Servants of Knowledge
Punjab Gazette · Government of Punjab

ਸ਼੍ਰੀ ਰਾਕਸ਼ੇ ਕਮੁ ਾਰ ਕਰਲੇ ਪਤੱੁ ਰ ਸ਼੍ਰੀ ਰਤਨ ਰਾਮ, ਮੱਖੁ ਇੰਜੀਨੀਅਰ, ਜਲ ਸਰੋਤ ਵਿਭਾਗ, ਪੰਜਾਬ ਅੰਗਹੀਣ ਕੋਟੇ ਵਿੱਚ 60

Published 12 December 2025

Department
Irrigation
Type
Ordinary
Notification no.
No.WR-IRP1014/1/2023-3IP/732757
Gazetteid
CHD/0092/2024-2026
Identifier
in.gazette.punjabdsa.2025-12-12.89456
Languages
English, Punjabi

click here for IIIF manifest

PART I]PUNJAB GOVT. GAZ., DECEMBER 5, 2025 (AGHN 14, 1947 SAKA) 2379

Published by Authority

No.50] CHANDIGARH, FRIDAY, DECEMBER 12, 2025 (AGRAHAYANA 21, 1947 SAKA)

PART I

Punjab Government Notifications and Orders

ਪੰਜਾਬ ਸਰਕਾਰ

ਜਲ ਸਰੋਤ ਵਿਭਾਗ

(ਸਿੰਚਾਈ ਪ੍ਰਸੋਨਲ- 1 ਸ਼ਾਖਾ)

ਅਧਿਸੂਚਨਾ

ਮਿਤੀ 29 ਨਵੰਬਰ,2023

ਨੰ:WR-IRP1014/1/2023-3IP1/732757.- ਸ਼੍ਰੀ ਰਾਕੇਸ਼ ਕੁਮਾਰ ਕਰੇਲ ਪੁੱਤਰ ਸ਼੍ਰੀ ਰਤਨ ਰਾਮ, ਮੁੱਖ ਇੰਜੀਨੀਅਰ, ਜਲ ਸਰੋਤ ਵਿਭਾਗ, ਪੰਜਾਬ ਅੰਗਹੀਣ ਕੋਟੇ ਵਿੱਚ 60 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਮਿਤੀ 30.11.2023 ƒ ਬਾਅਦ ਦੁਪਹਿਰ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਹੋ ਜਾਣਗੇ ।

2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਅਨੁਸ਼ਾਸ਼ਨੀ/ ਮੁਕੱਦਮਾ/ ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਖਾਤੇ ਵਿੱਚ ਖੜੀਆਂ ਰਕਮਾਂ ਦਾ ਕੇਸ ਆਦਿ ਲੰਬਿਤ ਹੋਵੇ ਅਤੇ ਭਵਿੱਖ ਵਿੱਚ ਕੋਈ ਹੋਰ ਵਿਭਾਗੀ/ਅਨੁਸ਼ਾਸ਼ਨੀ/ ਚੌਕਸੀ ਪੜਤਾਲ / ਮੁਕੱਦਮਾ ਆਦਿ ਹੋਇਆ ਤਾਂ ਉਸ ਕੇਸ ਵਿੱਚ ਹੋਣ ਵਾਲੇ ਫੈਸਲੇ ਤੇ ਇਨ੍ਹਾਂ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ, ਭਾਵ ਪੜਤਾਲ ਚਲਦੀ ਰਹੇਗੀ ਅਤੇ ਉਸ ਪੜਤਾਲ ਦੇ ਸਿੱਟਿਆਂ ਦੇ ਸਨਮੁੱਖ ਉਸ ਵਿਰੁੱਧ ਨਿਯਮਾਂ/ਹਦਾਇਤਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਕ੍ਰਿਸ਼ਨ ਕੁਮਾਰ,ਆਈ.ਏ.ਐਸ ਚੰਡੀਗੜ੍ਹ

ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਮਿਤੀ 28 ਨਵੰਬਰ, 2023

ਜਲ ਸਰੋਤ ਵਿਭਾਗ।

3577/12-2025/Pb.Govt.Press, S.A.S. Nagar(2379)

Cite this issue. Punjab Gazette, Government of Punjab, 12 December 2025. Indian Gazettes, https://egazette.servantsofknowledge.in/details/in.gazette.punjabdsa.2025-12-12.89456/. Archive identifier in.gazette.punjabdsa.2025-12-12.89456.