EXTRAORDINARY
Published by Authority
CHANDIGARH, FRIDAY, DECEMBER 19, 2025 (AGRAHAYANA 28, 1947 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ
(ਮਿਉਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 18 ਦਸੰਬਰ, 2025
ਨੰਬਰ:04/11/ਹਲਕਾਬੰਦੀ(ਸ-1)/ਮਚਸ਼/2025/210.-ਅਧਿਸੂਚਨਾ ਨੰ: 04/11/ਹਲਕਾਬੰਦੀ(ਸ-1)ਮਚਸ਼/2025/163 ਮਿਤੀ: 17-11-2025 ਦੀ ਨਿਰੰਤਰਤਾ ਵਿੱਚ ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪਰਸੰਨਤਾ ਪੂਰਵਕ ਨਗਰ ਕੌਂਸਲ, ਬਰੇਟਾ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁੁਣੇ ਜਾਣ ਲਈ ਨੁੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-
ਨਿਯਮ
ਨਗਰ ਕੌਂਸਲ ਬਰੇਟਾ, ਜਿਲ੍ਹਾ ਮਾਨਸਾ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ ਬਰੇਟਾ ਨੂੰ 13 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 9 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-
1. ਅਨੁਸੂਚਿਤ ਜਾਤੀਆਂ ਦੇ ਮੈਂਬਰਾ ਲਈ ਰਾਖਵਾਂ:
2. ਇਸਤਰੀ ਮੈਂਬਰਾਂ ਲਈ ਰਾਖਵਾਂ:
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ ਅਤੇ
4. ਪੱਛੜੀ ਸ੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ,
ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।
( 9274 )PUNJAB GOVT. GAZ. (EXTRA), DECEMBER 19, 2025 (AGHN 28, 1947 SAKA) 9275 ਨਗਰ ਕੌਂਸਲ ਬਰੇਟਾ (ਜਿਲ੍ਹਾ ਮਾਨਸਾ) ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ
ਵਾਰਡ ਨੰ: 1 (ਇਸਤਰੀ ਮੈਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਗਲੀ ਥਾਈ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਥਾਈ ਨਾਲ ਚੱਲਦੇ ਹੋਏ ਗਲੀ ਤਰਸ਼ੇਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਬਾਲਮੀਕੀ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਅਰੀਹੰਤ ਬੀ.ਐਡ ਕਾਲਜ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਬੁਢਲਾਡਾ-ਜਾਖੜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਰੇਟਾ ਕੈਂਚੀਆਂ ਬਹਾਦਰਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਐਚ.ਡੀ.ਐਫ.ਸੀ ਬੈਂਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਟਰ ਜ਼ੋਸੀ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੈਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਘਬੀਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਬਰੇਟਾ ਕੈਂਚੀਆ ਬਹਾਦਰਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਮਸ਼ਾਨ ਘਾਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਭਾਈ ਕਨੱਈਆ ਗੁਰੂਦੁਆਰਾ ਸਾਹਿਬ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਤੇਜ਼ਰਾਮ ਪੈਟਰੋਲ ਪੰਪ ਤੋਂ ਬੁਢਲਾਡਾ-ਜਾਖੜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਮੁਲਾਜ਼ਮ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਬੁਢਲਾਡਾ-ਜਾਖੜ ਰੋਡ ਤੀਕ, ਫਿਰ ਊਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ/ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਥਾਈ ਵਾਲੀ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 2 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾ)
ਗਲੀ ਥਾਈ ਵਾਲੀ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉੱਤਰੀ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਕਾਹਨਗੜ੍ਹ-ਜਾਖੜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਪਸ਼ੂ ਮੇਲਾ ਮੈਦਾਨ ਸੜਕ ਤੀਕ, ਫਿਰ ਉਕਤ ਸੜਕ ਨਾਲ ਚੱਲਦੇ ਹੋਏ ਗਲੀ ਸਧਾਨੀ ਵਾਲਿਆ ਦੀ ਬੰਦ ਫੈਕਟਰੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੈਲਾਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਡਾਕਟਰ ਜ਼ੋਸੀ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਐਚ.ਡੀ.ਐਫ.ਸੀ ਬੈਂਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਰੇਟਾ ਕੈਂਚੀਆਂ ਬਹਾਦਰਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਬੁਢਲਾਡਾ-ਜਾਖੜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਅਰੀਹੰਤ ਬੀ.ਐਡ ਕਾਲਜ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਬਾਲਮੀਕੀ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤਰਸੇਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਥਾਈ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 3 (ਇਸਤਰੀ ਮੈਂਬਰਾਂ ਲਈ ਰਾਖਵਾਂ)
ਬਰੇਟਾ ਕੈਂਚੀਆਂ ਬਹਾਦਰਪੁਰ ਰੋਡ ਅਤੇ ਗਲੀ ਰਘਬੀਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਰਘਬੀਰ ਵਾਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਜੈਲਾਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਧਾਨੀ ਵਾਲਿਆ ਦੀ ਬੰਦ ਫੈਕਟਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਸ਼ੂ ਮੇਲਾ ਮੈਦਾਨ ਸੜਕ ਤੀਕ, ਫਿਰ ਉਕਤ ਸੜਕ ਨਾਲ ਚੱਲਦੇ ਹੋਏ ਬਰੇਟਾ ਕੈਂਚੀਆਂ ਬਹਾਦਰਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਘਬੀਰ ਵਾਲੀ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 4
ਪਸ਼ੂ ਮੇਲਾ ਮੈਦਾਨ ਸੜਕ ਅਤੇ ਗਲੀ ਪੁਰਾਣਾ ਪੀ.ਐਨ.ਬੀ ਬੈਂਕ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ 9276 PUNJAB GOVT. GAZ. (EXTRA), DECEMBER 19, 2025 (AGHN 28, 1947 SAKA) ਕਲੋਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੁੜੀਆਂ ਦੇ ਸਕੂਲ ਵਾਲੀ ਸੜਕ ਤੀਕ, ਫਿਰ ਉਕਤ ਸੜਕ ਨਾਲ ਚੱਲਦੇ ਹੋਏ ਮੇਨ ਕ੍ਰਿਸ਼ਨਾ ਮੰਦਰ ਰੋਡ ਪਾਰ ਕਰਦੇ ਹੋਏ ਪਸ਼ੂ ਮੇਲਾ ਮੈਦਾਨ ਸੜਕ ਤੀਕ, ਫਿਰ ਉਕਤ ਸੜਕ ਨਾਲ ਚੱਲਦੇ ਹੋਏ ਗਲੀ ਪੁਰਾਣਾ ਪੀ.ਐਨ.ਬੀ ਬੈਂਕ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)
ਪਸ਼ੂ ਮੇਲਾ ਮੈਦਾਨ ਸੜਕ ਅਤੇ ਕਾਨਗੜ੍ਹ-ਜਾਖੜ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕਾਨਗੜ੍ਹ-ਜਾਖੜ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ (ਸਰਕਾਰੀ ਪੋਲੀਟੈਕਨਿਕ ਕਾਲਜ ਸੜਕ) ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਰੇਲਵੇ ਸਟੇਸ਼ਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਤਿਸੰਗ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੁਲਰੀਆਂ ਰੋਡ ਪਾਰ ਕਰਕੇ ਗਲੀ ਪੁਰਾਣਾ ਪੀ.ਐਨ.ਬੀ ਬੈਂਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਸ਼ੂ ਮੇਲਾ ਮੈਦਾਨ ਸੜਕ ਤੀਕ, ਫਿਰ ਉਕਤ ਸੜਕ ਨਾਲ ਚੱਲਦੇ ਹੋਏ ਕਾਹਨਗੜ੍ਹ-ਜਾਖੜ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 6
ਰੇਲਵੇ ਲਾਈਨ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੂਰਬੀ ਹੱਦ (ਰਸਤਾ ਪਿੰਡ ਖੁਡਾਲ ਕਲਾਂ ਨੂੰ ਪਾਰ ਕਰਦੇ ਹੋਏ) ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ (ਨਹਿਰ ਕੁਲਰੀਆਂ) ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਕੁਲਰੀਆਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਜਰਨੈਲ ਸਿੰਘ ਇੰਸਪੈਕਟਰ ਤੋਂ ਅਗਲੀ ਭੀੜੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਸਰਕਾਰੀ ਮਿਡਲ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੁਲਰੀਆਂ ਰੋਡ ਨੂੰ ਪਾਰ ਕਰਦੇ ਹੋਏ ਸਾਹਮਣੇ ਗਲੀ ਨਛੱਤਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਜੈਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਬੀਬੜੀਆਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਵਿਸ਼ਵਕਰਮਾ ਮੰਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 7 (ਇਸਤਰੀ ਮੈਂਬਰਾਂ ਲਈ ਰਾਖਵਾਂ)
ਧਰਮਪੁਰਾ ਰੋਡ ਅਤੇ ਗਲੀ ਤਰਸ਼ੇਮ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਤਰਸ਼ੇਮ ਵਾਲੀ ਨਾਲ ਚੱਲਦੇ ਹੋਏ ਰਸਤਾ ਬੁੱਧ ਸਿੰਘ ਅਤੇ ਭੋਲਾ ਸਿੰਘ ਦੇ ਮਕਾਨ ਤੀਕ, ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਵਿਸ਼ਵਕਰਮਾ ਮੰਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਬੀਬੜੀਆਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਅਜੈਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਹਾਸੇਪੱਤੀ ਥਾਈ ਤੋਂ ਗਲੀ ਨਛੱਤਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੁਲਰੀਆਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਤੋਂ ਬਜ਼ਾਰ ਵਹਿੜਾ ਤੀਕ, ਫਿਰ ਉਕਤ ਬਜ਼ਾਰ ਨਾਲ ਚੱਲਦੇ ਹੋਏ ਸਾਹਮਣੇ ਰਵੀਦਾਸ ਮੰਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਧਰਮਪੁਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਤਰਸੇ਼ਮ ਵਾਲੀ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 8
ਰਵੀਦਾਸ ਮੰਦਰ ਰੋਡ ਅਤੇ ਬਜ਼ਾਰ ਵਹਿੜਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਜ਼ਾਰ ਵਾਹਿੜਾ ਨਾਲ ਚੱਲਦੇ ਹੋਏ ਗੁਰੂਦੁਆਰਾ ਸਾਹਿਬ ਦੇ ਸਾਹਮਣੇ ਕੁਲਰੀਆਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਰਕਾਰੀ ਮਿਡਲ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਕਾਰੀ ਮਿਡਲ ਸਕੂਲ ਦੇ ਗੇਟ ਦੇ ਸਾਹਮਣੇ ਵਾਲੇ ਪਾਸੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਕੁਲਰੀਆਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ (ਨਹਿਰ ਕੁਲਰੀਆਂ) ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਧਰਮਪੁਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਉਕਤ ਰੋਡ ਨਾਲ ਚੱਲਦੇ ਹੋਏ ਬਜ਼ਾਰ ਵਹਿੜਾ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
PUNJAB GOVT. GAZ. (EXTRA), DECEMBER 19, 2025 (AGHN 28, 1947 SAKA) 9277 ਵਾਰਡ ਨੰ: 9 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀਆਂ ਮੈਬਰਾਂ ਲਈ ਰਾਖਵਾਂ)ਰਹਿਣ ਬਸੇਰਾ ਰੋਡ ਅਤੇ ਧਰਮਪੁਰਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਧਰਮਪੁਰਾ ਰੋਡ ਨਾਲ ਚੱਲਦੇ ਹੋਏ ਗਲੀ ਮਰਾਸੀਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਾਭ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਰਾਸੀਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਮਸ਼ਾਨ ਘਾਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਧਰਮਪੁਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਰਹਿਣ ਬਸੇਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਧਰਮਪੁਰਾ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 10
ਰੇਲਵੇ ਲਾਈਨ ਅਤੇ ਜਲਵੇੜਾ ਫਾਟਕ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜਲਵੇੜਾ ਫਾਟਕ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਪ੍ਰਜਾਪਤ ਮੁਹੱਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦੁਨੀ ਚੰਦ ਤੀਕ,ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਦੇਵੀਕ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜਲਵੇੜਾ ਫਾਟਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪ੍ਰਜਾਪਤ ਥਾਈ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਦੁਗਰਾ ਮੰਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡਾਕਟਰ ਪਰਮਜੀਤ ਮੋਂਗਾ ਹਸਪਤਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਨਵੇ ਰੇਲਵੇ ਸਟੇਸ਼ਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਸਟੇਸ਼ਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਸਟੇਸ਼ਨ ਤੋਂ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਸਾਹਮਣੇ ਲਿੰਕ ਗਲੀ ਰੇਲਵੇ ਲਾਈਨ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਵਿਸ਼ਵਕਰਮਾ ਮੰਦਰ ਸੜਕ ਤੀਕ, ਫਿਰ ਉਕਤ ਸੜਕ ਨਾਲ ਚੱਲਦੇ ਹੋਏ ਸਾਹਮਣੇ ਰਸਤਾ ਬੁੱਧ ਸਿੰਘ ਅਤੇ ਭੋਲਾ ਸਿੰਘ ਦੇ ਮਕਾਨ ਤੋਂ ਚੱਲਦੇ ਹੋਏ ਗਲੀ ਤਰਸੇਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਧਰਮਪੁਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਰਹਿਣ ਬਸੇਰਾ ਰੋਡ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਬਠਿੰਡਾ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਜਲਵੇੜਾ ਫਾਟਕ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 11 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀਆਂ ਮੈਬਰਾਂ ਲਈ ਰਾਖਵਾਂ)
ਬਠਿੰਡਾ ਰੇਲਵੇ ਲਾਈਨ ਅਤੇ ਨਗਰ ਕੌਂਸਲ ਦੀ ਪੱਛਮੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੱਛਮੀ ਹੱਦ ਨਾਲ ਚੱਲਦੇ ਦਿਆਲਪੁਰਾ-ਬੁੱਢਲਾਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਦਿਆਲਪੁਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਜਨਕ ਦੋਧੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਸਤਾ ਆਸਥਾ ਕਲੋਨੀ ਤੀਕ, ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਸਾਹਮਣੇ ਗਲੀ ਆਸਥਾ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਨਾਮਦੇਵ ਗੁਰੂਦੁਆਰਾ ਸਾਹਿਬ ਵਾਲੀ ਸੜਕ ਤੀਕ, ਫਿਰ ਉਕਤ ਸੜਕ ਨਾਲ ਚੱਲਦੇ ਹੋਏ ਜਲਵੇੜਾ ਫਾਟਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਠਿੰਡਾ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 12 (ਪੱਛੜੀਆਂ ਸ੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)
ਜਲਵੇੜਾ ਫਾਟਕ ਰੋਡ ਅਤੇ ਨਾਮਦੇਵ ਗੁਰੂਦੁਆਰਾ ਸਾਹਿਬ (ਡਾਕਟਰ ਜ਼ੋਸੀ ਦੀ ਕੋਠੀ) ਵਾਲੀ ਸੜਕ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਾਮਦੇਵ ਗੁਰੂਦੁਆਰਾ ਸਾਹਿਬ ਵਾਲੀ ਸੜਕ ਨਾਲ ਚੱਲਦੇ ਹੋਏ ਗਲੀ ਆਸਥਾ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਸਤਾ ਆਸਥਾ ਕਲੋਨੀ ਵਿੱਚੋਂ ਹੁੰਦੇ ਹੋਏ ਗਲੀ ਜਨਕ ਦੋਧੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਾਮਦੇਵ ਗੁਰੂਦੁਆਰਾ ਸਾਹਿਬ (ਡਾਕਟਰ ਜ਼ੋਸੀ ਦੀ ਕੋਠੀ) ਵਾਲੀ ਸੜਕ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
9278 PUNJAB GOVT. GAZ. (EXTRA), DECEMBER 19, 2025 (AGHN 28, 1947 SAKA) ਵਾਰਡ ਨੰ: 13 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾ)ਦਿਆਲਪੁਰਾ ਰੋਡ ਅਤੇ ਬੁਢਲਾਡਾ-ਜਾਖੜ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬੁੱਢਲਾਡਾ ਜਾਖੜ ਰੋਡ ਨਾਲ ਚੱਲਦੇ ਹੋਏ ਗਲੀ ਮੁਲਾਜ਼ਮ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੁੱਢਲਾਡਾ ਜਾਖੜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਭਾਈ ਕਨੱਈਆ ਗੁਰੂਦੁਆਰਾ ਸਾਹਿਬ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਮਸ਼ਾਨ ਘਾਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੁੜੀਆਂ ਦੇ ਸਕੂਲ ਵਾਲੀ ਸੜਕ ਤੀਕ, ਫਿਰ ਉਕਤ ਸੜਕ ਨਾਲ ਚੱਲਦੇ ਹੋਏ ਮਿਉਂਸਪਲ ਕਲੋਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਦਿਆਲਪੁਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੁੱਢਲਾਡਾ-ਜਾਖੜ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਸਹੀ/-
ਮਨਜੀਤ ਸਿੰਘ ਬਰਾੜ, ਆਈ.ਏ.ਐਸ, ਮਿਤੀ 18 ਦਸੰਬਰ, 2025
ਸਕੱਤਰ, ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ
3587/12-2025/Pb. Govt. Press, S.A.S. Nagar