Servants of Knowledge
Punjab Gazette · Government of Punjab

ਨਗਰ ਕੌਂਸਲ, ਮਾਨਸਾ ਜਿਲ੍ਹਾ ਮਾਨਸਾ ਨਗਰ

Published 19 December 2025

Department
Local Government
Type
Extra Ordinary
Notification no.
ਨੰਬਰ: 04/104/ਹਲਕਾਬੰਦੀ(ਸ—1)/ਮਚਸ਼/2025/231
Gazetteid
CHD/0092/2024-2026
Identifier
in.gazette.punjabdsa.2025-12-19.89548
Languages
English, Punjabi

click here for IIIF manifest

PUNJAB GOVT. GAZ. (EXTRA), DECEMBER 19, 2025 (AGHN 28, 1947 SAKA) 9143

EXTRAORDINARY

Published by Authority

CHANDIGARH, FRIDAY, DECEMBER 19, 2025 (AGRAHAYANA 28, 1947 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ

(ਮਿਉਂਸਪਲ ਚੋਣਾਂ ਸ਼ਾਖਾ)

ਅਧਿਸੂਚਨਾ

ਮਿਤੀ 18 ਦਸੰਬਰ, 2025

ਨੰਬਰ: 04/104/ਹਲਕਾਬੰਦੀ(ਸ-1)/ਮਚਸ਼/2025/231.- ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ III ਆਫ 1911) ਦੀ ਧਾਰਾ 240 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ਼ ਆਫ ਮਿਉਂਸਪੈਲਟੀਜ ਰੂਲਜ, 1972 ਦੇ ਨਿਯਮ 8 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿ~ਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆ ਨਿਯਮਾਂ ਦਾ ਖਰੜ੍ਹਾ ਜਿਨ੍ਹਾਂ ƒ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ ਕਰਦੇ ਹਨ ਅਤੇ ਇਸ ਸਬੰਧ ਵਿ~ਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਕੌਂਸਲ, ਮਾਨਸਾ, ਜਿਲ੍ਹਾ ਮਾਨਸਾ ਨਗਰ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਤ ਕਰਦੇ ਹਨ, ਜਿਨ੍ਹਾਂ ਖਰੜੇ ਤੇ ਪ੍ਰਾਪਤ ਉਨ੍ਹਾਂ ਇਤਰਾਜਾਂ/ ਸੁਝਾਵਾਂ ਤੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਵੀ ਅਸਰ ਸੰਭਾਵੀ ਵਿਅਕਤੀ ਵਲੋਂ ਉਕਤ ਅਨੁਸਾਰ ਮਿੱਥੇ ਸਮੇ ਅੰਦਰ ਸਬੰਧਤ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਰਾਹੀਂ ਸਕੱਤਰ ਪੰਜਾਬ ਸਰਕਾਰ, ਸਥਾਨਕ ਸਰਕਾਰ ਵਿਭਾਗ ƒ ਪ੍ਰਾਪਤ ਹੋਣਗੇ।

ਨਿਯਮਾਂ ਦਾ ਖਰੜਾ

ਨਗਰ ਕੌਂਸਲ, ਮਾਨਸਾ ਜਿਲ੍ਹਾ ਮਾਨਸਾ ਨਗਰ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਮਾਨਸਾ ਨੂੰ 27 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 17 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-

1. ਅਨੁਸੂਚਿਤ ਜਾਤੀਆ ਦੇ ਮੈਂਬਰਾਂ ਲਈ ਰਾਖਵਾਂ:

2. ਇਸਤਰੀ ਮੈਂਬਰਾਂ ਲਈ ਰਾਖਵਾਂ:

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ ਅਤੇ

4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ,

ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।

( 9143 )9144 PUNJAB GOVT. GAZ. (EXTRA), DECEMBER 19, 2025 (AGHN 28, 1947 SAKA) ਨਗਰ ਕੌਂਸਲ, ਮਾਨਸਾ ਜਿਲ੍ਹਾ ਮਾਨਸਾ ਨਗਰ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ

ਵਾਰਡ ਨੰਬਰ: 1 (ਪੱਛੜੀਆਂ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾਂ)

ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਠੂਠਿਆਂ ਵਾਲੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਠੂਠਿਆਂ ਵਾਲੀ ਰੋਡ ਨਾਲ ਚੱਲਦੇ ਹੋਏ ਮੇਨ ਬਰਨਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪੀ ਼ਐਸ ਼ਈ ਼ਬੀ ਼ ਗਰਿੱਡ ਤੀਕ; ਫਿਰ ਉਕਤ ਗਰਿੱਡ ਨਾਲ ਚਲਦੇ ਹੋਏ ਗਲੀ ਜਗਤਾਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਜਗਤਾਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਰੋਡ ਤੀਕ; ਫਿਰ ਉਕਤ ਮੇਨ ਰੋਡ ਨਾਲ ਚੱਲਦੇ ਹੋਏ ਨਗਰ ਕੌੌਂਸਲ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ (ਠੂਠਿਆਂ ਵਾਲੀ ਰੋਡ) ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 2

ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਬਰਨਾਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਰਨਾਲਾ ਨਾਲ ਚੱਲਦੇ ਹੋਏ ਗਲੀ ਨਹਿਰੂ ਕਾਲਜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਉਮਾ ਸ਼ੰਕਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਸਤਾ ਨਹਿਰੂ ਕਾਲਜ ਨੂੰ ਜਾਣਾ ਵਾਲੇ ਤੀਕ; ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਗਲੀ ਕਾਕਾ ਸਿੰਘ ਐਮ.ਸੀ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਜਮੇਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਾਭ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਬਰਨਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਠੂਠਿਆਂ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਬਰਨਾਲਾ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 3 (ਇਸਤਰੀ ਮੈਂਬਰਾ ਲਈ ਰਾਖਵਾਂ)

ਮੇਨ ਬਰਨਾਲਾ ਰੋਡ ਅਤੇ ਲਾਭ ਸਿੰਘ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਲਾਭ ਸਿੰਘ ਵਾਲੀ ਨਾਲ ਚੱਲਦੇ ਹੋਏ ਗਲੀ ---- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਜਮੇਰ ਔਲਖ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਾਕਾ ਐਮ.ਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂ ਤੇਗ ਬਹਾਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰਚਰਨ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਮਨ ਸਿਨੇਮਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੱਸ ਸਟੈਂਡ ਰੋਡ ਤੀਕ;

ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਰਨਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਲਾਭਾ ਸਿੰਘ ਵਾਲੀ ਤੀਕ;

ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ: 4

ਰਸਤਾ ਨਹਿਰੂ ਕਾਲਜ ਅਤੇ ਗਲੀ ----- ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ---- ਨਾਲ ਚੱਲਦੇ ਹੋਏ ਮਾਨਸਾ ਖੁਰਦ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰਮਨ ਸਿਨੇਮਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ---

ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰਚਰਨਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂ ਤੇਗ ਬਹਾਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ PUNJAB GOVT. GAZ. (EXTRA), DECEMBER 19, 2025 (AGHN 28, 1947 SAKA) 9145 ਹੋਏ ਗਲੀ ਕਾਕਾ ਐਮ.ਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਸਤਾ ਨਹਿਰੂ ਕਾਲਜ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ: 5 (ਇਸਤਰੀ ਮੈਂਬਰਾ ਲਈ ਰਾਖਵਾਂ)

ਬਰਨਾਲਾ ਰੋਡ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉੱਤਰੀ ਹੱਦ ਨਾਲ ਚੱਲਦੇ ਹੋਏ ਮਾਨਸਾ ਖੁਰਦ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ---- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਾਨਸਾ ਖੁਰਦ ਰੋਡ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਸਤਾ ਨਹਿਰੂ ਕਾਲਜ ਤੀਕ; ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਗਲੀ ਉਮਾ ਸ਼ੰਕਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਹਿਰੂ ਕਾਲਜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਰਨਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ: 6

ਗਲੀ ਗੁਰਜਨ ਵਾਲੀ ਅਤੇ ਗਲੀ ਸੀਤਾ ਰਾਮ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਸੀਤਾ ਰਾਮ ਨਾਲ ਚੱਲਦੇ ਹੋਏ ਬੱਸ ਸਟੈਂਡ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰਮਨ ਸਿਨੇਮਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਸ਼ਮੇਸ਼ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੋਰਟ ਕੰਪਲੈਕਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ 3 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 3 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -----

ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 2 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੋਰਟ ਕੰਪਲੈਕਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ 1 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਛਿੱਤਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਦੇਵ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੋਰਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੱਸ ਅੱਡਾ ਕੈਂਚੀਆਂ ਨੂੰ ਪਾਰ ਕਰਦੇ ਹੋਏ ਗਲੀ ਗੁਰਜਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੀਤਾ ਰਾਮ ਵਾਲੀ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 7 (ਇਸਤਰੀ ਮੈਂਬਰਾ ਲਈ ਰਾਖਵਾਂ)

ਮਾਨਸਾ ਖੁਰਦ ਰੋਡ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉੱਤਰੀ ਹੱਦ ਨਾਲ ਚੱਲਦੇ ਹੋਏ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਲੱਲੂਆਣਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਅਜੈਬ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਤੇਜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਮ ਅਵਤਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁਰੂ ਤੇਗ ਬਹਾਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਨੰਬਰ 2 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 3 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 3 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੋਰਟ ਕੰਪਲੈਕਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਕੋਰਟ ਕੰਪਲੈਕਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਾਨਸਾ ਖੁਰਦ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ: 8

ਗਲੀ ਧੀਰੇ ਵਾਲੀ ਅਤੇ (ਬੱਸ ਅੱਡਾ) ਕੋਰਟ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬੱਸ ਅੱਡਾ ਰੋਡ ਨਾਲ ਚੱਲਦੇ ਹੋਏਕੋਰਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬਲਦੇਵ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ 9146 PUNJAB GOVT. GAZ. (EXTRA), DECEMBER 19, 2025 (AGHN 28, 1947 SAKA) ਨਿਛੱਤਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 1 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੋਰਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ 2 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ---- ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁਰੂ ਤੇਗ ਬਹਾਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੀਤਾ ਰਾਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਗਲੀ ਮੰਗਤ ਰਾਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ---

ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਨਵਾਰੀ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ---- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤਰਸੇਮ ਚੰਦ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਬਰਫ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਸਟਰ ਬਲਦੇਵ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧੀਰੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ (ਬੱਸ ਅੱਡਾ) ਕੋਰਟ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ: 9 (ਇਸਤਰੀ ਮੈਂਬਰਾ ਲਈ ਰਾਖਵਾਂ)

ਗਲੀ ਸੀਤਾ ਰਾਮ ਅਤੇ ਗੁਰੂ ਤੇਗ ਬਹਾਦਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗੁਰੂ ਤੇਗ ਬਹਾਦਰ ਰੋਡ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 10 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤਰਸੇਮ ਚੰਦ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਪੂਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੁਗਰਾਜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਿੱਦਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਬੱਸ ਅੱਡਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਧੀਰੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਦੇਵ ਮਾਸਟਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਰਫ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤਰਸੇਮ ਚੰਦ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਨਵਾਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੰਗਤ ਰਾਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੀਤਾ ਰਾਮ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁਰੂ ਤੇਗ ਬਹਾਦਰ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ: 10

ਲੱਲੂਆਣਾ ਰੋਡ ਅਤੇ ਗਲੀ ਨੰਬਰ 10 ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਨੰਬਰ 10 ਨਾਲ ਚੱਲਦੇ ਹੋਏ ਗਲੀ ----

ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -----

ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁਰੂ ਤੇਗ ਬਹਾਦਰ ਜੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਾਮ ਅਵਤਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਤੇਜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਜੈਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲੱਲੂਆਣਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਰਜਵਾਹਾ ਤੀਕ; ਫਿਰ ਉਕਤ ਰਜਵਾਹੇ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਗਲੀ ਗੁਰੂ ਨਾਨਕ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲੱਲੂਆਣਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਾਂਧੀ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਡਾਕਟਰ ਧਰਮਿੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲੱਲੂਆਣਾ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ: 11 (ਇਸਤਰੀ ਮੈਂਬਰਾ ਲਈ ਰਾਖਵਾਂ)

ਗਾਂਧੀ ਸਕੂਲ ਰੋਡ ਅਤੇ ਲੱਲੂਆਣਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਲੱਲੂਆਣਾ ਰੋਡ ਨਾਲ ਚੱਲਦੇ ਹੋਏ ਗਲੀਗੁਰੂ ਨਾਨਕ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੈਕ ਸਾਈਡ ਖਾਲਸਾ ਹਾਈ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲੱਲੂਆਣਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਡਾਕਟਰ ਧਰਮਿੰਦਰ ਵਾਲੀ ਤੀਕ; PUNJAB GOVT. GAZ. (EXTRA), DECEMBER 19, 2025 (AGHN 28, 1947 SAKA) 9147 ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਾਂਧੀ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲੱਲੂਆਣਾ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ: 12

ਸਿਨੇਮਾ ਬਜਾਰ ਰੋਡ ਅਤੇ ਗਲੀ ਮਿੱਦਾ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮਿੱਦਾ ਵਾਲੀ ਨਾਲ ਚੱਲਦੇ ਹੋਏ ਗਲੀ ਜੁਗਰਾਜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਪੂਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤਰਸੇਮ ਚੰਦ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਮੰਗਤ ਰਾਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 10 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲੱਲੂਆਣਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬੈਕ ਸਾਈਡ ਖਾਲਸਾ ਹਾਈ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਿਨੇਮਾ ਬਜ਼ਾਰ ਰੋਡ ਤੀਕ;

ਫਿਰ ਉਕਤ ਬਜ਼ਾਰ ਨਾਲ ਚੱਲਦੇ ਹੋਏ ਗਲੀ ਮਿੱਦਾ ਵਾਲੀ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ: 13 (ਇਸਤਰੀ ਮੈਂਬਰਾ ਲਈ ਰਾਖਵਾਂ)

ਸ੍ਰੀ ਗੁਰੂ ਰਾਮਦਾਸ ਮਾਰਗ ਅਤੇ ਬੱਸ ਸਟੈਂਡ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬੱਸ ਸਟੈਂਡ ਰੋਡ ਨਾਲ ਚੱਲਦੇ ਹੋਏ ਗਲੀ ਸੀਤਾ ਰਾਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਜਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 12 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਿਨੇਮਾ ਬਜਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ 21 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 12 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਸ੍ਰੀ ਗੁਰੂ ਰਾਮਦਾਸ ਮਾਰਗ ਤੀਕ; ਫਿਰ ਉਕਤ ਮਾਰਗ ਨਾਲ ਚੱਲਦੇ ਹੋਏ ਬੱਸ ਸਟੈਂਡ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ: 14 (ਅਨੁਸੂਚਿਤ ਜਾਤੀਆਂ ਦੇ ਮੈਂਬਰਾ ਲਈ ਰਾਖਵਾ)

ਸਬਜੀ ਮੰਡੀ ਵਾਲੀ ਗਲੀ ਅਤੇ ਗਲੀ ਰਾਧੇ ਸ਼ਾਮ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਰਾਧੇ ਸ਼ਾਮ ਨਾਲ ਚੱਲਦੇ ਹੋਏ ਗਲੀ ਇੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸ੍ਰੀ ਗੁਰੂ ਰਾਮਦਾਸ ਮਾਰਗ ਤੀਕ; ਫਿਰ ਉਕਤ ਮਾਰਗ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 12 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 21 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ (ਕੰਬੋਜ ਪੈਲਿਸ) ਸਬਜੀ ਮੰਡੀ ਵਾਲੀ ਤੀਕ; ਫਿਰ ਉਕਤ ਗਲੀ ਤੋਂ ਅੱਗੇ ਚੱਲਦੇ ਹੋਏ ਗਲੀ ---- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੇਲਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹੀਰਾ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਬਜੀ ਮੰਡੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਧੇ ਸ਼ਾਮ ਵਾਲੀ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ: 15 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ)

ਗਲੀ ਪੁਰਾਣਾ ਸਿੱਧੂ ਨਰਸਿੰਗ ਹੋਮ ਅਤੇ ਬੱਸ ਸਟੈਂਡ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬੱਸ ਸਟੈਂਡ ਰੋਡ ਨਾਲ ਚੱਲਦੇ ਹੋਏ ਗਲੀ ਸ੍ਰੀ ਗੁਰੂ ਰਾਮਦਾਸ ਮਾਰਗ ਤੀਕ; ਫਿਰ ਉਕਤ ਮਾਰਗ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਇੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਧੇ ਸ਼ਾਮ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਬਜੀ ਮੰਡੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹੀਰੇ ਲਾਲ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੇਲਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਗਨ ਨਾਥ ਮੰਗਾ ਰਾਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੁਰਾਣਾ ਸਿੱਧੂ ਨਰਸਿੰਗ ਹੋਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੱਸ ਸਟੈਂਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

9148 PUNJAB GOVT. GAZ. (EXTRA), DECEMBER 19, 2025 (AGHN 28, 1947 SAKA)

ਵਾਰਡ ਨੰ: 16 (ਅਨੁਸੂਚਿਤ ਜਾਤੀਆਂ ਦੇ ਮੈਂਬਰਾ ਲਈ ਰਾਖਵਾ)

ਮੇਨ ਸਰਸਾ ਰੋਡ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ ਨਾਲ ਚੱਲਦੇ ਹੋਏ ਗਲੀ ਰੇਲਵੇ ਕਰਾਸਿੰਗ ਤੀਕ; ਫਿਰ ਉਕਤ ਰੇਲਵੇ ਕਰਾਸਿੰਗ ਨਾਲ ਚੱਲਦੇ ਹੋਏ ਗਲੀ ਸ੍ਰੀ ਗੁਰੂ ਰਵੀਦਾਸ ਭਵਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡੇਰਾ ਸੁਖਦੇਵ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭਾਈ ਗੁਰਦਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਖੋਖਰ ਰੋਡ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਸਰਸਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ: 17 (ਇਸਤਰੀ ਮੈਂਬਰਾ ਲਈ ਰਾਖਵਾਂ)

ਗਲੀ ਸ੍ਰੀ ਗੁਰੂ ਰਵੀਦਾਸ ਭਵਨ ਅਤੇ ਗਊਸ਼ਾਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਊਸ਼ਾਲਾ ਰੋਡ ਨਾਲ ਚੱਲਦੇ ਹੋਏ ਗਲੀ ਨਿਰਮਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਾਂਧੀ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡੇਰਾ ਸੁਖਦੇਵ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸ੍ਰੀ ਗੁਰੂ ਰਵੀਦਾਸ ਭਵਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗਊਸ਼ਾਲਾ ਰੋਡ ਤੀਕ;

ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ: 18

ਜਵਾਰਕੇ ਰੋਡ ਅਤੇ ਕਪੂਰ ਚੰਦ ਵਾਲੀ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਕਪੂਰ ਚੰਦ ਨਾਲ ਚੱਲਦੇ ਹੋਏ ਗਲੀ ਨਿੰਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਜਵਾਰਕੇ ਰੋਡ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ੍ਰੀ ਗੁਰੂ ਰਵੀਦਾਸ ਭਵਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਊਸ਼ਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਜੈਨ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰੇਲਵੇ ਕਰਾਸਿੰਗ ਤੀਕ; ਫਿਰ ਉਕਤ ਕਰਾਸਿੰਗ ਨਾਲ ਚੱਲਦੇ ਹੋਏ ਪੁਲਿਸ ਥਾਣਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਚੌਂਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਹਰਾ ਹੱਟਾਂ ਚੌਂਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਕੇਸ਼ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜਵਾਰਕੇ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਕਪੂਰ ਚੰਦ ਵਾਲੀ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ: 19 (ਇਸਤਰੀ ਮੈਂਬਰਾ ਲਈ ਰਾਖਵਾਂ)

ਰਜਵਾਹੇ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਸਥਾਨ ਤੋਂ ਆਰੰਭ ਕਰਕੇ ਪੂਰਬੀ ਹੱਦ ਨਾਲ ਚੱਲਦੇ ਹੋਏ ਵਾਟਰ ਵਰਕਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬ੍ਰਿਜ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਐਸ.ਐਸ.ਪੀ ਦਫਤਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੁਲਿਸ ਸਟੇਸ਼ਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਕਰਾਸਿੰਗ ਤੀਕ; ਫਿਰ ਉਕਤ ਕਰਾਸਿੰਗ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਰਜਵਾਹੇ ਤੀਕ; ਫਿਰ ਉਕਤ ਰਜਵਾਹੇ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ: 20

ਵਾਟਰ ਵਰਕਸ ਰੋਡ ਅਤੇ ਨਗਰ ਕੌੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੂਰਬੀ ਹੱਦ ਨਾਲ ਚੱਲਦੇਹੋਏ ਜਵਾਰਕੇ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜਗਦੱਬੇ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੋਢੀਆ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਹਸਪਾਤਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਵਾਟਰ ਵਰਕਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

PUNJAB GOVT. GAZ. (EXTRA), DECEMBER 19, 2025 (AGHN 28, 1947 SAKA) 9149

ਵਾਰਡ ਨੰ: 21 (ਇਸਤਰੀ ਮੈਂਬਰਾ ਲਈ ਰਾਖਵਾਂ)

ਗਲੀ ਪੁਲਿਸ ਸਟੇਸ਼ਨ ਵਾਲੀ ਅਤੇ ਗਲੀ ਡਾਕਖਾਨੇ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਗਲੀ ਡਾਕਖਾਨੇ ਵਾਲੀ ਨਾਲ ਚੱਲਦੇ ਹੋਏ ਗਲੀ ਹਸਪਤਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬ੍ਰਿਰਜ ਲਾਲ ਵਾਲੀ ਤੀਕ; ਫਿਰ ਗਲੀ ਨਾਲ ਚੱਲਦੇ ਹੋਏ ਗਲੀ ਬਰੇਟਾ ਲੈਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜਗਦੰਬੇ ਰੋਡ ਫਿਰ ਉਕਤ ਰੋਡ ਨਾਲ ਚੱਲਦੇ ਗਲੀ ਜਿੰਦਲ ਕਰਿਆਣਾ ਸਟੋਰ ਵਾਲੀ ਤੀਕ; ਉਕਤ ਗਲੀ ਨਾਲ ਚੱਲਦੇ ਬਾਹਰਾ ਹੱਟਾ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਗੁਰਦੁਆਰਾ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਗਲੀ ਪੁਲਿਸ ਸਟੇਸ਼ਨ ਅਤੇ ਗਲੀ ਡਾਕਖਾਨੇ ਵਾਲੀ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ: 22

ਗਲੀ ਜਿੰਦਲ ਕਰਿਆਨਾ ਸਟੋਰ ਵਾਲੀ ਅਤੇ ਜਗਦੰਬੇ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜਗਜੰਬੇ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਜਵਾਰਕੇ ਰੋਡ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜਵਾਰਕੇ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਮੇਨ ਸਰਸਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਾਈਪਾਸ ਖਾਲ ਤੀਕ; ਉਕਤ ਖਾਲ ਨਾਲ ਚੱਲਦੇ ਹੋਏ ਗਲੀ ਗੁਰਬਚਨ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜਵਾਰਕੇ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਾਕੇਸ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਿੰਦਲ ਕਰਿਆਣਾ ਸਟੋਰ ਵਾਲੀ ਅਤੇ ਜਗਦੰਬੇ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ: 23 (ਇਸਤਰੀ ਮੈਂਬਰਾ ਲਈ ਰਾਖਵਾਂ)

ਜਵਾਰਕੇ ਰੋਡ ਅਤੇ ਗਲੀ ਗੁਰਬਚਨ ਸਿੰਘ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਗੁਰਬਚਨ ਸਿੰਘ ਵਾਲੀ ਨਾਲ ਚੱਲਦੇ ਹੋਏ ਬਾਈਪਾਸ ਖਾਲ ਤੀਕ; ਫਿਰ ਉਕਤ ਖਾਲ ਨਾਲ ਚੱਲਦੇ ਹੋਏ ਗਲੀ ਦਰਗਾ ਮੰਦਿਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਨੋਹਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਕੱਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹੇਮਰਾਜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜਵਾਰਕੇ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮਨੋਹਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਿੰਕ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਿੰਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਿੰਦਲ ਕਰਿਆਣਾ ਸਟੋਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਪੂਰ ਚੰਦ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦ ਹੋਏ ਜਵਾਰਕੇ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰਬਚਨ ਸਿੰਘ ਵਾਲੀ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ: 24 (ਅਨੁਸੂਚਿਤ ਜਾਤੀਆਂ ਦੇ ਮੈਂਬਰਾ ਲਈ ਰਾਖਵਾ)

ਗਲੀ ਜਿੰਦਲ ਕਰਿਆਣਾ ਸਟੋਰ ਵਾਲੀ ਅਤੇ ਗਲੀ ---- ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ----

ਵਾਲੀ ਨਾਲ ਚੱਲਦੇ ਹੋਏ ਗਲੀ ਹੇਮਰਾਜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੱਸੀ ਤੀਕ; ਫਿਰ ਉਕਤ ਕੱਸੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਨੋਹਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਈਪਾਸ ਖਾਲ ਤੀਕ; ਫਿਰ ਉਕਤ ਖਾਲ ਨਾਲ ਚੱਲਦੇ ਹੋਏ ਮੇਨ ਸਰਸਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਾਂਧੀ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨਿਰਮਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਗਊਸ਼ਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸ੍ਰੀ ਗੁਰੂ ਰਵੀਦਾਸ ਭਵਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਗਲੀ ਜਿੰਦਲ ਕਰਿਆਣਾ ਸਟੋਰ ਵਾਲੀ ਅਤੇ ਗਲੀ ---- ਵਾਲੀ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ: 25

ਭਾਈ ਗੁਰਦਾਸ ਰੋਡ ਅਤੇ ਗਲੀ ---- ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ---- ਵਾਲੀ ਨਾਲ ਚੱਲਦੇਹੋਏ ਗਲੀ ---- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ 9150 PUNJAB GOVT. GAZ. (EXTRA), DECEMBER 19, 2025 (AGHN 28, 1947 SAKA) ਹੋਏ ਗਾਂਧੀ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੇਨ ਸਰਸਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਐਲ.ਆਈ.ਸੀ ਦਫਤਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੇਨ ਸਰਸਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਭਾਈ ਗੁਰਦਾਸ ਰੋਡ ਅਤੇ ਗਲੀ --- ਵਾਲੀ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ: 26 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ)

ਡੇਰਾ ਸੁਖਦੇਵ ਰੋਡ ਅਤੇ ਗਲੀ --- ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ---- ਨਾਲ ਚੱਲਦੇ ਹੋਏ ਗਾਂਧੀ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -----

ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -----

ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭਾਈ ਗੁਰਦਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੇਨ ਸਰਸਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਐਲ.ਆਈ.ਸੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਮੇਨ ਸਰਸਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਖੋਖਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ----- ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਭਾਈ ਗੁਰਦਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡੇਰਾ ਸੁਖਦੇਵ ਰੋਡ ਅਤੇ ਗਲੀ -----

ਵਾਲੀ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ: 27 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ)

ਬੱਸ ਸਟੈਂਡ ਰੋਡ ਅਤੇ ਗਲੀ ਪੁਰਾਣਾ ਸਿੱਧੂ ਨਰਸਿੰਗ ਹੋਮ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਪੁਰਾਣਾ ਸਿੱਧੂ ਨਰਸਿੰਗ ਹੋਮ ਵਾਲੀ ਨਾਲ ਚੱਲਦੇ ਹੋਏ ਤੀਕ; ਫਿਰ ਉਕਤ ਗਲੀ ਜਗਨ ਨਾਥ ਮੰਗਾ ਰਾਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਿੰਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਮੇਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਜਗਤਾਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚਤਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੀ.ਐਸ.ਈ.ਬੀ. ਗਰਿੱਡ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਬਰਨਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੱਸ ਸਟੈਂਡ ਰੋਡ ਅਤੇ ਗਲੀ ਪੁਰਾਣਾ ਸਿੱਧੂ ਨਰਸਿੰਗ ਹੋਮ ਵਾਲੀ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਸਹੀ/-

ਮਨਜੀਤ ਸਿੰਘ ਬਰਾੜ,ਆਈ.ਏ.ਐਸ,

ਮਿਤੀ 18 ਦਸੰਬਰ, 2025

ਸਕੱਤਰ, ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ

3587/12-2025/Pb. Govt. Press, S.A.S. Nagar

Cite this issue. Punjab Gazette, Government of Punjab, 19 December 2025. Indian Gazettes, https://egazette.servantsofknowledge.in/details/in.gazette.punjabdsa.2025-12-19.89548/. Archive identifier in.gazette.punjabdsa.2025-12-19.89548.