EXTRAORDINARY
Published by Authority
CHANDIGARH, FRIDAY, DECEMBER 19, 2025 (AGRAHAYANA 28, 1947 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ
(ਮਿਉਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 18 ਦਸੰਬਰ, 2025
ਨੰਬਰ: 04/95/ਹਲਕਾਬੰਦੀ(ਸ-1)/ਮਚਸ਼/2025/206.- ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ III ਆਫ 1911) ਦੀ ਧਾਰਾ 240 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ਼ ਆਫ ਮਿਉਂਸਪੈਲਟੀਜ ਰੂਲਜ, 1972 ਦੇ ਨਿਯਮ 8 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿ~ਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆ ਨਿਯਮਾਂ ਦਾ ਖਰੜ੍ਹਾ ਜਿਨ੍ਹਾਂ ƒ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ ਕਰਦੇ ਹਨ ਅਤੇ ਇਸ ਸਬੰਧ ਵਿ~ਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਕੌਂਸਲ, ਗਿੱਦੜਬਾਹਾ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਤ ਕਰਦੇ ਹਨ, ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ।ਉਹ ਇਸ ਅਧਿਸੂਚਨਾ ਦੇ ਪ੍ਰਕਾਸ਼ਤ ਹੋਣ ਤੋਂ 7 ਦਿਨਾਂ ਦੇ ਪਿ~ਛੋਂ ਨਿਮਨ ਅਨੁਸਾਰ ਖਰੜੇ ਤੇ ਪ੍ਰਾਪਤ ਉਨ੍ਹਾਂ ਇਤਰਾਜਾਂ/ ਸੁਝਾਵਾਂ ਤੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਵੀ ਅਸਰ ਸੰਭਾਵੀ ਵਿਅਕਤੀ ਵਲੋਂ ਉਕਤ ਅਨੁਸਾਰ ਮਿੱਥੇ ਸਮੇ ਅੰਦਰ ਸਬੰਧਤ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਰਾਹੀਂ ਸਕੱਤਰ ਪੰਜਾਬ ਸਰਕਾਰ, ਸਥਾਨਕ ਸਰਕਾਰ ਵਿਭਾਗ ƒ ਪ੍ਰਾਪਤ ਹੋਣਗੇ।
ਨਿਯਮਾਂ ਦਾ ਖਰੜਾ
ਨਗਰ ਕੌਂਸਲ, ਗਿੱਦੜਬਾਹਾ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਨਗਰ ਕੌਸਲ ਦੀ ਚੋਣ ਦੇ ਮਕਸਦ ਲਈ ਨਗਰ ਕਂੌਸਲ ਨੂੰ 19 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 14 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-
1. ਅਨੁਸੂਚਿਤ ਜਾਤੀਆ ਦੇ ਮੈਂਬਰਾਂ ਲਈ ਰਾਖਵਾਂ:
2. ਇਸਤਰੀ ਮੈਂਬਰਾਂ ਲਈ ਰਾਖਵਾਂ:
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ ਅਤੇ
4. ਪੱਛੜੀ ਸ਼ੇ੍ਰਣੀਆਂ ਦੇ ਮੈਂਬਰਾਂ ਲਈ ਰਾਖਵਾਂ,
ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।
( 9132 )PUNJAB GOVT. GAZ. (EXTRA), DECEMBER 19, 2025 (AGHN 28, 1947 SAKA) 9133 ਨਗਰ ਕੌਂਸਲ, ਗਿੱਦੜਬਾਹਾ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ
ਵਾਰਡ ਨੰਬਰ:- 1 (ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਹੁਸਨਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਹੁਸਨਰ ਰੋਡ ਨਾਲ ਚਲਦੇ ਹੋਏ ਹੁਸਨਰ ਚੌਂਕ ਪਾਰ ਕਰਦੇ ਹੋਏ ਰਾਜਵਾਹਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ (ਬਾਈ ਪਾਸ ਪਾਰ ਕਰਕੇ) ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਉੱਤਰੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਹੁਸਨਰ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-2
ਨੈਸ਼ਨਲ ਹਾਈਵੇ-15 ਅਤੇ ਮੇਨ ਗਲੀ ਮੱਲਣ ਕਲੋਨੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮੇਨ ਗਲੀ ਮੱਲਣ ਸਿੰਘ ਨਾਲ ਚਲਦੇ ਹੋਏ ਗਲੀ ਪੋਪਲੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕ੍ਰਿਸ਼ਨ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ -------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਗੁਰੂ ਤੇਗ ਬਹਾਦਰ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਦੇਵ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੁਡੇਜਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਰੋਡ ਡਾਕਟਰ ਅੰਬੇਦਕਰ ਨਗਰ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਅਲਬੀਰਾ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੋਹਨ ਲਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਪ੍ਰਿਥੀ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਰਸ਼ਨ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਦਰਸ਼ਨ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟਰੱਕ ਯੂਨੀਅਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਨੈਸ਼ਨਲ ਹਾਈਵੇ 15 ਤੀਕ; ਫਿਰ ਉਕਤ ਹਾਈਵੇ ਨਾਲ ਚਲਦੇ ਹੋਏ ਭਾਰੂ ਚੌਂਕ ਤੋਂ ਮੇਨ ਭਾਰੂ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਾਰਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ------ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਰਤਾਰ ਦੁੱਗਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਧੰਨਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਮੇਨ ਗਲੀ ਗੁਰੂ ਨਾਨਕ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤੋਤੀ ਭੱਠੇ ਵਾਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ----- ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ----- ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਊਸ਼ਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੇਨ ਗਲੀ ਗੀਤਾ ਹਸਪਤਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਹਿੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੇਤੀਆ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨੈਸ਼ਨਲ ਹਾਈਵੇ 15 ਨੂੰ ਪਾਰ ਕਰਕੇ ਮੇਨ ਗਲੀ ਮੱਲਣ ਕਲੋਨੀ ਵਾਲੀ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-3 (ਇਸਤਰੀ ਮੈਂਬਰਾਂ ਲਈ ਰਾਖਵਾਂ)
ਹੁਸਨਰ ਰੋਡ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉੱਤਰੀ ਹੱਦ ਨਾਲ ਚਲਦੇ ਹੋਏ ਮੇਨ ਰੋਡ ਭਾਰੂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨੈਸ਼ਨਲ ਹਾਈਵੇ-15 ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਦਰਸ਼ਨ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੋਹਨ ਲਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਲਬੀਰਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਰੋਡ ਡਾਕਟਰ ਅੰਬੇਦਕਰ ਨਗਰ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਜੁਡੇਜਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏੇ ਗਲੀ ਬਲਦੇਵ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਗੁਰੂ ਤੇਗ ਬਹਾਦਰ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ --------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕ੍ਰਿਸ਼ਨ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਪੋਪਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਮੱਲਣ ਸਿੰਘ ਕਲੋਨੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨੈਸ਼ਨਲ ਹਾਈਵੇ-15 ਤੀਕ; ਫਿਰ ਉਕਤ ਹਾਈਵੇ ਨਾਲ ਚਲਦੇ ਹੋਏ ਹੁਸਨਰ ਚੌਂਕ ਤੋਂ ਹੁਸਨਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-4
ਭਾਰੂ ਰੋਡ ਅਤੇ ਨਗਰ ਕੌਂਸਲ ਦੀ ਉਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉੱਤਰੀ ਹੱਦ (ਨੈਸ਼ਨਲ ਹਾਈਵੇ 9134 PUNJAB GOVT. GAZ. (EXTRA), DECEMBER 19, 2025 (AGHN 28, 1947 SAKA) ਉਕਤ ਬਾਈਪਾਸ ਨਾਲ ਚਲਦੇ ਹੋਏ ਸਾਹਮਣੇ ਗਲੀ---- ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਕਾਲੀ ਮਾਤਾ ਮੰਦਿਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾ ਼ ਜੁਨੇਜਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਵਾਹਰ ਫੋਟੋ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਬਰਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਮੇਨ ਗਲੀ ਤਿਲਕ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਘਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਡੀ ਼ਏ ਼ਵੀ ਼ਕਾਲਜ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਭਾਰੂ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ----- ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾ ਼ਦਿੱਲੀ ਵਾਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਖਬੀਰ ਪਟਵਾਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਾਰਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਮੇਨ ਭਾਰੂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:-5 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਊਸ਼ਾਲਾ ਰੋਡ ਅਤੇ ਗਲੀ ਬਾਬਾ ਖੇਤੂ ਰਾਮ ਪਾਰਕ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ---- ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਤੋਤੀ ਭੱਠੇ ਵਾਲੇ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਮੇਨ ਗਲੀ ਗੁਰੂ ਨਾਨਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਧੰਨਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਕਰਤਾਰ ਦੁੱਗਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੇਖੋਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਾਰਕ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਖਵੀਰ ਪਟਵਾਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਡਾ ਼ ਦਿੱਲੀ ਵਾਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ---- ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਭਾਰੁੂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨੰ: 1 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਗੁਰੂ ਨਾਨਕ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਬਾਲਵਾੜੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੀਦਾਨੰਦ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ---- ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸੁਭਾਸ਼ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਦੇਵ ਮਹਿਰਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਨੰ: 1 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਸੁਭਾਸ਼ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਊਸ਼ਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬਾਬਾ ਖੇਤੂ ਰਾਮ ਪਾਰਕ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 6
ਗਊਸ਼ਾਲਾ ਰੋਡ ਅਤੇ ਮੇਨ ਗਲੀ ਸੁਭਾਸ਼ ਨਗਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮੇਨ ਗਲੀ ਸੁਭਾਸ਼ ਨਗਰ ਨਾਲ ਚਲਦੇ ਹੋਏ ਸਾਹਮਣੇ ਗਲੀ ਨੰ 1 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਦੇਵ ਮਹਿਰਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਸੁਭਾਸ਼ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੀਦਾਨੰਦ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਬਾਲਵਾੜੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ --- ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਗੁਰੂ ਨਾਨਕ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਨੰ: 1 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਭਾਰੂ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਡੀ ਼ਏ ਼ਵੀ ਼ਕਾਲਜ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਘਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਤਿਲਕ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕੂਲਰ ਰੋਡ ਪਾਰ ਕਰਕੇ ਗਲੀ ਦੌਲਾ ਦਰਵਾਜਾ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ----- ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ---- ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ----- ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਾਂਧੀ ਚੌਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਥੇੜੀ ਦਰਵਾਜਾ ਤੀਕ; ਫਿਰ ਉਕਤ ਦਰਵਾਜੇ ਨਾਲ ਚਲਦੇ ਹੋਏ ਫਿਰਨ ਰੋਡ ਤੀਕ; ਫਿਰ ਉਕਤ ਰੋਡ ਨਾਲ ਹੋਏ ਮੇਨ ਗਲੀ ਸੁਭਾਸ਼ ਨਗਰ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
PUNJAB GOVT. GAZ. (EXTRA), DECEMBER 19, 2025 (AGHN 28, 1947 SAKA) 9135ਵਾਰਡ ਨੰ: 7 (ਅਨੂਸੂਚਿਤ ਜਾਤੀ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਫਿਰਨੀ ਰੋਡ ਅਤੇ ਮੇਨ ਗਲੀ ਤਿਲਕ ਨਗਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਤਿਲਕ ਨਗਰ ਦੇ ਨਾਲ ਚਲਦੇ ਹੋਏ ਗਲੀ ਬਾਬਰਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਸਿੱਖ ਮੁਹੱਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਵਾਹਰ ਫੋਟੋ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾ ਼ ਜੁਡੇਜਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕਾਲੀ ਮਾਤਾ ਮੰਦਿਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ --- ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਾਈਪਾਸ ਅਨਾਜ ਮੰਡੀ ਤੀਕ; ਫਿਰ ਉਕਤ ਬਾਈਪਾਸ ਨਾਲ ਚਲਦੇ ਹੋਏ ਪਹੀ ਤੀਕ; ਫਿਰ ਉਕਤ ਪਹੀ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਰੇਲਵੇ ਸਟੇਸ਼ਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਘੰਟਾ ਘਰ ਤੋਂ ਮੇਨ ਗਲੀ ਸਿੱਖ ਮੁਹੱਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਫਿਰਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੇਨ ਗਲੀ ਤਿਲਕ ਨਗਰ ਤੀਕ;
ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 8 (ਪਛੜੀਆਂ ਸ਼੍ਰੇਣੀਆਂ ਲਈ ਰਾਖਵਾਂ)
ਰੇਲਵੇ ਲਾਈਨ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੂਰਬੀ ਹੱਦ ਨਾਲ ਚਲਦੇ ਹੋਏ ਪਿਉਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ --- ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ੇਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁੱਖੀ ਦਾਈ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ---- ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਛੱਪੜ ਵਾਲੀ ਰੋਡ ਪਾਰ ਕਰਕੇ ਗਲੀ ਨੰਦ ਮਿਸਤਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਰਮ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਧਾਲੀਵਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਠਾਕੁਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰਸਤਾ ਛੋਟਾ ਸੇਠ ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਨਾਥਾ ਚੇਲਾ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਜੂਰਾ ਸਿੰਘ ਕਿੰਗਰਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੁਲਵੰਤ ਸਿੰਘ ਪ੍ਰਧਾਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ---- ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸਾਬਕਾ ਪ੍ਰਧਾਨ ਹਾਕਮ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 9 (ਅਨੂਸੂਚਿਤ ਜਾਤੀ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਪੀ ਼ਸੀ ਼ ਰੋਡ ਢਾਹਣੀ ਸ਼ੇਰ ਸਿੰਘ ਵਾਲਾ ਅਤੇ ਗਲੀ ਸ਼ੇਰ ਸਿੰਘ ਦੇ ਮਿਲਣ ਦੇ ਸਥਾਲ ਤੋਂ ਆਰੰਭ ਕਰਕੇ ਗਲੀ ਸ਼ੇਰ ਸਿੰਘ ਵਾਲੀ ਨਾਲ ਚਲਦੇ ਹੋਏ ਵਾਟਰ ਵਰਕਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ---- ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਿਉਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਪੁਰਾਣਾ ਪਿਉਰੀ ਰੋਡ ਪਾਰ ਕਰਕੇ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਜੰਡੀਆਂ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਾੜੋ ਕੱਸੀ ਤੀਕ; ਫਿਰ ਉਕਤ ਕੱਸੀ ਨਾਲ ਚਲਦੇ ਹੋਏ ਪੀ ਼ਸੀ ਼ਰੋਡ ਢਾਹਣੀ ਸ਼ੇਰ ਸਿੰਘ ਵਾਲ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸ਼ੇਰ ਸਿੰਘ ਵਾਲੀ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 10 (ਅਨੂਸੂਚਿਤ ਜਾਤੀ ਦੇ ਮੈਂਬਰਾਂ ਲਈ ਰਾਖਵਾਂ)
ਪੀ ਼ਸੀ ਼ਰੋਡ ਢਾਹਣੀ ਸ਼ੇਰ ਸਿੰਘ ਵਾਲੀ ਅਤੇ ਮਾੜੋ ਕੱਸੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮਾੜੋ ਕੱਸੀ ਨਾਲ ਚਲਦੇ ਹੋਏ ਜੰਡੀਆਂ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਹਾਦਰ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨੰਦ ਮਿਸਤਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁੱਖੀ ਦਾਈ ਤੀਕ; ਫਿਰ ਉਕਤ ਗਲੀ ਨਾਲ ਆਰੰਭ ਕੀਤਾ ਸੀ।
9136 PUNJAB GOVT. GAZ. (EXTRA), DECEMBER 19, 2025 (AGHN 28, 1947 SAKA)ਵਾਰਡ ਨੰ: 11 (ਇਸਤਰੀ ਮੈਂਬਰਾਂ ਲਈ ਰਾਖਵਾਂ)
ਬਾਦਲ ਵਾਲੀ ਰੋਡ ਅਤੇ ਪਸ਼ੂ ਹਸਪਤਾਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪਸ਼ੂ ਹਸਪਤਾਲ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਸ਼ੇਰ ਜੰਗ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਾਥਾਂ ਚੇਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰਸਤਾ ਛੋਟਾ ਸ਼ੇਖ ਤੋਂ ਗਲੀ ਠਾਕੁਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਨਾਥਾਂ ਵਾਲਾ ਖੂਹ ਤੋਂ ਗਲੀ ਅਮਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦਿਆਲ ਧਾਲੀਵਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਦ ਮਿਸਤਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਾਦਲ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਬਾਦਲ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਸ਼ੂ ਹਸਪਤਾਲ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 12 (ਅਨੂਸੂਚਿਤ ਜਾਤੀ ਦੇ ਮੈਂਬਰਾਂ ਲਈ ਰਾਖਵਾਂ)
ਰੇਲਵੇ ਲਾਈਨ ਅਤੇ ਗਲੀ ਹਾਕਮ ਸਿੰਘ ਸਾਬਕਾ ਪ੍ਰਧਾਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਹਾਕਮ ਸਿੰਘ ਸਾਬਕਾ ਪ੍ਰਧਾਨ ਨਾਲ ਚਲਦੇ ਹੋਏ ਪ੍ਰਾਇਮਰੀ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮੁਖਤਿਆਰ ਚਹਿਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਬੇਦੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭੈਰੋਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ---- ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜ਼ੋਸ਼ੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਾਕਮ ਸਿੰਘ ਸਾਬਕਾ ਪ੍ਰਧਾਨ ਵਾਲੀ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 13 (ਇਸਤਰੀ ਮੈਂਬਰਾਂ ਲਈ ਰਾਖਵਾਂ)
ਸ਼ੇਰ ਜੰਗ ਸਿੰਘ ਰੋਡ ਅਤੇ ਪਸ਼ੂ ਹਸਪਤਾਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪਸ਼ੂ ਹਸਪਤਾਲ ਰੋਡ ਨਾਲ ਚਲਦੇ ਹੋਏ ਬੇਟਾਬਾਦਾ ਰੋਡ ਪਾਰ ਕਰਕੇ ਬਾਦਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਤੇਜ਼ੋ ਵਾਲੀ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲੰਬੀ ਸੜਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੰਡਿਤ ਹਰੀ ਰਾਮ ਸਾਬਕਾ ਐਮ ਼ਸੀ ਼ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਮੰਗਤ ਰਾਏ ਐਮ ਼ਸੀ ਼ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬੈਟਾਬਾਦ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੇਨ ਚੌਂਕ ਪਾਰ ਕਰਦੇ ਹੋਏ ਪ੍ਰਾਇਮਰੀ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਜ਼ੋਸ਼ੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ----
ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਭੈਰੋਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬੇਦੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਖਤਿਆਰ ਚਹਿਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪ੍ਰਾਇਮਰੀ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸ਼ੇਰ ਜੰਗ ਸਿੰਘ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪਸ਼ੂ ਹਸਪਤਾਲ ਰੋਡ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 14
ਬਾਦਲ ਰੋਡ ਅਤੇ ਨਗਰ ਕੌਂਸਲ ਦੀ ਦੱਖਣ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਦੱਖਣੀ ਹੱਦ ਨਾਲ ਚਲਦੇ ਹੋਏ (ਲੰਬੀ ਰੋਡ ਪਾਰ ਕਰਕੇ) ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ;
ਫਿਰ ਉਕਤ ਹੱਦ ਨਾਲ ਚਲਦੇ ਹੋਏ ਗਲੀ ਜਗੀਰ ਸਿੰਘ ਧਾਲੀਵਾਲ ਈ਼ U ਼ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਲੰਬੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਤੇਜ਼ੋ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਬਾਦਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ : 15 (ਅਨੂਸੂਚਿਤ ਜਾਤੀ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਰੇਲਵੇ ਲਾਈਨ ਅਤੇ ਗਲੀ ਜ਼ੋਸ਼ੀ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਜ਼ੋਸ਼ੀ ਵਾਲੀ ਨਾਲ ਚਲਦੇ ਹੋਏ PUNJAB GOVT. GAZ. (EXTRA), DECEMBER 19, 2025 (AGHN 28, 1947 SAKA) 9137 ਗਲੀ ਨਾਲ ਚਲਦੇ ਹੋਏ ਸਾਹਮਣੇ ਲੰਬੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਜਗੀਰ ਸਿੰਘ ਧਾਲੀਵਾਲ ਈ ਼ U ਼ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਸਾਹਮਣੇ ਮੇਨ ਗਲੀ ਪਾਲ ਮਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਾਨਕ ਨਗਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਕ੍ਰਿਸ਼ਨ ਲਾਲ ਡਰਾਈਵਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਿਸੰਬਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਝਗੜੂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਖਜੂਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਲੰਬੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਛਿੰਦਾ ਮਿਸਤਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਹਾਦਰ ਚੰਦ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਹਨੂੰਮਾਨ ਮੰਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਗਲੀ ਜ਼ੋਸ਼ੀ ਵਾਲੀ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 16 (ਅਨੂਸੂਚਿਤ ਜਾਤੀ ਦੇ ਮੈਂਬਰਾਂ ਲਈ ਰਾਖਵਾਂ)
ਰੇਲਵੇ ਲਾਈਨ ਅਤੇ ਹਨੂੰਮਾਨ ਮੰਦਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਹਨੂੰਮਾਨ ਮੰਦਰ ਰੋਡ ਨਾਲ ਚਲਦੇ ਹੋਏ ਗਲੀ ਬਹਾਦਰ ਚੰਦ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਛਿੰਦਾ ਮਿਸਤਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲੰਬੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਗਲੀ ਗੁਪਤਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬ੍ਰਾਹਮਣ ਸਭਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸਤੀਸ਼ ਸ਼ਰਮਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਡਾ ਼ਰਾਜਵਿੰਦਰ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੂਰਬ ਚੰਦ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਿਸ਼ੋਰ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸਤੀਸ਼ ਸ਼ਰਮਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਫਕੀਰਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦੇਵ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸ਼ਾਮ ਲਾਲ ਪ੍ਰਧਾਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਜ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੂਰਨ ਮੁਨਸ਼ੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਿਹਾਰੀ ਸੈਕਟਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸ਼ਿਵ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਫਿਰਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਰੇਸ਼ਮ ਮੋਂਗਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾਕਖਾਨੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਰੌਸ਼ਨ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਲੰਬੀ ਫਾਟਕ ਤੋਂ ਰੇਲਵੇ ਲਾਈਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਹਨੂੰਮਾਨ ਮੰਦਰ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 17 (ਅਨੂਸੂਚਿਤ ਜਾਤੀ ਦੇ ਮੈਂਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਗਲੀ ਰਾਜੀਵ ਬਾਂਸਲ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਰਾਜੀਵ ਬਾਂਸਲ ਦੇ ਨਾਲ ਚਲਦੇ ਹੋਏ ਸਾਹਮਣੇ ਗਲੀ ਮੁਖਤਿਆਰੀ ਲਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੋਨੀਆ ਸੇਤੀਆ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਰੋੜਾ ਐਡਵੋਕੇਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਜੈਨ ਟੀਨ ਫੈਕਟਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਠਾਕੁਰ ਮੁਹੱਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ --- ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚਾਵਲਾ ਪੱਤਰਕਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਗਨ ਚੈਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੂਰਨ ਮੁਨਸ਼ੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਜ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ਾਮ ਲਾਲ ਪ੍ਰਧਾਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦੇਵ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਫਕੀਰਾ ਵਾਲੀ 9138 PUNJAB GOVT. GAZ. (EXTRA), DECEMBER 19, 2025 (AGHN 28, 1947 SAKA) ਗਲੀ ਗੁਪਤਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਗਲੀ ਖਜੂਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਝਗੜੂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਿਸ਼ੰਬਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕ੍ਰਿਸ਼ਨ ਲਾਲ ਡਰਾਇਵਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਾਨਕ ਨਗਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਾਲ ਮਾਲੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਮੇਨ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਗਲੀ ਰਾਜੀਵ ਬਾਂਸਲ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 18
ਰੇਲਵੇ ਲਾਈਨ ਅਤੇ ਗਲੀ ਰੌਸ਼ਨ ਲਾਲ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਰੌਸ਼ਨ ਲਾਲ ਨਾਲ ਚਲਦੇ ਹੋਏ ਗਲੀ ਡਾਕਖਾਨਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰੇਸ਼ਮ ਮੋਂਗਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਫਿਰਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸ਼ਿਵ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਿਹਾਰੀ ਸੈਕਟਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਜਾ ਰਾਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਗਨ ਚੈਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ---- ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਠਾਕੁਰ ਮੁਹੱਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੈਨ ਟੀਨ ਫੈਕਟਰੀ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਫਿਰਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਥੇਹੜੀ ਦਰਵਾਜਾ ਤੀਕ;
ਫਿਰ ਉਕਤ ਦਰਵਾਜੇ ਨਾਲ ਚਲਦੇ ਹੋਏ ਗਾਂਧੀ ਚੌਂਕ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ----- ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ --- ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ --- ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ---- ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ---- ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਦੋਲਾ ਦਰਵਾਜਾ ਤੀਕ; ਫਿਰ ਉਕਤ ਦਰਵਾਜੇ ਨਾਲ ਚਲਦੇ ਹੋਏ ਫਿਰਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਘੰਟਾ ਘਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਸਟੇਸ਼ਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ;
ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਗਲੀ ਰੌਸ਼ਨ ਲਾਲ ਵਾਲੀ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 19 (ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਪੱਛਮੀ ਹੱਦ (ਜ਼ਸਵੰਤ ਸਿੰਘ ਐਮ ਼ਸੀ ਼ਰੋਡ) ਅਤੇ ਰਜਵਾਹਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰਜਵਾਹਾ ਰੋਡ ਨਾਲ ਚਲਦੇ ਹੋਏ ਗਊਸ਼ਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਜੈਨ ਟੀਨ ਫੈਕਟਰੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਰੋੜਾ ਐਡਵੋਕੇਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸੋਨੀਆ ਸੇਤੀਆ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਮੁਖਤਿਆਰੀ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਜੀਵ ਬਾਂਸਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ (ਜ਼ਸਵੰਤ ਸਿੰਘ ਐਮ ਼ਸੀ ਼ ਰੋਡ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰਜਵਾਹਾ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਸਹੀ/-
ਮਨਜੀਤ ਸਿੰਘ ਬਰਾੜ, ਆਈ.ਏ.ਐਸ,
ਮਿਤੀ 18 ਦਸੰਬਰ, 2025
ਸਕੱਤਰ, ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ
3587/12-2025/Pb. Govt. Press, S.A.S. Nagar