Published by Authority
No. 50] CHANDIGARH, FRIDAY, DECEMBER 12, 2025 (AGRAHAYANA 21 , 1947 SAKA)
PART I
Punjab Government Notifications and Orders
ਪੰਜਾਬ ਸਰਕਾਰ
ਯੋਜਨਾਬੰਦੀ ਵਿਭਾਗ
(ਵਿੱਤ ਤੇ ਯੋਜਨਾ ਭਵਨ, ਪਹਿਲੀ ਮੰਜ਼ਿਲ)
(ਪਲਾਟ ਨੰ: 2-ਬੀ, ਸੈਕਟਰ 33-ਏ, ਚੰਡੀਗੜ੍ਹ)
ਹੁਕਮ
ਸ਼ੀ੍ਰ ਸੁਮਿਤ ਕੁਮਾਰ, ਡਾਇਰੈਕਟਰ, ਯੋਜਨਾਬੰਦੀ ਵਿਭਾਗ, ਪੰਜਾਬ ਸਿਵਲ ਸਰਵਿਸਜ਼ ਵਾਲੀUਮ-1 ਪਾਰਟ-1 ਦੇ ਨਿਯਮ 3.26 (a) ਦੇ ਤਹਿਤ 58 ਸਾਲ ਦੀ ਵੱਧ-ਵਰ੍ਹਾ ਉਮਰ ਪੂਰੀ ਹੋਣ ਤੇ ਮਿਤੀ 30-04-2023 (ਬਾਅਦ ਦੁਪਹਿਰ) ਨੂੰ ਸਰਕਾਰੀ ਸੇਵਾ ਤੋ ਰਿਟਾਇਰ ਹੋ ਜਾਣਗੇ।
2. ਜੇਕਰ ਰਿਟਾਇਰਮੈਂਟ ਤੋਂ ਬਾਅਦ ਉਨ੍ਹਾਂ ਦੇ ਵਿਰੁੱਧ ਕੋਈ ਅਨੁਸ਼ਾਸ਼ਨੀ ਕਾਰਵਾਈ/ਇੰਨਕੁਆਰੀ/ਰਿਕਵਰੀ ਨਿਯਮਾਂ ਅਨੁਸਾਰ ਬਣਦੀ ਹੋਈ ਤਾਂ ਇਨ੍ਹਾਂ ਹੁਕਮਾਂ ਦਾ ਉਸ ਤੇ ਕੋਈ ਅਸਰ ਨਹੀ ਹੋਵੇਗਾ।
ਚੰਡੀਗੜ੍ਹ
ਵਿਕਾਸ ਪ੍ਰਤਾਪ, ਆਈ.ਏ.ਐਸ ਮਿਤੀ 24 ਅਪ੍ਰੈਲ, 2023
ਪ੍ਰਮੁੱਖ ਸਕੱਤਰ ਯੋਜਨਾ
3577/12-2025/Pb. Govt. Press, S.A.S. Nagar