Servants of Knowledge
Punjab Gazette · Government of Punjab

ਸ਼੍ਰੀ ਗੁਰਮੇਲ ਸਿੰਘ, ਡਿਪਟੀ ਡਾਇਰੈਕਟਰ, ਜਿਲ੍ਹਾ ਬਿਊਰੋ ਆਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਜਲੰਧਰ ਨੂੰ 58

Published 12 December 2025

Department
Employment Generation and Trainning
Type
Ordinary
Notification no.
No. EMPG-1109/101/2020-1EG/I/845141/2024
Gazetteid
CHD/0092/2024-2026
Identifier
in.gazette.punjabdsa.2025-12-12.89458
Languages
English, Punjabi

click here for IIIF manifest

2381

Published by Authority

No.50] CHANDIGARH, FRIDAY, DECEMBER 12, 2025 (AGRAHAYANA 21, 1947 SAKA)

PART I

Punjab Government Notifications and Orders

ਪੰਜਾਬ ਸਰਕਾਰ

ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ

(ਰੋਜ਼ਗਾਰ ਉਤਪੱਤੀ ਸ਼ਾਖਾ)

ਹੁਕਮ

EMPG-1109/101/2020-1EG/I/845141/2024.-ਸ਼੍ਰੀ ਗੁਰਮੇਲ ਸਿੰਘ, ਡਿਪਟੀ ਡਾਇਰੈਕਟਰ, ਜਿਲ੍ਹਾ ਬਿਊਰੋ ਆਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਜਲੰਧਰ ƒ 58 ਸਾਲਾਂ ਦੀ ਉਮਰ ਪੂਰੀ ਹੋਣ ਉਪਰੰਤ ਪੰਜਾਬ ਸਿਵਲ ਸਰਵਿਸਿਜ਼ ਰੂਲਜ਼ ਵਾਲਿਯੂਮ-1 ਪਾਰਟ-1 ਦੇ ਨਿਯਮ 3.26 (a) ਅਧੀਨ ਮਿਤੀ 31.05.2024 ƒ ਬਾਅਦ ਦੁਪਹਿਰ ਸਰਕਾਰੀ ਸੇਵਾ ਤੋਂ ਸੇਵਾ - ਨਿਵਿਰਤ ਕੀਤਾ ਜਾਂਦਾ ਹੈ।

2. ਜੇਕਰ ਇਸ ਅਧਿਕਾਰੀ ਵਿਰੁੱਧ ਭਵਿੱਖ ਵਿੱਚ ਕੋਈ ਵਿਭਾਗੀ/ ਅਨੁਸ਼ਾਸ਼ਨੀ ਕਾਰਵਾਈ/ਚੌਕਸੀ ਪੜਤਾਲ/ਕੋਰਟ ਕੇਸ ਜਾਂ ਕੋਈ ਹੋਰ ਫੌਜਦਾਰੀ ਮੁੱਕਦਮਾ ਆਦਿ ਸਾਹਮਣੇ ਆਉਂਦਾ ਹੈ ਤਾਂ ਉਸ ਕੇਸ ਵਿੱਚ ਹੋਣ ਵਾਲੇ ਫੈਸਲੇ ਤੇ ਇਹਨਾਂ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ ਭਾਵ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਜਸਪ੍ਰੀਤ ਤਲਵਾੜ, ਆਈ.ਏ.ਐਸ ਚੰਡੀਗੜ੍ਹ ਪ੍ਰਮੱਖ ਸਕੱਤਰ,ਪੰਜਾਬ ਸਰਕਾਰ ਮਿਤੀ 20 ਮਈ, 2024 ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ

3577/12-2025/Pb.Govt.Press, S.A.S. Nagar(2381)

Cite this issue. Punjab Gazette, Government of Punjab, 12 December 2025. Indian Gazettes, https://egazette.servantsofknowledge.in/details/in.gazette.punjabdsa.2025-12-12.89458/. Archive identifier in.gazette.punjabdsa.2025-12-12.89458.