Servants of Knowledge
Punjab Gazette · Government of Punjab

ਸ਼੍ਰੀਮਤੀ ਅਮਰਜੀਤ ਕੌਰ, ਸੁਪਰਡੰਟ ਗ੍ਰੇਡ—2 ਨੂੰ ਰਿਟਾਇਰ ਕਰਨ ਸਬੰਧੀ।

Published 19 December 2025

Department
Social Justice Empowerment and Minorities
Type
Ordinary
Notification no.
No.SJEM-WCNP01/61/2023-WC1/1/717316/2023
Gazetteid
CHD/0092/2024-2026
Identifier
in.gazette.punjabdsa.2025-12-19.89516
Languages
English, Punjabi

click here for IIIF manifest

2432 PUNJAB GOVT. GAZ., DECEMBER 19, 2025 (AGHN 28, 1947 SAKA) PART I]

Published by Authority

No. 51] CHANDIGARH, FRIDAY, DECEMBER 19, 2025 (AGRAHAYANA 28, 1947 SAKA)

PART I

Punjab Government Notifications and Orders

ਪੰਜਾਬ ਸਰਕਾਰ

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ

(ਭਲਾਈ ਸੈਲ ਨਾਨ ਪਲਾਨ)

ਦਫਤਰੀ ਹੁਕਮ

ਨੰ.SJEM-WCNP01/61/2023-WC1/1/717316/2023.-ਸ਼੍ਰੀਮਤੀ ਅਮਰਜੀਤ ਕੌਰ, ਸੁਪਰਡੰਟ ਗ੍ਰੇਡ-2 ਨੂੰ ਪੰਜਾਬ ਸਿਵਲ ਸੇਵਾਵਾਂ, ਜਿਲਦ-1, ਭਾਗ-1 ਦੇ ਨਿਯਮ 3.26 ਦੇ ਅਨੁਸਾਰ ਆਪਣੀ 58 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਮਿਤੀ 31.10.2023 (ਬਾ.ਦੁ.) ਨੂੰ ਸੇਵਾ ਨਿਵਿਰਤ ਕੀਤਾ ਜਾਂਦਾ ਹੈ।

2. ਇਸ ਅਧਿਕਾਰਨ ਵਿਰੁੱਧ ਭਵਿੱਖ ਵਿੱਚ ਜੇਕਰ ਕੋਈ Criminal, Civil Case or Disciplinary proceedings ਕਰਨ ਬਾਰੇ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਉਸ ਵਿਰੁੱਧ ਪੰਜਾਬ ਸੀ.ਐਸ.ਆਰ., ਭਾਗ-2 ਦੇ ਨਿਯਮ 2.2 ਅਨੁਸਾਰ ਕਾਰਵਾਈ ਕਰਨ ਦਾ ਹੱਕ ਸਰਕਾਰ ਪਾਸ ਰਾਖਵਾਂ ਹੋਵੇਗਾ।

ਵੀ.ਕੇ.ਮੀਨਾ, ਆਈ.ਏ.ਐਸ., ਚੰਡੀਗੜ੍ਹ

ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਮਿਤੀ 30 ਅਕਤੂਬਰ, 2023 ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ।

3584/12-2025/Pb. Govt. Press, S.A.S. Nagar(2432)

Cite this issue. Punjab Gazette, Government of Punjab, 19 December 2025. Indian Gazettes, https://egazette.servantsofknowledge.in/details/in.gazette.punjabdsa.2025-12-19.89516/. Archive identifier in.gazette.punjabdsa.2025-12-19.89516.