EXTRAORDINARY
Published by Authority
CHANDIGARH, FRIDAY, DECEMBER 19, 2025 (AGRAHAYANA 28, 1947 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ
(ਮਿਉਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 18 ਦਸੰਬਰ, 2025
ਨੰਬਰ: 04/23/ਹਲਕਾਬੰਦੀ(ਸ-1)/ਮਚਸ਼/2025/225. -ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ III ਆਫ 1911) ਦੀ ਧਾਰਾ 240 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ਼ ਆਫ ਮਿਉਂਸਪੈਲਟੀਜ ਰੂਲਜ, 1972 ਦੇ ਨਿਯਮ 8 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿ~ਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆ ਨਿਯਮਾਂ ਦਾ ਖਰੜ੍ਹਾ ਜਿਨ੍ਹਾਂ ƒ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ ਕਰਦੇ ਹਨ ਅਤੇ ਇਸ ਸਬੰਧ ਵਿ~ਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਪੰਚਾਇਤ, ਲੋਹੀਆ ਖਾਸ, ਜਿਲ੍ਹਾ ਜਲੰਧਰ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਤ ਕਰਦੇ ਹਨ, ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ।ਉਹ ਇਸ ਅਧਿਸੂਚਨਾ ਦੇ ਪ੍ਰਕਾਸ਼ਤ ਹੋਣ ਤੋਂ 7 ਦਿਨਾਂ ਦੇ ਪਿ~ਛੋਂ ਨਿਮਨ ਅਨੁਸਾਰ ਖਰੜੇ ਤੇ ਪ੍ਰਾਪਤ ਉਨ੍ਹਾਂ ਇਤਰਾਜਾਂ/ ਸੁਝਾਵਾਂ ਤੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਵੀ ਅਸਰ ਸੰਭਾਵੀ ਵਿਅਕਤੀ ਵਲੋਂ ਉਕਤ ਅਨੁਸਾਰ ਮਿੱਥੇ ਸਮੇ ਅੰਦਰ ਸਬੰਧਤ ਨਗਰ ਪੰਚਾਇਤ ਦੇ ਕਾਰਜ ਸਾਧਕ ਅਫਸਰ ਰਾਂਹੀਂ ਸਕੱਤਰ ਪੰਜਾਬ ਸਰਕਾਰ, ਸਥਾਨਕ ਸਰਕਾਰ ਵਿਭਾਗ ƒ ਪ੍ਰਾਪਤ ਹੋਣਗੇ।
ਨਿਯਮਾਂ ਦਾ ਖਰੜਾ
ਨਗਰ ਪੰਚਾਇਤ, ਲੋਹੀਆ ਖਾਸ, ਜਿਲ੍ਹਾ ਜਲੰਧਰ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਨਗਰ ਪੰਚਾਇਤ ਲੋਹੀਆ ਖਾਸ ਨੂੰ 13 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 09 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-
1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:
2. ਇਸਤਰੀ ਮੈਂਬਰਾਂ ਲਈ ਰਾਖਵਾਂ:
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ
4. ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,
ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।
( 9196 )PUNJAB GOVT. GAZ. (EXTRA), DECEMBER 19, 2025 (AGHN 28, 1947 SAKA) 9197 ਨਗਰ ਪੰਚਾਇਤ, ਲੋਹੀਆ ਖਾਸ, ਜਿਲ੍ਹਾ ਜਲੰਧਰ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ ਵਾਰਡ ਨੰਬਰ: 1 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਪੰਚਾਇਤ ਦੀ ਉੱਤਰੀ ਹੱਦ ਅਤੇ ਨਗਰ ਪੰਚਾਇਤ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਪੰਚਾਇਤ ਦੀ ਪੂਰਬੀ ਹੱਦ ਦੇ ਨਾਲ ਚੱਲਦੇ ਹੋਏ ਮਲਸੀਆ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਦਫਤਰ ਨਗਰ ਪੰਚਾਇਤ ਪਿੱਛੇ ਕੱਚਾ ਰਸਤਾ ਲਿੰਕ ਰੋਡ ਤੀਕ, ਫਿਰ ਉਕਤ ਲਿੰਕ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਟੀ ਪੁਆਇੰਟ ਤੀਕ, ਫਿਰ ਉਕਤ ਟੀ ਪੁਆਇੰਟ ਦੇ ਨਾਲ ਚੱਲਦੇ ਹੋਏ ਮਲਸੀਆ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨਿਰਮਲ ਸਿੰਘ ਧੰਜੂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 2
ਮਲਸੀਆ ਰੋਡ ਅਤੇ ਨਗਰ ਪੰਚਾਇਤ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਪੰਚਾਇਤ ਦੀ ਪੂਰਬੀ ਹੱਦ ਦੇ ਨਾਲ ਚੱਲਦੇ ਹੋਏ ਫੂਕੀਵਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਗਲੀ ਨੋਨੀ ਪ੍ਰਧਾਨ ਦੀ ਫੈਕਟਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫੁੱਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਕੀਲ ਸੁਰਿੰਦਰ ਸਿੰਘ ਰਤਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਯੂਨੀਕ ਟੈਲੀਕੋਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦ ਹੋਏ ਗਲੀ ਸ਼ਿਵ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਟਰ ਬਲਦੇਵ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਮਿੱਤ ਮੋਬਾਇਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਗਲੀ ਮਠਾਰੂ ਆਰਕੇਟੈਕਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਉੱਧਮ ਸਿੰਘ ਚੌਂਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਾਂਸਸੀ ਮੁਹੱਲੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਉੱਧਮ ਸਿੰਘ ਚੌਂਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੰਢਿਆਂ ਦੇ ਜਠੇਰੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਲਸੀਆ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 3 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਫੂਕੀਵਾਲ ਰੋਡ ਅਤੇ ਗਲੀ ਸਮਸ਼ਾਨ ਘਾਟ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਸਮਸ਼ਾਨ ਘਾਟ ਵਾਲੀ ਦੇ ਨਾਲ ਚੱਲਦੇ ਹੋਏ ਫਿਰਨੀ ਰੋਡ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਗਲੀ ਸੈਹਬੀ ਕੰਪਿਊਟਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਗਲੀ ਨਾਗੀ ਐਮ.ਸੀ. ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇੇ ਹੋਏ ਗਲੀ ਕਸਮੀਰਾ ਹਲਵਾਈ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏੇ ਫੂਕੀਵਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਮਸ਼ਾਨ ਘਾਟ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 4 (ਅਨੁਸੂਚਿਤ ਜਾਤੀਆ ਦੇ ਮੈਂਬਰਾਂ ਲਈ ਰਾਖਵਾਂ)
ਫੂਕੀਵਾਲ ਰੋਡ ਅਤੇ ਨਗਰ ਪੰਚਾਇਤ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਪੰਚਾਇਤ ਦੀ ਪੂਰਬੀ ਹੱਦ ਦੇ ਨਾਲ ਚੱਲਦੇ ਹੋਏ ਅਤੇ ਫੁੱਲ ਪਿੰਡ ਰੋਡ ਨੂੰ ਪਾਰ ਕਰਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਅਤੇ ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਸਿੱਧੂਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੋਨੀ ਪ੍ਰਧਾਨ ਦੀ ਫੈਕਟਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਤੇ ਰੇਲਵੇ ਫਾਟਕ ਨੂੰ ਪਾਰ ਕਰਦੇ ਹੋਏ ਗਲੀ ਕਸ਼ਮੀਰਾ ਹਲਵਾਈ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਾਗੀ ਐਮ.ਸੀ. ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੈਹਬੀ ਕੰਪਿਊਟਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਿਰਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਮਸ਼ਾਨ ਘਾਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫੂਕੀਵਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
9198 PUNJAB GOVT. GAZ. (EXTRA), DECEMBER 19, 2025 (AGHN 28, 1947 SAKA)ਵਾਰਡ ਨੰਬਰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਪਾਣੀ ਵਾਲੀ ਟੈਂਕੀ (ਫੁੱਲ ਚੌਂਕ) ਅਤੇ ਸਿੱਧੂਪੁਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਿੱਧੂਪੁਰ ਰੋਡ ਦੇ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਰਾਈਵਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅਤੇ ਰਾਈਵਾਲ ਚੌਂਕ ਨੂੰ ਪਾਰ ਕਰਦੇ ਹੋਏ ਗਲੀ ਜਸਵੰਤ ਰੇਡੀU ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਲਮੀਕ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਾਣੀ ਵਾਲੀ ਟੈਂਕੀ (ਫੁੱਲ ਚੌਂਕ) ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਿੱਧੂਪੁਰ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 6
ਗਲੀ ਗੁਰਬੀਰ ਐਮ.ਸੀ. ਵਾਲੀ ਅਤੇ ਗਲੀ ਮਸਜਿਦ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮਸਜਿਦ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਹਰਪ੍ਰੀਤ ਸਿੰਘ ਡਾਲੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੇਨ ਬਜ਼ਾਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਸਵੰਤ ਸਿੰਘ ਰੇਡੀU ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦ ਹੋਏ ਅਤੇ ਰਾਈਵਾਲ ਚੌਂਕ ਨੂੰ ਪਾਰ ਕਰਦੇ ਹੋਏ ਰਾਈਵਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਸਾਬੂਵਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਸਾਬੂਵਾਲ ਰੋਡ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਢੰਨ ਸੜਕ ਤੀਕ, ਫਿਰ ਉਕਤ ਸੜਕ ਦੇ ਨਾਲ ਚੱਲਦੇ ਹੋਏ ਗਲੀ ਗੁਰਬੀਰ ਐਮ.ਸੀ. ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਸਜਿਦ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 7 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਬਾਲਮੀਕ ਮੰਦਰ ਵਾਲੀ ਅਤੇ ਗਲੀ ਮੇਨ ਬਜ਼ਾਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮੇਨ ਬਜ਼ਾਰ ਵਾਲੀ ਦੇ ਨਾਲ ਚੱਲਦੇ ਹੋਏ ਭਗਤ ਸਿੰਘ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਗਲੀ ਉੱਧਮ ਸਿੰਘ ਚੌਂਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਾਲਕਾ ਬਜ਼ਾਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਠਾਰੂ ਆਰਕੇਟੈਕਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਮਿੱਤ ਮੋਬਾਇਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਟਰ ਬਲਦੇਵ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਿਵ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਯੂਨੀਕ ਟੈਲੀਕੋਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਕੀਲ ਸੁਰਿੰਦਰ ਸਿੰਘ ਰਤਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫੁੱਲ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਗਲੀ ਪਾਣੀ ਵਾਲੀ ਟੈਂਕੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਲਮੀਕ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੇਨ ਬਜ਼ਾਰ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 8
ਗਲੀ ਉੱਧਮ ਸਿੰਘ ਚੌਂਕ ਅਤੇ ਗਲੀ ਸਾਂਸਸੀ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਸਾਂਸਸੀ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਬਾਬਾ ਮਸਤ ਦੀ ਜਗ੍ਹਾਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਠਾਰੂ ਆਰਕੇਟੈਕਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਾਲਕਾ ਬਜ਼ਾਰ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਉੱਧਮ ਸਿੰਘ ਚੌਂਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭਗਤ ਸਿੰਘ ਚੌਂਕ ਤੀਕ, ਫਿਰ ਉਕਤ ਚੌਂਕ ਦੇ ਨਾਲ ਚੱਲਦੇ ਹੋਏ ਗਲੀ ਮੇਨ ਬਜ਼ਾਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰਪ੍ਰੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਸੂਆਂ ਦਾ ਹਸਪਤਾਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਜਸਬੀਰ ਸਰਪੰਚ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਉੱਧਮ ਸਿੰਘ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਗਲੀ ਸਾਂਸਸੀ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 9 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਸੁਖਦੇਵ ਪਟਵਾਰੀ ਵਾਲੀ ਅਤੇ ਗਲੀ ਉੱਧਮ ਸਿੰਘ ਚੌਂਕ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ PUNJAB GOVT. GAZ. (EXTRA), DECEMBER 19, 2025 (AGHN 28, 1947 SAKA) 9199 ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਮਸਜਿਦ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਵੀਰ ਕੰਗ ਐਮ.ਸੀ. ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੜਕ ਢੰਨ ਤੀਕ, ਫਿਰ ਉਕਤ ਸੜਕ ਨਾਲ ਚੱਲਦੇ ਹੋਏ ਲਿੰਕ ਗਲੀ ਸਾਬੂਵਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਬੂਵਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਰੇਲਵੇ ਸੜਕ ਤੀਕ, ਫਿਰ ਉਕਤ ਸੜਕ ਦੇ ਨਾਲ ਚੱਲਦੇ ਹੋਏ ਗਲੀ ਜੋਗਿੰਦਰ ਸਿੰਘ ਰੇਲਵੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੰਤੋਖ ਸਿੰਘ ਡਰਾਈਵਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਛੱਪੜ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੁੱਕੂ ਐਮ.ਸੀ. ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਸੜਕ ਤੀਕ, ਫਿਰ ਉਕਤ ਸੜਕ ਨਾਲ ਚੱਲਦੇ ਹੋਏ ਗਲੀ ਸੇਵਾ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਖਦੇਵ ਪਟਵਾਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਉੱਧਮ ਸਿੰਘ ਚੌਂਕ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 10
ਰੇਲਵੇ ਸੜਕ ਅਤੇ ਗਲੀ ਗੋਲਡੀ ਜਨਰਨ ਸਟੋਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਗੋਲਡੀ ਜਨਰਲ ਸਟੋਰ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਕੁੱਕੂ ਐਮ.ਸੀ. ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਛੱਪੜ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੰਤੋਖ ਸਿੰਘ ਡਰਾਈਵਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੋਗਿੰਦਰ ਸਿੰਘ ਰੇਲਵੇ ਵਾਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਸੜਕ ਤੀਕ, ਫਿਰ ਉਕਤ ਸੜਕ ਨਾਲ ਚੱਲਦੇ ਹੋਏ ਗਲੀ ਗੋਲਡੀ ਜਨਰਲ ਸਟੋਰ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 11(ਅਨੁਸੂਚਿਤ ਜਾਤੀਆ ਦੇ ਮੈਂਬਰਾਂ ਲਈ ਰਾਖਵਾਂ)
ਰੇਲਵੇ ਲਾਈਨ ਅਤੇ ਗਲੀ ਰੇਲਵੇ ਲਾਈਨ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਰੇਲਵੇ ਲਾਈਨ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਉੱਧਮ ਸਿੰਘ ਚੌਂਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਖਦੇਵ ਪਟਵਾਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੇਵਾ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਸੜਕ ਤੀਕ, ਫਿਰ ਉਕਤ ਰੇਲਵੇ ਸੜਕ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਨਾਲ ਚੱਲਦੇ ਹੋਏ ਅਤੇ ਨੈਸ਼ਨਲ ਹਾਈਵੇ ਨੂੰ ਪਾਰ ਕਰਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਪਟਵਾਰੀ ਸੰਤ ਰਾਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨੈਸ਼ਨਲ ਹਾਈਵੇ ਤੀਕ, ਫਿਰ ਉਕਤ ਹਾਈਵੇ ਦੇ ਨਾਲ ਚੱਲਦੇ ਹੋਏ ਰੇਲਵੇ ਸਟੇਸ਼ਨ ਤੀਕ, ਫਿਰ ਉਕਤ ਰੇਲਵੇ ਸਟੇਸ਼ਨ ਦੇ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਗਲੀ ਰੇਲਵੇ ਲਾਈਨ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 12 (ਇਸਤਰੀ ਮੈਂਬਰਾਂ ਲਈ ਰਾਖਵਾਂ)
ਰੇਲਵੇ ਲਾਈਨ (ਸੁਲਤਾਨਪੁਰ ਲੋਧੀ ਫਾਟਕ) ਅਤੇ ਨੈਸ਼ਨਲ ਹਾਈਵੇ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨੈਸ਼ਨਲ ਹਾਈਵੇ ਦੇ ਨਾਲ ਚੱਲਦੇ ਹੋਏ ਗਲੀ ਦਫਤਰ ਨਗਰ ਪੰਚਾਇਤ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਤੇ ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏ ਉੱਧਮ ਸਿੰਘ ਚੌਂਕ ਤੀਕ, ਫਿਰ ਉਕਤ ਚੌਂਕ ਦੇ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਰੇਲਵੇ ਲਾਈਨ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ (ਸੁਲਤਾਨਪੁਰ ਲੋਧੀ ਫਾਟਕ) ਤੀਕ, ਫਿਰ ਉਕਤ ਰੇਲਵੇ ਲਾਈਨ ਦੇ ਨਾਲ ਚੱਲਦੇ ਹੋਏ ਨੈਸ਼ਨਲ ਹਾਈਵੇ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 13 (ਪੱਛੜੀਆਂ ਸ੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)
ਨਗਰ ਪੰਚਾਇਤ ਦੀ ਪੱਛਮੀ ਹੱਦ ਅਤੇ ਨਗਰ ਪੰਚਾਇਤ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਪੰਚਾਇਤ ਦੀ ਉੱਤਰੀ ਹੱਦ ਦੇ ਨਾਲ ਚੱਲਦੇ ਹੋਏ ਕੱਚਾ ਰਸਤਾ ਤੀਕ, ਫਿਰ ਉਕਤ ਕੱਚੇ ਰਸਤੇ ਨਾਲ ਚੱਲਦੇ ਹੋਏ ਗਲੀ 9200 PUNJAB GOVT. GAZ. (EXTRA), DECEMBER 19, 2025 (AGHN 28, 1947 SAKA) ਉਕਤ ਗਲੀ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਉੱਤਰੀ ਹੱਦ ਪਿੰਡ ਜਕੋਪੁਰ ਰੋਡ ਨੂੰ ਪਾਰ ਕਰਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਸਹੀ/-
ਮਨਜੀਤ ਸਿੰਘ ਬਰਾੜ, ਆਈ.ਏ.ਐਸ,
ਸਕੱਤਰ, ਪੰਜਾਬ ਸਰਕਾਰ
ਮਿਤੀ 18 ਦਸੰਬਰ, 2025
ਸਥਾਨਕ ਸਰਕਾਰ ਵਿਭਾਗ
3587/12-2025/Pb. Govt. Press, S.A.S. Nagar