Published by Authority
No. 51] CHANDIGARH, FRIDAY, DECEMBER 19, 2025 (AGRAHAYANA 28, 1947 SAKA)
PART I
Punjab Government Notifications and Orders
ਪੰਜਾਬ ਸਰਕਾਰ
ਟਰਾਂਸਪੋਰਟ ਵਿਭਾਗ
(ਟਰਾਂਸਪੋਰਟ-3 ਸ਼ਾਖਾ)
ਹੁਕਮ
ਨੰ.THAN-TRP30ESBM/10/2024-5TN3/1/B54107/2024.-ਸ਼੍ਰੀ ਕੁਲਦੀਪ ਸਿੰਘ ਪੁੱਤਰ ਸ਼੍ਰੀ ਅਰਜਨ ਸਿੰਘ, ਸੁਪਰਡੰਟ ਗ੍ਰੇਡ-1 ਮੁੱਖ ਦਫਤਰ ƒ 58 ਸਾਲ ਦੀ ਉਮਰ ਪੂਰੀ ਕਰਨ ਤੇ ਮਿਤੀ 31.05.2024 ƒ ਬਾਅਦ ਦੁਪਹਿਰ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ/ਰਿਟਾਇਰ ਕੀਤਾ ਜਾਂਦਾ ਹੈ।
2. ਇਸ ਅਧਿਕਾਰੀ ਵਿਰੁੱਧ ਭਵਿੱਖ ਵਿੱਚ ਜੇਕਰ ਕੋਈ ਕਰੀਮੀਨਲ, ਸਿਵਲ ਕੇਸ ਜਾਂ ਅਨੁਸਾਸ਼ਨੀ ਕਾਰਵਾਈ ਕਰਨ ਬਾਰੇ ਮਾਮਲੇ ਧਿਆਨ ਵਿੱਚ ਆਉਂਦਾ ਹੈ ਤਾਂ ਉਸ ਵਿਰੁੱਧ ਪੰਜਾਬ ਸੀ.ਐਸ.ਆਰ ਭਾਗ-II ਦੇ ਨਿਯਮ 2.2 ਅਨੁਸਾਰ ਕਾਰਵਾਈ ਕੀਤੀ ਜਾਵੇਗੀ ਜਿਸ ਦਾ ਹੱਕ ਸਰਕਾਰ ਪਾਸ ਰਾਖਵਾਂ ਹੋਵੇਗਾ।
ਦਿਲਰਾਜ ਸਿੰਘ, ਆਈ.ਏ.ਐਸ.
ਚੰਡੀਗੜ੍ਹ
ਸਕੱਤਰ, ਪੰਜਾਬ ਸਰਕਾਰ
ਮਿਤੀ 31 ਮਈ, 2024
ਟਰਾਂਸਪੋਰਟ ਵਿਭਾਗ
3584/12-2025/Pb. Govt. Press, S.A.S. Nagar