EXTRAORDINARY
Published by Authority
CHANDIGARH, FRIDAY, DECEMBER 19, 2025 (AGRAHAYANA 28, 1947 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ
(ਮਿਉਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 18 ਦਸੰਬਰ, 2025
ਨੰਬਰ:04/09/ਹਲਕਾਬੰਦੀ(ਸ-1)/ਮਚਸ਼/2025/227.- ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ III ਆਫ 1911) ਦੀ ਧਾਰਾ 240 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ਼ ਆਫ ਮਿਉਂਸਪੈਲਟੀਜ ਰੂਲਜ, 1972 ਦੇ ਨਿਯਮ 8 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿ~ਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆ ਨਿਯਮਾਂ ਦਾ ਖਰੜ੍ਹਾ ਜਿਨ੍ਹਾਂ ƒ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ ਕਰਦੇ ਹਨ ਅਤੇ ਇਸ ਸਬੰਧ ਵਿ~ਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਕੌਂਸਲ ਜ਼ੀਰਾ ਜਿਲ੍ਹਾ ਫਿਰੋਜ਼ਪੁੁਰ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਤ ਕਰਦੇ ਹਨ, ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ।ਉਹ ਇਸ ਅਧਿਸੂਚਨਾ ਦੇ ਪ੍ਰਕਾਸ਼ਤ ਹੋਣ ਤੋਂ 7 ਦਿਨਾਂ ਦੇ ਪਿ~ਛੋਂ ਨਿਮਨ ਅਨੁਸਾਰ ਖਰੜੇ ਤੇ ਪ੍ਰਾਪਤ ਉਨ੍ਹਾਂ ਇਤਰਾਜਾਂ/ ਸੁਝਾਵਾਂ ਤੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਵੀ ਅਸਰ ਸੰਭਾਵੀ ਵਿਅਕਤੀ ਵਲੋਂ ਉਕਤ ਅਨੁਸਾਰ ਮਿੱਥੇ ਸਮੇ ਅੰਦਰ ਸਬੰਧਤ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਰਾਂਹੀਂ ਸਕੱਤਰ ਪੰਜਾਬ ਸਰਕਾਰ, ਸਥਾਨਕ ਸਰਕਾਰ ਵਿਭਾਗ ƒ ਪ੍ਰਾਪਤ ਹੋਣਗੇ।
ਨਿਯਮਾਂ ਦਾ ਖਰੜਾ
ਨਗਰ ਕੌਂਸਲ ਜ਼ੀਰਾ, ਜਿਲ੍ਹਾ ਫਿਰੋਜ਼ਪੁੁਰ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ ਨੂੰ 17 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 12 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿੱਚ :-
1. ਅਨੁਸੂਚਿਤ ਜਾਤੀਆਂ ਦੇ ਮੈਂਬਰਾ ਲਈ ਰਾਖਵਾਂ:
2. ਇਸਤਰੀ ਮੈਂਬਰਾਂ ਲਈ ਰਾਖਵਾਂ:
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ ਅਤੇ
4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ,
ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।
( 9299 )9300 PUNJAB GOVT. GAZ. (EXTRA), DECEMBER 19, 2025 (AGHN 28, 1947 SAKA) ਨਗਰ ਕੌਸਲ, ਕੌਂਸਲ ਜ਼ੀਰਾ (ਜਿਲ੍ਹਾ ਫਿਰੋਜ਼ਪੁੁਰ) ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁੁਸੂਚੀ ਵਾਰਡ ਨੰਬਰ 1 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ)
ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਗਲੀ ਅਜੀਤ ਸਿੰਘ ਸੈਕਟਰੀ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਰਗੀ ਖਾਨਾ ਪੋਲਟਰੀ ਫਾਰਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ (ਅੰਮ੍ਰਿਤਸਰ ਰੋਡ) ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਅਜੀਤ ਸਿੰਘ ਸੈਕਟਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ (ਅੰਮ੍ਰਿਤਸਰ ਰੋਡ) ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ (ਅੰਮ੍ਰਿਤਸਰ ਰੋਡ) ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਅੰਮ੍ਰਿਤਸਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਗਲੀ ਅਜੀਤ ਸਿੰਘ ਵਾਲੀ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 2 (ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ)
ਲਿੰਕ ਗਲੀ ਅਤੇ ਗਲੀ ਸਤਨਾਮ ਸਿੰਘ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਸਤਨਾਮ ਸਿੰਘ ਵਾਲੀ ਨਾਲ ਚੱਲਦੇ ਹੋਏ ਗਲੀ ਵੀਰੂ ਦਰਜ਼ੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਤਾ ਮੰਦਿਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਊਸ਼ਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬਸਤੀ ਸਮਸਦੀਤ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੰਚਾਇਤ ਘਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ (ਅੰਮ੍ਰਿਤਸਰ ਰੋਡ) ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਜੀਤ ਸਿੰਘ ਸੈਕਟਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ (ਅੰਮ੍ਰਿਤਸਰ ਰੋਡ) ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਮੁਰਗੀ ਖਾਨਾ ਪੋਲਟਰੀ ਫਾਰਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਜੀਤ ਸਿੰਘ ਸੈਕਟਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਅਤੇ ਗਲੀ ਸਤਨਾਮ ਸਿੰਘ ਵਾਲੀ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 3 (ਇਸਤਰੀ ਮੈਂਬਰਾਂ ਲਈ ਰਾਖਵਾਂ)
ਅੰਮ੍ਰਿਤਸਰ ਰੋਡ ਅਤੇ ਲਿੰਕ ਗਲੀ (ਅੰਮ੍ਰਿਤਸਰ ਰੋਡ) ਦੇ ਮਿਲਣ ਦੇ ਸਥਾਨ ਆਰੰਭ ਕਰਕੇ ਲਿੰਕ ਗਲੀ (ਅੰਮ੍ਰਿਤਸਰ ਰੋਡ) ਵਾਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੰਚਾਇਤ ਘਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਸਤੀ ਸਮਸਦੀਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਊਸ਼ਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਧਰਮਕੋਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੇ਼ਰਾ ਵਾਲਾ ਚੌਂਕ ਤੀਕ, ਫਿਰ ਉਕਤ ਨਾਲ ਚੱਲਦੇ ਹੋਏ ਅੰਮ੍ਰਿਤਸਰ ਰੋਡ ਅਤੇ ਲਿੰਕ ਗਲੀ (ਅੰਮ੍ਰਿਤਸਰ ਰੋਡ) ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 4 (ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ)
ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਆਰੰਭ ਕਰਕੇ ਪੂਰਬੀ ਹੱਦ ਨਾਲ ਚੱਲਦੇ ਹੋਏ ਲਿੰਕ ਗਲੀ (ਧਰਮਕੋਟ ਰੋਡ) ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ (ਫਹਿਤਗੜ੍ਹ ਪੰਜਤੂਰ ਰੋਡ) ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਸ਼ਾਹਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਧਰਮਕੋਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਊਂਸ਼ਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ -- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਸਤੀ ਸਮਸਦੀਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਊਸ਼ਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮਾਤਾ ਦੇ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਤਨਾਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਅਜੀਤ ਸਿੰਘ ਸੈਕਟਰੀ ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਆਰੰਭ ਕੀਤਾ ਸੀ।
PUNJAB GOVT. GAZ. (EXTRA), DECEMBER 19, 2025 (AGHN 28, 1947 SAKA) 9301 ਵਾਰਡ ਨੰਬਰ 5 (ਇਸਤਰੀ ਮੈਂਬਰਾਂ ਲਈ ਰਾਖਵਾਂ)ਨਗਰ ਕੌਂਸਲ ਦੀ ਪੂਰਬੀ ਹੱਦ ਅਤੇ ਧਰਮੋਟ ਰੋਡ ਦੇ ਮਿਲਣ ਦੇ ਸਥਾਨ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਸ਼ਾਹਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਫਹਿਤਗੜ੍ਹ ਪੰਜਤੂਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ (ਫਤਿਹਗੜ੍ਹ ਪੰਜਤੂਰ ਰੋੋਡ) ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ (ਧਰਮਕੋਟ ਰੋਡ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਅਤੇ ਧਰਮੋਟ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 6
ਧਰਮੋਟ ਰੋਡ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਆਰੰਭ ਕਰਕੇ ਉਕਤ ਹੱਦ ਨਾਲ ਚੱਲਦੇ ਹੋਏ ਕੱਚਾ ਮਨਸੂਰ ਦੇਵਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ (ਪੁਰਾਣੀ ਕਚਿਹਰੀ ਜ਼ੀਰਾ ਰੋਡ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣੀ ਕਚਿਹਰੀ ਜੀਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ (ਧਰਮਕੋਟ ਰੋਡ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਧਰਮਕੋਟ ਰੋਡ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 7 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਫੋਜਾ ਸਿੰਘ ਅਤੇ ਮੇਨ ਬਜ਼ਾਰ ਰੋਡ ਦੇ ਮਿਲਣ ਦੇ ਸਥਾਨ ਆਰੰਭ ਕਰਕੇ ਉਕਤ ਮੇਨ ਬਜਾਰ ਰੋਡ ਨਾਲ ਚੱਲਦੇ ਹੋਏ ਸ਼ੇਰਾ ਵਾਲਾ ਚੌਂਕ ਪਾਰ ਕਰਦੇ ਹੋਏ ਧਰਮਕੋਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ (ਧਰਮਕੋਟ ਰੋਡ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣੀ ਕਚਿਹਰੀ ਜੀਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਭਗਤ ਸਿੰਘ ਮਾਰਕਿਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਾਫਾ ਬਜ਼ਾਰ ਪਾਰ ਕਰਦੇ ਹੋਏ ਗਲੀ ਗੋਗੋ ਹਾਣੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣੀ ਤਲਵੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮੁਹੱਲਾ ਕੰਬੋਜ਼ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਫੋਜਾ ਸਿੰਘ ਅਤੇ ਮੇਨ ਬਜ਼ਾਰ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 8
ਗਲੀ ਥਾਣਾ ਸਿਟੀ ਜੀਰਾ ਅਤੇ ਗਲੀ ਧੋਬੀਆ ਵਾਲੀ ਦੇ ਮਿਲਣ ਦੇ ਸਥਾਨ ਆਰੰਭ ਕਰਕੇ ਗਲੀ ਧੋਬੀਆਂ ਵਾਲੀ ਨਾਲ ਚੱਲਦੇ ਹੋਏ ਲਿੰਕ ਗਲੀ (ਕੱਚਾ ਮਨਸੂਰ ਦੇਵਾ ਰੋਡ) ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੱਚਾ ਮਨਸੂਰ ਦੇਵਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮੁਹੱਲਾ ਜੱਟਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੈਨ ਸਨਾਨਾ ਹਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁਰਦੁਆਰਾ ਰੋਡ (ਮੁਹੱਲਾ ਮੱਲੀਆ) ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਰਾਫਾ ਬਜਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭਗਤ ਸਿੰਘ ਮਾਰਕਿਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣੀ ਕਚਿਹਰੀ ਜੀਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਥਾਣਾ ਸਿਟੀ ਜੀਰਾ ਅਤੇ ਗਲੀ ਧੋਬੀਆਂ ਵਾਲੀ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 9 (ਇਸਤਰੀ ਮੈਂਬਰਾਂ ਲਈ ਰਾਖਵਾਂ)
ਪੁਰਾਣੀ ਕਚਹਿਰੀ ਰੋਡ ਅਤੇ ਲਿੰਕ ਗਲੀ (ਕੱਚਾ ਮਨਸੂਰ ਦੇਵਾ ਰੋਡ) ਵਾਲੀ ਦੇ ਮਿਲਣ ਦੇ ਸਥਾਨ ਆਰੰਭ ਕਰਕੇ ਗਲੀ ਲਿੰਕ ਗਲੀ (ਕੱਚਾ ਮਨਸੂਰ ਦੇਵਾ ਰੋਡ) ਵਾਲੀ ਨਾਲ ਚੱਲਦੇ ਹੋਏ ਕੱਚਾ ਮਨਸੂਰ ਦੇਵਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਜੀਰਾ ਤੋਂ ਮੋਗਾ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਮਾਧੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬਾਲਮੀਕੀ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਰਗਾਹ ਬਾਬਾ ਪਿੱਪਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੱਚਾ ਮਨਸੂਰ ਦੇਵਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਲਿੰਕ ਗਲੀ (ਕੱਚਾ ਮਨਸੂਰ ਦੇਵਾ ਰੋਡ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧੋਬੀਆ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਿਟੀ ਥਾਣਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣੀ 9302 PUNJAB GOVT. GAZ. (EXTRA), DECEMBER 19, 2025 (AGHN 28, 1947 SAKA) ਵਾਰਡ ਨੰਬਰ 10 (ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ) ਜੀਰਾ ਤੋਂ ਮੋਗਾ ਬਾਈਪਾਸ ਰੋਡ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਆਰੰਭ ਕਰਕੇ ਉਕਤ ਹੱਦ ਨਾਲ ਚੱਲਦੇ ਹੋਏ ਸਰਕਾਰੀ ਕਾਲਜ ਪਾਰ ਕਰਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਤਲਵੰਡੀ ਭਾਈ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ (ਮੋਗਾ ਬਾਈਪਾਸ ਰੋਡ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਮੋਗਾ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਤਲਵੰਡੀ ਭਾਈ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜੀਰਾ ਤੋਂ ਮੋਗਾ ਬਾਈਪਾਸ ਰੋਡ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 11 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ)
ਗਲੀ ਗੁਰੂ ਤੇਗ ਬਹਾਦਰ ਵਾਲੀ ਅਤੇ ਸਮਾਧੀ ਰੋਡ ਦੇ ਮਿਲਣ ਦੇ ਸਥਾਨ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਮੋਗਾ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ (ਮੋਗਾ ਬਾਈਪਾਸ ਰੋਡ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂ ਤੇਗ ਬਹਾਦਰ ਵਾਲੀ ਅਤੇ ਸਮਾਧੀ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 12
ਗਲੀ ਸੀਨੀਅਰ ਸੈਕੰਡਰੀ ਸਕੂਲ ਵਾਲੀ ਅਤੇ ਗਲੀ ਗੋਗੋ ਆਣੀ ਵਾਲੀ ਦੇ ਮਿਲਣ ਦੇ ਸਥਾਨ ਆਰੰਭ ਕਰਕੇ ਗਲੀ ਗੋਗੋ ਆਣੀ ਨਾਲ ਚੱਲਦੇ ਹੋਏ ਸਰਾਫ ਬਜ਼ਾਰ ਤੀਕ, ਫਿਰ ਉਕਤ ਬਜ਼ਾਰ ਨਾਲ ਚੱਲਦੇ ਹੋਏ ਗਲੀ ਮੁਹੱਲਾ ਮਲੀਆ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਗਲੀ ਮੁਹੱਲਾ ਜੱਟਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੱਚਾ ਮਨਸੂਰ ਦੇਵਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਦਰਗਾਹ ਬਾਬਾ ਪਿੱਪਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਗਲੀ ਵਾਲਮੀਕੀ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਮਾਧੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ (ਦਾਣਾ ਮੰਡੀ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੀਨੀਅਰ ਸੈਕੰਡਰੀ ਸਕੂਲ ਵਾਲੀ ਅਤੇ ਗਲੀ ਗੋਗੋ ਆਣੀ ਵਾਲੀ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 13 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਫੌਜਾ ਸਿੰਘ ਵਾਲੀ ਅਤੇ ਲਿੰਕ ਗਲੀ (ਪੁਰਾਣਾ ਤਲਵੰਡੀ ਰੋਡ) ਵਾਲੀ ਦੇ ਮਿਲਣ ਦੇ ਸਥਾਨ ਆਰੰਭ ਕਰਕੇ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਸੀਨੀਅਰ ਸੈਕੰਡਰੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ (ਦਾਣਾ ਮੰਡੀ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂ ਤੇਗ ਬਹਾਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੋਗਾ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮਿਲਣ ਮੈਰੀਜ ਪੈਲਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਪੁਰਾਣਾ ਤਲਵੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ (ਪੁਰਾਣੀ ਤਲਵੰਡੀ ਰੋਡ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਫੌਜਾ ਸਿੰਘ ਵਾਲੀ ਅਤੇ ਲਿੰਕ ਗਲੀ (ਪੁਰਾਣਾ ਤਲਵੰਡੀ ਰੋਡ) ਵਾਲੀ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 14
ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਲਿੰਕ ਗਲੀ (ਤਲਵੰਡੀ ਭਾਈ ਰੋਡ) ਵਾਲੀ ਦੇ ਮਿਲਣ ਦੇ ਸਥਾਨ ਆਰੰਭ ਕਰਕੇ ਲਿੰਕ ਗਲੀ ਨਾਲ ਚੱਲਦੇ ਹੋਏ ਤਲਵੰਡੀ ਭਾਈ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ (ਤਲਵੰਡੀ ਭਾਈ ਰੋਡ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਗਲੀ ਫੌਜਾ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ (ਪੁਰਾਣਾ ਤਲਵੰਡੀ ਰੋਡ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਤਲਵੰਡੀ ਭਾਈ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੋਗਾ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋੋਏ ਲਿੰਕ ਗਲੀ (ਮੋਗਾ ਬਾਈਪਾਸ ਰੋਡ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਤਲਵੰਡੀ ਭਾਈ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਮੋਗਾ ਬਾਈਪਾਸ ਰੋਡ ਪਾਰ ਕਰਦੇ ਵਾਰਡ ਨੰਬਰ 15 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗੁਰਦੁਆਰਾ ਸਾਹਿਬ ਅਤੇ ਅੰਮ੍ਰਿਤਸਰ ਰੋਡ ਦੇ ਮਿਲਣ ਦੇ ਸਥਾਨ ਆਰੰਭ ਕਰਕੇ ਅੰਮ੍ਰਿਤਸਰ ਰੋਡ ਨਾਲ ਚੱਲਦੇ ਹੋਏ ਸ਼ੇਰਾ ਵਾਲੇ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਮੇਨ ਬਜ਼ਾਰ ਤੀਕ, ਫਿਰ ਉਕਤ ਬਜ਼ਾਰ ਨਾਲ ਚੱਲਦੇ ਹੋਏ ਗਲੀ ਫੌਜਾ ਸਿੰਘPUNJAB GOVT. GAZ. (EXTRA), DECEMBER 19, 2025 (AGHN 28, 1947 SAKA) 9303 ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਕੰਬੋਜ਼ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਫੌਜਾ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ (ਅੰਮ੍ਰਿਤਸਰ ਰੋਡ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅੰਮ੍ਰਿਤਸਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੇਨ ਚੌਂਕ ਪਾਰ ਕਰਦੇ ਹੋਏ ਫਿਰੋਜਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਗਲੀ ਕਲਗੀਧਰ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਦਰਸ਼ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੱਲਾ ਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਗਲੀ ਵੀਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਵਨ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਵਾਂ ਜੀਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁਰਦੁਆਰਾ ਸਾਹਿਬ ਅਤੇ ਅੰਮ੍ਰਿਤਸਰ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 16
ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਫਿਰੋਜਪੁਰ ਰੋਡ ਦੇ ਮਿਲਣ ਦੇ ਸਥਾਨ ਆਰੰਭ ਕਰਕੇ ਫਿਰੋਜਪੁਰ ਰੋਡ ਨਾਲ ਚੱਲਦੇ ਹੋਏ ਅੰਮ੍ਰਿਤਸਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ (ਤਲਵੰਡੀ ਭਾਈ ਰੋਡ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ (ਅੰਮ੍ਰਿਤਸਰ ਰੋਡ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਫਿਰੋਜਪੁਰ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 17 (ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ)
ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਉੱਤਰੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉੱਤਰੀ ਹੱਦ ਨਾਲ ਚੱਲਦੇ ਹੋਏ ਗਲੀ ਲਿੰਕ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਰੋਡ (ਅੰਮ੍ਰਿਤਸਰ ਰੋਡ) ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅੰਮ੍ਰਿਤਸਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਵਾਂ ਜੀਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਰਵਨ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵੀਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੱਲਾ ਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਆਦਰਸ਼ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਲਗੀਧਰ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਿਰੋਜਪੁਰ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਉੱਤਰੀ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਸਹੀ/-
ਮਨਜੀਤ ਸਿੰਘ ਬਰਾੜ, ਆਈ.ਏ.ਐਸ, ਮਿਤੀ 18 ਦਸੰਬਰ, 2025
ਸਕੱਤਰ, ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ
3587/12-2025/Pb. Govt. Press, S.A.S. Nagar