EXTRAORDINARY
Published by Authority
CHANDIGARH, FRIDAY, DECEMBER 19, 2025 (AGRAHAYANA 28, 1947 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ
(ਮਿਉਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 18 ਦਸੰਬਰ, 2025
ਨੰਬਰ: 04/103/ਹਲਕਾਬੰਦੀ(ਸ-1)/ਮਚਸ਼/2025/228.- ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ III ਆਫ 1911) ਦੀ ਧਾਰਾ 240 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ਼ ਆਫ ਮਿਉਂਸਪੈਲਟੀਜ ਰੂਲਜ, 1972 ਦੇ ਨਿਯਮ 8 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿ~ਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆ ਨਿਯਮਾਂ ਦਾ ਖਰੜ੍ਹਾ ਜਿਨ੍ਹਾਂ ƒ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ ਕਰਦੇ ਹਨ ਅਤੇ ਇਸ ਸਬੰਧ ਵਿ~ਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਕੌਂਸਲ ਰਾਹੋਂ, ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਤ ਕਰਦੇ ਹਨ, ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ।ਉਹ ਇਸ ਅਧਿਸੂਚਨਾ ਦੇ ਪ੍ਰਕਾਸ਼ਤ ਹੋਣ ਤੋਂ 7 ਦਿਨਾਂ ਦੇ ਪਿ~ਛੋਂ ਨਿਮਨ ਅਨੁਸਾਰ ਖਰੜੇ ਤੇ ਪ੍ਰਾਪਤ ਉਨ੍ਹਾਂ ਇਤਰਾਜਾਂ/ ਸੁਝਾਵਾਂ ਤੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਵੀ ਅਸਰ ਸੰਭਾਵੀ ਵਿਅਕਤੀ ਵਲੋਂ ਉਕਤ ਅਨੁਸਾਰ ਮਿੱਥੇ ਸਮੇ ਅੰਦਰ ਸਬੰਧਤ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਰਾਹੀਂ ਸਕੱਤਰ ਪੰਜਾਬ ਸਰਕਾਰ, ਸਥਾਨਕ ਸਰਕਾਰ ਵਿਭਾਗ ƒ ਪ੍ਰਾਪਤ ਹੋਣਗੇ।
ਨਿਯਮਾਂ ਦਾ ਖਰੜਾ
ਨਗਰ ਕੌਂਸਲ ਰਾਹੋਂ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕਂੌਸਲ, ਰਾਹੋਂ ਨੂੰ 13 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 10 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-
1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ:
2. ਇਸਤਰੀ ਮੈਂਬਰਾਂ ਲਈ ਰਾਖਵਾਂ:
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ ਅਤੇ
4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ,
ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।
( 9218 )PUNJAB GOVT. GAZ. (EXTRA), DECEMBER 19, 2025 (AGHN 28, 1947 SAKA) 9219 ਨਗਰ ਕੌਂਸਲ ਰਾਹੋਂ (ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ) ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ
ਵਾਰਡ ਨੰਬਰ-1 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਨਵਾਂ ਸ਼ਹਿਰ ਰੋਡ ਅਤੇ ਨਗਰ ਕੌਂਸਲ, ਰਾਹੋਂ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ, ਰਾਹੋਂ ਦੀ ਉੱਤਰੀ ਅਤੇ ਪੂਰਬੀ ਹੱਦ ਨਾਲ ਚਲਦੇ ਹੋਏ ਕੱਚਾ ਰਸਤਾ ਪਿੰਡ ਸਬਾਜਪੁਰ ਤੀਕ; ਫਿਰ ਉਕਤ ਕੱਚੇ ਰਸਤੇ ਨਾਲ ਚਲਦੇ ਹੋਏ ਗਲੀ ਮਾਸਟਰ ਰਾਮ ਪ੍ਰਕਾਸ਼ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਾਹਲੋਂ ਨਿਵਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਪੌਂਪੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਰਵੀਦਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਕਾਹਲੋਂ ਨਿਵਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸਰਕੂਲਰ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ --------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੀਰ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਰਨੈਲ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਵਿੰਦਰ ਪਾਲ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਮੁਹੱਲਾ ਆਰਣਹਾਲੀ ਰੋਡ ਪਾਰ ਕਰਕੇ ਗਲੀ ਹੈਪੀ ਮਾਡਲ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜਾਡਲਾ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਗੋਗਨਾ ਜਠੇਰੇ ਵੱਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੋਠੀ ਜੋਤ ਬੱਸ ਸਰਵਿਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ --------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਮਸ਼ਾਨ ਘਾਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਵਾਂ ਸ਼ਹਿਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-2 (ਪੱਛੜੀਆਂ ਸ਼ੇ੍ਰਣੀਆਂ ਦੇ ਮੈਂਬਰਾਂ ਲਈ ਰਾਖਵਾਂ)
ਗਲੀ ਮੇਨ ਬਜ਼ਾਰ ਅਤੇ ਗਲੀ ਆਤਿਸ਼ ਭਜਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਆਤਿਸ਼ ਭਜਨ ਨਾਲ ਚਲਦੇ ਹੋਏ ਸਾਹਮਣੇ ਗਲੀ ਗੁਰੂਦੁਆਰਾ ਭਾਟੜਿਆਂ ਵਾਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੁਹੱਲਾ ਆਰਣਹਾਲੀ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਰਵਿੰਦਰ ਪਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਸਟਰ ਕੇਵਲ ਕ੍ਰਿਸ਼ਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਵੀ ਜ਼ੋ਼ਸੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੇਟ ਬਾਬਾ ਰੋਸ਼ਨ ਸ਼ਾਹ ਜੀ ਘਾਟੀ ਗਿਆਨ ਮਿੱਤਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਅੰਬਕੇਸ਼ਵਰ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਘਾਟੀ ਘੁਮਾਰਾਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਲਸ਼ਨ ਰਾਏ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਵਤਾਰ ਸਿੰਘ ਨੂੰ ਪਾਰ ਕਰਕੇ ਗਲੀ ਮੰਗਾ ਬਿਊਟੀ ਪਾਰਲਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਜ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਜ ਸ਼ੋਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ -------- ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਗੁਰੂਦੁਆਰਾ ਸਿੰਘ ਸਭਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਾਂਈ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਸਜਿਦ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦਿਆਲ ਤੋਂ ਗਲੀ ਦਿੱਲੀ ਗੇਟ ਵੱਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗਲੀ ਸਾਂਈ ਮੰਦਰ ਨੂੰ ਪਾਰ ਕਰਕੇ ਗਲੀ ਮੇਨ ਬਜ਼ਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਜੂ ਫੈਸ਼ਨ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਡਾਕਟਰ ਕਪਿਲ ਦੇਵ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਮੇਨ ਬਜ਼ਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਤਿਸ਼ ਭਜਨ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-3 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਅੰਬਕੇਸ਼ਵਰ ਮੰਦਰ ਅਤੇ ਗਲੀ ਗੇਟ ਬਾਬਾ ਰੋਸ਼ਨ ਸ਼ਾਹ ਜੀ ਘਾਟੀ ਗਿਆਨ ਮਿੱਤਲ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਗੇਟ ਬਾਬਾ ਰੋਸ਼ਨ ਸ਼ਾਹ ਜੀ ਘਾਟੀ ਗਿਆਨ ਮਿੱਤਲ ਨਾਲ ਚਲਦੇ ਹੋਏ ਸਾਹਮਣੇ ਗਲੀ ਜੋਸ਼ੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਮਾਸਟਰ ਕੇਵਲ ਕ੍ਰਿਸ਼ਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਰਨੈਲ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੀਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ 9220 PUNJAB GOVT. GAZ. (EXTRA), DECEMBER 19, 2025 (AGHN 28, 1947 SAKA) ਚਲਦੇ ਹੋਏ ਗਲੀ ਕਮੇਟੀ ਘਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੁਲਿਸ ਸਟੇਸ਼ਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਐਮ.ਸੀ. ਦਫਤਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਭੰਬੀਆਂ ਪਾਰ ਕਰਕੇ ਗਲੀ ਕਸ਼ਮੀਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੋਪੀ ਚੰਦ ਮੰਦਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਕੇਸ਼ ਡੀ.ਜੇ. ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਜ ਸ਼ੋਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਜ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੰਗਾ ਬਿਊਟੀ ਪਾਰਲਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਵਤਾਰ ਸਿੰਘ ਨੂੰ ਪਾਰ ਕਰਕੇ ਗਲੀ ਗੁਲਸ਼ਨ ਰਾਏ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਘਾਟੀ x [wko K s he l fc o T [e s r b h Bkb u b d / j 'J / r b h n zp e /; at o s he l fc o T [e s r b h Bkb u b d / j 'J / r b h r /N p kp k o '; aB ; akj i h x kNh fr n kB fwZs b s he l n o Eks fi E'A n ko zG e hs k ; h.
ਵਾਰਡ ਨੰਬਰ-4 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਗਲੀ ਕਸ਼ਮੀਰ ਸਿੰਘ ਅਤੇ ਗਲੀ ਰੋਸ਼ਨ ਸ਼ਾਹ ਬਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਰੋਸ਼ਨ ਸ਼ਾਹ ਬਲੀ ਨਾਲ ਚਲਦੇ ਹੋਏ ਸਾਹਮਣੇ ਬੁਰਜੀ ਸੀਤਾ ਰਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਦਿਲਬਾਗ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰਿੰਸ ਪਾਹਵਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਦਨ ਮਾਸਟਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਲਕਸ਼ਮੀ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਅਵਤਾਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਰਿੰਦਰ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਿੰਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਾਹਮਣੇ ਗਲੀ ਕੁਲਦੀਪ ਚੰਦ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚੌਂਕ ਪਟੂਆ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰਸ਼ ਜੋਸ਼ੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗਲੀ ਭੁਵਨਸ਼ਵਰ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੰਜਾਬ ਬੁੱਕ ਡਿਪੂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦਿਆਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁੱਡੂ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਸਜਿਦ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਾਂਈ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਪੰਜਾਬ ਬੁੱਕ ਡਿਪੂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਸਿੰਘ ਸਭਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਰਾਜ ਸ਼ੋਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਕੇਸ਼ ਡੀ.ਜੇ. ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਗੋਪੀ ਚੰਦ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਕਸ਼ਮੀਰ ਸਿੰਘ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰੋਸ਼ਨ ਸ਼ਾਹ ਬਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-5 (ਇਸਤਰੀ ਮੈਬਰਾਂ ਲਈ ਰਾਖਵਾਂ)
ਗਲੀ ਮੁਖਤਿਆਰ ਵਾਲੀ ਅਤੇ ਸਰਕੂਲਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਰਕੂਲਰ ਰੋਡ ਨਾਲ ਚਲਦੇ ਹੋਏ ਗਲੀ ਕਾਹਲੋਂ ਨਿਵਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਰਵੀਦਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਪੌਂਪੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਾਹਲੋਂ ਨਿਵਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਮਾਸਟਰ ਰਾਮ ਪ੍ਰਕਾਸ਼ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕੱਚਾ ਰਸਤਾ ਪਿੰਡ ਸਬਾਜਪੁਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ (ਕੱਚਾ ਰਸਤਾ ਨੂੰ ਪਾਰ ਕਰਕੇ) ਨਾਲ ਚਲਦੇ ਹੋਏ ਨੀਲੋਂਵਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਮਾਸਟਰ ਗੁਰਦਰਸ਼ਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮਰੀਕ ਸਿੰਘ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਝਲਮਣ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਖਦੇਵ ਤੋਂ ਸਾਹਮਣੇ ਗਲੀ ਬੁਰਜੀ ਸੀਤਾ ਰਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰੋਸ਼ਨ ਸ਼ਾਹ ਬਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਐਮ.ਸੀ. ਦਫਤਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਐਮ.ਸੀ. ਦਫਤਰ ਰੋਡ ਤੀਕ; ਫਿਰ ਉਕਤ ਰੋਡ ਨਾਲ PUNJAB GOVT. GAZ. (EXTRA), DECEMBER 19, 2025 (AGHN 28, 1947 SAKA) 9221 ਸਰਕੂਲਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-6
ਗਲੀ ਲਕਸ਼ਮੀ ਮੰਦਰ ਅਤੇ ਗਲੀ ਮਦਨ ਮਾਸਟਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮਦਨ ਮਾਸਟਰ ਨਾਲ ਚਲਦੇ ਹੋਏ ਗਲੀ ਪਿੰ੍ਰਸ ਪਾਹਵਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਾਹਮਣੇ ਗਲੀ ਦਿਲਬਾਗ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬੁਰਜੀ ਸੀਤਾ ਰਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਖਦੇਵ ਸਿੰਘ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਝਲਮਣ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੁਲਵਿੰਦਰ ਸਿੰਘ ਤੋਂ ਸਾਹਮਣੇ ਗਲੀ ਅਮਰੀਕ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਸਟਰ ਗੁਰਦਰਸ਼ਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬਲਦੇਵ ਭਾਰਤੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸੇਂਟ ਸੋਲਜ਼ਰ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰਭਜਨ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਿੱਲਾ ਚੋਪੜਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਮੇਘਨਾਥ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਨਿਥਿਲ ਚੋਪੜਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੱਪੂ ਸਟੂਡੀU ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਘੂਵੀਰ ਮਿੱਤਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੰਜੀਵ ਚੋਪੜਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟਿਊਬਵੈਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਿੱਲੀ ਗੇਟ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭੁਵਨਸ਼ਵਰ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰਸ਼ ਜੋਸ਼ੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਚੌਂਕ ਪਟੂਆ ਤੋਂ ਗਲੀ ਕੁਲਦੀਪ ਚੰਦ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਿੰਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸੁਰਿੰਦਰ ਕੁਮਾਰ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਅਵਤਾਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਕਸ਼ਮੀ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਦਨ ਮਾਸਟਰ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-7 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਸਰਕੂਲਰ ਰੋਡ ਅਤੇ ਨੀਲੋਵਾਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨੀਲੋਵਾਲ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀਂ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਮਾਛੀਵਾੜਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਦਾਤਾ ਰਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਤਿੰਦਰ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚੋਪੜਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਹਿੰਦਰ ਪਾਲ ਚੋਪੜਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ --------- ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸਤੀਸ਼ ਚੋਪੜਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੇਘਨਾਥ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਿੱਲਾ ਚੋਪੜਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਹਰਭਜਨ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸੇਂਟ ਸੋਲਜਰ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਬਲਦੇਵ ਭਾਰਤੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਨੀਲੋਂਵਾਲ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-8
ਨਗਰ ਕੌਂਸਲ ਦੀ ਦੱਖਣੀਂ ਹੱਦ ਅਤੇ ਬੈਰਸਾਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬੈਰਸਾਲਾ ਰੋਡ ਨਾਲ ਚਲਦੇ ਹੋਏ ਪੁਰਾਣੇ ਬੱਸ ਅੱਡੇ ਵੱਲ ਤੋਂ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚਲਦੇ ਹੋਏ ਗਲੀ ਸਾਹਮਣੇ ਗਲੀ ਬਾਲਮੀਕ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹੀਰਾ ਬੈਂਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ------- ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਵਾਸਦੇਵ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਣਜੀਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਰਮਜੀਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ -------- ਤੀਕ; ਫਿਰ ਉਕਤ ਗਲੀ 9222 PUNJAB GOVT. GAZ. (EXTRA), DECEMBER 19, 2025 (AGHN 28, 1947 SAKA) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੱਪੂ ਸਟੂਡੀU ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਤੀਸ਼ ਚੋਪੜਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ----------- ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਹਿੰਦਰ ਪਾਲ ਚੋਪੜਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਚੋਪੜਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਤਿੰਦਰ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਾਤਾ ਰਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਮਾਛੀਵਾੜਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀਂ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਬੈਰਸਾਲਾ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-9 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਕਰਮਜੀਤ ਸਿੰਘ ਅਤੇ ਗਲੀ ਰਣਜੀਤ ਸਿੰਘ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਰਣਜੀਤ ਸਿੰਘ ਨਾਲ ਚਲਦੇ ਹੋਏ ਗਲੀ ਮੁਹੱਲਾ ਪਹਾੜ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਬਿਮਲਾ ਐਕਸ ਐਮ.ਸੀ. ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲੱਛਾ ਸੁਨਿਆਰਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਚੌਹਾਨ ਟੈਲੀਕਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹੁਸਨ ਲਾਲ ਸੂੰਢ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਿਆਰਾ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਾਲ ਸਿੰਘ ਤੋਂ ਗਲੀ ਭਾਈ ਨੰਦ ਲਾਲ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਜੈਨੀਆਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਸਪਾਲ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸਾਹਬ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ -------- ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ -------- ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੋਹਣ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ --------- ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੇਨ ਬਜ਼ਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਡਾਕਟਰ ਕਪਿਲ ਦੇਵ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਜੂ ਫੈਸ਼ਨ ਸਟੋਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੇਨ ਬਜਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਿੱਲੀ ਗੇਟ ਵੱਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ਾਮ ਲਾਲ ਤੋਂ ਗਲੀ ਕਰਮਜੀਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਣਜੀਤ ਸਿੰਘ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-10 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਬੈਰਸਾਲਾ ਰੋਡ ਅਤੇ ਨਗਰ ਕੌਂਸਲ ਦੀ ਦੱਖਣੀਂ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਦੱਖਣੀਂ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀਂ ਹੱਦ (ਸਮਸ਼ਾਨ ਘਾਟ ਰੋਡ ਪਾਰ ਕਰਕੇ) ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਮਤੇਵਾੜਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਘੁੱਗੀ ਕਵਾੜੀਆ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਮਾਛੀਵਾੜਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ --------- ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੌਲਵੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰੀਤਮ ਚੰਦ ਤੋਂ ਗਲੀ ਨਰਸਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚਰਨ ਦਾਸ ਤੋਂ ਗਲੀ ਪਿਆਰਾ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹੁਸਨ ਲਾਲ ਸੂੰਢ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਚੌਹਾਨ ਟੈਲੀਕਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲੱਛਾ ਸੁਨਿਆਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਬਿਮਲਾ ਐਕਸ ਐਮ.ਸੀ. ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੱਲਾ ਪਹਾੜ ਸਿੰਘ ਨੂੰ ਪਾਰ ਕਰਕੇ ਗਲੀ ਰਣਜੀਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਵਾਸਦੇਵ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ------- ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹੀਰਾ ਬੈਂਕ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਬਾਲਮੀਕ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਾਹਮਣੇ ਪੁਰਾਣੇ ਬੱਸ ਅੱਡੇ ਵੱਲ ਤੋਂ ਬੈਰਸਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀਂ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-11 (ਇਸਤਰੀ ਮੈਂਬਰਾਂ ਲਈ ਰਾਖਵਾਂ)
ਮਾਛੀਵਾੜਾ ਰੋਡ ਅਤੇ ਗਲੀ ਘੁੱਗੀ ਕਵਾੜੀਆ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਘੁੱਗੀ ਕਵਾੜੀਆ ਨਾਲ ਚਲਦੇ ਹੋਏ ਮਤੇਵਾੜਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀਂ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇPUNJAB GOVT. GAZ. (EXTRA), DECEMBER 19, 2025 (AGHN 28, 1947 SAKA) 9223 ਹੋਏ ਫਿਲੌਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮੱਤੇਵਾੜਾ ਰੋਡ ਵੱਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸੋਢੀ ਆਰਕੀਟੈਕਟ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਬਲਵੀਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਪੂਰ ਹਸਪਤਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਮਾਛੀਵਾੜਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪਟਵਾਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਜਗਨਨਾਥ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚੌਂਕ ਮੁਹੱਲਾ ਰੌਤਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ -------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸਾਹਬ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਸਪਾਲ ਸਿੰਘ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਜੈਨੀਆਂ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭਾਈ ਨੰਦ ਲਾਲ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਲਾਲ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਿਆਰਾ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚਰਨ ਦਾਸ ਤੋਂ ਗਲੀ ਨਰਸਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਪ੍ਰੀਤਮ ਸਿੰੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਮੌਲਵੀ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ -------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਮਾਛੀਵਾੜਾ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਘੁੱਗੀ ਕਵਾੜੀਆ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-12 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਮਾਛੀਵਾੜਾ ਰੋਡ ਅਤੇ ਗਲੀ ਕਪੂਰ ਹਸਪਤਾਲ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਗਲੀ ਕਪੂਰ ਹਸਪਤਾਲ ਨਾਲ ਚਲਦੇ ਹੋਏ ਗਲੀ ਬਲਵੀਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੋਢੀ ਆਰਕੀਟੈਕਟ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਫਿਲੌਰ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਫਿਲੌਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀਂ ਹੱਦ (ਰੇਲਵੇ ਸਟੇਸ਼ਨ ਰੋਡ ਅਤੇ ਰੇਲਵੇ ਲਾਈਨ ਪਾਰ ਕਰਕੇ) ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਘੱਕੇਵਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮਾਤਾ ਗੁਜਰੀ ਕਾਲਜ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਰਸਤਾ ਗਲੀ ਮਲਕੀਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ----------ਪਟਵਾਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ---------- ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾਕਟਰ ਹਰੀਸ਼ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਫਿਲੌਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਚੌਂਕ ਬੱਸ ਅੱਡਾ ਪਾਰ ਕਰਕੇ ਗਲੀ ਪੀ.ਐਨ.ਬੀ. ਤੋਂ ਗਲੀ ਬੀ.ਕੇ. ਡੈਂਟਲ ਕੇਅਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਜਾਰਾ ਢਾਬਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਮੇਨ ਬਜ਼ਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ --------- ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਮੋਹਣ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਚੌਂਕ ਮੁਹੱਲਾ ਰੌਤਾ ਤੀਕ; ਫਿਰ ਉਕਤ ਚੌਂਕ ਨਾਲ ਚਲਦੇ ਹੋਏ ਸਾਹਮਣੇ ਗਲੀ ਜਗਨਨਾਥ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਟਵਾਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਮਾਛੀਵਾੜਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਕਪੂਰ ਹਸਪਤਾਲ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-13
ਫਿਲੌਰ ਰੋਡ ਅਤੇ ਗਲੀ ਡਾਕਟਰ ਹਰੀਸ਼ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਡਾਕਟਰ ਹਰੀਸ਼ ਨਾਲ ਚਲਦੇ ਹੋਏ ਸਾਹਮਣੇ ਗਲੀ ----------- ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ -----------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ----------- ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਮਲਕੀਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਤਾ ਗੁਜਰੀ ਕਾਲਜ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਘੱਕੇਵਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਗਲੀ --------------- ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਨਵਾਂ ਸ਼ਹਿਰ ਰੋਡ ਤੀਕ; ਫਿਰ ਉਕਤ ਰੋਡ ਨਾਲ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਗੋਗਨਾ ਜਠੇਰੇ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜਾਡਲਾ ਰੋਡ ਤੀਕ; ਫਿਰ9224 PUNJAB GOVT. GAZ. (EXTRA), DECEMBER 19, 2025 (AGHN 28, 1947 SAKA) ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਹੈਪੀ ਮਾਡਲ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੁਹੱਲਾ ਆਰਣਹਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਗੁਰੂਦੁਆਰਾ ਭਾਟੜਿਆਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਯੋਗੇਸ਼ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਮਾਤਾ ਦਲੀਪ ਕੌਰ ਅਟਵਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਤਿਸ਼ ਭਜਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੇਨ ਬਜ਼ਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਜਾਰਾ ਢਾਬਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਬੀ.ਕੇ. ਡੈਂਟਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਪੀ.ਐਨ.ਬੀ. ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਚੌਂਕ ਬੱਸ ਅੱਡਾ ਤੋਂ ਫਿਲੌਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਡਾਕਟਰ ਹਰੀਸ਼ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਸਹੀ/-
ਮਨਜੀਤ ਸਿੰਘ ਬਰਾੜ, ਆਈ.ਏ.ਐਸ,
ਮਿਤੀ 18 ਦਸੰਬਰ, 2025
ਸਕੱਤਰ, ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ
3587/12-2025/Pb. Govt. Press, S.A.S. Nagar