Servants of Knowledge
Punjab Gazette · Government of Punjab

ਇੰਜੀ. ਚਰਨ ਸਿੰਘ, ਉਪ ਮੰਡਲ ਇੰਜੀਨੀਅਰ (ਬਿਜਲੀ) ਦੀ ਰਿਟਾਇਰਮੈਂਟ ਸਬੰਧੀ

Published 19 December 2025

Department
Public works
Type
Ordinary
Notification no.
No.PWD-BR105/20/2025-1BR1/1114984
Gazetteid
CHD/0092/2024-2026
Identifier
in.gazette.punjabdsa.2025-12-19.89518
Languages
English, Punjabi

click here for IIIF manifest

PART I] PUNJAB GOVT. GAZ., DECEMBER 19, 2025 (AGHN 28, 1947 SAKA) 2439

Published by Authority

No. 51] CHANDIGARH, FRIDAY, DECEMBER 19, 2025 (AGRAHAYANA 28, 1947 SAKA)

PART I

Punjab Government Notifications and Orders

ਪੰਜਾਬ ਸਰਕਾਰ

ਲੋਕ ਨਿਰਮਾਣ ਵਿਭਾਗ

ਇਮਾਰਤਾਂ ਤੇ ਸੜਕਾਂ-1 ਸ਼ਾਖਾ

ਅਧਿਸੂਚਨਾ

ਮਿਤੀ 2 ਜੂਨ, 2025

ਨੰ: PWD-BR105/20/2025-1BR1/1114984.- ਪੰਜਾਬ ਸਿਵਲ ਸੇਵਾਵਾਂ, ਜਿਲਦ-1 ਨਿਯਮ 3.26 (ਏ) ਅਤੇ (ਬੀ) ਵਿੱਚ ਦਰਜ ਉਪਬੰਧਾਂ ਅਧੀਨ ਹੇਠ ਦਰਸਾਏ ਗਏ ਉਪ ਮੰਡਲ ਇੰਜੀਨੀਅਰ (ਬਿਜਲੀ), ਲੋਕ ਨਿਰਮਾਣ ਵਿਭਾਗ ਵਿੱਚ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਮਿਤੀ 31.05.2025 ਨੂੰ (ਬਾਅਦ ਦੁਪਹਿਰ) ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ:-

ਅਧਿਕਾਰੀ ਦਾ ਨਾਮ ਸਰਵ ਸ਼੍ਰੀ ਪਿਤਾ ਦਾ ਨਾਮ ਵਿਸ਼ੇਸ਼ ਕਥਨ ਇੰਜੀ. ਚਰਨ ਸਿੰਘ, ਉਪ ਮੰਡਲ ਸ਼੍ਰੀ ਬੂਟਾ ਸਿੰਘ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਇੰਜੀਨੀਅਰ (ਬਿਜਲੀ)

2. ਅਧਿਕਾਰੀ ਦੇ ਵਿੱਤੀ ਲਾਭਾਂ ਦੀ ਅਦਾਇਗੀ ਐਫ.ਆਈ.ਆਰ.0009 ਮਿਤੀ 28.01.2025 ਦਾ ਫੈਸਲਾ ਹੋਣ ਉਪਰੰਤ ਹੀ ਕੀਤੀ ਜਾਵੇਗੀ।

3. ਅਧਿਕਾਰੀ ਵਿਰੁੱਧ ਮੌਜੂਦਾ ਚੱਲ ਰਹੇ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਰਕਮ ਆਦਿ ਦਾ ਕੇਸ ਲੰਬਿਤ ਹੋਵੇ ਤਾਂ ਉਸ ਤੋਂ ਇਹਨਾਂ ਰਿਟਾਇਰਮੈਂਟ ਦੇ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ ਅਤੇ ਅਧਿਕਾਰੀ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਦੇ ਭਾਗ-2 ਦੇ ਨਿਯਮ 2.2 ਅਧੀਨ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਸਰਕਾਰ ਦਾ ਕੋਈ ਬਕਾਇਆ ਆਦਿ ਲੰਬਿਤ ਹੋਵੇ ਤਾਂ ਉਸ ਨੂੰ ਰਿਕਵਰ ਕਰਨ ਦਾ ਅਧਿਕਾਰ ਸਰਕਾਰ ਪਾਸ ਰਾਖਵਾਂ ਹੋਵੇਗਾ।

ਚੰਡੀਗੜ੍ਹ

ਰਵੀ ਭਗਤ, ਆਈ.ਏ.ਐਸ.

ਮਿਤੀ 31 ਮਈ, 2025

ਸਕੱਤਰ, ਪੰਜਾਬ ਸਰਕਾਰ

ਲੋਕ ਨਿਰਮਾਣ ਵਿਭਾਗ (ਭ ਤੇ ਮ)3584/12-2025/Pb. Govt. Press, S.A.S. Nagar (2439)

Cite this issue. Punjab Gazette, Government of Punjab, 19 December 2025. Indian Gazettes, https://egazette.servantsofknowledge.in/details/in.gazette.punjabdsa.2025-12-19.89518/. Archive identifier in.gazette.punjabdsa.2025-12-19.89518.