Servants of Knowledge
Punjab Gazette · Government of Punjab

ਸ਼੍ਰੀਮਤੀ ਰਣਜੀਤ ਕਰੌ ਪੁੱਤਰੀ ਸ਼੍ਰੀ ਗਿਆਨ ਸਿੰਘ ,ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਜਿਲ੍ਹਾ ਬਿ

Published 19 December 2025

Department
Employment Generation and Trainning
Type
Ordinary
Notification no.
EMPG-1109/101/2020-1EG/l/1085849/2025
Gazetteid
CHD/0092/2024-2026
Identifier
in.gazette.punjabdsa.2025-12-19.89517
Languages
English, Punjabi

click here for IIIF manifest

PART I] PUNJAB GOVT. GAZ., DECEMBER 19, 2025 (AGHN 28, 1947 SAKA) 2431

Published by Authority

No. 51] CHANDIGARH, FRIDAY, DECEMBER 19, 2025 (AGRAHAYANA 28, 1947 SAKA)

PART I

Punjab Government Notifications and Orders

ਪੰਜਾਬ ਸਰਕਾਰ

ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ

(ਰੋਜ਼ਗਾਰ ਉਤਪੱਤੀ ਸ਼ਾਖਾ)

ਹੁਕਮ

ਮਿਤੀ 28 ਅਪ੍ਰੈਲ, 2025

ਨੰ: EMPG-1109/101/2020-1EG/l/1085849/2025.- ਸ਼੍ਰੀਮਤੀ ਰਣਜੀਤ ਕੌਰ ਪੁੱਤਰੀ ਸ਼੍ਰੀ ਗਿਆਨ ਸਿੰਘ,ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਜਿਲ੍ਹਾ ਬਿਊਰੋ ਆਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫਤਰ ਮਲੇਰਕੋਟਲਾ, ਪੰਜਾਬ, ਚੰਡੀਗੜ੍ਹ ਨੂੰ 58 ਸਾਲਾਂ ਦੀ ਉਮਰ ਪੂਰੀ ਹੋਣ ਉਪਰੰਤ ਪੰਜਾਬ ਸਿਵਲ ਸਰਵਿਸਿਜ਼ ਰੂਲਜ਼ ਵਾਲਿਯੂਮ-1 ਪਾਰਟ-1 ਦੇ ਨਿਯਮ 3.26 (a) ਅਧੀਨ ਮਿਤੀ 30.04.2025 ਨੂੰ ਬਾਅਦ ਦੁਪਹਿਰ ਸਰਕਾਰੀ ਸੇਵਾ ਤੋਂ ਸੇਵਾ- ਨਿਵਿਰਤ ਕੀਤਾ ਜਾਂਦਾ ਹੈ।

2. ਉਕਤ ਅਧਿਕਾਰੀ ਵਿਰੁੱਧ ਭਵਿੱਖ ਵਿੱਚ ਕੋਈ ਕਰੀਮੀਨਲ/ਸਿਵਲ ਕੋਰਟ ਕੇਸ ਜਾਂ ਅਨੁਸ਼ਾਸ਼ਨੀ ਕਾਰਵਾਈ ਕਰਨ ਬਾਰੇ ਕੋਈ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਉਹਨਾਂ ਵਿਰੁੱਧ ਪੰਜਾਬ ਸੀ.ਐਸ.ਆਰ. ਭਾਗ-2 ਦੇ ਨਿਯਮ 2.2 ਦੇ ਉਪਬੰਧਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਉਹਨਾਂ ਵਿਰੁੱਧ ਕੋਈ ਰਿਕਵਰੀ ਕਿਸੇ ਸਟੇਜ ਤੇ ਆਉਂਦੀ ਹੈ ਤਾਂ ਉਸਦੀ ਭਰਪਾਈ ਉਨ੍ਹਾਂ ਦੇ ਰਿਟਾਇਰਮੈਂਟ ਲਾਭਾਂ (ਗਰੈਚੂਟੀ/ਲੀਵ ਇਨਕੈਸ਼ਮੈਂਟ/ਪੈਨਸ਼ਨ) ਵਿਚੋਂ ਕੀਤੀ ਜਾਵੇਗੀ।

ਅਲਕਨੰਦਾ ਦਯਾਲ, ਆਈ.ਏ.ਐਸ.

ਚੰਡੀਗੜ੍ਹ

ਪ੍ਰਮੁੱਖ ਸਕੱਤਰ,ਪੰਜਾਬ ਸਰਕਾਰ ਮਿਤੀ 24 ਅਪ੍ਰੈਲ, 2025 ਰੋਜ਼ਗਾਰ ਉਤਪੱਤਰੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ।

3584/12-2025/Pb. Govt. Press, S.A.S. Nagar(2431)

Cite this issue. Punjab Gazette, Government of Punjab, 19 December 2025. Indian Gazettes, https://egazette.servantsofknowledge.in/details/in.gazette.punjabdsa.2025-12-19.89517/. Archive identifier in.gazette.punjabdsa.2025-12-19.89517.