EXTRAORDINARY
Published by Authority
CHANDIGARH, FRIDAY, DECEMBER 19, 2025 (AGRAHAYANA 28, 1947 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ
(ਮਿਉਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 18 ਦਸੰਬਰ, 2025
ਨੰਬਰ: 04/86/ਹਲਕਾਬੰਦੀ(ਸ-1)/ਮਚਸ਼/2025/218 .- ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ III ਆਫ 1911) ਦੀ ਧਾਰਾ 240 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ਼ ਆਫ ਮਿਉਂਸਪੈਲਟੀਜ ਰੂਲਜ, 1972 ਦੇ ਨਿਯਮ 8 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿ~ਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆ ਨਿਯਮਾਂ ਦਾ ਖਰੜ੍ਹਾ ਜਿਨ੍ਹਾਂ ƒ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ ਕਰਦੇ ਹਨ ਅਤੇ ਇਸ ਸਬੰਧ ਵਿ~ਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਪੰਚਾਇਤ ਲਹਿਰਾ ਮੁਹੱਬਤ, ਜਿਲ੍ਹਾ ਬਠਿੰਡਾ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਤ ਕਰਦੇ ਹਨ, ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ।ਉਹ ਇਸ ਅਧਿਸੂਚਨਾ ਦੇ ਪ੍ਰਕਾਸ਼ਤ ਹੋਣ ਤੋਂ 7 ਦਿਨਾਂ ਦੇ ਪਿ~ਛੋਂ ਨਿਮਨ ਅਨੁਸਾਰ ਖਰੜੇ ਤੇ ਪ੍ਰਾਪਤ ਉਨ੍ਹਾਂ ਇਤਰਾਜਾਂ/ ਸੁਝਾਵਾਂ ਤੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਵੀ ਅਸਰ ਸੰਭਾਵੀ ਵਿਅਕਤੀ ਵਲੋਂ ਉਕਤ ਅਨੁਸਾਰ ਮਿੱਥੇ ਸਮੇ ਅੰਦਰ ਸਬੰਧਤ ਨਗਰ ਪੰਚਾਇਤ ਦੇ ਕਾਰਜ ਸਾਧਕ ਅਫਸਰ ਰਾਂਹੀਂ ਸਕੱਤਰ ਪੰਜਾਬ ਸਰਕਾਰ, ਸਥਾਨਕ ਸਰਕਾਰ ਵਿਭਾਗ ƒ ਪ੍ਰਾਪਤ ਹੋਣਗੇ।
ਨਿਯਮਾਂ ਦਾ ਖਰੜਾ
ਨਗਰ ਪੰਚਾਇਤ ਲਹਿਰਾ ਮੁਹੱਬਤ, ਜਿਲ੍ਹਾ ਬਠਿੰਡਾ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਪੰਚਾਇਤ, ਲਹਿਰਾ ਮੁਹੱਬਤ ਨੂੰ 11 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 08 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-
1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ:
2. ਇਸਤਰੀ ਮੈਂਬਰਾਂ ਲਈ ਰਾਖਵਾਂ:
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ ਅਤੇ
4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾ ਲਈ ਰਾਖਵਾਂ,
ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।
( 9245 )9246 PUNJAB GOVT. GAZ. (EXTRA), DECEMBER 19, 2025 (AGHN 28, 1947 SAKA) ਨਗਰ ਪੰਚਾਇਤ, ਲਹਿਰਾ ਮੁਹੱਬਤ, ਜਿਲ੍ਹਾ ਬਠਿੰਡਾ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ ਵਾਰਡ ਨੰ: 1 (ਪੱਛੜੀਆਂ ਸੇ੍ਰਣੀਆਂ ਦੇ ਮੈਂਬਰਾਂ ਲਈ ਰਾਖਵਾਂ)
ਕੱਚਾ ਰਸਤਾ ਅਤੇ ਨਗਰ ਪੰਚਾਇਤ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਪੰਚਾਇਤ ਦੀ ਉੱਤਰੀ ਹੱਦ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਪੁਰਾਣਾ ਪਿੰਡ ਮਹਿਰਾਜ ਵਾਲਾ ਰਸਤਾ ਤੀਕ; ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਗਲੀ ਮਾਲਵਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੜ੍ਹਕ ਲਹਿਰਾ ਸੋਧਾ ਵਾਲੀ ਤੀਕ; ਫਿਰ ਉਕਤ ਸੜਕ ਨਾਲ ਚੱਲਦੇ ਹੋਏ ਗਲੀ ਬਲਜੀਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਜਵਿੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਜਵਿੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰੋਸ਼ਨ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਗੁਰਮੀਤ, ਜਗਤਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦਸ਼ਮੇਸ਼ ਟੈਂਟ ਵਾਲੀ ਸੜ੍ਹਕ ਤੀਕ; ਫਿਰ ਉਕਤ ਸੜ੍ਹਕ ਨਾਲ ਚੱਲਦੇ ਹੋਏ ਸ਼ਮਸ਼ਾਨਘਾਟ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਿੱਧੂ ਡੇਅਰੀ ਦੀ ਬੈਕ ਸਾਈਡ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਸਿੱਧੂ ਡੇਅਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚੱਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਿੱਧੂ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋੋਏ ਕੱਚੇ ਰਸਤੇ ਤੀਕ; ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਉੱਤਰੀ ਹੱਦ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 2
ਸੜ੍ਹਕ ਲਹਿਰਾ ਸੌਂਧਾ ਵਾਲੀ ਅਤੇ ਗਲੀ ਗੁਰਮੇਲ ਪ੍ਰਧਾਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਗੁਰਮੇਲ ਪ੍ਰਧਾਨ ਵਾਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਹਰਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਾਈਆ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੰਡਤਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਹਵੇਲੀ ਪਾਸਾ ਗਲੀ ਪਾਰ ਕਰਕੇ ਸਾਹਮਣੇ ਸਰੂਪ ਸਿੰਘ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਰਮਿੰਦ ਇੰਸਪੈਕਟਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੋਬਿੰਦ ਸਿੰਘ ਪ੍ਰੇਮੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਗਜੀਤ ਮਾਸਟਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡੇਰੇ ਅਤੇ ਗੁਰਦੁਆਰਾ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰੂਪ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਗੁਰਮੇਲ ਪ੍ਰਧਾਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਮੱਲਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੜ੍ਹਕ ਲਹਿਰਾ ਸੌਂਧਾ ਵਾਲੀ ਪਾਰ ਕਰਕੇ ਗਲੀ ਰਾਜਵਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਜੀਤ ਸਿੰਘ ਵਾਲੀ ਤੀਕ; ਫਿਰ ਉਕਤ ਨਾਲ ਚੱਲਦੇ ਹੋਏ ਸਾਹਮਣੇ ਸੜ੍ਹਕ ਲਹਿਰਾ ਸੌਂਧਾ ਵਾਲੀ ਤੀਕ; ਫਿਰ ਉਕਤ ਸੜ੍ਹਕ ਨਾਲ ਚੱਲਦੇ ਹੋਏ ਗਲੀ ਗੁਰਮੇਲ ਪ੍ਰਧਾਨ ਵਾਲੀ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 3 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਪੁਰਾਣਾ ਮਹਿਰਾਜ ਪਿੰਡ ਵਾਲਾ ਰਸਤਾ ਅਤੇ ਨਗਰ ਪੰਚਾਇਤ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਪੰਚਾਇਤ ਦੀ ਪੂਰਬੀ ਹੱਦ ਨਾਲ ਚੱਲਦੇ ਹੋਏ ਲਹਿਰਾ ਸੌਂਧਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਫਿਰਨੀ ਬਾਜੀਗਰ ਤੀਕ; ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਲਹਿਰਾ ਸੌਂਧਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਫਿਰਨੀ ਬਾਜੀਗਰ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਸੜਕ ਲਹਿਰਾ ਸੌਧਾ ਵਾਲੀ ਤੀਕ, ਉਕਤ ਸੜਕ ਨਾਲ ਚੱਲਦੇ ਹੋਏ ਗਲੀ ਮਾਲਵਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣਾ ਮਹਿਰਾਜ ਪਿੰਡ ਵਾਲਾ ਰਸਤਾ ਤੀਕ; ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 4
ਲਹਿਰਾ ਸੌਂਧਾ ਰੋਡ ਅਤੇ ਨਗਰ ਪੰਚਾਇਤ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਪੰਚਾਇਤ ਦੀ PUNJAB GOVT. GAZ. (EXTRA), DECEMBER 19, 2025 (AGHN 28, 1947 SAKA) 9247 ਸਰੂਪ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਵੇਲੀ ਪਾਸਾ ਪਾਰ ਕਰਕੇ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਪੰਡਤਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਨਾਈਆ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਹਰਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਮੇਲ ਪ੍ਰਧਾਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਹਿਰਾ ਸੌਂਧਾ ਵਾਲੀ ਸੜ੍ਹਕ ਤੀਕ; ਫਿਰ ਉਕਤ ਸੜ੍ਹਕ ਨਾਲ ਚੱਲਦੇ ਹੋਏ ਸਾਹਮਣੇ ਫਿਰਨੀ ਬਾਜੀਗਰ ਤੀਕ; ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਲਹਿਰਾ ਸੌਂਧਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਇੰਦਰਜੀਤ ਸਿੰਘ ਅਤੇ ਗਲੀ ਗੁਰਪ੍ਰੀਤ ਸਿੰਘ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਗੁਰਪ੍ਰੀਤ ਸਿੰਘ ਵਾਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਕੁਲਵੰਤ ਸਰਪੰਚ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਾਈਬਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਸਪਾਲ ਸਰਪੰਚ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੰਤ ਸਿੰਘ ਨੰਬਰਦਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਾਹਮਣੇ ਗਲੀ ਗੁਰਦੇਵ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਮੇਲ ਚੌਂਕੀਦਾਰ ਵਾਲੀ ਤੀਕ; ਫਿਰ ਉਕਤ ਗਲੀ ਨਾਂਲ ਚੱਲਦੇ ਹੋਏ ਸਿੰਗਾਰਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੋਬਿੰਦ ਸਿੰਘ ਪ੍ਰੇਮੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਰਮਿੰਦਰ ਇੰਸਪੈਕਟਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਗਲੀ ਇੰਦਰਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੁਪ੍ਰੀਤ ਸਿੰਘ ਵਾਲੀ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 6 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਗਲੀ ਕਾਕਾ ਭਗਵਾਨ ਵਾਲੀ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ (ਬਾਲਿਆਵਾਲੀ ਰੋਡ ਪਾਰ ਕਰਕੇ) ਨਾਲ ਚੱਲਦੇ ਹੋਏ ਗਲੀ ਹਸਪਤਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਧਰਮਸ਼ਾਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਮੇਲ ਚੌਂਕੀਦਾਰ ਨੂੰ ਪਾਰ ਕਰਕੇ ਗਲੀ ਬੂਟਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਸਪਾਲ ਸਰਪੰਚ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਾਈਬਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਖਦੇਵ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਆਟਾ ਚੱਕੀ ਵਾਲੀ ਫਿਰਨੀ ਵਾਲੀ ਤੀਕ; ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਗਲੀ ਕਾਕਾ ਭਗਵਾਨ ਵਾਲੀ ਤੀਕ; ਫਿਰ ਉੋਕਤ ਗਲੀ ਨਾਲ ਚੱਲਦੇ ਹੋਏ ਰੇ ਲਵੇ ਲਾਈਨ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 7 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਰੇਲਵੇ ਲਾਈਨ ਅਤੇ ਨਗਰ ਪੰਚਾਇਤ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੂਰਬੀ ਹੱਦ (ਰਸਤਾ ਭੁੰਦੜ ਪਾਰ ਕਰਕੇ) ਨਾਲ ਚੱਲਦੇ ਹੋਏ ਬਾਲਿਆਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਲਾਈਨ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 8 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਰੇਲਵੇ ਲਾਈਨ ਅਤੇ ਬਾਲਿਆਵਾਲੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਾਲਿਆਵਾਲੀ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਦੋਲਤਪੁਰਾ ਰਸਤਾ ਪਾਰ ਕਰਕੇ ਚੱਕ ਬਖਤੂ ਰੋਡ ਤੀਕ;
ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਬਾਲਿਆਵਾਲੀ ਰੋਡ ਤੀਕ;
ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 9 (ਇਸਤਰੀ ਮੈਂਬਰਾਂ ਲਈ ਰਾਖਵਾਂ)
ਚੱਕ ਬਖਤੂ ਰੋਡ ਅਤੇ ਨਗਰ ਪੰਚਾਇਤ ਦੀ ਦੱਖਣੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਦੱਖਣੀ ਹੱਦ ਨਾਲ ਚੱਲਦੇ ਹੋਏ ਨਗਰ 9248 PUNJAB GOVT. GAZ. (EXTRA), DECEMBER 19, 2025 (AGHN 28, 1947 SAKA) ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਿੰਗਾਰਾ ਸਿੰਘ ਨੂੰ ਪਾਰ ਕਰਕੇ ਗਲੀ ਗੁਰਮੇਲ ਚੌਂਕੀਦਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਗੁਰਦੇਵ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਸਪਾਲ ਸਰਪੰਚ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੂਟਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗਰਮੇਲ ਚੌਂਕੀਦਾਰ ਨੂੰ ਪਾਰ ਕਰਕੇ ਗਲੀ ਧਰਮਸ਼ਾਲਾ ਵਾਲਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਹਸਪਤਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਸਾਹਮਣੇ ਚੱਕ ਬਖਤੂ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 10
ਗਲੀ ਬਿੰਦਰ ਸਿੰਘ ਵਾਲੀ ਅਤੇ ਨਗਰ ਪੰਚਾਇਤ ਦੀ ਪੱਛਮੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੱਛਮੀ ਹੱਦ (ਰਸਤਾ ਲਹਿਰਾ ਖਾਨਾ) ਨਾਲ ਚੱਲਦੇ ਹੋਏ ਨੈਸ਼ਨਲ ਹਾਈਵੇ 64 ਤੀਕ; ਫਿਰ ਉਕਤ ਹਾਈਵੇ ਨਾਲ ਚੱਲਦੇ ਹੋਏ ਬੱਸ ਅੱਡੇ ਤੋਂ ਪਿੰਡ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਰੂਪ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਗੁਰਤੇਜ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੱਗਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡੇਰਾ ਅਤੇ ਗੁਰਦੁਆਰਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਜਗਜੀਤ ਮਾਸਟਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੋਬਿੰਦ ਪ੍ਰੇਮੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਿੰਗਾਰਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਮੇਲ ਚੌਂਕੀਦਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਬਲਦੇਵ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਪਿੰਡ ਦੀ ਫਿਰਨੀ ਤੋਂ ਚੱਕ ਬਖਤੂ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 11 (ਇਸਤਰੀ ਮੈਂਬਰਾ ਲਈ ਰਾਖਵਾ)
ਨਗਰ ਪੰਚਾਇਤ ਦੀ ਉੱਤਰੀ ਹੱਦ (ਨੈਸ਼ਨਲ ਹਾਈਵੇ 64) ਅਤੇ ਕੱਚਾ ਰਸਤਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕੱਚੇ ਰਸਤੇ ਨਾਲ ਚੱਲਦੇ ਹੋਏ ਗਲੀ ਸਿੱਧੂ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਚੱਕੀ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਸਿੱਧੂ ਡੇਅਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਿੱਧੂ ਡੇਅਰੀ ਦੇ ਬੈਕ ਸਾਈਡ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਸ਼ਮਸ਼ਾਨਘਾਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਹਿਰਾ ਸੌਂਧਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਗੁਰਮੀਤ, ਜਗਤਾਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰੋਸ਼ਨ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਜਵਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਲਹਿਰਾ ਸੌਂਧਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮਲਾਗਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਮੇਲ ਪ੍ਰਧਾਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਬਲੀਕਰਨ ਪੱਤੀ ਨੂੰ ਪਾਰ ਕਰਦੇ ਹੋਏ ਗਲੀ ਡੇਰਾ ਅਤੇ ਗੁਰਦੁਆਰਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੱਗਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਗੁਰਤੇਜ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰੂਪ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਬੱਸ ਅੱਡੇ ਤੋਂ ਨੈਸ਼ਨਲ ਹਾਈਵੇ 64 ਬਠਿੰਡਾ ਚੰਡੀਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਉੱਤਰੀ ਹੱਦ ਤੀਕ; ਫਿਰ ਉੱਕਤ ਹੱਦ ਨਾਲ ਚੱਲਦੇ ਹੋਏ ਕੱਚਾ ਰਸਤੇ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਸਹੀ/-
ਮਨਜੀਤ ਸਿੰਘ ਬਰਾੜ, ਆਈ.ਏ.ਐਸ, ਮਿਤੀ 18 ਦਸੰਬਰ, 2025
ਸਕੱਤਰ, ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ
3587/12-2025/Pb. Govt. Press, S.A.S. Nagar