Published by Authority
No. 51] CHANDIGARH, FRIDAY, DECEMBER 19, 2025 (AGRAHAYANA 28, 1947 SAKA)
PART I
Punjab Government Notifications and Orders
ਪੰਜਾਬ ਸਰਕਾਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ
(ਖੇਤੀਬਾੜੀ-1 ਸ਼ਾਖਾ)
ਅਧਿਸੂਚਨਾ
ਮਿਤੀ 27 ਜੂਨ, 2025
ਨੰ: 3/15/2025-ਖਬ(1)/9459.- ਸ਼੍ਰੀ ਪਰਮਜੀਤ ਸਿੰਘ, ਜਨਰਲ ਮੈਨੇਜਰ, ਮਾਰਕੀਟਿੰਗ, ਪਨਸੀਡ, ਪੰਜਾਬ, ਐਸ.ਏ.ਐਸ.ਨਗਰ/ਸੰਯੁਕਤ ਡਾਇਰੈਕਟਰ ਖੇਤੀਬਾੜੀ (ਪ੍ਰਬੰਧਕੀ ਵਿੰਗ) ਨੂੰ 60 ਸਾਲ (ਅੰਗਹੀਣ) ਦੀ ਉਮਰ ਪੂਰੀ ਹੋਣ ਉਪਰੰਤ ਮਿਤੀ 30.06.2025 (ਬਾਅਦ ਦੁਪਹਿਰ) ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਅਨੁਸ਼ਾਸ਼ਨੀ ਕਾਰਵਾਈ ਦਾ ਕੇਸ ਸਾਹਮਣੇ ਆਇਆ ਜਾਂ ਕੋਈ ਸਰਕਾਰੀ ਮਾਲ ਧੰਨ ਬਕਾਇਆ ਹੋਇਆ ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ (ਨਿਯਮਾਂਵਲੀ) ਭਾਗ 2 ਦੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।
ਡਾ.ਬਸੰਤ ਗਰਗ
ਚੰਡੀਗੜ੍ਹ
ਪ੍ਰਬੰਧਕੀ ਸਕੱਤਰ, ਪੰਜਾਬ ਸਰਕਾਰ ਮਿਤੀ 19 ਜੂਨ, 2025
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ
3584/12-2025/Pb. Govt. Press, S.A.S. Nagar