EXTRAORDINARY
Published by Authority
CHANDIGARH, FRIDAY, DECEMBER 19, 2025 (AGRAHAYANA 28, 1947 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ
(ਮਿਉਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 18 ਦਸੰਰਰ, 2025
ਨੰਬਰ: 04/116/ਹਲਕਾਬੰਦੀ(ਸ-1)/ਮਚਸ਼/2025/219 .-ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ III ਆਫ 1911) ਦੀ ਧਾਰਾ 240 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ਼ ਆਫ ਮਿਉਂਸਪੈਲਟੀਜ ਰੂਲਜ, 1972 ਦੇ ਨਿਯਮ 8 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿ~ਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆ ਨਿਯਮਾਂ ਦਾ ਖਰੜ੍ਹਾ ਜਿਨ੍ਹਾਂ ƒ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ ਕਰਦੇ ਹਨ ਅਤੇ ਇਸ ਸਬੰਧ ਵਿ~ਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਕੌਂਸਲ, ਬੁਢਲਾਡਾ, ਜਿਲ੍ਹਾ ਮਾਨਸਾ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਤ ਕਰਦੇ ਹਨ, ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ।ਉਹ ਇਸ ਅਧਿਸੂਚਨਾ ਦੇ ਪ੍ਰਕਾਸ਼ਤ ਹੋਣ ਤੋਂ 7 ਦਿਨਾਂ ਦੇ ਪਿ~ਛੋਂ ਨਿਮਨ ਅਨੁਸਾਰ ਖਰੜੇ ਤੇ ਪ੍ਰਾਪਤ ਉਨ੍ਹਾਂ ਇਤਰਾਜਾਂ/ ਸੁਝਾਵਾਂ ਤੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਵੀ ਅਸਰ ਸੰਭਾਵੀ ਵਿਅਕਤੀ ਵਲੋਂ ਉਕਤ ਅਨੁਸਾਰ ਮਿੱਥੇ ਸਮੇ ਅੰਦਰ ਸਬੰਧਤ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਰਾਂਹੀਂ ਸਕੱਤਰ ਪੰਜਾਬ ਸਰਕਾਰ, ਸਥਾਨਕ ਸਰਕਾਰ ਵਿਭਾਗ ƒ ਪ੍ਰਾਪਤ ਹੋਣਗੇ
ਨਿਯਮਾਂ ਦਾ ਖਰੜਾ
ਨਗਰ ਕੌਂਸਲ, ਬੁਢਲਾਡਾ, ਜਿਲ੍ਹਾ ਮਾਨਸਾ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਬੁਢਲਾਡਾ ਨੂੰ 19 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 13 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-
1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:
2. ਇਸਤਰੀ ਮੈਂਬਰਾਂ ਲਈ ਰਾਖਵਾਂ:
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ
4. ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,
ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।
ਨਗਰ ਕੌਂਸਲ, ਬੁਢਲਾਡਾ, ਜਿਲ੍ਹਾ ਮਾਨਸਾ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ 9158 PUNJAB GOVT. GAZ. (EXTRA), DECEMBER 19, 2025 (AGHN 28, 1947 SAKA) ਗਲੀ ਟਿੱਲੇ ਟੋਭੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤਾਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਸੀਤ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੈਸ ਏਜੰਸੀ ਗੋਦਾਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਭਿੱਖੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੀਰੋਕੇ ਬਰਾਂਚ ਤੀਕ, ਫਿਰ ਉਕਤ ਬਰਾਂਚ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੰਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਜਾਖਲ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 2
ਗਲੀ ਟਿੱਲੇ ਟੋਭੇ ਵਾਲੀ ਅਤੇ ਕਾਲਜ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕਾਲਜ ਰੋਡ ਨਾਲ ਚੱਲਦੇ ਹੋਏ ਗਲੀ ਬਤਰਾ ਡੇਅਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਹਿੰਦਰ ਸਰਪੰਚ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਦੇਵ ਮੈਂਬਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਮੇਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਕੋਰਟ ਕੰਪਲੈਕਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ---- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਖੂਹ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗਨੇਸ਼ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਵਿੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਿੱਪਲ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੰਮੀ ਹਲਵਾਈ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧੀਰਜ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੰਮੀ ਹਲਵਾਈ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਪੀਰ ਖਾਨਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮਸੀਤ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਲੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤਾਰੀ ਐਮ.ਸੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਟਿੱਲੇ ਟੋਭੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਾਲਜ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 3 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ)
ਜਾਖਲ ਰੋਡ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਹੱਦ ਨਾਲ ਚੱਲਦੇ ਹੋਏ ਨਵੀਂ ਕਚਿਹਰੀ ਵਾਲਾ ਕੱਚੇ ਰਸਤੇ ਤੀਕ, ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਕੋਰਟ ਕੰਪਲੈਕਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰਮੇਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਦੇਵ ਮੈਂਬਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਹਿੰਦਰ ਸਰਪੰਚ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਬੱਤਰਾ ਡੇਅਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਕਾਲਜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋੋਏ ਗਲੀ ਰਣਜੀਤ ਡਿਪੂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੁਲਵਿੰਦਰ ਕੰਡੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਕਾਲਜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜਾਖਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਸਲ ਦੀ ਉੰਤਰੀ ਹੱਦ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 4
ਕੋਰਟ ਕੰਪਲੈਕਸ ਰੋਡ ਅਤੇ ਨਵੀਂ ਕਚਹਿਰੀ ਵਾਲੇ ਕੱਚੇ ਰਸਤੇ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕੱਚੇ ਰਸਤੇ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਕੁਲਾਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਿਟੂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧੀਰਜ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੰਮੀ ਹਲਵਾਈ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਿੱਪਲ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਵਿੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਾਨੂੰਗੋ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਖੂਹ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੋਰਟ ਕੰਪਲੈਕਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਵੀਂ ਕਚਹਿਰੀ ਵਾਲੇ ਕੱਚੇ ਰਸਤੇ ਤੀਕ, PUNJAB GOVT. GAZ. (EXTRA), DECEMBER 19, 2025 (AGHN 28, 1947 SAKA) 9159 ਹੋਏ ਗਲੀ --- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਿਟੂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਕੁਲਾਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਮਨਦੀਪ ਗੈਸ ਏਜੰਸੀ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 6 (ਅਨੁਸੂਚਿਤ ਜਾਤੀਆਂ ਦੇ ਮੈਂਬਰਾ ਲਈ ਰਾਖਵਾਂ)
ਗਲੀ ਅਮਰੀਕ ਮਾਸਟਰ ਅਤੇ ਅਮਨਦੀਪ ਗੈਸ ਏਜੰਸੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਵਾਟਰ ਵਰਕਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਜੂ ਸ਼ਰਮਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਵਾਟਰ ਵਰਕਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਹਸਪਤਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਕੁਲਾਣ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਅਮਰੀਕ ਮਾਸਟਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਅਮਨਦੀਪ ਗੈਸ ਏਜੰਸੀ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 7 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ)
ਨਵੀਂ ਕਚਹਿਰੀ ਵਾਲਾ ਕੱਚਾ ਰਸਤਾ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉੱਤਰੀ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ-ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਵਾਟਰ ਵਰਕਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਊਸ਼ਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਮਨਦੀਪ ਗੈਸ ਏਜੰਸੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਵੀਂ ਕਚਹਿਰੀ ਵਾਲਾ ਕੱਚਾ ਰਸਤਾ ਤੀਕ, ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੰਤਰੀ ਹੱਦ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 8
ਵਾਟਰ ਵਰਕਸ ਰੋਡ ਅਤੇ ਗਊਸ਼ਾਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਊਸ਼ਾਲਾ ਰੋਡ ਨਾਲ ਚੱਲਦੇ ਹੋਏ ਗਲੀ ----- ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਿੱਤ ਅਭਿਲਾਸੀ ਸਕੂਲ ਦੇ ਬੈਕ ਸਾਈਡ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਂਦਰ ਘਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਸ਼ੋਕ ਵਰਮੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੱਗਲਵਾੜਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੋਪਾਲ ਮਾਰਡ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਧੋਬੀਆ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਰਾਮ ਗੋਪਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚੋੜੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਮਧਾਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਿਟੂ ਐਮ.ਸੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਵਾਟਰ ਵਰਕਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਾਜੂ ਸ਼ਰਮੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਵਾਟਰ ਵਰਕਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਊਸ਼ਾਲਾ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 9 (ਇਸਤਰੀ ਮੈਂਬਰਾ ਲਈ ਰਾਖਵਾਂ)
ਨਗਰ ਕੌਂਸਲ ਦੀ ਦੱਖਣੀ ਹੱਦ ਅਤੇ ਬੋਹਾ ਸੜ੍ਹਕ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਸੜ੍ਹਕ ਨਾਲ ਚੱਲਦੇ ਹੋਏ ਸ਼ਿਵਪੂਰੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਪਾਰ ਕਰਦੇ ਹੋਏ ਗਲੀ --- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਸ਼ੋਕ ਵਰਮੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਂਦਰ ਘਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਿਤ ਅਭਿਲਾਸੀ ਸਕੂਲ ਦੇ ਬੈਕ ਸਾਈਡ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਊਸ਼ਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਵਾਟਰ 9160 PUNJAB GOVT. GAZ. (EXTRA), DECEMBER 19, 2025 (AGHN 28, 1947 SAKA)
ਵਾਰਡ ਨੰਬਰ 10
ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਵਲੇ ਲਾਈਨ ਨਾਲ-ਨਾਲ ਚੱਲਦੇ ਹੋਏ ਸ਼ਿਵ ਪੂਰੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੋਹਾ ਸੜ੍ਹਕ ਤੀਕ, ਫਿਰ ਉਕਤ ਸੜ੍ਹਕ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 11 (ਪੱਛੜੀਆਂ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾਂ)
ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਬੀਰੋਕੇ ਬ੍ਰਾਂਚ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬੀਰੋਕੇ ਬ੍ਰਾਂਚ ਨਾਲ ਚੱਲਦੇ ਹੋਏ ਸਾਹਮਣੇ ਭੀਖੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ (ਬੀਰੋਕੇ ਬ੍ਰਾਂਚ) ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਬੀਰੋਕੇ ਬ੍ਰਾਂਚ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 12
ਗਲੀ ਗੈਸ ਏਜੰਸੀ ਗੁਦਾਮ ਵਾਲੀ ਅਤੇ ਗਲੀ ਬੁੱਲੇ ਸ਼ਾਹ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਬੁੱਲੇ ਸ਼ਾਹ ਵਾਲੀ ਨਾਲ ਚੱਲਦੇ ਹੋਏ ਗਲੀ ਡੀ.ਏ.ਵੀ. ਪਬਲਿਕ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਜੀਗਰ ਬਸਤੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਿੰ਼ਦੇ ਮੋਚੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੱਸ ਸਟੈਂਡ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਆਈ.ਟੀ.ਆਈ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਭੀਖੀ ਰੋਡ ਤੀਕ, ਫਿਰ ਉਕਤ ਰੋਡ ਗਲੀ ਗੈਸ ਏਜੰਸੀ ਗੁਦਾਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੁੱਲੇ ਸ਼ਾਹ ਵਾਲੀ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 13 (ਇਸਤਰੀ ਮੈਂਬਰਾ ਲਈ ਰਾਖਵਾਂ)
ਭੀਖੀ ਰੋਡ ਅਤੇ (ਆਈ.ਟੀ.ਆਈ) ਅਤੇ ਬੱਸ ਸਟੈਂਡ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬੱਸ ਸਟੈਂਡ ਰੋਡ ਨਾਲ ਚੱਲਦੇ ਹੋਏ ਗਲੀ ਕਿਸ਼ੋਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਵੰਤ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੁਰਾਣੀ ਟੈਲੀਫੋਨ ਐਕਸਚੈਂਜ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡਾ ਛੱਜੂ ਰਾਮ ਵਾਲੀ ਸੜ੍ਹਕ ਤੀਕ, ਫਿਰ ਉਕਤ ਸੜ੍ਹਕ ਨਾਲ ਚੱਲਦੇ ਹੋਏ ਗੰਦੇ ਨਾਲੇ ਤੀਕ, ਫਿਰ ਉਕਤ ਨਾਲੇ ਨਾਲ ਚੱਲਦੇ ਹੋਏ ਪੁਰਾਣਾ ਫਸਰੀ ਕੰਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭੀਖੀ ਰੋਡ (ਆਈ.ਟੀ.ਆਈ) ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੱਸ ਸਟੈਂਡ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 14
ਰੇਲਵੇ ਲਾਈਨ ਅਤੇ ਭੀਖੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਭੀਖੀ ਰੋਡ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣਾ ਫਰਸੀ ਕੰਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੰਦਾ ਨਾਲਾ ਤੀਕ, ਫਿਰ ਉਕਤ ਨਾਲੇ ਨਾਲ ਚੱਲਦੇ ਹੋਏ ਡਾ: ਛੱਜੂ ਰਾਮ ਸੜ੍ਹਕ ਤੀਕ, ਫਿਰ ਸੜ੍ਹਕ ਨਾਲ ਚੱਲਦੇ ਹੋਏ ਪੀ.ਐਨ.ਬੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡਾ: ਕਪਿਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਾਮਧਾਰੀਆ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚੋੜੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਮ ਗੋਪਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧੋਬੀਆ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੋਪਾਲ ਮਾਰਗ ਤੀਕ, ਫਿਰ ਉਕਤ ਮਾਰਗ ਨਾਲ ਚੱਲਦੇ ਹੋਏ ਪਿੰਗਲਵਾੜਾ ਰੋਡ ਤੀਕ, ਫਿਰ ਰੋਡ ਨਾਲ ਚੱਲਦੇ ਹੋਏ ਗਲੀ ---- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਭੀਖੀ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
PUNJAB GOVT. GAZ. (EXTRA), DECEMBER 19, 2025 (AGHN 28, 1947 SAKA) 9161 ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਿਨੇਮਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੰਜੂ ਨਾਈ ਵਾਲੀ ਤੀਕ, ਫਿਰਉਕਤ ਗਲੀ ਨਾਲ ਚੱਲਦੇ ਹੋਏ ਗਲੀ ਤੀਰਥ ਸਿੰਘ ਸਵੀਟੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੈਸ ਏਜੰਸੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਿਨੇਮਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੀ.ਐਨ.ਬੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 16 (ਅਨੁਸੂਚਿਤ ਜਾਤੀਆਂ ਦੇ ਮੈਂਬਰਾ ਲਈ ਰਾਖਵਾਂ)
ਗਲੀ ਬਾਰਾਂ ਨੋਹਰੇ ਵਾਲੀ ਅਤੇ ਸਿਨੇਮਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਿਨੇਮਾ ਰੋਡ ਨਾਲ ਚੱਲਦੇ ਹੋਏ ਗੈਸ ਏਜੰਸੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪੀਰਖਾਨੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਾਹਨੀ ਆਰਕੀਟੈਕਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾ: ਚੜਤ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚਾਵਲੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਰਾਂ ਨੋਹਰੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਰਾਂ ਨੋਹਰੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਿਨੇਮਾ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 17 (ਇਸਤਰੀ ਮੈਂਬਰਾ ਲਈ ਰਾਖਵਾਂ)
ਬੱਸ ਸਟੈਂਡ ਰੋਡ ਅਤੇ ਗਲੀ ਬਾਰਾਂ ਨੋਹਰੇ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਗਲੀ ---- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਰਾਂ ਨੋਹਰੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੀ.ਐਨ.ਬੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪੁਰਾਣੀ ਟੈਲੀਫੋਨ ਐਕਸਚੈਂਜ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾ: ਬਲਵੰਤ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਿਸ਼ੋਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੱਸ ਸਟੈਂਡ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬਾਰਾਂ ਨੋਹਰੇ ਵਾਲੀ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 18 (ਅਨੁਸੂਚਿਤ ਜਾਤੀਆਂ ਦੇ ਮੈਂਬਰਾ ਲਈ ਰਾਖਵਾਂ)
ਗਲੀ ਬਾਰਾਂ ਨੋਹਰੇ ਵਾਲੀ ਅਤੇ ਬੱਸ ਸਟੈਂਡ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਗੈਸ ਏਜੰਸੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪੀਰਖਾਨੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਾਹਨੀ ਆਰਕੀਟੈਕਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾ: ਚੜਤ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚਾਵਲੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਰਾਂ ਨੋਹਰੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੱਸ ਸਟੈਂਡ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 19 (ਇਸਤਰੀ ਮੈਂਬਰਾ ਲਈ ਰਾਖਵਾਂ)
ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੰਜੂ ਨਾਈ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤੀਰਥ ਸਿੰਘ ਸਵੀਟੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੈਸ ਏਜੰਸੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੱਸ ਸਟੈਂਡ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਿੰ਼ਦੇ ਮੋਚੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਜੀਗਰ ਬਸਤੀ ਤੀਕ, ਫਿਰ ਉਕਤ ਬਸਤੀ ਨਾਲ ਚੱਲਦੇ ਹੋਏ ਗਲੀ ਡੀ.ਏ.ਵੀ ਪਬਲਿਕ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੁੱਲੇ ਸ਼ਾਹ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੈਸ ਏਜੰਸੀ ਗੋਦਾਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਸੀਤ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੀਰਖਾਨਾ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਸਹੀ/-
ਮਨਜੀਤ ਸਿੰਘ ਬਰਾੜ, ਆਈ.ਏ.ਐਸ, ਚੰਡੀਗੜ੍ਹ
ਸਕੱਤਰ, ਪੰਜਾਬ ਸਰਕਾਰ
ਮਿਤੀ 18 ਦਸੰਬਰ, 2025
ਸਥਾਨਕ ਸਰਕਾਰ ਵਿਭਾਗ
3587/12-2025/Pb. Govt. Press, S.A.S. Nagar