Servants of Knowledge
Punjab Gazette · Government of Punjab

ਨਗਰ ਕੌਂਸਲ, ਕੋਟਕਪੁਰਾ ਜਿਲ੍ਹਾ ਫਰੀਦਕੋਟ

Published 19 December 2025

Department
Local Government
Type
Extra Ordinary
Notification no.
ਨੰਬਰ: 04/50/ਹਲਕਾਬੰਦੀ(ਸ—1)/ਮਚਸ਼/2025/233
Gazetteid
CHD/0092/2024-2026
Identifier
in.gazette.punjabdsa.2025-12-19.89549
Languages
English, Punjabi

click here for IIIF manifest

9286 PUNJAB GOVT. GAZ. (EXTRA), DECEMBER 19, 2025 (AGHN 28, 1947 SAKA)

EXTRAORDINARY

Published by Authority

CHANDIGARH, FRIDAY, DECEMBER 19, 2025 (AGRAHAYANA 28, 1947 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ

(ਮਿਉਂਸਪਲ ਚੋਣਾਂ ਸ਼ਾਖਾ)

ਅਧਿਸੂਚਨਾ

ਮਿਤੀ 18 ਦਸੰਬਰ, 2025

ਨੰਬਰ: 04/50/ਹਲਕਾਬੰਦੀ(ਸ-1)/ਮਚਸ਼/2025/233.- ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ III ਆਫ 1911) ਦੀ ਧਾਰਾ 240 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ਼ ਆਫ ਮਿਉਂਸਪੈਲਟੀਜ ਰੂਲਜ, 1972 ਦੇ ਨਿਯਮ 8 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿ~ਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆ ਨਿਯਮਾਂ ਦਾ ਖਰੜ੍ਹਾ ਜਿਨ੍ਹਾਂ ƒ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ ਕਰਦੇ ਹਨ ਅਤੇ ਇਸ ਸਬੰਧ ਵਿ~ਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਕੌਂਸਲ, ਕੋਟਕਪੁਰਾ ਜਿਲ੍ਹਾ ਫਰੀਦਕੋਟ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਤ ਕਰਦੇ ਹਨ, ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ।ਉਹ ਇਸ ਅਧਿਸੂਚਨਾ ਦੇ ਪ੍ਰਕਾਸ਼ਤ ਹੋਣ ਤੋਂ 7 ਦਿਨਾਂ ਦੇ ਪਿ~ਛੋਂ ਨਿਮਨ ਅਨੁਸਾਰ ਖਰੜੇ ਤੇ ਪ੍ਰਾਪਤ ਉਨ੍ਹਾਂ ਇਤਰਾਜਾਂ/ ਸੁਝਾਵਾਂ ਤੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਵੀ ਅਸਰ ਸੰਭਾਵੀ ਵਿਅਕਤੀ ਵਲੋਂ ਉਕਤ ਅਨੁਸਾਰ ਮਿੱਥੇ ਸਮੇ ਅੰਦਰ ਸਬੰਧਤ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਰਾਂਹੀਂ ਸਕੱਤਰ ਪੰਜਾਬ ਸਰਕਾਰ, ਸਥਾਨਕ ਸਰਕਾਰ ਵਿਭਾਗ ƒ ਪ੍ਰਾਪਤ ਹੋਣਗੇ।

ਨਿਯਮਾਂ ਦਾ ਖਰੜਾ

ਨਗਰ ਕੌਂਸਲ, ਕੋਟਕਪੁਰਾ ਜਿਲ੍ਹਾ ਫਰੀਦਕੋਟ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਕੋਟਕਪੁਰਾ ਨੂੰ 29 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 20 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-

1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ:

2. ਇਸਤਰੀ ਮੈਂਬਰਾਂ ਲਈ ਰਾਖਵਾਂ:

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ ਅਤੇ

4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ,

ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ।ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।

( 9286 )PUNJAB GOVT. GAZ. (EXTRA), DECEMBER 19, 2025 (AGHN 28, 1947 SAKA) 9287 ਨਗਰ ਕੌਂਸਲ, ਕੋਟਕਪੁਰਾ ਜਿਲ੍ਹਾ ਫਰੀਦਕੋਟ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ ਵਾਰਡ ਨੰਬਰ: 1 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਉੱਤਰੀ ਅਤੇ ਸਿੱਖਾਂਵਾਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਿਟਾੲਰ ਤਹਿਸਲੀਦਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ (ਰਿਟਾਇਰ ਤਹਿਸੀਲਦਾਰ) ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ (ਮੋਹਣ ਮੱਤਾ ਗਲੀ ਨੰਬਰ 5) ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੋਹਣ ਮੱਤਾ ਗਲੀ ਨੰਬਰ 5 ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੀ.ਡੀ.U ਦਫਤਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਰੀਦਕੋਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਐਫ.ਸੀ.ਆਈ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੰਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਸਿੱਖਾਂਵਾਲਾ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 2

ਲਿੰਕ ਗਲੀ (ਰਿਟਾਇਰ ਤਹਿਸੀਲਦਾਰ) ਅਤੇ ਸਿੱਖਾਂਵਾਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ (ਗਰੀਨ ਐਵੀਨਿਊ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 1 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰਤਾਪ ਸਿੰਘ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਫਰੀਦਕੋਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬੀ.ਡੀ.U ਦਫਤਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ (ਮੋਹਨ ਮੱਤਾ ਗਲੀ ਨੰਬਰ 5) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ (ਮੋਹਨ ਮੱਤਾ ਗਲੀ ਨੰਬਰ5) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ (ਰਿਟਾਇਰ ਤਹਿਸੀਲਦਾਰ ਗਲੀ ਨੰਬਰ 6) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ (ਰਿਟਾਇਰ ਤਹਿਸੀਲਦਾਰ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਸਿੱਖਾਂਵਾਲਾ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 3 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਰੋਡ ਪਿੰਡ ਨੱਥੇਵਾਲਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਗਲੀ (ਪੁਰਾਣਾ ਜਗਨਨਾਥ ਦੇ ਇੱਟਾ ਵਾਲੇ ਭੱਠੇ) ਵਾਲੀ ਤੀਕ,ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਮਰ ਚੌਂਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਬੰਤਾ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਵਾ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਪ੍ਰੇਮ ਨਗਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਿੱਖਾਂਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਸਲ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 4

ਲਿੰਕ ਗਲੀ ਗਰੀਨ ਐਵੀਨਿਊ ਅਤੇ ਸਿੱਖਾਂਵਾਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਪ੍ਰੇਮ ਨਗਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਬੀੜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਮੋਗਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਫਰੀਦਕੋਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪ੍ਰਤਾਪ ਸਿੰਘ ਨਗਰ ਗਲੀ ਨੰਬਰ 1 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ---- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ (ਗਰੀਨ ਐਵੀਨਿਊ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਸਿੱਖਾਂਵਾਲਾ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)ਐਫ.ਸੀ.ਆਈ ਰੋਡ ਅਤੇ ਫਰੀਦਕੋਟ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਫਰੀਦਕੋਟ ਰੋਡ ਨਾਲ ਚੱਲਦੇ ਹੋਏ ਗੁਰਦੁਆਰਾ ਸਾਹਿਬ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁਰਦੁਆਰਾ ਬਜਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਝੰਮਨ ਬਜ਼ਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਾਲ ਗੋਦਾਮ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ 9288 PUNJAB GOVT. GAZ. (EXTRA), DECEMBER 19, 2025 (AGHN 28, 1947 SAKA) ਸਾਹਮਣੇ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ Uਵਰਹੱੈਡ ਬ੍ਰਿਜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੋਲ ਵਾਟਰ ਡਿੱਗੀ ਰੋਡ ਤੋਂ ਲਾਜਪਤ ਨਗਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲੋਇਨ ਭਵਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਐਫ.ਸੀ.ਆਈ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਫਰੀਦਕੋਟ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 6 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਗੁਰਦੁਆਰਾ ਰੋਡ ਅਤੇ ਮੋਗਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮੋਗਾ ਰੋਡ ਨਾਲ ਚੱਲਦੇ ਹੋਏ ਸਰਕਾਰੀ ਕੰਨਿਆ ਸਕੂਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਬ੍ਰਹਮਕੁਮਾਰੀ ਆਸ਼ਰਮ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਕਾਰੀ ਕੰਨਿਆ ਸਕੂਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੁਰਾਣਾ ਬਜ਼ਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚੌਂਕ ਫੇਰੂਮਾਨ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਗੁਰਦੁਆਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੋਗਾ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 7 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਲਿੰਕ ਗਲੀ (ਬਾਬਾ ਬੰਤਾ ਸਿੰਘ) ਅਤੇ ਗਲੀ ਗਿਆਨੀ ਲਾਲ ਸਿੰਘ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਗਿਆਨੀ ਲਾਲ ਸਿੰਘ ਨਾਲ ਚੱਲਦੇ ਹੋਏ ਬੀੜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਡੇਰਾ ਦਰਿਆ ਗਿਰੀ ਜੀ ਮਹਾਰਾਜ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੰਦਰ ਖੇਤਰਪਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੋਗਾ ਰੋਡ ਪਾਰ ਕਰਦੇ ਹੋਏ ਦੁਰਗਾ ਮੰਦਰ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਗਲੀ ਬ੍ਰਹਮਕੁਮਾਰੀ ਆਸ਼ਰਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਕਾਰੀ ਕੰਨਿਆ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੋਗਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੀੜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪ੍ਰੇਗ ਨਗਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬਾਵਾ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੰਤਾਂ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ (ਬਾਬਾ ਬੰਤਾ ਸਿੰਘ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਗਿਆਨੀ ਲਾਲ ਸਿੰਘ ਵਾਲੀ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 8

ਰੋਡ ਪਿੰਡ ਨੱਥੇਵਾਲਾ ਅਤੇ ਨਗਰ ਕੌਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਸਲ ਦੀ ਉੱਤਰੀ ਹੱਦ ਨਾਲ ਚਲਦੇ ਹੋਏ ਦੇਵੀਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਬੀੜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਆਰੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਰਾ ਬੋਹੜ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ (ਨਿੰਦੇ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਿੰਦੇ ਨੂੰ ਪਾਰ ਕਰਦੇ ਹੋਏ ਗਲੀ -- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਕਾਲੀ ਮਾਤਾ ਮੰਦਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਬੀੜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗਿਆਨੀ ਲਾਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ u Zb d / j 'J / r b h g [o kDk i r BBkE d k fJ ZNk d k GZmk t kb h s he , fc o T [e s r b h Bkb u Zb d / j 'J / ; kj wD/ fg zv BZE/t kb k o 'v s he l n o Eks fi ZE'A n ko zG e hs k ; h.

ਵਾਰਡ ਨੰਬਰ: 9 (ਇਸਤਰੀ ਮੈਂਬਰਾਂ ਲਈ ਰਾਖਵਾਂ)

ਕਾਲੀ ਮਾਤਾ ਮੰਦਰ ਰੋਡ ਗਲੀ --- ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ --- ਨਾਲ ਚਲਦੇ ਹੋਏ ਗਲੀ ---- ਤੀਕ;

ਫਿਰ ਉਕਤ ਗਲੀ ਨਾਲ ਚਲਦੇ ਗਲੀ ----ਤੀਕ;ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਆਰਾ ਬੋੜ ਸਿੰਘ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਰਾ ਬੋੜ ਸਿੰਘ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਰੇ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਬੀੜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਦੇਵੀਵਾਲਾਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੋਗਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੰਦਰ ਖੇਤਰਪਾਲ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਡੇਰਾ ਦਰਿਆ ਗਿਰੀ ਜੀ ਮਹਾਰਾਜ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਬੀੜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕਾਲੀ ਮਾਤਾ ਮੰਦਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ PUNJAB GOVT. GAZ. (EXTRA), DECEMBER 19, 2025 (AGHN 28, 1947 SAKA) 9289 ਚਲਦੇ ਹੋਏ ਗਲੀ---- ਤੀਕ;ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 10

ਦੇਵੀਵਾਲਾ ਰੋਡ ਅਤੇ ਨਗਰ ਕੌਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਸਲ ਦੀ ਪੂਰਬੀ ਹੱਦ ਨਾਲ ਚਲਦੇ ਹੋਏ ਮੋਗਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ (ਤਿੰਨਕੋਨੀ ਚੌਂਕ ਪਾਰ ਕਰਦੇ ਹੋਏ) ਦੇਵੀਵਾਲਾ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਸਲ ਦੀ ਪੂਰਬੀ ਹੱਦ ਤੀਕ;ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 11 (ਇਸਤਰੀ ਮੈਂਬਰਾਂ ਲਈ ਰਾਖਵਾਂ)

ਮੋਗਾ ਰੋਡ ਅਤੇ ਨਗਰ ਕੌਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਸਲ ਦੀ ਪੂਰਬੀ ਹੱਦ ਅਤੇੇ ਨਗਰ ਕੌਸਲ ਦੀ ਪੱਛਮੀ ਹੱਦ ਨਾਲ ਚਲਦੇ ਹੋਏ ਗੁਰੂ ਤੇਗ ਬਹਾਦਰ ਰੋਡ ਤੀਕ;ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰੂ ਤੇਗ ਬਹਾਦਰ ਨਗਰ ਤੀਕ;ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਿਰਮਲ ਸਿੰਘ ਤੀਕ;ਫਿਰ ਉਕਤ ਗਲੀ ਨਾਲ ਚਲਦੇ ਹੋਏ ਕਾਲਜ ਰੋਡ ਤੀਕ;ਫਿਰ ਉਕਤ ਰੋਡ ਨਾਲ ਚਲਦੇ ਹੋਏ ਮੋਗਾ ਰੋਡ ਤੀਕ;ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਬਠਿੰਡਾ ਰੋਡ ਤੀਕ;ਫਿਰ ਉਕਤ ਰੋਡ ਨਾਲ ਚਲਦੇ ਹੋਏ ਤਿੰਨਕੋਨੀ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚਲਦੇ ਹੋਏ ਮੋਗਾ ਰੋਡ ਤੀਕ;ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਸਲ ਦੀ ਪੂਰਬੀ ਹੱਦ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 12 (ਪਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਨਗਰ ਕੌਸਲ ਦੀ ਦੱਖਣੀ ਹੱਦ ਜੈਤੋ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜੈਤੋ ਰੋਡ ਨਾਲ ਚਲਦੇ ਹੋਏ ਰਿਸ਼ੀ ਸਕੂਲ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਮਰਪਤੀ ਸਕੂਲ ਵਾਲੀ ਗਲੀ ਤੀਕ;ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਜੈਤੋ ਰੋਡ ਤੀਕ;ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਾਈਪਾਸ ਰੋਡ ਤੀਕ;ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ;ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ;ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਪਟਵਾਰੀਆ ਵਾਲੀ ਤੀਕ;ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗੁਰੂ ਤੇਗ ਬਹਾਦਰ ਰੋਡ ਤੀਕ;ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੁਖਤਿਆਰ ਰਾਗੀ ਵਾਲੀ ਗਲੀ ਤੀਕ;ਫਿਰ ਉਕਤ ਗਲੀ ਨਾਲ ਚੱਲਦੇ ਹੋਏ ਢਿੱਲੋਂ ਰੋਡ ਤੀਕ;ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪਾਰਕ ਵਾਲੀ ਤੀਕ;ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੰਜ ਪੀਰਾਂ ਵਾਲੀ ਗਲੀ ਤੀਕ;ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਮੋਗਾ ਰੋਡ ਤੀਕ;ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੋਲਡ ਸਟੋਰ ਵਾਲੀ ਗਲੀ ਤੀਕ;ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਕਾਲਜ ਰੋਡ ਤੀਕ;ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਵਿਜੈ ਕੁਮਾਰ ਵਾਲੀ ਤੀਕ;ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਿਰਮਲ ਸਿੰਘ ਵਾਲੀ ਤੀਕ;ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂ ਤੇਗ ਬਹਾਦਰ ਨਗਰ ਤੀਕ;ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁਰੂ ਤੇਗ ਬਹਾਦਰ ਰੋਡ ਤੀਕ;ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਜੈਤੋ ਰੋਡ ਤੀਕ;ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 13 (ਇਸਤਰੀ ਮੈਂਬਰਾਂ ਲਈ ਰਾਖਵਾਂ)

ਪੁਰਾਣਾ ਬਜ਼ਾਰ ਰੋਡ ਅਤੇ ਮੋਗਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮੋਗਾ ਰੋਡ ਨਾਲ ਚਲਦੇ ਹੋਏ ਬਠਿੰਡਾ ਰੋਡ ਤੀਕ;

ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੋਗਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪਾਰਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਕਸ਼ਮੀਰੀਆ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਾਟਰ ਪੁਆਇੰਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਿਲਾ ਪਾਰਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਕਿਲਾ ਪਾਰਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕਿਲਾ ਸਕੂਲ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਪੁਰਾਣਾ ਬਜ਼ਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੋਗਾ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 14

ਦੁਰਗਾ ਮਾਤਾ ਰੋਡ ਅਤੇ ਮੋਗਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮੋਗਾ ਰੋਡ ਨਾਲ ਚਲਦੇ ਹੋਏ ਪੁਰਾਣਾ ਬਜ਼ਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਕਿਲਾ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਾਟਰ ਪੁਆਇੰਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਕਸ਼ਮੀਰੀਆ ਵਾਲੀ ਤੀਕ, ਫਿਰ ਉਕਤ ਗਲੀ ਨਾਲ 9290 PUNJAB GOVT. GAZ. (EXTRA), DECEMBER 19, 2025 (AGHN 28, 1947 SAKA)

ਚੱਲਦੇ ਹੋਏ ਗਲੀ ਪੰਜ ਪੀਰਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਪੁਰਾਣਾ ਬਜ਼ਾਰ ਰੋਡ ਤੀਕ, ਫਿਰ ਉਕਤ ਰੋਡ0 ਨਾਲ ਚੱਲਦੇ ਹੋਏ ਢਿਲੋ ਰੋਡ (ਚੌਂਕ ਮਾਈ ਛੌਬਾ) ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨਿਹਾਲ ਠੇਕੇਦਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੋਹਨ ਕਲਿਆਣਾ ਆਸ਼ਰਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੋਡ ਅਗਵਾਲ ਬਰਿੰਗ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚੌਂਕ ਕਾਜੀਆ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਸਰਕਾਰੀ ਕੰਨਿਆ ਸਕੂਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਦੁਰਗਾ ਮਾਤਾ ਮੰਦਰ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 15 (ਇਸਤਰੀ ਮੈਂਬਰਾਂ ਲਈ ਰਾਖਵਾਂ)

ਚੌਂਕ ਮਾਈ ਸ਼ੋਭਾ ਅਤੇ ਪੁੁਰਾਣਾ ਬਜਾਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੁੁਰਾਣਾ ਬਜਾਰ ਰੋਡ ਨਾਲ ਚਲਦੇ ਹੋਏ ਗਲੀ ਪੰਜ ਪੀਰਾਂ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੋਗਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮੁੁਖਤਿਆਰ ਰਾਗੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡੇਰਾ ਫਰਮਾਹਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨਿਹਾਲ ਸਿੰਘ ਠੇਕੇਦਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸ਼ਹੀਦ ਭਗਤ ਸਿੰਘ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜੈਤੋਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਗਲੀ ਮੁੁਹੱਲਾ ਖ~ੁਡੀਆਂ ਤੀਕ, ਫਿਰ ਉਕਤ ਮੁੁਹੱਲੇ ਨਾਲ ਚੱਲਦੇ ਹੋਏ ਗਲੀ ਢੋਡੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁੁਖਦੇਵ ਢੋਡੇ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁੁਰੂਦੁੁਆਰਾ ਬਜਾਰ ਤੀਕ, ਫਿਰ ਉਕਤ ਬਜਾਰ ਨਾਲ ਚੱਲਦੇ ਹੋਏ ਗੁੁਰੂਦੁੁਆਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚੌਂਕ ਫੇਰੂਮਾਨ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਚੌਂਕ ਕਾਜੀਆਂ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ੈੈੈੈੈੈ ਵੜਿੰਗ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੋਹਨ ਕਲਿਆਣ ਆਸ਼ਰਮ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨਿਹਾਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚੌਂਕ ਮਾਈ ਸੋਭਾ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਪੁੁਰਾਣਾ ਬਜਾਰ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 16

ਗੰਦਾ ਨਾਲਾ ਰੋਡ ਅਤੇ ਗਲੀ ਹਰੀਜਨ ਧਰਮਸ਼ਾਲਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚਲਦੇ ਹੋਏ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁੁਰਾਣੀ ਸਬਜੀ ਮੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਜੈਤੋਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸ਼ਹੀਦ ਭਗਤ ਸਿੰਘ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡੇਰਾ ਫਰਮਾਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮੁੁਹੱਲਾ ਪਟਵਾਰੀਆਂ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜੈਤੋਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਅਮਰਾਵਤੀ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਿਸ਼ੀ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜੈਤੋਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗੰਦਾ ਨਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਹਰੀਜਨ ਧਰਮਸ਼ਾਲਾ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 17 (ਇਸਤਰੀ ਮੈਂਬਰਾਂ ਲਈ ਰਾਖਵਾਂ)

ਮਾਲ ਗੋਦਾਮ ਰੋਡ ਅਤੇ ਝੰਮਨ ਬਜਾਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਬਜਾਰ ਨਾਲ ਚਲਦੇ ਹੋਏ ਗੁੁਰੂਦੁੁਆਰਾ ਬਜਾਰ ਤੀਕ; ਫਿਰ ਉਕਤ ਬਜਾਰ ਨਾਲ ਚੱਲਦੇ ਹੋਏ ਗਲੀ ਸੁੁਖਦੇਵ ਢੋਡਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੁੁਹੱਲਾ ਖ~ੁਡੀਆਂ ਤੀਕ, ਫਿਰ ਉਕਤ ਮੁੁਹੱਲੇ ਨਾਲ ਚੱਲਦੇ ਹੋਏ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰੀਜਨ ਧਰਮਸ਼ਾਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੰਦਾ ਨਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤਰੇਲਵੇ ਲਾਈਨ ਨਾਲ ਚੱਲਦੇ ਹੋਏ ਰੇਲਵੇ ਕਰਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਾਲ ਗੋਦਾਮ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਝੰਮਨ ਬਜਾਰ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

PUNJAB GOVT. GAZ. (EXTRA), DECEMBER 19, 2025 (AGHN 28, 1947 SAKA) 9291

ਵਾਰਡ ਨੰਬਰ: 18

ਗਲੀ ਕਾਲਾ ਰਾਮ ਐਮ.ਸੀ. ਅਤੇ ਚੌਂਕ ਸੁੁਰਗਾਪੁੁਰੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਚੌਂਕ ਨਾਲ ਚਲਦੇ ਹੋਏ ਰੇਲਵੇ ਸਟੇਸ਼ਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਫਾਟਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗ~ੁਗਾ ਪੀਰ ਮੰਦਿਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਫੈਕਟਰੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮੁੁਹੱਲਾ ਸ਼ਾਮ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੁੁਕਤਸਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁੁਰੂਦੁੁਆਰਾ ਸਿੰਘ ਸੰਭਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁੁਹੱਲਾ ਖੁੁਡਿਆਂ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਾਕਾ ਐਮ.ਸੀ. ਤੀਕ, ਫਿਰ ਉਕਤ ਗਲੀ ਲਾਈਨ ਨਾਲ ਚੱਲਦੇ ਹੋਏ ਚੌਂਕ ਸੁੁਰਗਾਪੁੁਰੀ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 19 (ਇਸਤਰੀ ਮੈਂਬਰਾਂ ਲਈ ਰਾਖਵਾਂ)

ਫੈਕਟਰੀ ਰੋਡ ਅਤੇ ਗ~ੁਗਾ ਪੀਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਗ~ੁਗਾ ਪੀਰ ਰੋਡ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਾਟਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਕਰਾਸਿੰਗ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡੇਰਾ ਸੰਗਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਹਰੀ ਨੋ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਧਰਮ ਸਿੰਘ ਪਟਵਾਰੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੋਇਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਫੈਕਟਰੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗ~ੁਗਾ ਪੀਰ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 20 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਗਲੀ ਗੁੁਰਚਰਨ ਸਿੰਘ ਠੇਕੇਦਾਰ ਅਤੇ ਗੋਇਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚਲਦੇ ਹੋਏ ਗਲੀ ਮੁੁਹੱਲਾ ਨਿਰਮਾਣਪੁੁਰਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਰਮ ਸਿੰਘ ਪਟਵਾਰੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਹਰੀ ਨੋ ਰੋਡ ਨੂੰ ਪਾਰ ਕਰਦੇ ਹੋਏ ਸਾਹਮਣੇ ਡੇਰਾ ਸੰਗਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਹਰੀ ਨੋ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਕੋਠੇ ਵੜਿੰਗ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚੌਂਕ ਦ~ੁਧਾਧਾਰੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਾਧਾਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਗੁੁਰੂਚਰਨ ਠੇਕੇਦਾਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁੁਰੂਚਰਨ ਠੇਕੇਦਾਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੋਇਲ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 21 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਮੁੁਹੱਲਾ ਗੋਬਿੰਦਪੁੁਰੀ ਅਤੇ ਫੈਕਟਰੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਗੁੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮ~ੁਹਲਾ ਨਿਰਮਾਣ ਪੁੁਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੋਇਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਟੈਲੀਫੋਨ ਏਕਸਚੇਂਜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੰਦ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਟੈਲੀਫੋਨ ਏਕਸਚੇਂਜ ਰੋਡ ਨੂੰ ਪਾਰ ਕਰਦੇ ਹੋਏ ਸਾਹਮਣੇ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧੱਨਾ ਬਸਤੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੋਬਿੰਦਪੁੁਰੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫੈਕਟਰੀ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 22

ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਮੁੁਕਤਸਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚਲਦੇ ਹੋਏ ਜੇ.ਐਸ. ਕੋਟਨ ਫੈਕਟਰੀ ਤੀਕ; ਫਿਰ ਉਕਤ ਫਕਟਰੀ ਨਾਲ ਚੱਲਦੇ ਹੋਏ ਗਲੀ ਤੀਕ, ਫਿਰ ਉਕਤ ਫਕਟਰੀ ਨਾਲ ਚੱਲਦੇ 9292 PUNJAB GOVT. GAZ. (EXTRA), DECEMBER 19, 2025 (AGHN 28, 1947 SAKA)

ਹੋਏ ਗਲੀ ਤੀਕ, ਫਿਰ ਉਕਤ ਫਕਟਰੀ ਨਾਲ ਚੱਲਦੇ ਹੋਏ ਗਲੀ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਟੈਲੀਫੋਨ ਏਕਸਚੇਂਜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੋਇਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁੁਰਚਰਨ ਸਿੰਘ ਠੇਕੇਦਾਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਾਧਾਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦ~ੁਧਾਧਾਰੀ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਕੋਠੇ ਵੜਿੰਗ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਕੋਠੇ ਵੜਿੰਗ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਹਰੀ ਨੋ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਮੁੁਕਤਸਰ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 23 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਇੱਕਬਾਲ ਸਿੰਘ ਅਤੇ ਗਲੀ ਕਰਿਸ਼ਨ ਲਾਲ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚਲਦੇ ਹੋਏ ਗਲੀ ਬੰਸ਼ੀ ਲਾਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਰਨੈਲ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਦੇਵ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁੁਰੂਦੁੁਆਰਾ ਸਿੰਘ ਸਭਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੁੁਕਤਸਰ ਰੋਡ ਨੂੰ ਪਾਰ ਕਰਦੇ ਹੋਏ ਸਾਹਮਣੇ ਗਲੀ ਮੁੁਹੱਲਾ ਸ਼ਾਮ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਫੈਕਟਰੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁੁਹੱਲਾ ਗੋਬਿੰਦਪੁੁਰੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧੰਨਾ ਬਸਤੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੁੁਕਤਸਰ ਰੋਡ ਨੂੰ ਪਾਰ ਕਰਦੇ ਹੋਏ ਸਾਹਮਣੇ ਗਲੀ ਆਟਾ ਚੱਕੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੰਜਾਬ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁੁਰੂ ਨਾਨਕ ਮਿਸ਼ਨ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਰੀਤਮ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਇਕਬਾਲ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਰਿਸ਼ਨ ਲਾਲ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 24

ਦੁੁਆਰੇਆਣਾ ਰੋਡ ਅਤੇ ਗਲੀ ਪਰੀਤਮ ਸਿੰਘ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚਲਦੇ ਹੋਏ ਗਲੀ ਇਕਬਾਲ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਰੀਤਮ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁੁਰੂ ਨਾਨਕ ਮਿਸ਼ਨ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੰਜਾਬ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰੀ ਰਾਮ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦੁੁਆਰੇਆਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪਰੀਤਮ ਸਿੰਘ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 25 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਦੁੁਆਰੇਆਣਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚਲਦੇ ਹੋਏ ਗਲੀ ਕੋਠੇ ਸੰਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰੀ ਰਾਮ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਟਾ ਚੱਕੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੁੁਕਤਸਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਦੁੁਆਰੇਆਣਾ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 26 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)ਜਲਾਲੇਆਣਾ ਰੋਡ ਅਤੇ ਗਲੀ ਰਮਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚਲਦੇ ਹੋਏ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦੁੁਆਰੇਆਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਕੁੁਆਟਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜਲਾਲੇਆਣਾ ਰੋਡ ਤੀਕ, PUNJAB GOVT. GAZ. (EXTRA), DECEMBER 19, 2025 (AGHN 28, 1947 SAKA) 9293 ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਮਨ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 27 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਜਲਾਲੇਆਣਾ ਰੋਡ ਅਤੇ ਚੌਂਕ ਸੁੁਰਗਾਂਪੁੁਰੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਚੌਂਕ ਨਾਲ ਚਲਦੇ ਹੋਏ ਗਲੀ ਕਾਲਾ ਐਮ.ਸੀ. ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁੁਹੱਲਾ ਖ~ੁਡੀਆਂ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁੁਰੂਦੁੁਆਰਾ ਸਿੰਘ ਸਭਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਦੇਵ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਰਨੈਲ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੰਸੀ ਲਾਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਰਿਸ਼ਨ ਲਾਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਇਕਬਾਲ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੇਪਰ ਮਿੱਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦੁੁਆਰੇਆਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ Uਮ ਪਰਕਾਸ਼ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ Uਮ ਪਰਕਾਸ਼ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਮਿਕੀ ਮੰਦਿਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੱਤ ਰਾਮ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗਾਂਧੀ ਬਸਤੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਲਾਲੇਆਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚੌਂਕ ਸੁੁਰਗਾਂਪੁੁਰੀ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 28 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਸ਼ਹੀਦ ਮੁੁਕੇਸ਼ ਕੁੁਮਾਰ ਮਾਰਗ ਅਤੇ ਰੇਲਵੇ ਕੁੁਆਟਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚਲਦੇ ਹੋਏ ਚੌਂਕ ਸੁੁਰਗਾਪੁੁਰੀ ਤੀਕ; ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਜਲਾਲੇਆਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗਾਂਧੀ ਬਸਤੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੱਤ ਰਾਮ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਮਿਕੀ ਮੰਦਿਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਮਨ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਮਨ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜਲਾਲੇਆਣਾ ਰੋਡ ਨੂੰ ਪਾਰ ਕਰਦੇ ਹੋਏ ਸਾਹਮਣੇ ਸ਼ਹੀਦ ਮੁੁਕੇਸ਼ ਕੁੁਮਾਰ ਮਾਰਗ ਤੀਕ, ਫਿਰ ਉਕਤ ਮਾਰਗ ਨਾਲ ਚੱਲਦੇ ਹੋਏ ਰੇਲਵੇ ਕੁੁਆਟਰ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 29 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਹੱਦ ਨਾਲ ਚਲਦੇ ਹੋਏ ਫਰੀਦਕੋਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਐਫ।ਸੀ।ਆਈ। ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪਰਾਈਮਰੀ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੋਲ ਵਾਟਰ ਡਿੱਗੀ ਰੋਡ ਤੋਂ ਲਾਜਪੱਤ ਨਗਰ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ Uਵਰ ਹੈੱਡ ਵਰਕ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਵਲੇ ਕੁੁਆਟਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸ਼ਹੀਦ ਮੁੁਕੇਸ਼ ਕੁੁਮਾਰ ਮਾਰਗ ਤੀਕ, ਫਿਰ ਉਕਤ ਮਾਰਗ ਨਾਲ ਚੱਲਦੇ ਹੋਏ ਜਲਾਲੇਆਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਸਹੀ/-

ਮਨਜੀਤ ਸਿੰਘ ਬਰਾੜ, ਆਈ.ਏ.ਐਸ, ਮਿਤੀ 18 ਦਸੰਬਰ, 2025

ਸਕੱਤਰ, ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ

3587/12-2025/Pb. Govt. Press, S.A.S. Nagar

Cite this issue. Punjab Gazette, Government of Punjab, 19 December 2025. Indian Gazettes, https://egazette.servantsofknowledge.in/details/in.gazette.punjabdsa.2025-12-19.89549/. Archive identifier in.gazette.punjabdsa.2025-12-19.89549.