Published by Authority
No. 50] CHANDIGARH, FRIDAY, DECEMBER 12, 2025 (AGRAHAYANA 21, 1947 SAKA)
PART I
Punjab Government Notifications and Orders
ਪੰਜਾਬ ਸਰਕਾਰ
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ
(ਇਮਾਰਤਾਂ ਤੇ ਸੜਕਾਂ-2 ਸ਼ਾਖਾ)
ਹੁਕਮ
ਮਿਤੀ 28 ਨਵੰਬਰ, 2025
ਨੰ: DWSS-ESTI/26/2025-ESTB.1/1254144.- ਸ਼੍ਰੀ ਤੇਜਸਵੀ ਸਰੂਪ ਸਿੰਘ, ਕਾਰਜਕਾਰੀ ਇੰਜੀਨੀਅਰ (ਕੋਡ ਨੰਬਰ 202226), ਇੰਨਵਾਇਰਮੈਂਟ, ਜ਼ੌਨ ਉੱਤਰ, ਪਟਿਆਲਾ ਦੀ 58 ਸਾਲ ਦੀ ਉਮਰ ਪੂਰੀ ਹੋਣ ਤੇ ਅਧਿਕਾਰੀ ƒ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਜਿਲਦ-1 ਭਾਗ-1 ਦੇ ਨਿਯਮ 3.26 (ੳ) ਅਧੀਨ ਮਿਤੀ 30.11.2025 ਤੋਂ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਅਧਿਕਾਰੀ ਵਿਰੁੱਧ ਜੇਕਰ ਕੋਈ ਕ੍ਰੀਮੀਨਲ, ਸਿਵਲ ਕੇਸ, ਵਿਜੀਲੈਂਸ ਕੇਸ ਜਾਂ ਅਨੁਸ਼ਾਸ਼ਨੀ ਕਾਰਵਾਈ ਦਾ ਮਾਮਲਾ ਧਿਆਨ ਵਿਚ ਆਉਂਦਾ ਹੈ ਤਾਂ ਸਰਕਾਰ ਦੁਆਰਾ ਇਨ੍ਹਾਂ ਹੁਕਮਾਂ ƒ ਮੁੜ ਵਿਚਾਰਿਆ ਜਾ ਸਕਦਾ ਹੈ ਜਾਂ ਅਧਿਕਾਰੀ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਭਾਗ 2 ਦੇ ਨਿਯਮ 2.2 ਅਧੀਨ ਕਾਰਵਾਈ ਕੀਤੀ ਜਾ ਸਕਦੀ ਹੈ।
ਨੀਲਕੰਠ ਐਸ.ਆਵ੍ਹਾਡ, ਆਈ.ਏ.ਐਸ.
ਚੰਡੀਗੜ੍ਹ
ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਮਿਤੀ 13 ਨਵੰਬਰ, 2025
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ
3577/12-2025/Pb. Govt. Press, S.A.S. Nagar