EXTRAORDINARY
Published by Authority
CHANDIGARH, FRIDAY, DECEMBER 19, 2025 (AGRAHAYANA 28, 1947 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ
(ਮਿਉਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 18 ਦਸੰਬਰ, 2025
ਨੰਬਰ:04/71/ਹਲਕਾਬੰਦੀ(ਸ-1)/ਮਚਸ਼/2025/208.-ਅਧਿਸੂਚਨਾ ਨੰ: 04/71/ਹਲਕਾਬੰਦੀ(ਸ-1)ਮਚਸ਼/2025/168 ਮਿਤੀ: 17-11-2025 ਦੀ ਨਿਰੰਤਰਤਾ ਵਿੱਚ ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪਰਸੰਨਤਾ ਪੂਰਵਕ ਨਗਰ ਪੰਚਾਇਤ, ਮਹਿਰਾਜ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁੁਣੇ ਜਾਣ ਲਈ ਨੁੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-
ਨਿਯਮ
ਨਗਰ ਪੰਚਾਇਤ, ਮਹਿਰਾਜ, ਜਿਲ੍ਹਾ ਬਠਿੰਡਾ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਪੰਚਾਇਤ, ਮਹਿਰਾਜ ਨੂੰ 13 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 10 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-
1. ਅਨੁਸੂਚਿਤ ਜਾਤੀਆ ਦੇ ਮੈਂਬਰਾਂ ਲਈ ਰਾਖਵਾਂ:
2. ਇਸਤਰੀ ਮੈਂਬਰਾਂ ਲਈ ਰਾਖਵਾਂ:
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ ਅਤੇ
4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾ ਲਈ ਰਾਖਵਾਂ,
ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।
ਨਗਰ ਪੰਚਾਇਤ, ਮਹਿਰਾਜ (ਜਿਲ੍ਹਾ ਬਠਿੰਡਾ) ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ ਵਾਰਡ ਨੰਬਰ : 01 (ਇਸਤਰੀ ਮੈਂਬਰਾਂ ਲਈ ਰਾਖਵਾਂ) ( 9304 )PUNJAB GOVT. GAZ. (EXTRA), DECEMBER 19, 2025 (AGHN 28, 1947 SAKA) 9305 ਬਲਦੇਵ ਮਜੀ ਕੇ ਵਾਲੀ ਗਲੀ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਵਿਰੇ ਸਰਪੰਚ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ, ਗੁੁਰਤੇਜ ਦਾਨੇ ਕੇ ਘਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੇਏ ਗਲੀ ਗੁੁਰੂਦੁੁਆਰਾ ਰਾਮ ਸਿਰਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਛੱਪੜ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਖੁੁਹ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਜਰ ਘੋਨੀ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਾਜਮ ਪਟਵਾਰੀ ਵਾਲੀ ਗਲੀ (ਫਿਰਨੀ) ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਭੈਣੀ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਥਾਣਾ ਰੋਡ ਪਾਰ ਕਰਦੇ ਹੋਏ ਨਗਰ ਪੰਚਾਇਤ ਦੀ ਉੱਤਰੀ ਹੱਦ ਅਤੇ ਸਿਧਾਣਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ : 02 (ਪੱਛੜੀਆਂ ਸ਼੍ਰੇਣੀਆਂ ਦੇ ਮੈਬਰਾਂ ਲਈ ਰਾਖਵਾਂ)
ਗਲੀ ਗੁੁਰੂਦੁੁਆਰਾ ਰਾਮ ਸਿਰਾ ਅਤੇ ਗੁੁਰਤੇਜ ਦਾਣੇ ਕੇ ਘਰ ਵਾਲੀ ਗਲੀ ਤੇ ਆਰੰਭ ਕਰਕੇ, ਗੁੁਰਤੇਜ ਦਾਨੇ ਕੇ ਘਰ ਵਾਲੀ ਗਲੀ ਨਾਲ ਚੱਲਦੇ ਹੋਏ ਬਿਰੇ ਸਰਪੰਚ ਦੇ ਘਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਨਸ਼ਿU ਵਰਕਸ਼ਾਪ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭਾਊਆ ਦੇ ਘਰ ਵਾਲੇ ਰਾਹ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁੁਰਮੇਲ ਚੱਕੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਾਹਿਬ ਕੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਰਜਾਪਤੀਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਿਰਨੀ ਤੀਕ,ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਬੱਬਲੀ ਮਾਨ ਦੇ ਘਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਬਾਬਾ ਕਾਲੇ ਦੀ ਸਮਾਧ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਵਿਰ ਪਿੰਦਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗੁੁਰੂਦੁੁਆਰਾ ਸਾਹਿਬ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦਵਿੰਦਰ ਚੇਅਰਮੈਨ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਾਲੇ ਹੁੁਕਮਾਂ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੁਰਾਣੇ ਠੇਕੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਖਾਨੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁੁਰੂਦੁੁਆਰਾ ਰਾਮ ਸਿਰਾ ਵਾਲੀ ਗਲੀ ਅਤੇ ਗੁੁਰਤੇਜ ਦਾਨੇ ਕੇ ਘਰ ਵਾਲੀ ਗਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ : 03 (ਇਸਤਰੀ ਮੈਂਬਰਾਂ ਲਈ ਰਾਖਵਾਂ)
ਫਿਰਨੀ ਅਤੇ ਸਿਧਾਣਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ, ਉਕਤ ਫਿਰਨੀ ਨਾਲ ਚੱਲਦੇ ਹੋਏ ਪਰਜਾਪਤੀ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਾਹਿਬ ਕੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਸਾਹਮਣੇ ਗੁੁਰਮੇਲ ਚੱਕੀ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁੁਰਮੇਲ ਚੱਕੀ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭਾਊਆ ਦੇ ਘਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਿਰੇ ਸਰਪੰਚ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਲਦੇਵ ਮੱਜੀ ਕੇ ਘਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਤਾਲੀ ਕੇ ਘਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਿਰਨੀ ਤੀਕ, ਅਰਥਾਤ ਜਿੱਥਂੋ ਆਰੰਭ ਕੀਤਾ ਸੀ।
ਵਾਰਡ ਨੰਬਰ : 04 (ਅਨੁਸੂਚਿਤ ਜਾਤੀਆਂ ਦੇ ਮੈਬਰਾਂ ਲਈ ਰਾਖਵਾਂ)
ਸਿਧਾਣਾ ਰੋਡ ਅਤੇ ਨਗਰ ਪੰਚਾਇਤ ਦੀ ਉੱਤਰੀ ਹੱਦ ਤੋਂ ਆਰੰਭ ਕਰਦੇ ਹੋਏ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਘਰਾਟ ਰੋਡ ਪਾਰ ਕਰਦੇ ਹੋਏ ਮੁੁਖਤਿਆਰ ਪੰਪ ਵਾਲੇ ਕੇ ਘਰ ਵਾਲੀ ਗਲੀ (ਮਲੂਆਣਾ ਰੋਡ) ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦਰਸ਼ਨ ਸੁੁਨਾਖੀ ਦੇ ਘਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਘਰਾਟ ਰੋਡ ਪਾਰ ਕਰਦੇ ਹੋਏ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ (ਨਾਜਰੀ ਕੀ ਗਲੀ) ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਸਿਧਾਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
9306 PUNJAB GOVT. GAZ. (EXTRA), DECEMBER 19, 2025 (AGHN 28, 1947 SAKA)ਵਾਰਡ ਨੰਬਰ: 05 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਬੱਬਲੀ ਮਾਨ ਦੇ ਘਰ ਵਾਲੀ ਗਲੀ ਅਤੇ ਫਿਰਨੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਦੇ ਹੋਏ, ਉਕਤ ਫਿਰਨੀ ਨਾਲ ਚੱਲਦੇ ਹੋਏ ਦਰਸ਼ਨ ਸੁੁਨਾਖੀ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੁੁਖਤਿਆਰ ਪੰਪ ਵਾਲੇ ਦੇ ਘਰ ਵਾਲੀ ਗਲੀ (ਮਲੂਆਣਾ ਰੋਡ) ਤੀਕ, ਉਕਤ ਗਲੀ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੂਰਵੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਮਿਠੂ ਦੇ ਘਰ ਵਾਲੀ ਗਲੀ (ਫੂਲ ਰੋਡ ) ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਸ਼ਿਲਾ ਸਿੰਘ ਪ੍ਰਧਾਨ ਦੇ ਘਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਲਿੰਕ ਗਲੀ ਸੀ.U.
ਦੇ ਘਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੀ.U. ਦੇ ਘਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁੁਰਮੇਲ ਸ਼ਾਮੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨੇਰੂ ਦੇ ਘਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਛੱਪੜ ਤੀਕ (ਮੌਠੂ ਕੇ ਗਲੀ) ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਬਾ ਸੁੁਖੜੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਵੀਰ ਪਿੰਦਰ ਕੌਰ ਐਮ.ਸੀ. ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਬਾਬੇ ਕਾਲੇ ਦੀ ਸਮਾਧ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲੰਡੇ ਮਿਸਤਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੱਬਲੀ ਮਾਨ ਦੇ ਘਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਿਰਨੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 06
ਗਲੀ ਨੇਰੂ ਅਤੇ ਲਮੂ ਪੰਡਿਤਾ ਵਾਲੀ ਗਲੀ ਦੇ ਮਿਲਣ ਦੇ ਸਥਾਨ ਤੇ ਆਰੰਭ ਕਰਕੇ, ਗਲੀ ਨੇਰੂ ਦੇ ਘਰ ਵਾਲੀ ਨਾਲ ਚੱਲਦੇ ਹੋਏ ਗੁੁਰਮੇਲ ਸ਼ਾਮੇ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੀ.U. ਦੇ ਘਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਬਜੀਤ ਧੰਨੀ ਕੇ ਘਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸ਼ਿਲਾ ਸਿੰਘ ਪ੍ਰਧਾਨ ਦੇ ਘਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਵਾਟਰ ਵਰਕਸ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਿਠੂ ਦੇ ਘਰ ਵਾਲੀ ਗਲੀ (ਫੂਲ ਰੋਡ) ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਮਿਠੂ ਮੈਬਰ ਦੇ ਘਰ ਵਾਲੀ ਗਲੀ (ਫੂਲ ਰੋਡ) ਤੀਕ, ਫਿਰ ਉਕਤ ਫੂਲ ਰੋਡ ਨਾਲ ਚੱਲਦੇ ਹੋਏ ਫਿਰਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੌਕਿਆ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਧਰਮਸ਼ਾਲਾ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਾਸੂਦੇਵ ਫੌਜੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਮੂ ਪੰਡਤਾ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੇਰੂ ਦੇ ਘਰ ਵਾਲੀ ਗਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 07 (ਇਸਤਰੀ ਮੈਂਬਰਾਂ ਲਈ ਰਾਖਵਾਂ)
ਬਾਬਾ ਸੁੁਖੜੇ ਦੇ ਘਰ ਵਾਲੀ ਗਲੀ ਅਤੇ ਗਲੀ ਛੱਪੜ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਦੇ ਹੋਏ, ਉਕਤ ਗਲੀ ਨਾਲ ਚੱਲਦੇ ਹੋਏ ਪਿੱਪਲੀ ਵਾਲੀ ਪਾਰਕ ਤੀਕ, ਫਿਰ ਉਕਤ ਪਾਰਕ ਨਾਲ ਚੱਲਦੇ ਹੋਏ ਗਲੀ ਨੇਰੂ ਕੇ ਘਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਮੂ ਪੰਡਤਾ ਦੇ ਘਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਵਾਸੂਦੇਵ ਫੋਜੀ ਦੇ ਘਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਕਸਚੇਂਜ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਾਲੇ ਹਕੂਮਾ ਦੇ ਘਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦਵਿੰਦਰ ਚੇਅਰਮੈਨ ਦੇ ਘਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੀਵਨ ਸਿੰਘ ਗੁਰਦੁਆਰਾ ਸਾਹਿਬ ਦੇ ਪਾਰਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਵੀਰਪਿੰਦਰ ਕੋਰ ਐਮ.ਸੀ. ਦੇ ਘਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਬਾ ਸੁੁਖੜੇ ਦੇ ਘਰ ਵਾਲੀ ਗਲੀ ਅਤੇ ਗਲੀ ਛੱਪੜ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 08 (ਅਨੁਸੂਚਿਤ ਜਾਤੀਆਂ ਦੇ ਮੈਬਰਾਂ ਲਈ ਰਾਖਵਾਂ) PUNJAB GOVT. GAZ. (EXTRA), DECEMBER 19, 2025 (AGHN 28, 1947 SAKA) 9307 ਸੂਰੇ ਦੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਟਕਾ ਚੌਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭੋਲੇ ਸੇਠ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਸ਼ੋਕ ਕੁੁਮਾਰ ਸੇਠ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਖੂਹ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੂਟਾ ਘੋਕੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਿੰਦੀ ਡਰਾਇਵਰ ਦੇ ਘਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੁਲਜੀਤ ਮਾਸਟਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਘੇਰੇ ਕੀ ਧਰਮਸ਼ਾਲਾ ਦੇ ਘਰ ਵਾਲੀ ਗਲੀ ਤੀਕ ਅਤੇ ਗਲੀ ਡਾਕਖਾਨੇ ਵਾਲੀ ਗਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 09 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ)
ਮਟਕਾ ਚੌਂਕ ਵਾਲੀ ਅਤੇ ਗਲੀ ਕੌਕਿਆਂ ਵਾਲੀ ਦੇ ਸਥਾਨ ਤੇ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਫੂਲ ਰੋਡ ਫਿਰਨੀ ਤੀਕ, ਉਕਤ ਫੂਲ ਰੋਡ ਨਾਲ ਚੱਲਦੇ ਹੋਏ ਰਾਮਪੁੁਰਾ ਰੋਡ ਤੀਕ, ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪੁੁਸ਼ਪਾ ਰਾਣੀ ਐਮ.ਸੀ. ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਲਕੀਤ ਮਿਸਤਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁੁਰਾਣੀ ਸਟੇਟ ਬੈਂਕ ਆਫ ਪਟਿਆਲਾ ਵਾਲੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮਟਕਾ ਚੌਂਕ ਵਾਲੀ ਅਤੇ ਗਲੀ ਕੌਕਿਆਂ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 10 (ਅਨੁਸੂਚਿਤ ਜਾਤੀਆਂ ਦੇ ਮੈਬਰਾਂ ਲਈ ਰਾਖਵਾਂ)
ਗਲੀ ਮਿੱਠੂ ਮੈਂਬਰ ਦੇ ਘਰ ਵਾਲੀ ਅਤੇ ਨਗਰ ਪੰਚਾਇਤ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੇ ਆਰੰਭ ਕਰਕੇ, ਨਗਰ ਪੰਚਾਇਤ ਦੀ ਪੂਰਬੀ ਹੱਦ ਨਾਲ ਚੱਲਦੇ ਹੋਏ ਪੈਟਰੋਲ ਪੰਪ ਵਾਲੇ ਕੱਚੇ ਰਾਹ ਤੀਕ, ਫਿਰ ਉਕਤ ਕੱਚੇ ਰਾਹ ਨਾਲ ਚੱਲਦੇ ਹੋਏ ਰਾਮਪੁੁਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁੁਰਤੇਜ ਸਿੰਘ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ, ਪਾਰਕ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਘ~ੁਟਰ ਮੈਂਬਰ ਵਾਲਾ ਵਿਹੜਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਮਪੁੁਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ, ਫੂਲ ਰੋਡ ਫਿਰਨੀ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮਿੱਠੂ ਮੈਂਬਰਾਂ ਦੇ ਘਰ ਵਾਲੀ ਅਤੇ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 11
ਗਲੀ ਅਸ਼ੋਕ ਕੁੁਮਾਰ ਸੇਠ ਦੇ ਘਰ ਵਾਲੀ ਅਤੇ (ਮਟਕਾ ਚੌਂਕ) ਪੁੁਰਾਣੀ ਸਟੇਟ ਬੈਂਕ ਆਫ ਪਟਿਆਲਾ ਵਾਲੀ ਰੋਡ ਦੇ ਸਥਾਨ ਤੋਂ ਆਰੰਭ ਕਰਕੇ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਫਿਰਨੀ ਰੋਡ ਤੀਕ, ਫਿਰ ਉਕਤ ਫਿਰਨੀ ਰੋਡ ਨਾਲ ਚੱਲਦੇ ਹੋਏ ਗਲੀ ਮਲਕੀਤ ਮਿਸਤਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੁੁਸਪਾ ਰਾਣੀ ਐਮ.ਸੀ. ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਾਮਪੁਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਘ~ੁਟਰ ਮੈਂਬਰ ਵਾਲਾ ਵਿਹੜਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁੁਰਤੇਜ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਾਮਪੁੁਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੰਪਰੋਲ ਪੰਪ ਵਾਲੇ ਕੱਚੇ ਰਸਤੇ ਤੀਕ, ਫਿਰ ਉਕਤ ਕੱਚੇ ਰਸਤੇ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਸੁੁਰਮੁੱਖ ਸੁੁਰਭੇ ਦੇ ਘਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਿਰਨੀ ਰੋਡ ਪਾਰ ਕਰਦੇ ਹੋਏ ਗਲੀ ਕੁੁਲਵੰਤ ਪੰਚ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚੰਦ ਪਾਲੇ ਕੇ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਸ਼ੋਕ ਕੁੁਮਾਰ ਸੇਠ ਦੇ ਘਰ ਵਾਲੀ ਗਲੀ ਅਤੇ (ਮਟਕਾ ਚੌਂਕ) ਪੁੁਰਾਣੀ ਸਟੇਟ ਬੈਂਕ ਆਫ ਪਟਿਆਲਾ ਵਾਲੀ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 12
ਗਲੀ ਮੇਜਰ ਘੋਨੀ ਵਾਲੀ ਅਤੇ ਗਲੀ ਤਰਲੋਚਨ ਮਿਸਤਰੀ ਦੇ ਘਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁੁਰੂਦੁੁਆਰਾ ਰਾਮਸਿਰਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਗੇਲੇ ਕੇ ਧਰਮਸ਼ਾਲਾ ਵਾਲੀ 9308 PUNJAB GOVT. GAZ. (EXTRA), DECEMBER 19, 2025 (AGHN 28, 1947 SAKA) ਚੱਲਦੇ ਹੋਏ ਗਲੀ ਨਾਜਮ ਪਟਵਾਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੇਜਰ ਘੋਨੀ ਵਾਲੀ ਅਤੇ ਗਲੀ ਤਰਲੋਚਨ ਮਿਸਤਰੀ ਦੇ ਘਰ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 13 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ)
ਮਾੜੀ ਭੈੜੀ ਰੋਡ ਅਤੇ ਫਿਰਨੀ (ਛੋਟਾ ਬੱਸ ਸਟੈਂਡ) ਦੇ ਮਿਲਣ ਦੇ ਸਥਾਨ ਤੇ ਆਰੰਭ ਕਰਕੇ, ਉਕਤ ਫਿਰਨੀ ਰੋਡ ਨਾਲ ਚੱਲਦੇ ਹੋਏ ਗਲੀ ਸੁੁਰਮ~ੁਖ ਸੁੁਰਭੇ ਵਾਲੀ ਤੀਕ, ਉਕਤ ਗਲੀ ਨਾਲ ਚੱਲਦੇ ਹੋਏ, ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ, ਉਕਤ ਪੱਛਮੀ ਹੱਦ ਨਾਲ ਚੱਲਦੇ ਹੋਏ ਮਾੜੀ ਭੈੜੀ ਰੋਡ ਅਤੇ ਫਿਰਨੀ (ਛੋਟਾ ਬੱਸ ਸਟੈਂਡ) ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਸਹੀ/-
ਮਨਜੀਤ ਸਿੰਘ ਬਰਾੜ, ਆਈ.ਏ.ਐਸ, ਮਿਤੀ 18 ਦਸੰਬਰ, 2025
ਸਕੱਤਰ ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ
3587/12-2025/Pb. Govt. Press, S.A.S. Nagar