Servants of Knowledge
Punjab Gazette · Government of Punjab

ਸ਼੍ਰੀ ਅਵਤਾਰ ਸਿੰਘ ਪੁੱਤਰ ਸ਼੍ਰੀ ਕਰਮ ਸਿੰਘ, ਸੀਨੀਅਰ ਸਹਾਇਕ, ਦਫ਼ਤਰ ਜ਼ਿਲ੍ਹਾ ਖੇਡ ਅਫ਼ਸਰ, ਰੂਪਨਗਰ (ਅੰਗਹੀਣ) ਨੂੰ 60 ਸਾਲ

Published 12 December 2025

Department
Sports and Youth Services
Type
Ordinary
Notification no.
No.SYWD-SPRT01/67/2025-1SS/1236204
Gazetteid
CHD/0092/2024-2026
Identifier
in.gazette.punjabdsa.2025-12-12.89459
Languages
English, Punjabi

click here for IIIF manifest

364 PUNJAB GOVT. GAZ., DECEMBER 12, 2025 (AGHN 21, 1947 SAKA) PART I]

Published by Authority

No. 50] CHANDIGARH, FRIDAY, DECEMBER 12, 2025 (AGRAHAYANA 21, 1947 SAKA)

PART I

Punjab Government Notifications and Orders

ਪੰਜਾਬ ਸਰਕਾਰ

ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ

(ਖੇਡਾਂ ਤੇੇ ਯੁਵਕ ਸੇਵਾਵਾਂ ਸ਼ਾਖਾ)

ਅਧਿਸੂਚਨਾ

ਮਿਤੀ 4 ਨਵੰਬਰ, 2025

ਨੰ:SYWD-SPRT01/67/2025-1SS/1236204.- ਸ਼੍ਰੀ ਅਵਤਾਰ ਸਿੰਘ ਪੁੱਤਰ ਸ਼੍ਰੀ ਕਰਮ ਸਿੰਘ, ਸੀਨੀਅਰ ਸਹਾਇਕ, ਦਫ਼ਤਰ ਜ਼ਿਲ੍ਹਾ ਖੇਡ ਅਫ਼ਸਰ, ਰੂਪਨਗਰ (ਅੰਗਹੀਣ) ƒ 60 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਦੇ ਜਿਲਦ-1, ਭਾਗ-1 ਦੇ ਨਿਯਮ 3.26 ਅਧੀਨ ਕੀਤੇ ਉਪਬੰਧ ਤਹਿਤ ਮਿਤੀ 31.10.2025 ƒ ਬਾਅਦ ਦੁਪਹਿਰ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।

2. ਜੇਕਰ ਇਸ ਅਧਿਕਾਰੀ ਵਿਰੁੱੱਧ ਕੋਈ ਵਿਭਾਗੀ/ਅਨੁਸ਼ਾਸ਼ਨੀ ਕਾਰਵਾਈ/ਮੁਕੱਦਮਾ/ਚੌਕਸੀ ਪੜਤਾਲ/ਆਡਿਟ ਪੈਰਿਆਂ ਜਾਂ ਮਿਸਲੇਨੀਅਸ ਐਡਵਾਂਸ ਰਕਮਾਂ ਦਾ ਕੇਸ ਆਦਿ ਲੰਬਿਤ ਹੋਵੇ ਤਾਂ ਉਸ ਤੇ ਇਹਨਾਂ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ, ਭਾਵ ਪੜਤਾਲ ਚਲਦੀ ਰਹੇਗੀ ਅਤੇ ਉਸ ਪੜਤਾਲ ਦੇ ਸਿੱਟਿਆਂ ਦੇ ਸਨਮੁੱਖ ਉਸ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਜੇਕਰ ਉਹਨਾਂ ਵਿਰੁੱਧ ਕੋਈ ਰਿਕਵਰੀ ਕਿਸੇ ਸਮੇਂ ਸਰਕਾਰ ਦੇ ਧਿਆਨ ਵਿੱਚ ਆੳਂੁਦੀ ਹੈ ਤਾਂ ਉਸਦੀ ਭਰਪਾਈ ਉਨ੍ਹਾਂ ਦੇ ਰਿਟਾਇਰਮੈਂਟ ਲਾਭਾਂ (ਗਰੈਚੂਟੀ/ਲੀਵ ਇਨਕੈਸ਼ਮੈਂਟ/ਪੈਂਨਸ਼ਨ) ਵਿੱਚੋਂ ਕੀਤੀ ਜਾਵੇਗੀ।

ਸਰਵਜੀਤ ਸਿੰਘ, ਆਈ.ਏ.ਐਸ., ਚੰਡੀਗੜ੍ਹ

ਵਿਸ਼ੇਸ਼ ਮੁੱਖ ਸਕੱਤਰ, ਪੰਜਾਬ ਸਰਕਾਰ ਮਿਤੀ 4 ਨਵੰਬਰ, 2025

ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ।

3577/12-2025/Pb. Govt. Press, S.A.S. Nagar( 2340 )

Cite this issue. Punjab Gazette, Government of Punjab, 12 December 2025. Indian Gazettes, https://egazette.servantsofknowledge.in/details/in.gazette.punjabdsa.2025-12-12.89459/. Archive identifier in.gazette.punjabdsa.2025-12-12.89459.