Servants of Knowledge
Punjab Gazette · Government of Punjab

ਸ਼੍ਰੀ ਪਵਨ ਕਪੂਰ ਪੁੱਤਰ ਸ਼੍ਰੀ ਬਾਬੂ ਲਾਲ ਕਪੂਰ, ਮੁੱਖ ਇੰਜੀਨੀਅਰ, ਜਲ ਸਰੋਤ ਵਿਭਾਗ, ਪੰਜਾਬ ਦੀ ਰਿਟਾਇਰਮੈਂਟ ਸਬੰਧੀ

Published 19 December 2025

Department
Irrigation
Type
Ordinary
Notification no.
No.WR-IRP1014/1/2025-6IP1/1/1160425/2025
Gazetteid
CHD/0092/2024-2026
Identifier
in.gazette.punjabdsa.2025-12-19.89519
Languages
English, Punjabi

click here for IIIF manifest

PART I] PUNJAB GOVT. GAZ., DECEMBER 19, 2025 (AGHN 28, 1947 SAKA) 2423

Published by Authority

No. 51] CHANDIGARH, FRIDAY, DECEMBER 19, 2025 (AGRAHAYANA 28 , 1947 SAKA)

PART I

Punjab Government Notifications and Orders

ਪੰਜਾਬ ਸਰਕਾਰ

ਜਲ ਸਰੋਤ ਵਿਭਾਗ

(ਸਿੰਚਾਈ ਪ੍ਰਸੋਨਲ-1 ਸ਼ਾਖਾ)

ਅਧਿਸੂਚਨਾ

ਮਿਤੀ 25 ਜੁਲਾਈ, 2025

ਨੰ: WR-IRP1014/1/2025-6IP1/1/1160425/2025.- ਸ਼੍ਰੀ ਪਵਨ ਕਪੂਰ ਪੁੱਤਰ ਸ਼੍ਰੀ ਬਾਬੂ ਲਾਲ ਕਪੂਰ, ਮੁੱਖ ਇੰਜੀਨੀਅਰ, ਜਲ ਸਰੋਤ ਵਿਭਾਗ, ਪੰਜਾਬ, 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਮਿਤੀ 31.07.2025 ਨੂੰ ਬਾਅਦ-ਦੁਪਹਿਰ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਹੋ ਜਾਣਗੇ।

2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਖਾਤੇ ਵਿੱਚ ਖੜੀਆਂ ਰਕਮਾਂ ਦਾ ਕੇਸ ਆਦਿ ਲੰਬਿਤ ਹੋਵੇ ਅਤੇ ਭਵਿੱਖ ਵਿੱਚ ਕੋਈ ਹੋਰ ਵਿਭਾਗੀ/ਅਨੁਸ਼ਾਸਨੀ/ਚੌਕਸੀ ਪੜਤਾਲ/ਮੁਕੱਦਮਾਂ ਹੋਇਆ ਤਾਂ ਉਸ ਕੇਸ ਵਿੱਚ ਹੋਣ ਵਾਲੇ ਫੈਸਲੇ ਤੇ ਇਹਨਾਂ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ, ਭਾਵ ਪੜਤਾਲ ਚਲਦੀ ਰਹੇਗੀ ਅਤੇ ਉਸ ਪੜਤਾਲ ਦੇ ਸਿੱਟਿਆਂ ਦੇ ਸਨਮੁੱਖ ਉਸ ਵਿਰੁੱਧ ਨਿਯਮਾਂ/ਹਦਾਇਤਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਕ੍ਰਿਸ਼ਨ ਕੁਮਾਰ, ਆਈ.ਏ.ਐਸ.

ਚੰਡੀਗੜ੍ਹ

ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਮਿਤੀ 24 ਜੁਲਾਈ, 2025

ਜਲ ਸਰੋਤ ਵਿਭਾਗ।

3584/12-2025/Pb. Govt. Press, S.A.S. Nagar( 2423)

Cite this issue. Punjab Gazette, Government of Punjab, 19 December 2025. Indian Gazettes, https://egazette.servantsofknowledge.in/details/in.gazette.punjabdsa.2025-12-19.89519/. Archive identifier in.gazette.punjabdsa.2025-12-19.89519.