਦੇ ਹੋਏ ਬਿਜਲੀ ਬੋਰਡ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁਰਦੁਆਰਾ ਬਗੀਚੀ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਦਫਤਰ ਨਗਰ ਕੌਂਸਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰਾਮ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ---- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -&---- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੁਹੱਲਾ ਅਗਰਵਾਲ ਤੀਕ; ਫਿਰ ਉਕਤ ਮੁਹੱਲੇ ਨਾਲ ਚੱਲਦੇ ਹੋਏ ਗਲੀ ਅਗਰਵਾਲ ਧਰਮਸ਼ਾਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਕਮੇਟੀ ਬਜ਼ਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਤਲਵੰਡੀ ਬਜ਼ਾਰ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 08
ਬਿਜਲੀ ਬੋਰਡ ਰੋਡ ਅਤੇ ਦਿੱਲੀ ਵਾਲੀ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਦਿੱਲੀ ਵਾਲੀ ਗਲੀ ਨਾਲ ਚੱਲਦੇ ਹੋਏ ਤਲਵੰਡੀ ਰੋਡ ਪਾਰ ਕਰਦੇ ਹੋਏ ਗਲੀ --- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਧੀਰ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਾਮਰੇਡ ਦਫਤਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਟਾਵਰ PUNJAB GOVT. GAZ. (EXTRA), DECEMBER 12, 2025 (AGHN 21, 1947 SAKA) 9053 ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਰਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੰਤੋਖ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁੱਖਤਿਆਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਿੰਕ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਾਏਕੋਟ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁਰਦੁਆਰਾ ਟਾਹਲੀਆਣਾ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਟੇਡੀਅਮ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਤਲਵੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਸਟੇਟ ਹਾਈਵੇਅ-13 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਡਿਊਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਿਜਲੀ ਬੋਰਡ ਰੋਡ ਅਤੇ ਦਿੱਲੀ ਵਾਲੀ ਗਲੀ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 09 (ਇਸਤਰੀ ਮੈਂਬਰਾ ਲਈ ਰਾਖਵਾਂ)
ਗਲੀ ਦਿੱਲੀ ਵਾਲੀ ਅਤੇ ਪੈਟਰੋਲ ਪੰਪ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੈਟਰੋਲ ਪੰਪ ਰੋਡ ਨਾਲ ਚੱਲਦੇ ਹੋਏ ਤਲਵੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਥਾਣਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੁਹੱਲਾ ਗੁਰ ਨਾਨਕਪੂਰਾ ਤੀਕ; ਫਿਰ ਉਕਤ ਮੁਹੱਲੇ ਨਾਲ ਚੱਲਦੇ ਹੋਏ ਗਲੀ ਟੈਲੀਫੋਨ ਐਕਸਚੇਂਜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲੇਬਰ ਚੌਂਕ ਪਾਰ ਕਰਦੇ ਹੋਏ ਗਲੀ ਨਿੱਕਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਧੀਰ ਕੁਮਾਰ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤਲਵੰਡੀ ਰੋਡ ਤੀਕ; ਫਿਰ ਉਕਤ ਤਲਵੰਡੀ ਰੋਡ ਪਾਰ ਕਰਦੇ ਹੋਏ ਗਲੀ ਦਿੱਲੀ ਵਾਲੀ ਅਤੇ ਪੈਟਰੋਲ ਪੰਪ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 10
ਥਾਣਾ ਬਜ਼ਾਰ ਅਤੇ ਕੁਤਬਾ ਬਜ਼ਾਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕੁਤਬਾ ਬਜ਼ਾਰ ਨਾਲ ਚੱਲਦੇ ਹੋਏ ਗਲੀ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਗੁਰਦੁਆਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨਿਰਮਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜਲਾਦੀਵਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੰਦ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਕਾਨ ਰਾਜੇ ਤੀਕ; ਫਿਰ ਉਕਤ ਮਕਾਨ ਰਾਜੇ ਨਾਲ ਚੱਲਦੇ ਹੋਏ ਥਾਣਾ ਬਜ਼ਾਰ ਅਤੇ ਕੁਤਬਾ ਬਜ਼ਾਰ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 11 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਜਗਰਾU ਰੋਡ ਅਤੇ ਮੁਹੱਲਾ ਗੁਰੂ ਨਾਨਕਪੁਰਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮੁਹੱਲਾ ਗੁਰੂ ਨਾਨਕਪੁਰਾ ਨਾਲ ਚੱਲਦੇ ਹੋਏ ਥਾਣਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੰਦ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜਲਾਦੀਵਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁਰਦੁਆਰਾ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਗਲੀ ਗੁਰਦੁਆਰਾ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡਿਸਪੋਜ਼ਲ ਕੱਚਾ ਕਿਲਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਾਰਕ ਵਾਲੀ ਤੀਕ; ਫਿਰ ਉਕਤ ਗਲੀ ਸੀਵਰੇਜ਼ ਟਰੀਟਮੈਂਟ ਪਲਾਟ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਦ ਗਲੀ ਬਲਵੀਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਸੁਆ ਤੀਕ; ਫਿਰ ਉਕਤ ਸੁਆ ਨਾਲ ਚੱਲਦੇ ਹੋਏ ਗਲੀ ਸਹਿਬਾਜਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰਾਜਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਜਗਰਾU ਰੋਡ ਅਤੇ ਮੁਹੱਲਾ ਗੁਰੂ ਨਾਨਕਪੁਰਾ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 12 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਗਲੀ ਪਾਰਕ ਵਾਲੀ ਅਤੇ ਗਲੀ ਕਾਮਰੇਡ ਦਫਤਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਕਾਮਰੇਡ ਦਫਤਰ ਨਾਲ ਚੱਲਦੇ ਹੋਏ ਲੇਬਰ ਚੌਂਕ ਤੀਕ; ਫਿਰ ਲੇਬਰ ਚੌਂਕ ਨਾਲ ਚੱਲਦੇ ਹੋਏ ਜਗਰਾU ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਯੂ.ਵੀ ਐਸ ਹਸਪਤਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ 9054 PUNJAB GOVT. GAZ. (EXTRA), DECEMBER 12, 2025 (AGHN 21, 1947 SAKA) ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਾਰਕ ਵਾਲੀ ਅਤੇ ਗਲੀ ਕਾਮਰੇਡ ਦਫਤਰ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 13 (ਇਸਤਰੀ ਮੈਂਬਰਾ ਲਈ ਰਾਖਵਾਂ)
ਗਲੀ ਗਿੱਲ ਅਤੇ ਗਲੀ ਡਾਕਟਰ ਢਿੱਲੋ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਡਾਕਟਰ ਢਿੱਲੋ ਨਾਲ ਚੱਲਦੇ ਹੋਏ ਗਲੀ ਬੰਦ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਯੂ.ਵੀ.ਐਸ ਹਸਪਤਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਜਗਰਾU ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਰਵਿਦਾਸ ਸਾਹਿਬ ਵਾਲੀ ਤੀਕ; ਫਿਰ ਉਕਤ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਦ ਗਲੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੈਕਰੇਟ ਹਾਰਟ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਰਨਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੋਠੇ ਮੁਲਾਪੁਰ ਰੋਡ ਤੀਕ;
ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਜਗਰਾU ਰੋਡ ਤੀਕ;
ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਰਨਾਲਾ ਚੌਂਕ ਤੀਕ; ਫਿਰ ਉਕਤ ਚੌਂਕ ਤੋਂ ਚੱਲਦੇ ਹੋਏ ਸਡਿਊਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਿੱਲ ਅਤੇ ਗਲੀ ਡਾਕਟਰ ਢਿੱਲੋ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 14 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਰਾਏਕੋਟ ਬਾਈਪਾਸ ਰੋਡ ਅਤੇ ਗਲੀ ਗਿੱਲ ਆੜਤੀਆ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਗਿੱਲ ਆੜਤੀਆ ਨਾਲ ਚੱਲਦੇ ਹੋਏ ਗਲੀ ਮੁੱਖਤਿਆਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੰਤੋਖ ਨਗਰ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡੀ.ਐਸ.ਪੀ ਰੀਡਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਟਰ ਢਿੱਲੋ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗਿੱਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਡਿਊਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਰਨਾਲਾ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਪਟਵਾਰ ਭਵਨ ਤੀਕ;
ਫਿਰ ਉਕਤ ਭਵਨ ਨਾਲ ਚੱਲਦੇ ਹੋਏ ਜਗਰਾU ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ;
ਫਿਰ ਉਕਤ ਹੱਦ ਨਾਲ ਚੱਲਦੇ ਹੋਏ ਸੀਲੋਆਣੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਜਗਤਾਰ ਸਿੰਘ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਾਰਕਿੰਗ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁਰਦੁਆਰਾ ਟਾਹਲੀਆਣਾ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰਾਏਕੋਟ ਬਾਈਪਾਸ ਰੋਡ ਅਤੇ ਗਲੀ ਗਿੱਲ ਆੜਤੀਆ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 15
ਨਗਰ ਕੌਂਸਲ ਦੀ ਉੱਤਰੀ ਅਤੇ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੂਰਬੀ ਹੱਦ ਨਾਲ ਚੱਲਦੇ ਹੋਏ ਸਡਿਊਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤਲਵੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਟੇਡੀਅਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਟਾਹਲੀਆਣਾ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਾਰਕਿੰਗ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਗਤਾਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੀਲੋਆਣੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਅਤੇ ਪੂਰਬੀ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਸਹੀ/-
ਤੇਜਵੀਰ ਸਿੰਘ, ਆਈ.ਏ.ਐਸ, ਮਿਤੀ 10 ਦਸੰਬਰ, 2025
ਵਧੀਕ ਮੁੱਖ ਸਕੱਤਰ, ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ 3581/12-2025/Pb. Govt. Press, S.A.S. Nagar