Servants of Knowledge
Punjab Gazette · Government of Punjab

ਨਗਰ ਕੌਂਸਲ, ਨਵਾਂ ਗਾਉਂ, ਜਿਲ੍ਹਾ ਐਸ.ਏ.ਐਸ ਨਗਰ

Published 19 December 2025

Department
Local Government
Type
Extra Ordinary
Notification no.
ਨੰਬਰ: 04/74/ਹਲਕਾਬੰਦੀ(ਸ—1)/ਮਚਸ਼/2025/217
Gazetteid
CHD/0092/2024-2026
Identifier
in.gazette.punjabdsa.2025-12-19.89563
Languages
English, Punjabi

click here for IIIF manifest

PUNJAB GOVT. GAZ. (EXTRA), DECEMBER 19, 2025 (AGHN 28, 1947 SAKA) 9179

EXTRAORDINARY

Published by Authority

CHANDIGARH, FRIDAY, DECEMBER 19, 2025 (AGRAHAYANA 28, 1947 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ

(ਮਿਉਂਸਪਲ ਚੋਣਾਂ ਸ਼ਾਖਾ)

ਅਧਿਸੂਚਨਾ

ਮਿਤੀ 18 ਦਸੰਬਰ, 2025

ਨੰਬਰ: 04/74/ਹਲਕਾਬੰਦੀ(ਸ-1)/ਮਚਸ਼/2025/217.- ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ III ਆਫ 1911) ਦੀ ਧਾਰਾ 240 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ਼ ਆਫ ਮਿਉਂਸਪੈਲਟੀਜ ਰੂਲਜ, 1972 ਦੇ ਨਿਯਮ 8 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿ~ਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆ ਨਿਯਮਾਂ ਦਾ ਖਰੜ੍ਹਾ ਜਿਨ੍ਹਾਂ ƒ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ ਕਰਦੇ ਹਨ ਅਤੇ ਇਸ ਸਬੰਧ ਵਿ~ਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਕੌਂਸਲ, ਨਵਾਂ ਗਾਉਂ, ਜਿਲ੍ਹਾ ਐਸ.ਏ.ਐਸ ਨਗਰ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਤ ਕਰਦੇ ਹਨ, ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ।ਉਹ ਇਸ ਅਧਿਸੂਚਨਾ ਦੇ ਪ੍ਰਕਾਸ਼ਤ ਹੋਣ ਤੋਂ 7 ਦਿਨਾਂ ਦੇ ਪਿ~ਛੋਂ ਨਿਮਨ ਅਨੁਸਾਰ ਖਰੜੇ ਤੇ ਪ੍ਰਾਪਤ ਉਨ੍ਹਾਂ ਇਤਰਾਜਾਂ/ ਸੁਝਾਵਾਂ ਤੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਵੀ ਅਸਰ ਸੰਭਾਵੀ ਵਿਅਕਤੀ ਵਲੋਂ ਉਕਤ ਅਨੁਸਾਰ ਮਿੱਥੇ ਸਮੇ ਅੰਦਰ ਸਬੰਧਤ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਰਾਂਹੀਂ ਸਕੱਤਰ, ਪੰਜਾਬ ਸਰਕਾਰ, ਸਥਾਨਕ ਸਰਕਾਰ ਵਿਭਾਗ ƒ ਪ੍ਰਾਪਤ ਹੋਣਗੇ।

ਨਿਯਮਾਂ ਦਾ ਖਰੜਾ

ਨਗਰ ਕੌਂਸਲ, ਨਵਾਂ ਗਾਉਂ, ਜਿਲ੍ਹਾ ਐਸ.ਏ.ਐਸ ਨਗਰ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ ਨਵਾਂ ਗਾਉਂ ਨੂੰ 21 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 13 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-

1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:

2. ਇਸਤਰੀ ਮੈਂਬਰਾਂ ਲਈ ਰਾਖਵਾਂ:

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ

4. ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,

ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।

( 9179 )9180 PUNJAB GOVT. GAZ. (EXTRA), DECEMBER 19, 2025 (AGHN 28, 1947 SAKA) ਨਗਰ ਕੌਂਸਲ, ਨਵਾਂ ਗਾਉਂ, ਜਿਲ੍ਹਾ ਐਸ.ਏ.ਐਸ ਨਗਰ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ ਵਾਰਡ ਨੰਬਰ: 1 (ਪੱਛੜੀਆਂ ਸੇ੍ਰਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਗੁੱਜਰ ਭਵਨ ਰੋਡ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------

ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਫੋਜ਼ੀ ਕਰਿਆਨਾ ਸਟੋਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਰਸਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਟਿਆਲਾ ਕੀ ਰਾਉ ਤੀਕ, ਫਿਰ ਉਕਤ ਪਟਿਆਲਾ ਦੀ ਰਾਉ ਦੇ ਨਾਲ ਚੱਲਦੇ ਹੋਏ ਪਿੰਡ ਨਾਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਗੁੱਜਰ ਭਵਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 2

ਗਲੀ ਨਰਸਰੀ ਵਾਲੀ ਅਤੇ ਗਲੀ ਫੋਜ਼ੀ ਕਰਿਆਨਾ ਸਟੋਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਫੋਜ਼ੀ ਕਰਿਆਨਾ ਵਾਲੀ ਦੇ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਸ਼ਿਵਾਲਿਕ ਵਿਹਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰਦਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਰੋਰਾਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਹਿੱਲ ਵਿਊ ਹੋਟਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਟਿਆਲਾ ਕੀ ਰਾਉ ਤੀਕ, ਫਿਰ ਉਕਤ ਪਟਿਆਲਾ ਕੀ ਰਾਉ ਦੇ ਨਾਲ ਚੱਲਦੇ ਹੋਏ ਗਲੀ ਨਰਸਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਫੋਜ਼ੀ ਕਰਿਆਨਾ ਸਟੋਰ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 3 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਾਡਾ ਰੋਡ ਅਤੇ ਪਟਿਆਲਾ ਕੀ ਰਾਉ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪਟਿਆਲਾ ਕੀ ਰਾਉ ਦੇ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡੀ.ਆਈ.ਜੀ ਕਾਲੜਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਰੋਡ ਏ.ਕੇ.ਐਮ. ਫਾਰਮ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------

ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਰੋਰਾਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਜਰਮਨ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਖੇੇੜੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਨਾਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਟਿਆਲਾ ਕੀ ਰਾਉ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 4

ਏ.ਕੇ.ਐਮ. ਫਾਰਮ ਰੋਡ ਅਤੇ ਲਿੰਕ ਗਲੀ ਡੀ.ਆਈ.ਜੀ. ਕਾਲੜਾ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਲਿੰਕ ਗਲੀ ਡੀ.ਆਈ.ਜੀ. ਕਾਲੜਾ ਵਾਲੀ ਦੇ ਨਾਲ ਚੱਲਦੇ ਹੋਏ ਮੇਨ ਗਲੀ ਡੀ.ਆਈ.ਜੀ. ਕਾਲੜਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਹਿਲ ਵਿਊ ਹੋਟਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕਰੋਰਾਂ ਰੋਡ ਤੀਕ, ਫਿਰ ਉਕਤਰੋਡ ਨਾਲ ਚੱਲਦੇ ਹੋਏ ਫਿਰਨੀ ਪਿੰਡ ਛੋਟੀ ਕਰੋਰ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਗਲੀ ਸਿਵਾਲਿਕ ਵਿਹਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਭਾਟੀਆ ਹਾਊਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏPUNJAB GOVT. GAZ. (EXTRA), DECEMBER 19, 2025 (AGHN 28, 1947 SAKA) 9181 ਗਲੀ --------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਦਨ ਲਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਰੋਰਾਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਏ.ਕੇ.ਐਮ. ਫਾਰਮ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਡੀ.ਆਈ.ਜੀ. ਕਾਲੜਾ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਸ਼ਿਵ ਮੰਦਰ ਅਤੇ ਕਰੋਰਾਂ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕਰੋਰਾ ਰੋਡ ਦੇ ਨਾਲ ਚੱਲਦੇ ਹੋਏ ਐਮ.ਸੀ.

ਦਫਤਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਢਿੱਲੋਂ ਫਾਰਮ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਰਾਮ ਲੀਲਾ ਗਰਾਉਂਡ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਸੋ਼ਕੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਸ਼ਿਵ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਰੋਰਾਂ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 6

ਕਰੋਰਾ ਰੋਡ ਅਤੇ ਗਲੀ ਮਦਨ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮਦਨ ਵਾਲੀ ਦੇ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਿਵੇਕਾਨੰਦ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭਾਟੀਆ ਹਾਊਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਪੁਲਿਸ ਸਟੇਸ਼ਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਾਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕਰੋਰਾਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮਦਨ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 7 (ਇਸਤਰੀ ਮੈਂਬਰਾਂ ਲਈ ਰਾਖਵਾਂ)

ਯੂ.ਟੀ. ਏਰੀਏ ਦੀ ਉੱਤਰੀ ਹੱਦ ਅਤੇ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੂਰਬੀ ਹੱਦ ਦੇ ਨਾਲ ਚੱਲਦੇ ਹੋਏ ਕਾਂਸਲ ਪਿੰਡ ਤੋਂ ਕੈਂਬਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪਾਰਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਟ੍ਰਿਬਿਊਨ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਮਸ਼ਾਨ ਘਾਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏੇ ਕਾਂਸਲ ਪਿੰਡ ਦੀ ਫਿਰਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਕਾਂਸਲ ਪਿੰਡ ਦੀ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਯੂ.ਟੀ. ਏਰੀਏ ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਪੂਰਬੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 8

ਕਾਂਸਲ ਪਿੰਡ ਤੋਂ ਕੈਂਬਵਾਲਾ ਰੋਡ ਅਤੇ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੂਰਬੀ ਹੱਦ ਦੇ ਨਾਲ ਚੱਲਦੇ ਹੋਏ ਗਲੀ ਵਾਟਰ ਵਰਕਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਖਨਾ ਇੰਨਕਲੇਵ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਗਜੀਤ ਸਿੰਘ ਐਡਵੋਕੇਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਟ੍ਰਿਬਿਊਨ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਾਰਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਾਂਸਲ ਪਿੰਡ ਤੋਂ ਕੈਂਬਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲਚੱਲਦੇ ਹੋਏ ਪੂਰਬੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ। ਵਾਰਡ ਨੰਬਰ: 9 (ਇਸਤਰੀ ਮੈਂਬਰਾਂ ਲਈ ਰਾਖਵਾਂ)

ਯੂ.ਟੀ. ਦੀ ਉੱਤਰੀ ਹੱਦ ਅਤੇ ਲਿੰਕ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਲਿੰਕ ਗਲੀ ਦੇ ਨਾਲ ਚੱਲਦੇ ਹੋਏ ਕਾਂਸਲ9182 PUNJAB GOVT. GAZ. (EXTRA), DECEMBER 19, 2025 (AGHN 28, 1947 SAKA) ਪਿੰਡ ਦੀ ਫਿਰਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਮਸ਼ਾਨ ਘਾਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦ ਹੋਏ ਗਲੀ ਜਗਵੀਰ ਸਿੰਘ ਐਡਵੋਕੇਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਖਨਾ ਇੰਨਕਲੇਵ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ (ਸਤਿਸੰਗ ਭਵਨ) ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਯੂ.ਟੀ. ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 10

ਨਗਰ ਕੌਂਸਲ ਰੋਡ ਅਤੇ ਨਾਡਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਾਡਾ ਰੋਡ ਦੇ ਨਾਲ ਚੱਲਦੇ ਹੋਏ ਗਲੀ ਪੁਲਿਸ ਸਟੇਸ਼ਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਸ਼ਿਵ ਮੰਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗਰਜਾ ਕੰਪਲੈਕਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਮਲੀਲਾ ਗਰਾਉਂਡ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਨਤਾ ਮਾਡਲ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਾਡਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 11 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਆਦਰਸ਼ ਨਗਰ ਅਤੇ ਗਲੀ ਰਾਮਲੀਲਾ ਗਰਾਉਂਡ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਰਾਮਲੀਲਾ ਗਰਾਉਂਡ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਗਰਜਾ ਕੰਪਲੈਕਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸ਼ਿਵ ਮੰਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ (ਅਸ਼ੋਕਾ ਇੰਟਰਪ੍ਰਾਈਜ਼) ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਦਰਸ਼ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਤੇ ਜਨਤਾ ਕਲੋਨੀ ਰੋਡ ਨੂੰ ਪਾਰ ਕਰਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਦਰਸ਼ ਨਗਰ ਨਗਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਮਲੀਲਾ ਗਰਾਉਂਡ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ ।

ਵਾਰਡ ਨੰਬਰ: 12

ਗਲੀ ਸ਼ਿਵ ਮੰਦਰ ਵਾਲੀ ਅਤੇ ਲਿੰਕ ਗਲੀ ਸ਼ਿਵ ਮੰਦਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਲਿੰਕ ਗਲੀ ਸ਼ਿਵ

ਮੰਦਰ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਰਾਮਲੀਲਾ ਗਰਾਉਂਡ ਵਾਲੀ ਤੀਕ, ਫਿਰ ਉਕਤ ਗਲੀ ਨਾਲ  ਚੱਲਦੇ ਹੋਏ ਲਿੰਕ ਗਲੀ ਢਿੱਲੋਂ
ਫਾਰਮ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਢਿੱਲੋਂ ਫਾਰਮ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਜਨਤਾ
ਮਾਡਲ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ   ਗਲੀ ਰਾਮਲੀਲਾ ਗਰਾਉਂਡ ਵਾਲੀ ਤੀਕ, ਫਿਰ ਉਕਤ ਗਲੀ ਨਾਲ
ਚੱਲਦੇ ਹੋਏ ਗਲੀ ਆਦਰਸ਼ ਨਗਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲੋਸਮ ਸਕੂਲ ਵਾਲੀ ਤੀਕ, ਫਿਰ ਉਕਤ
ਗਲੀ ਨਾਲ ਚੱਲਦੇ ਹੋਏ ਗਲੀ ਸ਼ਿਵ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਸ਼ਿਵ ਮੰਦਰ ਵਾਲੀ ਤੀਕ,
 ਅਰਥਾਤ ਜਿੱਥੋਂ ਆਰੰਭ ਕੀਤਾ ਸੀ।
                       ਵਾਰਡ  ਨੰਬਰ:  13  (ਇਸਤਰੀ  ਮੈਂਬਰਾਂ  ਲਈ  ਰਾਖਵਾਂ)
       ਗਲੀ ਮਸਜਿਦ ਵਾਲੀ ਅਤੇ ਚਰਚ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਚਰਚ ਰੋਡ ਦੇ ਨਾਲ ਚੱਲਦੇ ਹੋਏ ਲਿੰਕ
ਗਲੀ ਚਰਚ ਰੋਡ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਚਰਚ ਰੋਡ ਤੀਕ, ਫਿਰ ਉਕਤ      ਰੋਡ ਨਾਲ ਚੱਲਦੇ ਹੋਏ ਨਾਡਾ
ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸ਼ਿਵ   ਮੰਦਰ ਵਾਲੀ ਤੀਕ, ਫਿਰ ਉਕਤ    ਗਲੀ ਨਾਲ ਚੱਲਦੇ ਹੋਏ ਗਲੀ
------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ    ਗਲੀ ਮਸਜਿਦ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ
ਚਰਚ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ। PUNJAB GOVT. GAZ. (EXTRA), DECEMBER 19, 2025 (AGHN 28, 1947 SAKA) 9183

ਵਾਰਡ ਨੰਬਰ: 14

ਲਿੰਕ ਗਲੀ ਨਿਰੰਕਾਰੀ ਭਵਨ ਅਤੇ ਗਲੀ ਢਿੱਲੋਂ ਐਮ.ਸੀ. ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਢਿੱਲੋਂ ਐਮ.ਸੀ. ਵਾਲੀ ਦੇ ਨਾਲ ਚੱਲਦੇ ਹੋਏ ਗਲੀ ਚਰਚ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਸਜਿਦ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਸ਼ਿਵ ਮੰਦਰ ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਸ਼ਿਵ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲੋਸਮ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰੋਜ਼ ਪਬਲਿਕ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਦਰਸ਼ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜਨਤਾ ਕਲੋਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਬਾਬਾ ਬਾਲਕ ਨਾਥ ਮੰਦਰ ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਬਾਬਾ ਬਾਲਕ ਨਾਥ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਨਿਰੰਕਾਰੀ ਭਵਨ ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਨਿਰੰਕਾਰੀ ਭਵਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਿਰੰਕਾਰੀ ਭਵਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਨਿਰੰਕਾਰੀ ਭਵਨ ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਢਿੱਲੋਂ ਐਮ.ਸੀ. ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 15 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਲਿੰਕ ਗਲੀ ਬਾਬਾ ਬਾਲਕ ਨਾਥ ਮੰਦਰ ਅਤੇ ਗਲੀ ਬਾਬਾ ਬਾਲਕ ਨਾਥ ਮੰਦਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਬਾਬਾ ਬਾਲਕ ਨਾਥ ਮੰਦਰ ਵਾਲੀ ਦੇ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜਨਤਾ ਕਲੋਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਜਨਤਾ ਕਲੋਨੀ ਰੋਡ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਅਤੇ ਜਨਤਾ ਕਲੋਨੀ ਰੋਡ ਨੂੰ ਪਾਰ ਕਰਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਬਾਬਾ ਬਾਲਕ ਨਾਥ ਮੰਦਰ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਬਾਬਾ ਬਾਲਕ ਨਾਥ ਮੰਦਰ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 16

ਲਿੰਕ ਗਲੀ ਬਾਬਾ ਬਾਲਕ ਨਾਥ ਮੰਦਰ ਅਤੇ ਜਨਤਾ ਕਲੋਨੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜਨਤਾ ਕਲੋਨੀ ਰੋਡ ਦੇ ਨਾਲ ਚੱਲਦੇ ਹੋਏ ਗਲੀ ਆਦਰਸ਼ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਲਿੰਕ ਗਲੀ ਜਨਤਾ ਕਲੋਨੀ ਰੋਡ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਅਤੇ ਜਨਤਾ ਕਲੋਨੀ ਰੋਡ ਨੂੰ ਪਾਰ ਕਰਦੇ ਹੋਏ ਗਲੀ ਬਾਬਾ ਬਾਲਕ ਨਾਥ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਬਾਬਾ ਬਾਲਕ ਨਾਥ ਮੰਦਰ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਜਨਤਾ ਕਲੋਨੀ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 17 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਗਲੀ ਵਾਟਰ ਵਰਕਸ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਵਾਟਰ ਵਰਕਸ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਹਿੰਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜਨਤਾ ਕਲੋਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੁਰਜੀਤ ਸਰਪੰਚ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜਨਤਾ ਕਲੋਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਜਨਤਾ ਕਲੋਨੀ ਰੋਡ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਜਨਤਾ ਕਲੋਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਜਨਤਾ ਕਲੋਨੀ ਰੋਡ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਵਾਟਰ ਵਰਕਸ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ। 9184 PUNJAB GOVT. GAZ. (EXTRA), DECEMBER 19, 2025 (AGHN 28, 1947 SAKA) ਵਾਰਡ ਨੰਬਰ: 18 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਪਟਿਆਲਾ ਦੀ ਰਾਉ ਅਤੇ ਗਲੀ ਧੀਮਾਨ ਸਟੋਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਧੀਮਾਨ ਸਟੋਰ ਵਾਲੀ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਰਾਮ ਬੱਬੂ ਸੀਮੰਟ ਸਟੋਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਫੈਦਾ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਬਾਬਾ ਬਾਲਕ ਨਾਥ ਮੰਦਰ ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਤੇ ਜਨਤਾ ਕਲੋਨੀ ਰੋਡ ਨੂੰ ਪਾਰ ਕਰਦੇ ਹੋਏ ਗਲੀ ਸੁਰਜੀਤ ਸਰਪੰਚ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜਨਤਾ ਕਲੋਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਹਿੰਮ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਾਟਰ ਵਰਕਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਪਟਿਆਲਾ ਦੀ ਰਾਉ ਤੀਕ, ਫਿਰ ਉਕਤ ਪਟਿਆਲਾ ਦੀ ਰਾਉ ਦੇ ਨਾਲ ਚੱਲਦੇ ਹੋਏ ਗਲੀ ਧੀਮਾਨ ਸਟੋਰ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 19 (ਇਸਤਰੀ ਮੈਂਬਰਾਂ ਲਈ ਰਾਖਵਾਂ)

ਪਟਿਆਲਾ ਕੀ ਰਾਉ ਅਤੇ ਗਲੀ ਨੰਬਰ: 12 ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਨੰਬਰ: 12 ਵਾਲੀ ਦੇ ਨਾਲ ਚੱਲਦੇ ਹੋਏ ਗਲੀ ਸੀਸ਼ੂ ਨਿਕੇਤਨ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਾਹਲੋ ਫਾਰਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਤੇ ਗਲੀ ਨੰਬਰ: 24, 23, 22 ਅਤੇ ਗਲੀ ਨੰਬਰ: 21 ਨੂੰ ਪਾਰ ਕਰਦੇ ਹੋਏ ਗਲੀ --------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਹੇਸ਼ ਪ੍ਰਧਾਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਨੀਦੇਵ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਮਾਉਂ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਢਿੱਲੋਂ ਐਮ.ਸੀ. ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭਾਟੀਆ ਸੋ਼ਅ ਰੂਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਟਿਆਲਾ ਕੀ ਰਾਉ ਤੀਕ, ਫਿਰ ਪਟਿਆਲਾ ਕੀ ਰਾਉ ਦੇ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ-ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਪਟਿਆਲਾ ਕੀ ਰਾੳ ਤੀਕ, ਫਿਰ ਉਕਤ ਪਟਿਆਲਾ ਕੀ ਰਾਉ ਦੇ ਨਾਲ ਚੱਲਦੇ ਹੋਏ ਗਲੀ ਨੰਬਰ: 12 ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 20 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਗਲੀ ਭਾਟੀਆ ਸ਼ੋਅ ਰੂਮ ਅਤੇ ਗਲੀ ਐਮ.ਸੀ. ਢਿੱਲੋਂ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਐਮ.ਸੀ. ਢਿੱਲੋਂ ਵਾਲੀ ਦੇ ਨਾਲ ਚੱਲਦੇ ਹੋਏ ਲਿੰਕ ਗਲੀ ਨਿਰੰਕਾਰੀ ਭਵਨ ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਨਿਰੰਕਾਰੀ ਭਵਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਿਰੰਕਾਰੀ ਭਵਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਨਿਰੰਕਾਰੀ ਭਵਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਬਾਬਾ ਬਾਲਕ ਨਾਥ ਮੰਦਰ ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਸਫੇਦਾ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਮ ਬੱਬੂ ਸੀਮੰਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧੀਮਾਨ ਸਟੋਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਟਿਆਲਾ ਕੀ ਰਾਉ ਤੀਕ, ਫਿਰ ਉਕਤ ਪਟਿਆਲਾ ਕੀ ਰਾਉ ਦੇ ਨਾਲ ਚੱਲਦੇ ਹੋਏ ਗਲੀ ਭਾਟੀਆ ਸੋ਼ਅ ਰੂਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਐਮ.ਸੀ. ਢਿੱਲੋਂ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 21 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਗੁੱਜਰ ਭਵਨ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗੁੱਜਰ ਭਵਨ ਰੋਡ ਦੇ ਨਾਲ ਚੱਲਦੇ ਹੋਏ ਫਿਰਨੀ ਰੋਡ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਅਤੇ ਪਟਿਆਲਾ ਕੀ ਰਾਉ ਨੂੰ ਪਾਰ ਕਰਦੇ ਹੋਏ ਨਾਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਵਿੰਦਰ ਸਿੰਘ ਐਮ.ਸੀ. ਵਾਲੀ ਤੀਕ, ਫਿਰ ਉਕਤ ਗਲੀ ਨਾਲਚੱਲਦੇ ਹੋਏ ਲਿੰਕ ਗਲੀ ਚਰਚ ਰੋਡ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਚਰਚ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮਸਜਿਦ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਨਵ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚਰਚ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਢਿੱਲੋਂ ਐਮ.ਸੀ. ਵਾਲੀ ਤੀਕ, ਫਿਰ ਉਕਤ ਗਲੀ PUNJAB GOVT. GAZ. (EXTRA), DECEMBER 19, 2025 (AGHN 28, 1947 SAKA) 9185 ਨਾਲ ਚੱਲਦੇ ਹੋਏ ਗਲੀ ਕਮਾਉ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਨੀਦੇਵ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਹੇਸ਼ ਪ੍ਰਧਾਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਤੇ ਗਲੀ ਨੰਬਰ: 21, 22, 23 ਅਤੇ ਗਲੀ ਨੰਬਰ: 24 ਨੂੰ ਪਾਰ ਕਰਦੇ ਹੋਏ ਗਲੀ ਕਾਹਲੋ ਫਾਰਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੀਸ਼ੂ ਨਿਕੇਤਨ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ: 12 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਟਿਆਲਾ ਕੀ ਰਾਉ ਤੀਕ, ਫਿਰ ਉਕਤ ਪਟਿਆਲਾ ਕੀ ਰਾਉ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗੁੱਜਰ ਭਵਨ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਸਹੀ/-

ਮਨਜੀਤ ਸਿੰਘ ਬਰਾੜ, ਆਈ.ਏ.ਐਸ, ਚੰਡੀਗੜ੍ਹ

ਸਕੱਤਰ, ਪੰਜਾਬ ਸਰਕਾਰ

ਮਿਤੀ 18 ਦਸੰਬਰ, 2025

ਸਥਾਨਕ ਸਰਕਾਰ ਵਿਭਾਗ

3587/12-2025/Pb. Govt. Press, S.A.S. Nagar

Cite this issue. Punjab Gazette, Government of Punjab, 19 December 2025. Indian Gazettes, https://egazette.servantsofknowledge.in/details/in.gazette.punjabdsa.2025-12-19.89563/. Archive identifier in.gazette.punjabdsa.2025-12-19.89563.