Published by Authority
No.51] CHANDIGARH, FRIDAY, DECEMBER 19, 2025 ( AGRAHAYANA 28, 1947 SAKA)
CONTENTS
Pages PART I—Punjab Government Notifications and Orders
.. 2389-2444 PART I-A—Notifications by Local Government
.. Nil PART I-B—Notifications by Commissioners and Deputy Commissioners .. Nil PART II—Statutory Notifications and Republications from Gazette of India/Punjab .. Nil PART III—Notification by High Court, Labour Commissioner ; Advertisements ; .. 1537-1569 Director of Lotteries, Punjab and Notices etc.
PART III-A—Notifications by Universities
.. Nil PART III-B—Court Notices
.. Nil PART IV—Acts and Bills
.. Nil PART V—Notification by Punjab State Legislature
.. Nil SUPPLEMENT PART I—Statistical
.. Nil SUPPLEMENT PART II—General
.. Nil LEGISLATIVE SUPPLEMENT—Contents..
...Nil Ditto PART I—Acts
.. Nil Ditto PART II—Ordinances
.. Nil Ditto PART III—Delegated Legislation
.. Nil Ditto PART IV—Correction slips, Republications and Replacements .. Nil Published by Authority
No.51] CHANDIGARH, FRIDAY, DECEMBER 19, 2025 (AGRAHAYANA 28, 1947 SAKA)
PART I
Punjab Government Notifications and Orders
ਪੰਜਾਬ ਸਰਕਾਰ
ਸਹਿਕਾਰਤਾ ਵਿਭਾਗ
(ਸਹਿਕਾਰਤਾ-1 ਸ਼ਾਖਾ)
ਹੁਕਮ
ਪੰਜਾਬ ਦੇ ਰਾਜਪਾਲ ਜੀ ਪ੍ਰਸੰਨਤਾ ਪੂਰਵਕ ਸ਼੍ਰੀ ਮਲਕੀਤ ਰਾਮ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ, ਹੁਸ਼ਿਆਰਪੁਰ ਨੂੰ 58 ਸਾਲ ਦੀ ਉਮਰ ਪੂਰੀ ਕਰਨ ਤੇ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਜਿਲਦ-1, ਭਾਗ-1 ਦੇ ਨਿਯਮ 3.26 (ਏ) ਵਿੱਚ ਦਰਜ ਉਪਬੰਧ ਤਹਿਤ ਮਿਤੀ 31.03.2023 ਨੂੰ (ਬਾਅਦ ਦੁਪਹਿਰ) ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਜੇਕਰ ਅਧਿਕਾਰੀ ਵਿਰੁੱਧ ਕੋਈ ਅਨੁਸ਼ਾਸ਼ਨੀ ਕਾਰਵਾਈ/ਕੋਰਟ ਕੇਸ ਸਾਹਮਣੇ ਆਇਆ ਜਾਂ ਕੋਈ ਕਿਸੇ ਕਿਸਮ ਦਾ ਬਕਾਇਆ ਹੋਇਆ ਤਾਂ ਉਸ ਵਿਰੁੱਧ ਪੰਜਾਬ ਸੇਵਾਵਾਂ ਨਿਯਮਾਂਵਲੀ ਭਾਗ-2 ਦੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।
3 ਅਧਿਕਾਰੀ ਦੀ ਇਹ ਰਿਟਾਇਰਮੈਂਟ ਉਸ ਵਿਰੁੱਧ ਲੰਭਿਤ ਦੋਸ਼ ਸੂਚੀ ਦੇ ਅੰਤਿਮ ਨਿਪਟਾਰੇ ਦੇ ਅਸਰ ਅਧੀਨ ਹੋਵੇਗੀ।
ਅਨੁਰਾਗ ਅਗਰਵਾਲ ਚੰਡੀਗੜ੍ਹ
ਵਿਸ਼ੇਸ਼ ਮੁੱਖ ਸਕੱਤਰ, ਪੰਜਾਬ ਸਰਕਾਰ ਮਿਤੀ 26 ਅਕਤੂਬਰ, 2023
ਸਹਿਕਾਰਤਾ ਵਿਭਾਗ।
3584/12-2025/Pb. Govt. Press, S.A.S. Nagar